ਪੰਜਾਬ ‘ਚ 15 ਅਕਤੂਬਰ ਤੋਂ ਮੁੜ ਲੱਗਣਗੇ ਪਸ਼ੂ ਮੇਲੇ

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ, 7 ਅਕਤੂਬਰ 2022 : ਪੰਜਾਬ ਵਿੱਚ ਲੰਪੀ ਬੀਮਾਰੀ ਕਰਕੇ ਬੰਦ ਹੋਏ ਪਸ਼ੂ ਮੇਲੇ ਮੁੜ ਸ਼ੁਰੂ ਹੋਣ ਜਾ ਰਹੇ ਹਨ। 15 ਅਕਤੂਬਰ ਤੋਂ ਸੂਬੇ ਵਿੱਚ ਪਸ਼ੂ ਮੇਲੇ ਮੁੜ ਲੱਗਣਗੇ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਵਨ ਦੇ ਬਾਹਰ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਦਿੱਤੀ। ਉਨ੍ਹਾਂ ਦੱਸਿਆ ਕਿ ਇਹ […]

Continue Reading

ਮਾਨਸਾ ਪੁਲਿਸ ਨੇ 2 ਭਗੌੜੇ ਮੁਲਜ਼ਮਾਂ ਨੂੰ ਕੀਤਾ ਕਾਬੂ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ,  6 ਅਕਤੂਬਰ 2022 : ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਮੁੱਕਦਮਾ ਨੰਬਰ 153 ਮਿਤੀ 03.09.2019 ਅ/ਧ 61/1/14 ਆਬਕਾਰੀ ਐਕਟ ਥਾਣਾ ਬੋਹਾ ਦੇ ਭਗੌੜੇ (ਅ/ਧ 299 ਜਾਬਤਾ ਫੌਜਦਾਰੀ) ਮੁਲਜ਼ਮ ਬਲਕਾਰ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਰਿਉਂਦ ਕਲਾਂ ਦਾ ਟਿਕਾਣਾ ਟਰੇਸ ਕਰਕੇ ਕਾਬੂ ਕੀਤਾ ਗਿਆ ਹੈ।  ਇਸੇ ਤਰ੍ਹਾਂ ਪੀ.ਓ.ਸਟਾਫ […]

Continue Reading

ਦੁਸਹਿਰੇ ਮੇਲੇ ਦੌਰਾਨ ਵੱਡਾ ਹਾਦਸਾ, ਝੂਲੇ ਤੋਂ ਕਰੰਟ ਲੱਗਣ ਨਾਲ 21 ਸਾਲਾ ਨੌਜਵਾਨ ਦੀ ਮੌਤ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਲੁਧਿਆਣਾ, 6 ਅਕਤੂਬਰ 2022 : ਲੁਧਿਆਣਾ ਦੇ ਵਰਧਮਾਨ ਚੌਕ ਦੇ ਦੁਸਹਿਰਾ ਮੇਲੇ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਇਥੇ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ 21 ਸਾਲਾ ਗਗਨਦੀਪ ਸਿੰਘ ਵਾਸੀ ਮੁੰਡੀਆਂ ਕਲਾਂ ਆਪਣੇ ਤਿੰਨ ਦੋਸਤਾਂ ਨਾਲ ਦੁਸਹਿਰਾ ਮੇਲਾ ਦੇਖਣ ਆਇਆ ਹੋਇਆ ਸੀ। ਗਗਨਦੀਪ ਸਿੰਘ ਨੇ ਵੀ ਮੇਲੇ ਵਿੱਚ ਦੋਸਤਾਂ […]

Continue Reading

ਮਾਨਸਾ :  ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ’ਤੇ ਪਾਬੰਦੀ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 6 ਅਕਤੂਬਰ 2022  : ਵਧੀਕ ਜਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸਨਰ (ਜ) ਉਪਕਾਰ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ’ਤੇ ਪੂਰਨ […]

Continue Reading

ਮਾਨਸਾ :  ਖੂਹ, ਬੋਰ ਪੁੱਟਣ ਜਾਂ ਮੁਰੰਮਤ ਸਬੰਧੀ ਹੁਕਮ ਜਾਰੀ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 6 ਅਕਤੂਬਰ 2022 : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜ਼ਮੀਨ ਮਾਲਕਾਂ ਨੂੰ ਖੂਹ, ਬੋਰ ਪੁੱਟਣ ਤੋਂ ਪਹਿਲਾਂ ਵਿਸ਼ੇਸ਼ ਸ਼ਰਤਾਂ ਦੀ ਪਾਲਣਾ ਕਰਨ ਦੇ ਹੁਕਮ ਜਾਰੀ ਕੀਤੇ ਹਨ ।  ਵਧੀਕ ਜ਼ਿਲ੍ਹਾ […]

Continue Reading

ਮਾਨਸਾ ‘ਚ ਅਵਾਰਾ ਕੁੱਤਿਆਂ ਨੇ ਬੱਕਰੀਆਂ ਅਤੇ ਭੇਡਾਂ ‘ਤੇ ਕੀਤਾ ਹਮਲਾ, 4 ਦਰਜਨ ਤੋਂ ਵੱਧ ਭੇਡਾਂ ਦੀ ਮੌਤ  

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 6 ਅਕਤੂਬਰ 2022 : ਮਾਨਸਾ ਦੇ ਪਿੰਡ ਗੜੱਦੀ ਵਿੱਚ ਆਵਾਰਾ ਕੁੱਤਿਆਂ ਦੀ  ਦਹਿਸ਼ਤ ਦੇਖਣ ਨੂੰ ਮਿਲੀ ਹੈ। ਇੱਥੇ ਬੀਤੀ ਰਾਤ ਇੱਕ ਗਰੀਬ ਪਰਿਵਾਰ ਨਾਲ ਸਬੰਧਤ ਹਮੀਰ ਸਿੰਘ ਪੁੱਤਰ ਰੌਣਕੀ ਸਿੰਘ ਦੀਆਂ 15 ਬੱਕਰੀਆਂ ਅਤੇ 40 ਦੇ ਕਰੀਬ ਭੇਡਾਂ ਨੂੰ 20 ਦੇ ਕਰੀਬ ਆਵਾਰਾ ਕੁੱਤਿਆਂ ਨੇ ਵੱਢ ਦਿੱਤਾ। […]

Continue Reading

ਵਿਜੀਲੈਂਸ ਵੱਲੋਂ AIG ਅਸ਼ੀਸ਼ ਕਪੂਰ ਗ੍ਰਿਫਤਾਰ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ, 6 ਅਕਤੂਬਰ 2022 : ਪੰਜਾਬ ਪੁਲਿਸ ਦੇ ਏ.ਆਈ.ਜੀ. ਅਸ਼ੀਸ਼ ਕਪੂਰ ਨੂੰ ਪੰਜਾਬ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। 2019 ਦੇ ਇਕ ਮਾਮਲੇ ਵਿੱਚ ਵਿਜੀਲੈਂਸ ਨੇ ਏਆਈਜੀ ਅਸ਼ੀਸ਼ ਕਪੂਰ ਨੂੰ ਗ੍ਰਿਫਤਾਰ ਕੀਤਾ ਹੈ। ਇਕ ਮਹਿਲਾ ਵੱਲੋਂ ਅਸ਼ੀਸ਼ ਕਪੂਰ ਉਤੇ ਬਲਾਤਕਾਰ ਕਰਨ ਅਤੇ ਜ਼ਬਰੀ ਵਸੂਲੀ ਕਰਨ ਦੇ ਦੋਸ਼ ਲਗਾਏ ਗਏ ਸਨ। ਕੁਝ ਸਮਾਂ […]

Continue Reading

ਆਪ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵਿਆਹ ਭਲਕੇ, ਮੁੱਖ ਮੰਤਰੀ ਮਾਨ ਵਿਸ਼ੇਸ਼ ਤੌਰ ‘ਤੇ ਲੈਣਗੇ ਹਿੱਸਾ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵਿਆਹ ਵੇਖਣ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਆਪ ਵਿਧਾਇਕਾ ਭਲਕੇ ਵਿਆਹ ਕਰਵਾਉਣ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਇਆ […]

Continue Reading

‘ਗੈਂਗਸਟਰਾਂ ਦੇ ਕੇਸਾਂ ਦੀ ਜਾਂਚ ਕਰ ਰਹੇ ਮੁਲਾਜ਼ਮਾਂ ਦੇ ਕੰਮਕਾਜ ਦਾ ਹਰ 15 ਦਿਨ ਬਾਅਦ ਹੋਵੇਗਾ ਰਿਵਿਊ’ : IG ਸੁਖਚੈਨ ਸਿੰਘ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਗੈਂਗਸਟਰਾਂ ਦੇ ਕੇਸਾਂ ਦੀ ਜਾਂਚ ਕਰ ਰਹੇ ਪੁਲਿਸ ਮੁਲਾਜ਼ਮਾਂ ਦੇ ਕੰਮਕਾਜ ਦਾ ਹਰ 15 ਦਿਨ ਵਿਚ ਰਿਵਿਊ ਕੀਤਾ ਜਾਵੇਗਾ। ਮਸ਼ਹੂਰ ਗੈਂਗਸਟਰ ਦੀਪਕ ਟੀਨੂ ਦੇ ਫਰਾਰ ਹੋਣ ਦੇ ਬਾਅਦ ਪੰਜਾਬ ਪੁਲਿਸ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਅਧਿਕਾਰੀਆਂ ਮੁਤਾਬਕ ਗੈਂਗਸਟਰਾਂ ਦੀ ਸੁਰੱਖਿਆ ਵਿਚ ਤਾਇਨਾਤ ਪੁਲਸ ਮੁਲਾਜ਼ਮਾਂ ਨੂੰ ਸਮੇਂ-ਸਮੇਂ ‘ਤੇ ਬਦਲਿਆ ਜਾਵੇਗਾ। ਸੁਰੱਖਿਆ […]

Continue Reading

FCI ਦੇ ਮੁਲਾਜ਼ਮ ਨੂੰ 10,000 ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ   ਜਲੰਧਰ, 6 ਅਕਤੂਬਰ 2022 :  ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਸਥਿਤ ਐੱਫਸੀਆਈ ਦੇ ਲੇਬਰ ਹੈਂਡਲਿੰਗ ਇੰਚਾਰਜ ਸ਼ੰਕਰ ਸ਼ਾਹ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਲੰਧਰ ਵਾਸੀ ਸ਼ਮਾ ਦੀ ਸ਼ਿਕਾਇਤ ‘ਤੇ ਕਥਿਤ ਦੋਸ਼ੀ […]

Continue Reading