ਗੈਂਗਸਟਰ ਦੀਪਕ ਟੀਨੂ ਦੀ ਪ੍ਰੇਮਿਕਾ ਨੇ ਪੁੱਛਗਿੱਛ ਦੌਰਾਨ ਕੀਤਾ ਵੱਡਾ ਖੁਲਾਸਾ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 12 ਅਕਤੂਬਰ 2022 : ਗੈਂਗਸਟਰ ਦੀਪਕ ਟੀਨੂ ਫਰਾਰ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦੀਪਕ ਟੀਨੂੰ ਦੀ ਪ੍ਰੇਮਿਕਾ ਨੇ ਪੁੱਛਗਿੱਛ ‘ਚ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦੀਪਕ ਟੀਨੂ ਭਾਰਤ ਛੱਡ ਕੇ ਵਿਦੇਸ਼ ਚਲਾ ਗਿਆ ਹੈ। ਉਸ ਨੇ ਦੱਸਿਆ ਕਿ ਦੀਪਕ ਟੀਨੂੰ ਆਪਣਾ ਭੇਸ ਅਤੇ […]
Continue Reading