ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੋਟਾਂ ਦੀ ਗਿਣਤੀ ਲਈ ਨਿਰਧਾਰਿਤ ਗਿਣਤੀ ਕੇਂਦਰਾਂ ਵਾਲੇ ਸਕੂਲਾਂ ਤੇ ਕਾਲਜਾਂ ਵਿੱਚ 29 ਮਈ ਨੂੰ ਛੁੱਟੀ ਘੋਸ਼ਿਤ

ਸੰਜੀਵ ਜਿੰਦਲ  ਮਾਨਸਾ, 28 ਮਈ: ਪੰਜਾਬ ਰਾਜ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੀ ਗਿਣਤੀ ਮਿਤੀ 29.05.2026 ਨੂੰ ਹੋਣ ਜਾ ਰਹੀ ਹੈ। ਜ਼ਿਲ੍ਹਾ ਮਾਨਸਾ ਵਿੱਚ ਇਹਨਾਂ ਚੋਣਾਂ ਦੀ ਗਿਣਤੀ ਲਈ  ਆਡੀਟੋਰੀਅਮ ਹਾਲ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਜ਼ਿਮਨੇਜੀਅਮ ਹਾਲ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਕ੍ਰਿਸ਼ਨਾ ਕਾਲਜ ਆਫ਼ ਫਾਰਮੈਸੀ ਰੱਲੀ ਜ਼ਿਲ੍ਹਾ ਮਾਨਸਾ, ਸ਼ਹੀਦ ਨੰਦ […]

Continue Reading

ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

26 ਮਈ ਨੂੰ ਪੈਣਗੀਆਂ ਵੋਟਾਂ, 29 ਮਈ ਨੂੰ ਹੋਵੇਗੀ ਗਿਣਤੀ ਸੰਜੀਵ ਜਿੰਦਲ ਮਾਨਸਾ, 12 ਮਈ : ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਮਾਨਸਾ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਿਮਰਪ੍ਰੀਤ […]

Continue Reading

ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਕਮਿਸ਼ਨ ਦਾ ਹੈਲਪਲਾਈਨ ਨੰਬਰ 98767-64545 ਸਪੱਸ਼ਟ ਰੂਪ ਵਿੱਚ ਲਿਖਣ ਦੀ ਹਦਾਇਤ ਸਕੂਲਾਂ ਵਿੱਚ ਹਰਬਲ ਗਾਰਡਨ ਸਥਾਪਿਤ ਕਰਨ ਅਤੇ ਸੁਹੰਜਨਾ, ਪੁਦੀਨਾ ਤੇ ਤੁਲਸੀ ਵਰਗੇ ਪੌਦੇ ਲਾਉਣ ਲਈ ਪ੍ਰੇਰਿਆ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਦੇ ਬੌਧਿਕ ਵਿਕਾਸ ਲਈ ਖਿਡੌਣੇ ਮੁਹੱਈਆ ਕਰਵਾਉਣ ਦੇ ਆਦੇਸ਼ ਸੰਜੀਵ ਜਿੰਦਲ  ਮਾਨਸਾ, 12 ਮਈ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅੱਜ […]

Continue Reading

ਸਕੂਲੀ ਵਾਹਨਾਂ ਦੀ ਜਾਂਚ ਦੌਰਾਨ ਅਨਿਯਮਤਾਵਾਂ ਪਾਏ ਜਾਣ ‘ਤੇ ਸਕੂਲੀ ਵਾਹਨ ਹੋਣਗੇ ਜ਼ਬਤ: ਡਿਪਟੀ ਕਮਿਸ਼ਨਰ

ਸਕੂਲੀ ਵਾਹਨਾਂ ਦੀ ਜਾਂਚ ਦੌਰਾਨ ਅਨਿਯਮਤਾਵਾਂ ਪਾਏ ਜਾਣ ‘ਤੇ ਸਕੂਲੀ ਵਾਹਨ ਹੋਣਗੇ ਜ਼ਬਤ: ਡਿਪਟੀ ਕਮਿਸ਼ਨਰ ਜ਼ਿਲ੍ਹਾ ਮਾਨਸਾ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਵਿਦਿਆਰਥੀਆਂ ਦੀ ਜਾਨ ਨੂੰ ਜੋਖਮ ਵਿੱਚ ਪਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ ਸੰਜੀਵ ਜਿੰਦਲ  ਮਾਨਸਾ, 4 ਮਈ- ਜ਼ਿਲ੍ਹਾ ਮਾਨਸਾ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਲਈ […]

Continue Reading

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

ਸੰਜੀਵ ਜਿੰਦਲ  ਮਾਨਸਾ, 1 ਮਈ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਦਿੱਤਾ ਹੈ ਕਿ ਮਾਨਸਾ ਜ਼ਿਲ੍ਹੇ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਤੇ ਰਾਖੀ ਕਰਨ ਲਈ ਹਰ ਰੋਜ਼ ਸ਼ਾਮ […]

Continue Reading

ਡਿਪਟੀ ਕਮਿਸ਼ਨਰ ਮਾਨਸਾ  ਵੱਲੋਂ ਅਨਾਜ ਮੰਡੀਆਂ ਵਿੱਚ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1.54 ਲੱਖ ਮੀਟਰਕ ਟਨ ਕਣਕ ਦੀ ਆਮਦ, 97 ਹਜ਼ਾਰ ਮੀਟਰਕ ਟਨ ਦੀ ਖਰੀਦ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਲਈ ਮੰਡੀਆਂ ਵਿੱਚ ਹਰ ਪੱਖੋ ਬੇਹਤਰੀਨ ਪ੍ਰਬੰਧ ਫਸਟ ਏਡ ਸੁਵਿਧਾਵਾਂ, ਪੀਣ ਵਾਲੇ ਸਾਫ ਪਾਣੀ, ਪਖਾਨਿਆਂ ਦੀ ਸਾਫ ਸਫਾਈ ਦਾ ਖੁਦ ਕੀਤਾ ਨਿਰੀਖਣ ਸੰਜੀਵ ਜਿੰਦਲ  ਸਰਦੂਲਗੜ੍ਹ/ਮਾਨਸਾ, 18 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ […]

Continue Reading

ਲਵਾਰਿਸ ਪਸ਼ੂਆਂ ਅਤੇ ਅਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਸਖ਼ਤ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਸੰਜੀਵ ਜਿੰਦਲ  ਮਾਨਸਾ, 16 ਅਪ੍ਰੈਲ : ਡਿਪਟੀ ਕਮਿਸ਼ਨਰ ਨਵਜੋਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਉਤੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਵੱਲੋਂ ਲਵਾਰਿਸ ਪਸ਼ੂ ਧੰਨ ਅਤੇ ਅਵਾਰਾ ਕੁੱਤਿਆਂ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਦੀ ਸਮੀਖਿਆ ਲਈ ਸਬੰਧਤ ਵਿਭਾਗਾਂ ਅਤੇ ਸੰਸਥਾਵਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੜਕੀ ਦੁਰਘਟਨਾਵਾਂ ਦਾ […]

Continue Reading

ਸਰਕਾਰੀ ਸਿਹਤ ਸੰਸਥਾਵਾਂ ਦੀ ਓ.ਪੀ.ਡੀ. ਸੇਵਾਵਾਂ ਦਾ ਸਮਾਂ ਬਦਲਿਆ

ਸੰਜੀਵ ਜਿੰਦਲ  ਮਾਨਸਾ, 15 ਅਪ੍ਰੈਲ : ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਅਤੇ ਉਪ-ਮੰਡਲ ਹਸਪਤਾਲ, ਸੀ.ਐੱਚ.ਸੀ., ਪੀ.ਐੱਚ.ਸੀ, ਆਮ ਆਦਮੀ ਕਲੀਨਿਕ, ਡਿਸਪੈਂਸਰੀਆਂ ਅਤੇ ਸੀ.ਐੱਚ.ਡਬਲਿਊ ਵਿਚ 16 ਅਪ੍ਰੈਲ ਤੋਂ 15 ਅਕਤੂਬਰ ਤੱਕ ਓ.ਪੀ.ਡੀ. ਸੇਵਾਵਾਂ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 2 ਵਜੇ ਤੱਕ ਦਾ ਹੋਵੇਗਾ l ਉਨ੍ਹਾਂ ਕਿਹਾ ਕਿ ਕੋਈ […]

Continue Reading

ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਨੇ ਮਨੁੱਖੀ ਅਧਿਕਾਰਾਂ ਲਈ ਆਪਣੀ ਜ਼ਿੰਦਗੀ ਨਿਛਾਵਰ ਕੀਤੀ-ਡਿਪਟੀ ਕਮਿਸ਼ਨਰ

ਡਾ: ਭੀਮ ਰਾਓ ਅੰਬੇਡਕਰ ਜੀ ਦੀ ਜਯੰਤੀ ਮੌਕੇ ਉਨ੍ਹਾਂ ਦੇ ਬੁੱਤ ‘ਤੇ ਕੀਤੀਆਂ ਫੁੱਲ ਮਾਲਾਵਾਂ ਭੇਂਟ ਸੰਜੀਵ ਜਿੰਦਲ  ਮਾਨਸਾ, 14 ਅਪ੍ਰੈਲ : ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਜ਼ਿੰਦਗੀ ਨਿਛਾਵਰ ਕੀਤੀ। ਉਨ੍ਹਾਂ ਨੇ ਨਾਲ ਸਿਰਫ ਪੱਛੜੇ ਲੋਕਾਂ ਦੇ ਹਿੱਤਾਂ ਲਈ ਬਲਕਿ ਔਰਤਾਂ ਦੇ ਹੱਕਾਂ ਲਈ ਵੀ ਲੜਾਈ ਲੜੀ। ਇਨ੍ਹਾਂ […]

Continue Reading

‘ਗੁਰੂ ਕੀ ਕਾਂਸ਼ੀ’ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਧਰਤੀ ਖ਼ਾਲਸਾ ਸ਼ਸਤਰ ਤੇ ਸ਼ਾਸਤਰ ਦਾ ਇੱਕ ਅਦੁੱਤੀ ਸੰਗਮ : ਐੱਮਪੀ ਸਤਨਾਮ ਸਿੰਘ ਸੰਧੂ

ਖ਼ਾਲਸਾ ਪੰਥ ਦੀ ਸਿਰਜਣਾ ਨੇ ਜਾਤ-ਪਾਤ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਕਰਨ ਲਈ ਕੀਤਾ ਮਾਰਗਦਰਸ਼ਨ : ਐੱਮਪੀ ਸਤਨਾਮ ਸਿੰਘ ਸੰਧੂ ਪੱਛਮੀ ਹਮਲਾਵਰਾਂ ਦਾ ਟਾਕਰਾ ਲੈਣ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਨੂੰ ਸਜਾ ਕੇ ਦੇਸ਼ ਨੂੰ ਬਚਾਉਣ ਦੇ ਨਾਲ ਅਫਗਾਨਿਸਤਾਨ ਤੱਕ ਫੈਲਾਇਆ ਰਾਜ : ਸੀਨੀਅਰ ਵਕੀਲ ਤੇ ਭਾਜਪਾ […]

Continue Reading