‘ਗੁਰੂ ਕੀ ਕਾਂਸ਼ੀ’ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਧਰਤੀ ਖ਼ਾਲਸਾ ਸ਼ਸਤਰ ਤੇ ਸ਼ਾਸਤਰ ਦਾ ਇੱਕ ਅਦੁੱਤੀ ਸੰਗਮ : ਐੱਮਪੀ ਸਤਨਾਮ ਸਿੰਘ ਸੰਧੂ

ਖ਼ਾਲਸਾ ਪੰਥ ਦੀ ਸਿਰਜਣਾ ਨੇ ਜਾਤ-ਪਾਤ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਕਰਨ ਲਈ ਕੀਤਾ ਮਾਰਗਦਰਸ਼ਨ : ਐੱਮਪੀ ਸਤਨਾਮ ਸਿੰਘ ਸੰਧੂ ਪੱਛਮੀ ਹਮਲਾਵਰਾਂ ਦਾ ਟਾਕਰਾ ਲੈਣ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਨੂੰ ਸਜਾ ਕੇ ਦੇਸ਼ ਨੂੰ ਬਚਾਉਣ ਦੇ ਨਾਲ ਅਫਗਾਨਿਸਤਾਨ ਤੱਕ ਫੈਲਾਇਆ ਰਾਜ : ਸੀਨੀਅਰ ਵਕੀਲ ਤੇ ਭਾਜਪਾ […]

Continue Reading

ਡੀਏਵੀ ਸਕੂਲ ਮਾਨਸਾ ਵਿੱਚ ‘ਲਰਨ ਟੂ ਅਰਨ’ ਵਨ ਡੇ ਮਾਰਕੀਟ ਦਾ ਆਯੋਜਨ

ਸੰਜੀਵ ਜਿੰਦਲ  ਮਾਨਸਾ,12 ਅਪ੍ਰੈਲ : ਸਥਾਨਕਡੀਏਵੀ ਸਕੂਲ ਵਿੱਚ “ਲਰਨ ਟੂ ਅਰਨ” ਦੇ ਤਹਿਤ ਵਨ ਡੇ ਮਾਰਕੀਟ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ‘ਤੇ ਸਕੂਲ ਵਿੱਚ ਮੇਲੇ ਵਰਗਾ ਖੁਸ਼ੀ ਭਰਿਆ ਮਾਹੌਲ ਦੇਖਣ ਨੂੰ ਮਿਲਿਆ। 75 ਤੋਂ ਵੱਧ ਸਟਾਲ ਲਗਾਏ ਗਏ, ਜੋ ਬੱਚਿਆਂ ਨੇ ਆਪਣੇ ਆਪ ਤਿਆਰ ਕੀਤੇ ਸਨ। ਇਸ ਪ੍ਰੋਗਰਾਮ ਦਾ ਮੁੱਖ ਮਕਸਦ ਬੱਚਿਆਂ ਨੂੰ ਵਪਾਰ ਦੀ […]

Continue Reading

ਮਾਨਸਾ ਪੁਲਿਸ ਵੱਲੋ ਏ.ਟੀ.ਐਮ. ਚੋਰ ਗਿਰੋਹ ਦੇ 5 ਮੈਬਰ ਗ੍ਰਿਫਤਾਰ : ਐਸਐਸਪੀ

ਚੋਰੀ ਕੀਤੀ ਏ.ਟੀ.ਐਮ. ਮਸ਼ੀਨ ਅਤੇ ਨਗਦੀ ਬਰਾਮਦ ਸੰਜੀਵ ਜਿੰਦਲ  ਮਾਨਸਾ, 9 ਅਪ੍ਰੈਲ : ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਅੱਜ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ਚੋਰੀ ਕਰਨ […]

Continue Reading

356 ਗ੍ਰਾਮ ਹੈਰੋਇਨ (ਚਿੱਟਾ) ਸਮੇਤ 1 ਵਿਅਕਤੀ ਮਾਨਸਾ ਪੁਲਿਸ ਨੇ ਕੀਤਾ ਕਾਬੂ

ਸੰਜੀਵ ਜਿੰਦਲ  ਮਾਨਸਾ, 8 ਅਪ੍ਰੈਲ : ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ(ਚਿੱਟਾ) ਬਰਾਮਦ ਕਰਨ ਵਿੱਚ ਵੱਡੀ […]

Continue Reading

ਜ਼ਿਲ੍ਹਾ ਮੈਜਿਸਟਰੇਟ ਮਾਨਸਾ ਵੱਲੋਂ ਪਾਬੰਦੀ ਹੁਕਮ ਜਾਰੀ

ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਅਤੇ ਇਸ ਦੇ ਆਲੇ ਦੁਆਲੇ ਦੇ ਇੱਕ ਕਿਲੋਮੀਟਰ ਦੇ ਏਰੀਏ ਵਿਚ ਕਿਸੇ ਕਿਸਮ ਦੇ ਡਰੋਨ/ਡਰੋਨ ਕੈਮਰੇ ਨੂੰ ਉਡਾਉਣ ‘ਤੇ ਪਾਬੰਦੀ ਲਗਾਈ ਸੰਜੀਵ ਜਿੰਦਲ  ਮਾਨਸਾ, 8 ਅਪ੍ਰੈਲ: ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ ਅਤੇ ਕਾਨੂੰਨ ਦੀ […]

Continue Reading

ਟਰੰਪ ਨੇ ਅਮਰੀਕਾ-ਈਰਾਨ ਯੁੱਧ ਦੋ ਹਫਤਿਆਂ ਲਈ ਰੋਕਿਆ, ਰੱਖੀਆਂ ਇਹ ਸ਼ਰਤਾਂ

ਬਿਊਰੋ ਪ੍ਰਾਈਮ ਪੋਸਟ ਪੰਜਾਬ  ਇਰਾਨ-ਇਜ਼ਰਾਈਲ ਜੰਗ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਗਲੇ ਦੋ ਹਫ਼ਤਿਆਂ ਲਈ ਈਰਾਨ ਵਿਰੁੱਧ ਚੱਲ ਰਹੇ ਫੌਜੀ ਕਾਰਵਾਈਆਂ ਨੂੰ ਰੋਕਣ ਦਾ ਐਲਾਨ ਕੀਤਾ ਹੈ। ਦੋਵਾਂ ਦੇਸ਼ਾਂ ਵਿਚਕਾਰ ਜੰਗਬੰਦੀ ਦਾ ਐਲਾਨ ਕੀਤਾ ਗਿਆ ਹੈ, ਅਤੇ ਇਜ਼ਰਾਈਲ ਨੇ ਵੀ ਇਸ ਪ੍ਰਬੰਧ ਨਾਲ ਆਪਣੀ ਸਹਿਮਤੀ ਪ੍ਰਗਟ ਕੀਤੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਗਲੇ ਦੋ […]

Continue Reading

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਡਿਜੀਟਲ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ 

ਸ਼ਹੀਦ ਭਗਤ ਸਿੰਘ ਮੈਮੋਰੀਅਲ ਲਾਇਬ੍ਰੇਰੀ ਲੋੜਵੰਦ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋਵੇਗੀ: ਸੰਤ ਸੀਚੇਵਾਲ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਸੰਤ ਸੀਚੇਵਾਲ ਦੇ ਉੱਦਮ ਲਈ ਕੀਤਾ ਧੰਨਵਾਦ ਸੰਜੀਵ ਜਿੰਦਲ  ਬੁਢਲਾਡਾ, 6 ਅਪ੍ਰੈਲ : ਮੈਂਬਰ ਰਾਜ ਸਭਾ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਅੱਜ ਬੁਢਲਾਡਾ ਵਿਖੇ ਇੱਕ ਅਹਿਮ ਪ੍ਰੋਗਰਾਮ ਦੌਰਾਨ ‘ਸ਼ਹੀਦ ਭਗਤ ਸਿੰਘ ਮੈਮੋਰੀਅਲ ਡਿਜੀਟਲ ਲਾਇਬ੍ਰੇਰੀ’ […]

Continue Reading

ਡਿਪਟੀ ਕਮਿਸ਼ਨਰ ਨੇ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਦਾ ਹਰ ਸੰਭਵ ਹੱਲ ਕਰਨ ਦੇ ਦਿੱਤੇ ਆਦੇਸ਼

ਵੱਖ-ਵੱਖ ਵਿਭਾਗਾਂ ਅਤੇ ਜਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਕੀਤੀ  ਅਹਿਮ ਮੀਟਿੰਗ ਸੰਜੀਵ ਜਿੰਦਲ  ਮਾਨਸਾ, 06 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਗਠਿਤ ਪੰਜਾਬ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਹਰ ਸੰਭਵ ਹੱਲ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗੀ ਅਧਿਕਾਰੀਆਂ ਅਤੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ […]

Continue Reading

ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਵਾਲੀ ਸਰਕਾਰ ਵਿਰੁੱਧ ਹੁਣ ਆਰ-ਪਾਰ ਦੀ ਲੜਾਈ ਲੜੀ ਜਾਵੇਗੀ

ਸੰਜੀਵ ਜਿੰਦਲ  ਮਾਨਸਾ, 4 ਅਪ੍ਰੈਲ : ਪੁਲਿਸ ਪੈਨਸ਼ਨਰਜ਼ ਜਿਲ੍ਹਾ ਇਕਾਈ ਮਾਨਸਾ ਵੱਲੋਂ  ਅੱਜ ਆਪਣੇ ਦਫਤਰ ਵਿੱਚ ਮਹੀਨਾਵਾਰ ਮੀਟਿੰਗ ਕੀਤੀ ਗਈ। ਸਟੇਜ ਸਕੱਤਰ ਅਮਰਜੀਤ ਸਿੰਘ ਭਾਈਰੂਪਾ ਵੱਲੋਂ ਮੀਟਿੰਗ ਦੇ ਏਜੰਡੇ ਬਾਰੇ ਦੱਸਿਆ ਗਿਆ। ਨਵੇੰ ਪੈਨਸ਼ਨ ਆਏ 2 ਸਾਥੀਆ ਸਾਬਕਾ ਇੰਸ: ਸੁਰਿੰਦਰ ਸਿੰਘ ਵਾਸੀ ਤਲਵੰਡੀ ਸਾਬੋ ਅਤੇ ਸਾਬਕਾ ਸ:ਥ: ਜਸਵੰਤ ਸਿੰਘ ਵਾਸੀ ਸਿਰਸੀਵਾਲਾ ਦੇ ਹਾਰ ਪਾ ਕੇ ਉਨ੍ਹਾਂ […]

Continue Reading

ਮਾਨਸਾ ਦੇ ਪਿੰਡ ਬਾਜੇਵਾਲਾ ਚ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕੋ ਘਰ ਦੇ 3 ਪਸ਼ੂਆਂ ਦੀ ਹੋਈ ਮੌਤ 

ਸੰਜੀਵ ਜਿੰਦਲ  ਮਾਨਸਾ, 3 ਅਪ੍ਰੈਲ : ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਮੀਂਹ  ਤੂਫਾਨ ਅਤੇ ਗੜੇਮਾਰੀ ਨੇ ਲੋਕਾਂ ਦੇ ਸਾਹ ਸੂਤ ਲਏ ਹਨ। ਜਿੱਥੇ ਫਸਲਾਂ ਦਾ ਨੁਕਸਾਨ ਹੋਇਆ ਹੈ ਦੂਸਰੇ ਪਾਸੇ ਮਾਨਸਾ ਜ਼ਿਲ੍ਹੇ ਦੇ ਪਿੰਡ ਬਾਜੇਵਾਲਾ ਤੋਂ ਇੱਕੋ ਘਰ ਦੇ ਤਿੰਨ ਪਸ਼ੂਆਂ ਦੀ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਮਾਨਸਾ […]

Continue Reading