ਜ਼ਿਲ੍ਹੇ ਅੰਦਰ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਲਈ 16 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 14 ਅਕਤੂਬਰ  2022 : ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵਲੋਂ ਵੋਟਰ ਸੂਚੀਆਂ ਨੂੰ ਤਰੁੱਟੀ ਰਹਿਤ ਤਿਆਰ ਕਰਨ ਦੇ ਮੰਤਵ ਨਾਲ 1 ਅਗਸਤ 2022 ਤੋਂ ਪੰਜਾਬ ਰਾਜ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਰਜਿਸਟਰ ਹੋਏ ਵੋਟਰਾਂ ਦੇ ਡਾਟੇ ਨੂੰ ਆਧਾਰ ਕਾਰਡ ਨਾਲ ਲਿੰਕ ਕਰਕੇ ਉਨ੍ਹਾਂ ਦੀ ਵੋਟਰ […]

Continue Reading

Breaking : ਗੈਂਗਸਟਰ ਲਾਰੈਂਸ ਦੀ ਪਿੱਠ ਥਾਪੜਣੀ CIA ਇੰਚਾਰਜ ਨੂੰ ਪਈ ਭਾਰੀ, SSP ਵੱਲੋਂ ਜਾਂਚ ਦੇ ਹੁਕਮ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਮੋਗਾ, 14 ਅਕਤੂਬਰ 2022 : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਨਾਲ ਹੱਸਣਾ ਮੋਗਾ ਸੀਆਈਏ ਦੇ ਐਸਐਚਓ ਕਿੱਕਰ ਸਿੰਘ ਨੂੰ ਮਹਿੰਗਾ ਪਿਆ ਹੈ। ਸੀਆਈਏ ਇੰਚਾਰਜ ਕਿੱਕਰ ਸਿੰਘ ਨੇ ਵੀਰਵਾਰ ਨੂੰ ਲਾਰੈਂਸ ਨੂੰ ਮੋਗਾ ਅਦਾਲਤ ਵਿੱਚ ਪੇਸ਼ ਕਰਨ ਸਮੇਂ ਉਸ ਨਾਲ ਮਜ਼ਾਕ ਕਰਨਾ ਸ਼ੁਰੂ ਕਰ ਦਿੱਤਾ। ਅਜਿਹੇ ‘ਚ ਪੁਲਿਸ […]

Continue Reading

ਸੁੰਦਰ ਲੜਕੀਆਂ ਦਾ ਮੁਕਾਬਲਾ ਮਾਮਲਾ : ਪੋਸਟਰ ਜਾਰੀ ਕਰਨ ਵਾਲੇ 2 ਲੋਕਾਂ ‘ਤੇ ਪਰਚਾ ਦਰਜ, ਹਿਰਾਸਤ ‘ਚ ਲਏ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ  ) ਬਠਿੰਡਾ, 14 ਅਕਤੂਬਰ 2022 : ਬਠਿੰਡਾ ਵਿੱਚ ਜਨਰਲ ਜਾਤੀ ਨਾਲ ਸਬੰਧਤ ਸੁੰਦਰ ਲੜਕੀਆਂ ਦੇ ਸੁੰਦਰਤਾ ਮੁਕਾਬਲੇ ਦੇ ਪੋਸਟਰ ਲਗਾਉਣ ਦੇ ਮਾਮਲੇ ਵਿੱਚ ਬਠਿੰਡਾ ਪੁਲਿਸ ਨੇ 2 ਲੋਕਾਂ ਵਿਰੁੱਧ ਕੇਸ ਦਰਜ ਕੀਤਾ ਹੈ। ਭਾਜਪਾ ਆਗੂ ਸੁਖਪਾਲ ਸਰ੍ਹਾਂ ਨੇ ਐਸਐਸਪੀ ਬਠਿੰਡਾ ਨੂੰ ਇਸ ਸਬੰਧੀ ਸਿ਼ਕਾਇਤ ਦਿੱਤੀ ਸੀ, ਜਿਸ ‘ਤੇ ਪੁਲਿਸ ਨੇ […]

Continue Reading

ਨਸ਼ਿਆਂ ਦੇ  5 ਮੁਕੱਦਮੇ ਦਰਜ ਕਰਕੇ 5 ਮੁਲਜ਼ਮ ਕੀਤੇ ਕਾਬੂ

  10 ਗ੍ਰਾਮ ਹੈਰੋਇਨ ਸਮੇਤ ਡੱਰਗ ਮਨੀ 20,500 ਰੁਪਏ, 550  ਨਸ਼ੀਲੀ ਗੋਲੀਆਂ , 50 ਲੀਟਰ ਸ਼ਰਾਬ , 350 ਲੀਟਰ ਲਾਹਣ ਕੀਤੀ ਬਰਾਮਦ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 13 ਅਕਤੂਬਰ 2022 : ਐੱਸਐੱਸਪੀ ਮਾਨਸਾ ਗੌਰਵ ਤੂਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ  ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਬੁਢਲਾਡਾ ਦੇ ਸ:ਥ: ਮੇਲਾ […]

Continue Reading

ਮਾਨਸਾ : ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 13 ਅਕਤੂਬਰ 2022   :ਵਧੀਕ ਜ਼ਿਲਾ ਮੈਜਿਸਟ੍ਰੇਟ ਉਪਕਾਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮਾਨਸਾ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨਾਂ ਕਿਹਾ […]

Continue Reading

ਮਾਨਸਾ : ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮਨਾਹੀ – ਏ ਡੀ ਸੀ 

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 13 ਅਕਤੂਬਰ 2022  : ਵਧੀਕ ਜਿਲ੍ਹਾ ਮੈਜਿਸਟ੍ਰੇਟ ਉਪਕਾਰ ਸਿੰਘ ਨੇ  ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਨਸਾ ਵਿੱਚ ਮੈਰਿਜ਼ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨਾਂ ਕਿਹਾ ਕਿ […]

Continue Reading

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਲੋੜੀਂਦਾ ਜਗਤਾਰ ਸਿੰਘ ਮੂਸੇਵਾਲਾ ਗ੍ਰਿਫ਼ਤਾਰ

ਬਿਊਰੋ,  ਪ੍ਰਾਈਮ ਪੋਸਟ ਪੰਜਾਬ ਅੰਮ੍ਰਿਤਸਰ, 13 ਅਕਤੂਬਰ 2022 : ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ‘ਚ ਪੁਲਿਸ ਨੂੰ ਇਕ ਹੋਰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੂੰ ਲੋੜੀਂਦਾ ਵਿਅਕਤੀ ਜਗਤਾਰ ਸਿੰਘ ਮੂਸੇਵਾਲਾ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ  ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਇਮੀਗ੍ਰੇਸ਼ਨ ਨੇ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਿਕ ਉਕਤ ਵਿਅਕਤੀ ਸਵੇਰੇ 8 ਵਜੇ ਦੁਬਈ ਨੂੰ ਰਵਾਨਾ ਹੋਣ ਵਾਲੀ […]

Continue Reading

ਪੁਲਿਸ ਕਸਟੱਡੀ ਤੋਂ ਫਰਾਰ ਦੀਪਕ ਟੀਨੂ ਫਰਜ਼ੀ ਪਾਸਪੋਰਟ ਤੇ ਪਹੁੰਚਿਆ ਅਫਰੀਕਾ

ਨਿਊਜ਼ ਡੈਸਕ,  ਪ੍ਰਾਈਮ ਪੋਸਟ ਪੰਜਾਬ   ਪੁਲਿਸ ਦੀ ਕਸਟੱਡੀ ਤੋਂ ਫਰਾਰ ਹੋਇਆ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਦੋਸ਼ੀ ਦੀਪਕ ਟੀਨੂ ਦੱਖਣੀ ਅਫਰੀਕਾ ਪਹੁੰਚ ਗਿਆ ਹੈ। ਟੀਨੂ ਗੈਂਗਸਟਰ ਲਾਰੈਂਸ ਦਾ ਖਾਸ ਸਾਥੀ ਹੈ। ਟੀਨੂ ਪੁਲਿਸ ਕਸਟੱਡੀ ਤੋਂ ਭੱਜਣ ਦੇ ਬਾਅਦ ਰਾਜਸਥਾਨ ਪਹੁੰਚਿਆ ਤੇ ਉਥੋਂ ਮੁੰਬਈ ਹੁੰਦੇ ਹੋਏ ਮਾਰੀਸ਼ਸ ਪਹੁੰਚਿਆ ਜਿਥੋਂ ਉਹ ਦੱਖਣੀ ਅਫਰੀਕਾ ਲਈ ਰਵਾਨਾ ਹੋ ਗਿਆ। ਫਰਜ਼ੀ […]

Continue Reading

ਮਾਨਸਾ : ਨਸ਼ਿਆਂ ਵਿਰੁੱਧ 4 ਮੁਕੱਦਮਿਆਂ ਵਿੱਚ 5 ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਕਾਬੂ  

15 ਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ, 12 ਲੀਟਰ ਸ਼ਰਾਬ , 50 ਲੀਟਰ ਲਾਹਣ ਬਰਾਮਦ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 12 ਅਕਤੂਬਰ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਕਾਰਵਾਈ ਕਰਦੇ ਹੋਏ ਥਾਣਾ ਸਦਰ ਬੁਢਲਾਡਾ ਦੇ ਸ:ਥ: ਤੇਜਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਇੰਤਜਾਰ ਪੁੱਤਰ ਇੰਨਤਿਆਰ ਵਾਸੀ ਗੁੜਮ (ਯੂ.ਪੀ.) ਅਤੇ ਅਕਰਮ […]

Continue Reading

ਮਾਨਸਾ ਜ਼ਿਲ੍ਹੇ ਵਿੱਚ 12 ਨਵੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ , 12 ਅਕਤੂਬਰ 2022 : ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆ ਮਿਲੇ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜਾਮੰਦੀ ਨਾਲ ਹੋਵੇ, ਲੋਕਾਂ ਦੇ ਮਨਾਂ ਵਿੱਚੋਂ ਦੁਸ਼ਮਨੀ ਨੂੰ ਜੜੋਂ ਖਤਮ ਕੀਤਾ ਜਾਵੇ ਇਨ੍ਹਾਂ ਸਾਰੇ ਉਦੇਸ਼ਾ ਨੂੰ ਲੈ ਕੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਹਮੇਸ਼ਾ ਹੀ ਲੋਕਾਂ ਦੇ […]

Continue Reading