ਹੁਣ ਬਿਜਲੀ ਬੰਦ ਹੋਣ ਤੋਂ ਪਹਿਲਾਂ ਹਰੇਕ ਵਿਅਕਤੀ ਨੂੰ ਮਿਲੇਗੀ SMS ਰਾਹੀਂ ਸੂਚਨਾ : ਬਿਜਲੀ ਮੰਤਰੀ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਅੰਮ੍ਰਿਤਸਰ, 10 ਅਕਤੂਬਰ 2022 : ਸੂਬੇ ਵਿੱਚ ਬਿਜਲੀ ਦੇ ਕੱਟਾਂ ਤੋਂ ਪਰੇਸ਼ਾਨ ਲੋਕਾਂ ਦੀ ਸਮੱਸਿਆਵਾਂ ਦੇ ਮੱਦੇਨਜ਼ਰ ਪੰਜਾਬ ਸਟੇਟ ਕਾਰਪੋਰੇਸ਼ਨ ਲਿਮਿਟੇਡ ਵੱਲੋਂ ਇੱਕ ਨਵੀਂ ਸੇਵਾ ਸ਼ੁਰੂ ਕੀਤੀ ਗਈ ਹੈ। ਦਰਅਸਲ, PSPCL ਵੱਲੋਂ ਅੰਮ੍ਰਿਤਸਰ ਵਿੱਚ ਇੱਕ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਇਸ […]

Continue Reading

ਭਗੌੜੇ ਗੈਂਗਸਟਰ ਦੀਪਕ ਟੀਨੂ ਦੀ ਮਹਿਲਾ ਮਿੱਤਰ ਗ੍ਰਿਫ਼ਤਾਰ, ਅਦਾਲਤ ਨੇ ਦਿੱਤਾ ਮਾਨਸਾ ਪੁਲਿਸ ਨੂੰ 5 ਦਿਨਾਂ ਦਾ ਰਿਮਾਂਡ   

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 10 ਅਕਤੂਬਰ 2022 : ਦੀਪਕ ਟੀਨੂ ਫਰਾਰ ਮਾਮਲੇ ‘ਚ ਮਾਨਸਾ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ।ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁਲਜ਼ਮ ਤੇ ਫ਼ਰਾਰ ਹੋਏ ਖ਼ਤਰਨਾਕ ਅਪਰਾਧੀ ਦੀਪਕ ਟੀਨੂ ਦੇ ਪੁਲਿਸ ਹਿਰਾਸਤ ’ਚੋਂ ਭੱਜਣ ਦੇ ਮਾਮਲੇ ’ਚ ਉਸ ਦੀ ਮਹਿਲਾ ਮਿੱਤਰ ਨੂੰ ਏਜੀਟੀਐਫ ਦੀ ਟੀਮ ਨੇ ਮੁੰਬਈ ਤੋਂ […]

Continue Reading

CM ਮਾਨ ਦੇ ਘਰ ਮੂਹਰੇ ਕਿਸਾਨਾਂ ਨੇ ਲਾਇਆ ਪੱਕਾ ਮੋਰਚਾ, ਔਰਤਾਂ ਸਣੇ ਹਜ਼ਾਰਾਂ ਨੌਜਵਾਨ

ਬਿਊਰੋ, ਪ੍ਰਾਈਮ ਪੋਸਟ ਪੰਜਾਬ   ਸੰਗਰੂਰ, 9 ਅਕਤੂਬਰ 2022 : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਅੱਜ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਅੱਗੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਅਣਮਿੱਥੇ ਸਮੇਂ ਲਈ ਮੋਰਚਾ ਲਾ ਲਿਆ ਹੈ। ਇਸ ਮੋਰਚੇ ਵਿੱਚ ਸੈਂਕੜੇ ਔਰਤਾਂ ਸਣੇ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ ਮਜ਼ਦੂਰ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਸਟੇਜ ਦੇ ਅੱਗੇ […]

Continue Reading

ਮਾਨਸਾ : ਕਿਰਾਏਦਾਰਾਂ ਦਾ ਵੇਰਵਾ ਪੁਲਿਸ ਚੌਂਕੀ ਵਿੱਚ ਦਰਜ ਕਰਵਾਉਣ ਦੇ ਹੁਕਮ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 9 ਅਕਤੂਬਰ 2022  : ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ, ਮਕਾਨ ਮਾਲਕਾਂ ਅਤੇ ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਨਾਂ ਵੱਲੋਂ ਜੋ ਵੀ ਮਕਾਨ ਕਿਰਾਏ ’ਤੇ […]

Continue Reading

ਵਧੀਕ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ ਕਰਾਰ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 9 ਅਕਤੂਬਰ 2022 : ਵਧੀਕ ਜ਼ਿਲਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜਿਲ੍ਹੇ ਦੇ ਸਾਈਬਰ ਕੈਫੇ, ਐਸਟੀਡੀ ਅਤੇ ਪੀਸੀਓ ਮਾਲਕਾਂ ਲਈ ਇੱਕ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾਂ ਪਹਿਚਾਣ ਪੱਤਰ ਦੇ ਸਾਈਬਰ ਕੈਫੇ, ਐਸਟੀਡੀ ਅਤੇ […]

Continue Reading

ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਅੰਮ੍ਰਿਤਸਰ, 9 ਅਕਤੂਬਰ 2022 : ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ਦੀ ਗਲੀ ਨੰਬਰ 13 ਵਿੱਚ ਨੌਜਵਾਨ ਦੀ ਲਾਸ਼ ਮਿਲੀ ਸੀ। ਤੇਜ਼ਧਾਰ ਹਥਿਆਰਾਂ ਦੇ ਨਾਲ ਨੌਜਵਾਨ ਦਾ ਕਤਲ ਕੀਤਾ ਗਿਆ […]

Continue Reading

ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਪੈਟਰੋਲ ਦੀਆਂ ਬੋਤਲਾਂ ਲੈਕੇ CM ਸਿਟੀ ਸੰਗਰੂੂਰ ‘ਚ ਪਾਣੀ ਦੀ ਟੈਂਕੀ ਤੇ ਚੜ੍ਹੇ

ਡੀਸੀ ਦਫ਼ਤਰ ਅੱਗੇ ਅੱਠਵੇਂ ਦਿਨ ‘ਚ ਦਾਖਲ ਹੋਇਆ ਮਰਨ ਵਰਤ ਟੈਂਕੀ ਉੱਤੇ ਵੀ ਰਹੇਗਾ ਜਾਰੀ: ਸੁਰਿੰਦਰਪਾਲ ਗੁਰਦਾਸਪੁਰ ਬਿਊਰੋ ਪ੍ਰਾਈਮ ਪੋਸਟ ਪੰਜਾਬ   ਸੰਗਰੂਰ, 9 ਅਕਤੂਬਰ, 2022 : ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈਕੇ ਪੰਜਾਬ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਕਰ ਰਹੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਸੁਰਿੰਦਰਪਾਲ ਗੁਰਦਾਸਪੁਰ ਅਤੇ ਰਵੀ ਕੁਮਾਰ ਕਟਾਰੂਚੱਕ ਅੱਜ […]

Continue Reading

ਦਰਦਨਾਕ ਹਾਦਸਾ : ਦੋ ਟਰੈਕਟਰਾਂ ਦੀ ਭਿਆਨਕ ਟੱਕਰ ‘ਚ ਤਾਏ-ਭਤੀਜੇ ਦੀ ਮੌਕੇ ‘ਤੇ ਮੌਤ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਲਹਿਰਾਗਾਗਾ, 9 ਅਕਤੂਬਰ 2022 : ਲਹਿਰਾਗਾਗਾ ਦੇ ਪਿੰਡ ਬੁਸ਼ੇਰਾ ਨੇੜੇ ਦਰਦਨਾਕ ਹਾਦਸਾ ਵਾਪਰ ਗਿਆ ਹੈ। ਇਥੇ ਦੋ ਟਰੈਕਟਰਾਂ ਦੀ ਭਿਆਨਕ ਟੱਕਰ ਵਿੱਚ ਤਾਏ-ਭਤੀਜੇ ਦੀ ਮੌਕੇ ‘ਤੇ ਮੌਤ ਹੋ ਗਈ। ਮ੍ਰਿਤਕ ਟਰੈਕਟਰ ਵਿੱਚ ਮੂਨਕ ਤੋਂ ਆਪਣਾ ਘਰ ਬਣਾਉਣ ਲਈ ਸਾਮਾਨ ਲੈ ਕੇ ਜਾ ਰਹੇ ਸਨ। ਦੱਸ ਦੇਈੇਏ ਕਿ ਪਿੰਡ ਬੁਸ਼ੇਰਾ ਦਾ ਜ਼ਿਮੀਂਦਾਰ ਨਾਜਰ […]

Continue Reading

ਰਾਸ਼ਟਰਪਤੀ ਦੀ ਮੌਜੂਦਗੀ ਵਾਲੇ ਏਅਰ ਸ਼ੋਅ ‘ਚ ਨਹੀਂ ਪਹੁੰਚੇ CM ਮਾਨ, ਰਾਜਪਾਲ ਨੇ ਕਿਹਾ ਕਿ ਇਹ ਸੰਵਿਧਾਨਕ ਗ਼ੈਰ ਜ਼ਿੰਮੇਵਾਰੀ ਹੈ  

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ, 9 ਅਕਤੂਬਰ 2022 : ਪੰਜਾਬ ਦੇ ਰਾਜਪਾਲ ਬੀ.ਐੱਲ. ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਨਵਾਂ ਬਵਾਲ ਸ਼ੁਰੂ ਹੋ ਗਿਆ ਹੈ। ਦਰਅਸਲ ਸ਼ਨੀਵਾਰ ਨੂੰ ਏਅਰਫੋਰਸ ਡੇ ‘ਤੇ ਚੰਡੀਗੜ੍ਹ ਦੀ ਸੁਖਨਾ ਝੀਲ ‘ਤੇ ਏਅਰ ਸ਼ੋਅ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੀ ਸ਼ਾਮਲ ਹੋਏ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਵਿੱਚ ਨਹੀਂ […]

Continue Reading

ਮਾਨਸਾ ਚ ਸ਼ੁਰੂ ਹੋਇਆ ਸਕਾਊਂਟ ਐਂਡ ਗਾਈਡ ਦਾ ਪਹਿਲਾ ਰਿਹਾਇਸ਼ੀ ਕੈਂਪ 

ਹਰਿਆਣਾ ਦੀ ਹੱਦ ‘ਤੇ ਪੈਂਦੇ ਪਿੰਡ ਨਾਹਰਾ ਵਿਖੇ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦਾ ਨਿਵੇਕਲਾ ਉਪਰਾਲਾ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ 8 ਅਕਤੂਬਰ 2022  : ਜ਼ਿਲ੍ਹੇ ਦੀ ਟੇਲ ‘ਤੇ ਪੈਂਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨਾਹਰਾਂ ਵਿਖੇ ਭਾਰਤ ਸਕਾਊਂਟ ਐਂਡ ਗਾਈਡ ਦਾ ਪਹਿਲਾ ਰਿਹਾਇਸ਼ੀ ਕੈਂਪ ਲਾਇਆ ਗਿਆ,ਜਿਸ ਦਾ ਰਸਮੀ ਉਦਘਾਟਨ ਉਪ ਜ਼ਿਲ੍ਹਾ ਸਿੱਖਿਆ ਅਫਸਰ […]

Continue Reading