ਜ਼ਿਲ੍ਹੇ ਅੰਦਰ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਲਈ 16 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 14 ਅਕਤੂਬਰ 2022 : ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵਲੋਂ ਵੋਟਰ ਸੂਚੀਆਂ ਨੂੰ ਤਰੁੱਟੀ ਰਹਿਤ ਤਿਆਰ ਕਰਨ ਦੇ ਮੰਤਵ ਨਾਲ 1 ਅਗਸਤ 2022 ਤੋਂ ਪੰਜਾਬ ਰਾਜ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਰਜਿਸਟਰ ਹੋਏ ਵੋਟਰਾਂ ਦੇ ਡਾਟੇ ਨੂੰ ਆਧਾਰ ਕਾਰਡ ਨਾਲ ਲਿੰਕ ਕਰਕੇ ਉਨ੍ਹਾਂ ਦੀ ਵੋਟਰ […]
Continue Reading