ਪੁਲਿਸ ਮੁਲਾਜ਼ਮ ਦੀ ਧੱਕੇਸ਼ਾਹੀ, ਟਿਕਟ ਮੰਗਣ ‘ਤੇ ਬੱਸ ਕੰਡਕਟਰ ਦੀ ਕੀਤੀ ਬੁਰੀ ਤਰ੍ਹਾਂ ਮਾਰਕੁਟਾਈ

ਬਿਉੂਰੋ, ਪ੍ਰਾਈਮ ਪੋਸਟ ਪੰਜਾਬ   ਅੰਮ੍ਰਿਤਸਰ : ਪੰਜਾਬ ਪੁਲਿਸ ਦੇ ਮੁਲਾਜ਼ਮ ਵੱਲੋਂ ਬੱਸ ਕੰਡਕਟਰ ਦੀ ਮਾਰਕੁਟਾਈ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਇਕ ਪੁਲਿਸ ਮੁਲਾਜ਼ਮ ਸਰਕਾਰੀ ਬੱਸ ਕੰਡਕਟਰ ਦੀ ਬੇਰਹਿਮੀ ਨਾਲ ਮਾਰਕੁਟਾਈ ਕਰਦਾ ਨਜ਼ਰ ਆ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਬੱਸ ਅੰਮ੍ਰਿਤਸਰ ਤੋਂ ਚੱਲੀ ਸੀ। ਨੌਸ਼ਹਿਰਾ […]

Continue Reading

ਰਾਜ ਸਰਕਾਰ ਦੀਆਂ ਹਦਾਇਤਾਂ ਅਤੇ ਸਮਾਂਬੱਧ ਢੰਗ ਨਾਲ ਵਿਕਾਸ ਕੰਮਾਂ ਨੂੰ ਨੇਪਰੇ ਚੜਾਉਣ ਅਧਿਕਾਰੀ-ਪੂਨਮ ਸਿੰਘ

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਅਤੇ ਪੰਚਾਇਤ ਘਰਾਂ ਨੂੰ ਵੱਧ ਤੋਂ ਵੱਧ ਖੇਡ ਕਿੱਟਾਂ ਮੁਹੱਈਆ ਕਰਵਾਈਆ ਜਾਣ-ਐਸਡੀਐਮ ਸੰਜੀਵ ਜਿੰਦਲ  ( ਪ੍ਰਾਈਮ ਪੋਸਟ ਪੰਜਾਬ ) ਸਰਦੂਲਗੜ੍ਹ , 21 ਸਤੰਬਰ 2022  : ਉਪ ਮੰਡਲ ਮੈਜਿਸਟੇ੍ਟ ਸਰਦੂਲਗੜ੍ਹ  ਮੈਡਮ ਪੂਨਮ ਸਿੰਘ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਸਬ-ਡਵੀਜ਼ਨ ਸਰਦੂਲਗੜ੍ਹ  ਵਿਖੇ ਚੱਲ ਰਹੇ ਵਿਕਾਸ ਕਾਰਜ਼ਾਂ ਨੂੰ ਲੈ […]

Continue Reading

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣਾ ਬਹੁਤ ਹੀ ਮੰਦਭਾਗਾ ਫ਼ੈਸਲਾ : ਜਥੇਦਾਰ ਪੰਜੋਲੀ

ਸਿੱਖ ਕੌਮ ਨੂੰ ਦੋਫਾੜ ਕਰਨ ਵਾਲਿਆਂ ਨੂੰ ਇਤਿਹਾਸ ਕਦੇ ਮਾਫ ਨਹੀਂ  ਕਰੇਗਾ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )  ਮਾਨਸਾ 21 ਸਤੰਬਰ 2022 : ਖਾਲਸਾ ਪੰਥ ਨੇ ਲਾਮਿਸਾਲ ਕੁਰਬਾਨੀਆਂ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਸੀ । ਸਿੱਖਾਂ  ਨੂੰ ਦੋਫਾੜ ਕਰਨ ਵਾਲਿਆਂ ਨੂੰ ਇਤਿਹਾਸ ਕਦੇ ਮਾਫ ਨਹੀਂ ਕਰੇਗਾ,   ਇਨ੍ਹਾਂ ਸ਼ਬਦਾਂ ਦਾ  ਪ੍ਰਗਟਾਵਾ ਕਰਦਿਆਂ […]

Continue Reading

ਲੁਧਿਆਣਾ : ਖੁਦ ਨੂੰ ਬੈਂਕ ਮੁਲਾਜ਼ਮ ਦੱਸ 2.5 ਲੱਖ ਰੁਪਏ ਲੈ ਕੇ ਨੌਜਵਾਨ ਹੋਇਆ ਫਰਾਰ, ਐਕਸਿਸ ਬੈਂਕ ‘ਚ ਵਾਪਰੀ ਵਾਰਦਾਤ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਲੁਧਿਆਣਾ, 20 ਸਤੰਬਰ 2022 : ਲੁਧਿਆਣਾ ਦੇ ਮਾਲ ਰੋਡ ‘ਤੇ ਸਥਿਤ ਐਕਸਿਸ ਬੈਂਕ ਵਿਚ ਕੈਸ਼ ਜਮ੍ਹਾ ਕਰਵਾਉਣ ਆਏ ਇਕ ਬਜ਼ੁਰਗ ਵਿਅਕਤੀ ਤੋਂ ਖੁਦ ਨੂੰ ਬੈਂਕ ਦਾ ਮੁਲਾਜ਼ਮ ਦੱਸ ਕੇ 2.5 ਲੱਖ ਲੈ ਕੇ ਨੌਜਵਾਨ ਫਰਾਰ ਹੋ ਗਿਆ। ਜਾਣਕਾਰੀ ਦਿੰਦਿਆਂ ਪ੍ਰਦੀਪ ਜਵੈਲਰਸ ਦੇ ਮਾਲਕ ਪ੍ਰਦੀਪ ਜੈਨ ਨੇ ਦੱਸਿਆ ਕਿ ਰੌਸ਼ਨ ਲਾਲ ਦੁਪਹਿਰ ਲਗਭਗ […]

Continue Reading

ਰੁਜ਼ਗਾਰ ਦੀ ਗਰੰਟੀ ਕਰਕੇ ਸੱਤਾ ਵਿੱਚ ਆਈ ਮਾਨ ਸਰਕਾਰ ਬੇਰੁਜ਼ਗਾਰਾਂ ਨੂੰ ਕੁੱਟ ਰਹੀ ਹੈ : ਐਡਵੋਕੇਟ ਉੱਡਤ 

ਪੰਜਾਬ ਵਿੱਚ ਲੁੱਟਾਂ-ਖੋਹਾਂ ਦੀਆਂ  ਵਧ ਰਹੀਆਂ ਵਾਰਦਾਤਾਂ ਚਿੰਤਾ ਦਾ ਵਿਸ਼ਾ   ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਸਰਦੂਲਗੜ੍ਹ, 20 ਸਤੰਬਰ 2022 :  ਛੇ ਮਹੀਨੇ ਪਹਿਲਾਂ ਪੰਜਾਬ ਵਿੱਚ ਬੇਰੁਜ਼ਗਾਰੀ ਨੂੰ ਖਤਮ ਕਰਨ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਪੱਕੀ ਗਰੰਟੀ ਦੇ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਬੇਰੁਜ਼ਗਾਰਾਂ ਤੇ ਤਸ਼ੱਦਦ ਕਰ ਰਹੀ […]

Continue Reading

ਰਾਜ ਪੱਧਰੀ ਖੇਡਾਂ ’ਚ ਭਾਗ ਲੈਣ ਸਬੰਧੀ ਖਿਡਾਰੀਆਂ ਦੇ ਲਏ ਖੇਡ ਟਰਾਇਲ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 20 ਸਤੰਬਰ 2022  :ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋੋਂ ਖੇਡਾਂ ਵਤਨ ਪੰਜਾਬ ਦੀਆਂ-2022 ਤਹਿਤ ਜ਼ਿਲਾ ਮਾਨਸਾ ਵਿਖੇ ਕਰਵਾਈਆਂ  ਜਾ ਰਹੀਆਂ ਜ਼ਿਲਾ ਪੱਧਰੀ ਖੇਡਾਂ (ਲੜਕੇ/ਲੜਕੀਆਂ) ਅੰਡਰ 14, 17, 21, 21-40, 41-50 ਅਤੇ 50 ਤੋੋਂ ਵੱਧ ਉਮਰ ਵਰਗ ਦੀਆਂ 18 ਖੇਡਾਂ ਕਰਵਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਜਿਲ੍ਹਾ […]

Continue Reading

ਪਟਾਖ਼ੇ ਵੇਚਣ ਦਾ ਆਰਜ਼ੀ ਲਾਇਸੰਸ ਲੈਣ ਲਈ 3 ਅਕਤੂਬਰ ਤੋਂ 11 ਅਕਤੂਬਰ ਸ਼ਾਮ 5 ਵਜੇ ਤੱਕ ਦਰਖ਼ਾਸਤਾਂ ਦੀ ਮੰਗ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 20 ਸਤੰਬਰ 2022 : ਡਾਇਰੈਕਟਰ, ਉਦਯੋਗ ਅਤੇ ਕਮਰਸ ਵਿਭਾਗ, ਪੰਜਾਬ ਵੱਲੋਂ ਜਾਰੀ ਪੱਤਰ ਰਾਹੀਂ ਐਕਸਪਲੋਜ਼ਿਵ ਐਕਟ-2008 ਅਧੀਨ ਜਾਰੀ ਗਾਈਡਲਾਈਨਜ਼ ਅਨੁਸਾਰ ਦੀਵਾਲੀ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ’ਤੇ ਪਟਾਖੇ ਵੇਚਣ ਲਈ ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣੇ ਹਨ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ […]

Continue Reading

ਮੂਨਕ : ਟਿਊਸ਼ਨ ਪੜ੍ਹਣ ਜਾ ਰਹੀ 14 ਸਾਲਾਂ ਕੁੜੀ ਦਰਦਨਾਕ ਮੌਤ, ਸਿਰ ‘ਤੇ ਚੜ੍ਹਿਆ ਟਰੱਕ ਦਾ ਟਾਇਰ

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ   ਮੂਨਕ, 18 ਸਤੰਬਰ 2022 : ਮੂਨਕ ਇਲਾਕੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ, ਜਿਥੇ ਇੱਕ ਸੜਕ ਹਾਦਸੇ ਵਿੱਚ 14 ਸਾਲ ਦੀ ਕੁੜੀ ਦੀ ਮੌਤ ਹੋ ਗਈ, ਜਦਕਿ ਉਸ ਦੀ ਭੈਣ ਇਸ ਹਾਦਸੇ ਵਿੱਚ ਵਾਲ-ਵਾਲ ਬਚ ਗਈ। ਮ੍ਰਿਤਕ ਕੁੜੀ ਦੀ ਪਛਾਣ ਰੀਤਿੰਦਰ ਕੌਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਦੋਵੇਂ ਭੈਣਾਂ […]

Continue Reading

ਪ੍ਰਧਾਨਗੀ ਪਿੱਛੇ ਗੁਰੂਘਰ ‘ਚ ਚੱਲੀਆਂ ਤਲਵਾਰਾਂ, ਇੱਕ-ਦੂਜੇ ਦੀਆਂ ਲਾਹੀਆਂ ਪੱਗਾਂ

ਬਿਊਰੋ, ਪ੍ਰਾਈਮ ਪੋਸਟ ਪੰਜਾਬ   ਫਰੀਦਕੋਟ, 18 ਸਤੰਬਰ 2022 : ਫਰੀਦਕੋਟ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਗੁਰੂ ਘਰ ਵਿੱਚ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਵਿੱਚ ਝੜਪ ਹੋ ਗਈ। ਦੋਵਾਂ ਧਿਰਾਂ ਵਿੱਚ ਝਗੜਾ ਇੰਨਾ ਵੱਧ ਗਿਆ ਕਿ ਦੋਹਾਂ ਨੇ ਇੱਕ-ਦੂਜੇ ’ਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਪੱਗਾਂ ਵੀ ਲਾਹੀਆਂ ਗਈਆਂ। ਘਟਨਾ ਜਰਮਨ ਕਾਲੋਨੀ […]

Continue Reading

ਚੰਡੀਗੜ੍ਹ ਯੂਨੀਵਰਸਿਟੀ ‘ਚ ਹੰਗਾਮਾ, 60 ਕੁੜੀਆਂ ਦੀ ਨਹਾਉਂਦਿਆਂ ਦੀ ਵੀਡੀਓ ਵਾਇਰਲ, 8 ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਮੋਹਾਲੀ, 18 ਸਤੰਬਰ 2022 : ਮੋਹਾਲੀ ਵਿਖੇ ਚੰਡੀਗੜ੍ਹ ਯੂਨੀਵਰਸਿਟੀ ‘ਚ ਸ਼ਨੀਵਾਰ ਅੱਧੀ ਰਾਤ ਨੂੰ ਹੰਗਾਮਾ ਹੋ ਗਿਆ। ਇੱਥੇ ਪੜ੍ਹਦੀ ਇੱਕ ਵਿਦਿਆਰਥਣ ਨੇ 60 ਦੇ ਕਰੀਬ ਵਿਦਿਆਰਥਣਾਂ ਦੀ ਨਹਾਉਂਦੇ ਹੋਏ ਵੀਡੀਓ ਵਾਇਰਲ ਕਰ ਦਿੱਤੀ। ਉਸ ਨੇ ਇਹ ਵੀਡੀਓ ਸ਼ਿਮਲਾ ‘ਚ ਰਹਿੰਦੇ ਆਪਣੇ ਦੋਸਤ ਨੂੰ ਭੇਜੀ, ਜਿਸ ਨੇ ਇਸ ਨੂੰ ਸੋਸ਼ਲ ਮੀਡੀਆ ‘ਤੇ […]

Continue Reading