ਭਗੌੜੇ ਗੈਂਗਸਟਰ ਦੀਪਕ ਟੀਨੂ ਦੀ ਮਹਿਲਾ ਮਿੱਤਰ ਗ੍ਰਿਫ਼ਤਾਰ, ਅਦਾਲਤ ਨੇ ਦਿੱਤਾ ਮਾਨਸਾ ਪੁਲਿਸ ਨੂੰ 5 ਦਿਨਾਂ ਦਾ ਰਿਮਾਂਡ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 10 ਅਕਤੂਬਰ 2022 : ਦੀਪਕ ਟੀਨੂ ਫਰਾਰ ਮਾਮਲੇ ‘ਚ ਮਾਨਸਾ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ।ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁਲਜ਼ਮ ਤੇ ਫ਼ਰਾਰ ਹੋਏ ਖ਼ਤਰਨਾਕ ਅਪਰਾਧੀ ਦੀਪਕ ਟੀਨੂ ਦੇ ਪੁਲਿਸ ਹਿਰਾਸਤ ’ਚੋਂ ਭੱਜਣ ਦੇ ਮਾਮਲੇ ’ਚ ਉਸ ਦੀ ਮਹਿਲਾ ਮਿੱਤਰ ਨੂੰ ਏਜੀਟੀਐਫ ਦੀ ਟੀਮ ਨੇ ਮੁੰਬਈ ਤੋਂ […]
Continue Reading