ਨਸ਼ਿਆਂ ਵਿਰੁੱਧ 7 ਮੁਕੱਦਮੇ ਦਰਜ਼ ਕਰਕੇ 6 ਮੁਲਜ਼ਮ ਕੀਤੇ ਕਾਬੂ

750 ਸਿਗਨੇਚਰ ਕੈਪਸੂਲ, 350 ਲੀਟਰ ਲਾਹਣ, 170 ਨਸ਼ੀਲੀ ਗੋਲੀਆਂ,  8 ਗ੍ਰਾਮ ਹੈਰੋਇਨ , 6 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਅਤੇ 15 ਬੋਤਲਾਂ ਸ਼ਰਾਬ ਕੀਤੀ ਬਰਾਮਦ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 9 ਸਤੰਬਰ 2022 : ਐੱਸਐੱਸਪੀ ਮਾਨਸਾ ਗੌਰਵ ਤੂਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਮੁਕੰਮਲ ਰੋਕਥਾਮ ਲਈ ਵਿਸ਼ੇਸ਼ ਮੁਹਿੰਮ […]

Continue Reading

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਖਿਲਵਾੜ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਡੀਸੀ ਮਾਨਸਾ  

ਸਕੂਲ ਮੁਖੀਆਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਸਖ਼ਤੀ ਨਾਲ ਲਾਗੂਕਰਨ ਦੀ ਹਦਾਇਤ ਸਕੂਲਾਂ ਵਿੱਚ ਬਗ਼ੈਰ ਲਾਇਸੰਸ ਦੋ ਪਹੀਆ ਵਾਹਨ ’ਤੇ ਆਉਣ ਵਾਲੇ ਵਿਦਿਆਰਥੀਆਂ ਦਾ ਚਲਾਨ ਕੀਤਾ ਜਾਵੇ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 9 ਸਤੰਬਰ 2022  : ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਹਿੱਤ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ […]

Continue Reading

ਨਿਸ਼ਾਨਦੇਹੀਆਂ ਨੂੰ ਪੋਰਟਲ ’ਤੇ ਅਪਲੋਡ ਕਰਨਾ ਯਕੀਨੀ ਬਣਾਇਆ ਜਾਵੇ  : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਮਹੀਨਾਵਾਰ ਮੀਟਿੰਗ ਦੌਰਾਨ ਮਾਲ ਵਿਭਾਗ ਦੇ ਅਧਿਕਾਰੀਆਂ ਪਾਸੋਂ ਪ੍ਰਗਤੀ ਦਾ ਲਿਆ ਜਾਇਜ਼ਾ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 9 ਸਤੰਬਰ 2022  :ਨਿਸ਼ਾਨਦੇਹੀਆਂ, ਰਿਕਵਰੀ ਕੇਸਾਂ ਅਤੇ ਇੰਤਕਾਲ ਦੇ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਕੀਤਾ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮਹੀਨਾਵਾਰ […]

Continue Reading

ਪੰਜਾਬ ਸਰਕਾਰ ਖੇਤੀਬਾੜੀ ਵਿਭਾਗ ਦੀ ਆਤਮਾ ਸਕੀਮ ਦੇ ਕੱਚੇ ਮੁਲਾਜ਼ਮਾਂ ਵੱਲ ਧਿਆਨ ਦੇਵੇ : ਪਾਸਾ ਯੂਨੀਅਨ 

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 9 ਸਤੰਬਰ 2022 : ਅੱਜ ਜਾਣਕਾਰੀ ਦਿੰਦੇ ਹੋਏ ਪਾਸਾ ਯੂਨੀਅਨ ਦੇ ਪ੍ਰਧਾਨ ਰਵਨੀਤ ਸਿੰਘ, ਡਿਪਟੀ ਡਾਇਰੈਕਟਰ ਪਾਮੇਤੀ ਨੇ ਦੱਸਿਆ ਕਿ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਜੋਕੇ ਸਮੇਂ ਵਿੱਚ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ ਖੇਤੀ ਵਿੰਭਿੰਨਤਾ ਜਿਵੇਂ (ਬਾਗਬਾਨੀ, ਭੂਮੀ ਰੱਖਿਆ, ਮੱਖੀ ਪਾਲਣ, ਮੱਛੀ ਪਾਲਣ, ਖੁੰਬ ਕਾਸ਼ਤ, ਵਰਮੀਕੰਪੋਸਟ […]

Continue Reading

ਗੈਂਗਸਟਰ ਲਾਰੈਂਸ ਦੀ ਪੇਸ਼ੀ, ਵੀਡੀਓ ਕਾਨਫਰੰਸ ਦਾ ਕਹਿ ਚੁੱਪ-ਚਪੀਤੇ ਖਰੜ ਕੋਰਟ ਲਿਆਈ ਪੁਲਿਸ

ਬਿਊਰੋ, ਪ੍ਰਾਈਮ ਪੋਸਟ ਪੰਜਾਬ   ਖਰੜ, 9 ਸਤੰਬਰ 2022 : ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜਾਨ ਨੂੰ ਖਤਰਾ ਹੈ। ਇਸ ਕਰਕੇ ਵੀਰਵਾਰ ਨੂੰ ਉਸ ਦੀ ਖਰੜ ਅਦਾਲਤ ਵਿੱਚ ਪੇਸ਼ੀ ਦੌਰਾਨ ਨਵਾਂ ਮੋੜ ਆਇਆ । ਪਹਿਲਾਂ ਪੁਲਿਸ ਨੇ ਕਿਹਾ ਕਿ ਲਾਰੈਂਸ ਦੀ ਪ੍ਰੋਡਕਸ਼ਨ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ […]

Continue Reading

ਮੁਕੰਮਲ ਹੋ ਚੁੱਕੇ ਵਿਕਾਸ ਕੰਮਾਂ ਦੇ ਵਰਤੋਂ ਸਰਟੀਫਿਕੇਟ ਜਲਦ ਜਮ੍ਹਾਂ ਕਰਵਾਉਣ ਵਿਭਾਗ  :  ਡਿਪਟੀ ਕਮਿਸ਼ਨਰ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 9 ਸਤੰਬਰ 2022 : ਡਿਪਟੀ ਕਮਿਸ਼ਨਰ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਮਹੀਨਾਵਾਰ ਮੀਟਿੰਗ ਕੀਤੀ ਗਈ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਲਈ ਪ੍ਰਾਪਤ ਹੋਈਆਂ ਗ੍ਰਾਂਟਾਂ ਸਬੰਧੀ ਮੁਕੰਮਲ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਜਲਦ ਜਮ੍ਹਾ ਕਰਵਾਏ ਜਾਣ, ਤਾਂ ਜੋ ਉਸ ਸਬੰਧੀ ਰਿਪੋਰਟ […]

Continue Reading

ਮਾਨਸਾ ਪੁਲਿਸ ਨੇ 2 ਭਗੌੜੇ ਮੁਲਜ਼ਮਾਂ ਨੂੰ ਕੀਤਾ ਕਾਬੂ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 9 ਸਤੰਬਰ 2022 :ਐੱਸਐੱਸਪੀ ਮਾਨਸਾ ਗੌਰਵ ਤੂਰਾ ਨੇ ਦੱਸਿਆ  ਕਿ ਮਾਨਸਾ ਪੁਲਿਸ ਵੱਲੋਂ  2 ਭਗੌੜੇ ਮੁਲਜ਼ਮ ਰਾਜ ਸਿੰਘ ਉਰਫ ਰੱਬੀ ਪੁੱਤਰ ਮਹਿੰਦਰ ਸਿੰਘ ਵਾਸੀ ਮਾਨਸਾ ਹਾਲਆਬਾਦ ਭਾਵਦੀਨ (ਹਰਿਆਣਾ), ਜਿਸਦੇ ਵਿਰੁੱਧ ਮੁਕੱਦਮਾ ਨੰਬਰ 92 ਮਿਤੀ 11.09.2018 ਅ/ਧ 379 ਹਿੰ:ਦੰ: ਥਾਣਾ ਸਿਟੀ-2 ਮਾਨਸਾ ਦਰਜ਼ ਰਜਿਸਟਰ ਹੋਇਆ ਸੀ, ਪਰ ਇਹ […]

Continue Reading

ਚੋਰੀ ਦੇ ਮੁਕੱਦਮੇ ਵਿੱਚ 2 ਮੁਲਜ਼ਮਾਂ ਨੂੰ ਚੋਰੀ ਦੇ 4 ਮੋਬਾਇਲ ਫੋਨਾਂ ਸਮੇਤ ਕੀਤਾ ਕਾਬੂ  

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 9 ਸਤੰਬਰ 2022 : ਐੱਸ ਐੱਸ ਪੀ ਮਾਨਸਾ ਨੇ ਦੱਸਿਆ ਕਿ  ਮਾਨਸਾ ਪੁਲਿਸ ਵੱਲੋਂ ਸੰਨ ਚੋਰੀ ਦੇ ਮੁਕੱਦਮੇ ਵਿੱਚ 2 ਮੁਲਜ਼ਮਾਂ ਇੰਦਰਜੀਤ ਸਿੰਘ ਪੁੱਤਰ ਜੰਗ ਸਿੰਘ ਅਤੇ ਨਿਰਮਲ ਸਿੰਘ ਉਰਫ ਨਿੰਮੀ ਪੁੱਤਰ ਜੰਟਾ ਸਿੰਘ ਵਾਸੀਅਨ ਨੰਗਲ ਕਲਾਂ ਨੂੰ ਕਾਬੂ ਕੀਤਾ ਗਿਆ ਹੈ। ਜਿਹਨਾਂ ਪਾਸੋਂ ਚੋੋਰੀ ਦੇ 4 […]

Continue Reading

ਨਸ਼ਿਆਂ ਵਿਰੁੱਧ 10 ਮੁਕੱਦਮੇ ਦਰਜ਼ ਕਰਕੇ 10 ਮੁਲਜ਼ਮ ਕੀਤੇ ਕਾਬੂ

2600 ਨਸ਼ੀਲੀ ਗੋਲੀਆਂ, 470 ਲੀਟਰ ਲਾਹਣ, 114 ਬੋਤਲਾਂ ਸ਼ਰਾਬ, 20 ਨਸ਼ੀਲੀ ਸੀਸ਼ੀਆਂ ਅਤੇ 1 ਚਾਲੂ ਭੱਠੀ ਕੀਤੀ ਬਰਾਮਦ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 8 ਸਤੰਬਰ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਨਸ਼ਿਆਂ ਦੀ ਰੋਕਥਾਮ ਲਈ ਮਾਨਸਾ ਪੁਲਿਸ ਨੇ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸ ਦੇ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ […]

Continue Reading

ਦਿਵਿਆਂਗ ਵਿਅਕਤੀਆਂ ਦੇ ਕਾਰਡ ਬਣਾਉਣ ਲਈ ਸਪੈਸ਼ਲ ਕੈਂਪਾਂ ਦਾ ਕੀਤਾ ਜਾਵੇ ਆਯੋਜਨ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 8 ਸਤੰਬਰ 2022 : ਦਿਵਿਆਂਗ ਵਿਅਕਤੀਆਂ ਦੇ ਕਾਰਡ ਬਣਾਉਣ ਹਿਤ ਉਨ੍ਹਾਂ ਦੀ ਸ਼ਨਾਖ਼ਤ ਕਰਨ ਲਈ ਸਪੈਸ਼ਨ ਕੈਂਪਾਂ ਦਾ ਆਯੋਜਨ ਕੀਤਾ ਜਾਵੇ ਤਾਂ ਜੋ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਦਿਵਿਆਂਗ ਵਿਅਕਤੀ ਆਪਣੇ ਕਾਰਡ ਬਣਵਾ ਸਕਣ। ਇਨ੍ਹਾਂ ਗੱਲਾਂ ਦਾ […]

Continue Reading