ਬਰਨਾਲਾ ਪੁਲਿਸ ਦੇ ਕਾਂਸਟੇਬਲ ਸਤਨਾਮ ਦੀ ਇਲਾਜ ਦੌਰਾਨ ਮੌਤ, ਸੜਕ ਹਾਦਸੇ ਵਿਚ ਹੋਇਆ ਸੀ ਜ਼ਖਮੀ

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ ਬਰਨਾਲਾ : ਬਰਨਾਲਾ ਪੁਲਿਸ ਦੇ ਕਾਂਸਟੇਬਲ ਸਤਨਾਮ ਸ਼ਰਮਾ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਮਾਪਿਆਂ ਦਾ ਇਕਲੌਤਾ ਪੁੱਤਰ ਸਤਨਾਮ ਬਰਨਾਲਾ ਦੇ ਥਾਣਾ ਸਿਟੀ ਵਿੱਚ ਪੀ.ਸੀ.ਆਰ. ਵਿੱਚ ਸੇਵਾ ਨਿਭਾ ਰਿਹਾ ਸੀ। 20 ਸਤੰਬਰ ਨੂੰ ਸਤਨਾਮ ਮੁਹਾਲੀ ਕ੍ਰਿਕਟ ਸਟੇਡੀਅਮ ਤੋਂ ਡਿਊਟੀ ਦੇ ਕੇ ਵਾਪਸ ਬਰਨਾਲਾ ਆ ਰਿਹਾ ਸੀ ਕਿ ਪਟਿਆਲਾ ਨੇੜੇ ਸੜਕ ਹਾਦਸੇ […]

Continue Reading

ਛੋਟੇ ਪਟਾਖ਼ੇ ਵੇਚਣ ਲਈ ਮਾਨਸਾ ਜਿਲ੍ਹੇ  ਅੰਦਰ ਥਾਵਾਂ ਕੀਤੀਆਂ ਨਿਰਧਾਰਿਤ

ਵਿੱਦਿਅਕ ਸੰਸਥਾਵਾਂ ਅਤੇ ਹਸਪਤਾਲਾਂ ਦੇ ਨਜ਼ਦੀਕ ਪਟਾਖ਼ੇ ਚਲਾਉਣ ’ਤੇ ਹੋਵੇਗੀ ਪੂਰਨ ਪਾਬੰਦੀ-ਜ਼ਿਲਾ ਮੈਜਿਸਟ੍ਰੇਟ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 1 ਅਕਤੂਬਰ 2022 : ਡਿਪਟੀ ਕਮਿਸ਼ਨਰ-ਕਮ-ਜ਼ਿਲਾ ਮੈਜਿਸਟ੍ਰੇਟ  ਬਲਦੀਪ ਕੌਰ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮਾਨਸਾ ਦੇ ਆਮ ਬਜ਼ਾਰਾਂ ਵਿੱਚ ਕਿਸੇ ਕਿਸਮ ਦੇ ਉੱਚੀ ਆਵਾਜ਼ ਵਾਲੇ […]

Continue Reading

ਸੰਗਰੂਰ ’ਚ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦਾ ਘਿਰਾਓ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਸੰਗਰੂਰ, 1 ਅਕਤੂਬਰ 2022 : ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦਾ ਘਿਰਾਓ ਕੀਤਾ ਗਿਆ। ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਦਫ਼ਤਰ ਦਾ ਉਦਘਾਟਨ ਕਰਨ ਪਹੁੰਚੇ ਸਨ।  ਇਸ ਮੌਕੇ ਜੀਓਜੀ ਸਕੀਮ […]

Continue Reading

‘ਆਪ’ ਵਿਧਾਇਕਾ ਬਲਜਿੰਦਰ ਕੌਰ ਖ਼ਿਲਾਫ਼ ਦੋ ਸਾਲ ਪੁਰਾਣੇ ਮਾਮਲੇ ‘ਚ ਗੈਰ-ਜ਼ਮਾਨਤੀ ਵਾਰੰਟ ਜਾਰੀ

ਬਿਊਰੋ, ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਦੋ ਸਾਲ ਪੁਰਾਣੇ ਇੱਕ ਮਾਮਲੇ ਵਿੱਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਉਸ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਪਿਛਲੇ ਦੋ ਸਾਲਾਂ ਤੋਂ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੀ ਸੀ। ਇੰਨਾ ਹੀ ਨਹੀਂ […]

Continue Reading

ਮੋਹਾਲੀ : ਸੀਵਰੇਜ ’ਚ ਡਿੱਗਣ ਕਾਰਨ ਢਾਈ ਸਾਲਾ ਬੱਚੀ ਦੀ ਮੌਤ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਮੋਹਾਲੀ, 1 ਅਕਤੂਬਰ 2022  : ਮੋਹਾਲੀ ਜ਼ਿਲ੍ਹੇ ਦੇ ਪਿੰਡ ਨਵਾਂ ਗਾਓਂ ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਬੱਚੀ ਦੀ ਸੀਵਰੇਜ ਵਿੱਚ ਡਿੱਗਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਨਵਾਂ ਗਾਓਂ ਵਿੱਚ ਸੀਵਰੇਜ ਦਾ ਢੱਕਣ ਖੁੱਲ੍ਹਾ ਹੋਣ ਕਾਰਨ ਢਾਈ ਸਾਲ ਦੀ ਬੱਚੀ ਵਿੱਚ ਡਿੱਗ ਗਈ, ਜਿਸ ਕਾਰਨ ਉਸਦੀ […]

Continue Reading

ਪਿਟਬੁੱਲ ਨੇ ਪੰਜ ਪਿੰਡਾਂ ਦੇ 12 ਲੋਕਾਂ ਤੇ ਕਈ ਪਸ਼ੂਆਂ ਨੂੰ ਹਮਲਾ ਕਰਕੇ ਕੀਤਾ ਜ਼ਖ਼ਮੀ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਗੁਰਦਾਸਪੁਰ, 1 ਅਕਤੂਬਰ 2022  : ਪਿਟਬੁੱਲ ਨੇ ਪੰਜ ਪਿੰਡਾਂ ਦੇ 12 ਲੋਕਾਂ ਨੂੰ ਵੱਢ ਕੇ ਜ਼ਖ਼ਮੀ ਕਰ ਦਿੱਤਾ। 15 ਕਿਲੋਮੀਟਰ ਦੇ ਘੇਰੇ ਵਿੱਚ ਜੋ ਵੀ ਉਸ ਦੇ ਰਾਹ ਵਿੱਚ ਆਇਆ, ਉਸ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਕਈ ਪਸ਼ੂ ਵੀ ਉਸ ਦਾ ਨਿਸ਼ਾਨਾ ਬਣ ਗਏ। ਜਦੋਂ ਉਸ ਨੇ ਸੇਵਾਮੁਕਤ ਕਪਤਾਨ ‘ਤੇ ਹਮਲਾ […]

Continue Reading

ਸ਼ਰਾਬ ਠੇਕੇ ‘ਤੇ ਕਰਿੰਦੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ 

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਪਟਿਆਲਾ, 1 ਅਕਤੂਬਰ 2022 : ਪਟਿਆਲਾ ਵਿੱਚ ਕਤਲ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਕ ਸ਼ਰਾਬ ਦੇ ਠੇਕੇ ਦੇ ਕਰਮਚਾਰੀ ਨੂੰ ਅਣਪਛਾਤੇ ਵਿਅਕਤੀ ਨੇ ਸਿਰ ਅਤੇ ਪੇਟ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਪੈਦਲ ਹੀ ਫਰਾਰ ਹੋ ਗਿਆ। ਥਾਣਾ ਤ੍ਰਿਪੜੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ […]

Continue Reading

ਡੀਏਵੀ ਪਬਲਿਕ ਸਕੂਲ ਮਾਨਸਾ ਵਿਖੇ ਪਹਿਲੀ ਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਦੇ ਕਰਵਾਏ ਸੋਲੋ ਡਾਂਸ ਮੁਕਾਬਲੇ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 30 ਸਤੰਬਰ 2022 : ਸਥਾਨਕ ਡੀਏਵੀ ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਏਕਲ ਨਾਚ ਪ੍ਰਤੀਯੋਗਿਤਾ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹਕੇ ਹਿੱਸਾ ਲਿਆ। ਉਨ੍ਹਾਂ ਨੇ ਵੱਖ-ਵੱਖ ਪੁਸ਼ਾਕਾਂ ਵਿੱਚ ਨਾਚ ਪੇਸ਼ ਕੀਤਾ।     ਪ੍ਰਿੰਸੀਪਲ ਵਿਨੋਦ ਰਾਣਾ ਨੇ ਬੱਚਿਆਂ ਦੀ ਸਰਾਹਨਾ ਕਰਦੇ ਹੋਏ […]

Continue Reading

ਕਿਸਾਨਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦਾ ਅਹਿਦ ਲਿਆ

ਪਲੀਤ ਹੋ ਰਹੇ ਵਾਤਾਵਰਣ ਨੂੰ ਬਚਾਉਣਾ ਹਰੇਕ ਨਾਗਰਿਕ ਦਾਮੁੱਢਲਾ ਫ਼ਰਜ਼:  ਡਿਪਟੀ ਕਮਿਸ਼ਨਰ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 30 ਸਤੰਬਰ 2022 : ਡਿਪਟੀ ਕਮਿਸ਼ਨਰ ਬਲਦੀਪ ਕੌਰ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਲਈ ਸਥਾਨਕ ਬੱਚਤ ਭਵਨ ਵਿਖੇ ਸਹੁੰ ਚੁੱਕ ਸਮਾਗਮ ਹੋਇਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ […]

Continue Reading

ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

ਬਿਊਰੋ, ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ, 30 ਸਤੰਬਰ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਰੂਪਨਗਰ ਦੇ ਥਾਣਾ ਨੂਰਪੁਰ ਬੇਦੀ ਵਿਖੇ ਤਾਇਨਾਤ ਏਐਸਆਈ ਜੁਝਾਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ […]

Continue Reading