ਗੈਂਗਸਟਰ ਲਾਰੈਂਸ ਬਿਸ਼ਨੋਈ ਹੁਣ ਮੋਗਾ ਪੁਲਿਸ ਦੇ ਸ਼ਿਕੰਜੇ ‘ਚ, ਪੇਸ਼ੀ ਦੌਰਾਨ ਮਿਲਿਆ ਰਿਮਾਂਡ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 14 ਦਿਨਾਂ ਦਾ ਪੁਲਸ ਰਿਮਾਂਡ ਅੱਜ ਖਤਮ ਹੋ ਗਿਆ ਹੈ, ਜਿਸ ਤੋਂ ਬਾਅਦ ਉਸ ਨੂੰ ਲੁਧਿਆਣਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ 2 ਜ਼ਿਲ੍ਹਿਆਂ ਦੀ ਪੁਲਿਸ ਬਿਸ਼ਨੋਈ ਦਾ ਰਿਮਾਂਡ ਲੈਣ ਲਈ ਲੁਧਿਆਣਾ ਅਦਾਲਤ ਵਿੱਚ ਪੁੱਜੀ। ਪੇਸ਼ੀ ਮਗਰੋਂ ਮੋਗਾ ਪੁਲਿਸ […]
Continue Reading