ਸਿਵਲ ਸਰਜਨ ਵੱਲੋਂ ਤਿਉਹਾਰਾਂ ਦੇ ਮੌਕੇ ਮਿਲਾਵਟਖੋਰਾਂ ’ਤੇ ਸ਼ਿਕੰਜਾ ਕਸਣ ਦੀ ਹਦਾਇਤ

ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਸਿਵਲ ਸਰਜਨ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ 3 ਅਕਤੂਬਰ 2022  : ਤਿਉਹਾਰਾਂ ਦੇ ਮੱਦੇਨਜ਼ਰ ਖਾਣ ਪੀਣ ਵਾਲੀਆਂ ਵਸਤੂਆਂ ਖਾਸ ਕਰ ਮਠਿਆਈਆਂ ’ਚ ਮਿਲਾਵਟਖੋਰੀ ਨੂੰ ਰੋਕਣ ਲਈ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ.ਹਰਿੰਦਰ ਕੁਮਾਰ ਸ਼ਰਮਾ […]

Continue Reading

ਦਾਜ ਦੀ ਭੇਟ ਚੜ੍ਹੀ ਇੱਕ ਹੋਰ ਧੀ, ਫਾਹਾ ਲੈ ਮੁਕਾਈ ਜ਼ਿੰਦਗੀ, ਮਾਂ ਤੋਂ ਸੱਖਣਾ ਹੋਇਆ 10 ਮਹੀਨੇ ਦਾ ਮਾਸੂਮ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਅੰਮ੍ਰਿਤਸਰ, 3 ਅਕਤੂਬਰ 2022 :  ਅੰਮ੍ਰਿਤਸਰ ਦੇ ਹਰੀਪੁਰਾ ਇਲਾਕੇ ਤੂੰ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਔਰਤ ਨੇ ਸਹੁਰਿਆਂ ਤੋਂ ਤੰਗ-ਪ੍ਰੇਸ਼ਾਨ ਹੋ ਕੇ ਆਪਣੀ ਜ਼ਿੰਦਗੀ ਮੁਕਾ ਲਈ। ਉਸ ਦੇ ਸਹੁਰੇ ਉਸ ਨੂੰ ਕਿੰਨਾ ਕੁ ਪ੍ਰੇਸ਼ਾਨ ਕਰਦੇ ਹੋਣਗੇ ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ […]

Continue Reading

ਵਕੀਲ ਵਿਸ਼ਾਲ ਦਾ ਦਾਅਵਾ-‘ਦੀਪਕ ਟੀਨੂ ਨੂੰ ਸਾਜ਼ਿਸ਼ ਤਹਿਤ ਭਜਾਇਆ ਗਿਆ, ਹੋ ਸਕਦੈ ਐਨਕਾਊਂਟਰ’

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲਾ ਗੈਗਸਟਰ ਦੀਪਕ ਟੀਨੂ ਸ਼ਨੀਵਾਰ ਰਾਤ ਪੁਲਿਸ ਕਸਟੱਡੀ ਤੋਂ ਫਰਾਰ ਹੋ ਗਿਆ। ਦੀਪਕ ਦੇ ਵਕੀਲ ਵਿਸ਼ਾਲ ਚੋਪੜਾ ਨੇ ਇਸ ਨੂੰ ਸਾਜ਼ਿਸ਼ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਜਿਵੇਂ ਜਗਰੂਪ ਰੂਪਾ ਤੇ ਮਨਪ੍ਰੀਤ ਮਨੂੰ ਦਾ ਪੁਲਿਸ ਨੇ ਐਨਕਾਊਂਟਰ ਕੀਤਾ ਹੈ, ਉਸੇ ਤਰ੍ਹਾਂ ਹੁਣ ਦੀਪਕ ਨੂੰ ਸਾਜ਼ਿਸ਼ ਤਹਿਤ […]

Continue Reading

ਗੈਂਗਸਟਰ ਦੀਪਕ ਟੀਨੂ ਫ਼ਰਾਰ ਮਾਮਲਾ : ਐੱਸਆਈ ਪ੍ਰਿਤਪਾਲ ਸਿੰਘ ਇੰਚਾਰਜ ਸੀਆਈਏ ਸਟਾਫ ਮਾਨਸਾ ਗ੍ਰਿਫ਼ਤਾਰ  

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 2 ਅਕਤੂਬਰ 2022 : ਗੁਰਮੀਤ ਸਿੰਘ ਚੌਹਾਨ, ਆਈਪੀਐਸ. ਏਆਈਜੀ ਅਤੇ  ਗੌਰਵ ਤੂਰਾ ਐਸ.ਐਸ.ਪੀ. ਮਾਨਸਾ  ਵੱਲੋਂ ਦੱਸਿਆ ਗਿਆ ਕਿ ਮੁੱਕਦਮਾ ਨੰਬਰ 218 ਮਿਤੀ 22.08.2019 ਅ/ਧ 302 , 34 ਹਿੰ:ਦੰ: ਥਾਣਾ ਸਰਦੂਲਗੜ੍ਹ ਦੇ ਦੋਸ਼ੀ ਦੀਪਕ ਉਰਫ ਟੀਨੂ ਪੁੱਤਰ ਅਨਿਲ ਕੁਮਾਰ ਵਾਸੀ ਜੈਨ ਚੌਂਕ ਭਿਵਾਨੀ (ਹਰਿਆਣਾ) ਨੂੰ ਮਾਨਸਾ ਪੁਲਿਸ ਵੱਲੋਂ ਮੁੱਕਦਮਾ […]

Continue Reading

ਰਾਸ਼ਟਰ-ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਤੇ ਸਵੱਛਤਾ ਅਤੇ ਸਿੰਗਲ ਯੂਜ ਪਲਾਸਟਿਕ ਨਾ ਵਰਤਣ ਦੀ ਸੰਹੁ ਚੁਕਾਈ ਗਈ

ਕਲੀਨ ਇੰਡੀਆ ਮੁਹਿੰਮ ਵਿੱਚ ਭਾਗ ਲੈਣ ਵਾਲੇ ਅਤੇ ਸਹਿਯੋਗੀ ਸੰਸਥਾਵਾਂ ਨੂੰ ਕੀਤਾ ਜਾਵੇਗਾ ਸਨਮਾਨਿਤ : ਸਰਬਜੀਤ ਸਿੰਘ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 2 ਅਕਤੂਬਰ 2022 : ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਚਲ ਰਹੀ ਸਵੱਛਤਾ ਮੁਹਿੰਮ ਦੇ ਦੂਸ਼ਰੇ ਪੜਾਅ ਵਿੱਚ ਸਿੰਗਲ ਯੂਜ ਪਲਾਸਟਿਕ ਇੱਕਠਾ ਕਰਨ ਤੋਂ ਇਲਾਵਾ ਨੌਜਵਾਨਾਂ ਵਿੱਚ ਇਸ ਪ੍ਰਤੀ ਜਾਗਰੂਕ ਕਰਨ […]

Continue Reading

ਰਾਮਲੀਲਾ ‘ਚ ‘ਮਰਿਆਦਾ’ ਦੀਆਂ ਹੱਦਾਂ ਪਾਰ, ਪੰਜਾਬੀ ਗਾਣੇ ‘ਤੇ ਕਲਾਕਾਰਾਂ ਵੱਲੋਂ ਸ਼ਰਮਨਾਕ ਹਰਕਤਾਂ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਜਲੰਧਰ, 2 ਅਕਤੂਬਰ 2022 : ਪੰਜਾਬ ਵਿੱਚ ਮਰਿਆਦਾ ਪ੍ਰਸ਼ੋਤਮ ਸ੍ਰੀ ਰਾਮ ਜੀ ਦੀ ਲੀਲਾ ਨੂੰ ਦਿਖਾਉਣ ਲਈ ਵੱਖ ਵੱਖ ਕਲੱਬਾਂ ਵੱਲੋਂ  ਸਟੇਜਾਂ ਉੱਪਰ ਰਾਮਲੀਲਾ ਕਰਵਾਈ ਜਾਂਦੀ ਹੈ  ਪਰ ਰਾਮਲੀਲਾ ਦੀਆਂ ਸਟੇਜਾਂ ‘ਤੇ ਮਰਿਆਦਾ ਦੀਆਂ ਸਾਰੀਆਂ ਹੱਦਾਂ ਪਾਰ ਕੀਤੀਆਂ ਜਾ ਰਹੀਆਂ ਹਨ। ਜਲੰਧਰ ਦੇ ਗੁਰੂ ਨਾਨਕਪੁਰਾ ‘ਚ ਰਾਮਲੀਲਾ ਦੀ ਸਟੇਜ ‘ਤੇ ਵੀ ਸ਼ਰਮਨਾਕ […]

Continue Reading

ਭਾਰਤ ਚੋਣ ਕਮਿਸ਼ਨ ਵੱਲੋਂ 100 ਸਾਲ ਤੋਂ ਵਧੇਰੀ ਉਮਰ ਦੇ ਵੋਟਰਾਂ ਦਾ ਸਨਮਾਨ

ਬੀ.ਐਲ.ਓਜ਼. ਨੇ ਬਜ਼ੁਰਗ ਵੋਟਰਾਂ ਨੂੰ ਘਰ ਘਰ ਜਾ ਕੇ ਦਿੱਤੇ ਸਨਮਾਨ ਪੱਤਰ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 2 ਅਕਤੂਬਰ 2022  : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ 1 ਅਕਤੂਬਰ, 2022 ਨੂੰ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮਨਾਉੰਦਿਆਂ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਜ਼ਿਲ੍ਹੇ ਦੇ 100 ਸਾਲ ਤੋਂ ਵੱਧ ਉਮਰ ਦੇ 126 ਵੋਟਰਾਂ ਦਾ ਵਿਸ਼ੇਸ਼ ਸਨਮਾਨ […]

Continue Reading

ਸਿੱਧੂ ਨੂੰ ਮਿਲੇ YouTube ਡਾਇਮੰਡ ਬਟਨ ਦੀ ਮੂਸੇਵਾਲਾ ਦੇ ਮਾਤਾ-ਪਿਤਾ ਨੇ ਸਾਂਝੀ ਕੀਤੀ ਤਸਵੀਰ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 2 ਅਕਤੂਬਰ 2022 : ਸਿੱਧੂ ਮੂਸੇਵਾਲਾ ਦੀ ਮੌਤ ਨੂੰ ਭਾਵੇਂ 4 ਮਹੀਨੇ ਹੋ ਗਏ ਹਨ ਪਰ ਫਿਰ ਵੀ ਉਨ੍ਹਾਂ ਦਾ ਨਾਂ ਕਿਸੇ ਨਾ ਕਿਸੇ ਕਾਰਨ ਸੁਰਖੀਆਂ `ਚ ਬਣਿਆ ਰਹਿੰਦਾ ਹੈ। ਬੀਤੇ ਦਿਨੀਂ ਸਿੱਧੂ ਮੂਸੇਵਾਲਾ ਨੂੰ ਯੂਟਿਊਬ ਨੇ ਸਭ ਤੋਂ ਜ਼ਿਆਦਾ ਗਾਣੇ ਚੱਲਣ ਤੇ ਇਕ ਕਰੋੜ ਤੋਂ ਉੱਪਰ […]

Continue Reading

ਪੰਜਾਬ ‘ਚ ਆਟਾ ਵੰਡ ਸਕੀਮ ਭ੍ਰਿਸ਼ਟਾਚਾਰ ਦੇ ਬੂਹੇ ਖੋਲ੍ਹ ਦੇਵੇਗੀ: ਬਾਜਵਾ

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਲਾਭਪਾਤਰੀਆਂ ਦੇ ਘਰ ਕਣਕ ਦਾ ਆਟਾ ਵੰਡਣ ਦੀ ਗਲਤ ਯੋਜਨਾ ਲਈ ਭਗਵੰਤ ਮਾਨ ਸਰਕਾਰ ਦੀ ਨਿਖੇਧੀ ਕੀਤੀ ਹੈ। ਬਾਜਵਾ ਨੇ ਕਿਹਾ ਕਿ ਉਹਨਾਂ ਨੂੰ ਸ਼ੱਕ ਹੈ ਕਿ ਭਗਵੰਤ ਮਾਨ ਦੀ ਸਰਕਾਰ ਵੱਲੋਂ ਵੱਡੇ ਕਾਰਪੋਰੇਟ ਘਰਾਣਿਆਂ […]

Continue Reading

ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਹੋਰਨਾਂ ਨੂੰ ਜਾਗਰੂਕ ਕਰਨ ਦਾ ਪ੍ਰਣ ਲਿਆ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 1 ਅਕਤੂਬਰ 2022  : ਸਿਹਤ ਵਿਭਾਗ ਮਾਨਸਾ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਸਹਾਇਕ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ’ਚ ਦਫਤਰ ਸਿਵਲ ਸਰਜਨ ਦੇ ਸਮੂਹ ਸਟਾਫ਼ ਵੱਲੋਂ ਝੋਨੇ ਦੀ ਪਰਾਲੀ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦਾ ਪ੍ਰਣ ਲਿਆ […]

Continue Reading