ਲੁਧਿਆਣਾ : ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਇਆ ਜ਼ਬਰ ਜਨਾਹ ਦਾ ਦੋਸ਼ੀ, ਪਈਆਂ ਭਾਜੜਾਂ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ, 14 ਸਤੰਬਰ 2022 : ਲੁਧਿਆਣਾ ਵਿੱਚ ਪੁਲਿਸ ਦੀ ਅਣਗਹਿਲੀ ਕਰਕੇ ਇੱਕ ਦਿਨ ਪਹਿਲਾਂ ਜਬਰ-ਜ਼ਨਾਹ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅੱਜ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਪੁਲਿਸ ਵੱਲੋਂ ਉਸ ਨੂੰ ਮੈਡੀਕਲ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਸੀ ਤਾਂ ਉੱਥੋਂ ਉਹ ਫਰਾਰ ਹੋ ਗਿਆ। ਮੁਲਜ਼ਮ ਐਮਰਜੈਂਸੀ ਵਾਰਡ […]
Continue Reading