ਸਿਵਲ ਸਰਜਨ ਵੱਲੋਂ ਤਿਉਹਾਰਾਂ ਦੇ ਮੌਕੇ ਮਿਲਾਵਟਖੋਰਾਂ ’ਤੇ ਸ਼ਿਕੰਜਾ ਕਸਣ ਦੀ ਹਦਾਇਤ
ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਸਿਵਲ ਸਰਜਨ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ 3 ਅਕਤੂਬਰ 2022 : ਤਿਉਹਾਰਾਂ ਦੇ ਮੱਦੇਨਜ਼ਰ ਖਾਣ ਪੀਣ ਵਾਲੀਆਂ ਵਸਤੂਆਂ ਖਾਸ ਕਰ ਮਠਿਆਈਆਂ ’ਚ ਮਿਲਾਵਟਖੋਰੀ ਨੂੰ ਰੋਕਣ ਲਈ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ.ਹਰਿੰਦਰ ਕੁਮਾਰ ਸ਼ਰਮਾ […]
Continue Reading