ਖੁਸ਼ਬਾਜ਼ ਸਿੰਘ ਜਟਾਣਾ ਦੀ ਸੜਕ ਹਾਦਸੇ ‘ਚ ਮੌਤ , ਦਿੱਲੀ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਤਲਵੰਡੀ ਸਾਬੋ (Talwandi Sabo) ਤੋਂ ਪੰਜਾਬ ਕਾਂਗਰਸ ਦੇ ਆਗੂ ਖੁਸ਼ਬਾਜ ਸਿੰਘ ਜਟਾਣਾ ਅਤੇ ਉਨ੍ਹਾਂ ਦੇ ਡਰਾਈਵਰ ਪਰਮਿੰਦਰ ਸਿੰਘ ਦੀ ਸੜਕ ਹਾਦਸੇ (Road Accident) ਵਿੱਚ ਮੌਤ ਹੋ ਗਈ ਹੈ ,ਜਦਕਿ ਗੰਨਮੈਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਖਬਰ ਸੁਣਦੇ ਹੀ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਆਗੂਆਂ […]
Continue Reading