ਮੂਸੇਵਾਲਾ ਦੇ ਪਿਤਾ ਬੋਲੇ- ‘ਗੋਲਡੀ ਤੇ ਲਾਰੈਂਸ ਨੂੰ ਫਾਂਸੀ ਦੇਣ ‘ਤੇ ਮਿਲੇਗੀ ਸਿੱਧੂ ਦੀ ਆਤਮਾ ਨੂੰ ਸ਼ਾਂਤੀ’
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 12 ਸਤੰਬਰ 2022 : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਦਰਦ ਆਪਣੇ ਪੁੱਤ ਦੀ ਹੋਈ ਮੌਤ ਨੂੰ ਲੈ ਕੇ ਛਲਕ ਪਿਆ । ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਆਪਣੇ ਪੁੱਤ ਦਾ ਗਮ ਸੀਨੇ ਵਿੱਚ ਲੈ ਕੇ ਇਨਸਾਫ ਦੀ ਲਗਾਤਾਰ ਗੁਹਾਰ […]
Continue Reading