ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਇਆ ਜਾਵੇ : ਚੇਅਰਮੈਨ 

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਅਹਿਮ ਮੀਟਿੰਗ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਸਕੀਮਾਂ ਦਾ ਲਿਆ ਜਾਇਜ਼ਾ ਕਰਨਪ੍ਰੀਤ ਕਰਨ / ਬਿਊਰੋ / ਪ੍ਰਾਈਮ ਪੋਸਟ ਪੰਜਾਬ  ਬਰਨਾਲਾ, 3 ਮਾਰਚ : ਜ਼ਿਲ੍ਹੇ ਵਿੱਚ ਅਨੁਸੂਚਿਤ ਜਾਤੀਆਂ ਦੀ ਭਲਾਈ ਅਤੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਯੋਜਨਾ ਕਮੇਟੀ […]

Continue Reading

ਆਂਗਣਵਾੜੀ ਵਰਕਰ ਤੇ ਹੈਲਪਰ 8 ਮਾਰਚ ਨੂੰ ਕਰਨਗੇ ਪੰਜਾਬ ਵਿਧਾਨ ਸਭਾ ਦਾ ਘਿਰਾਓ : ਰੁਪਿੰਦਰ ਬਾਵਾ  

ਜ਼ਿਲ੍ਹਾ ਪ੍ਰਧਾਨ ਬਲਰਾਜ  ਕੌਰ ਦੀ ਰਹਿਨੁਮਾਈ ਹੇਠ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਮੰਗਾਂ ਨੂੰ ਲੈ ਕੇ ਘਿਰਾਓ ਕਰਨ ਦਾ ਐਲਾਨ ਕਰਨਪ੍ਰੀਤ ਕਰਨ/ਬਿਊਰੋ/ਪ੍ਰਾਈਮ ਪੋਸਟ ਪੰਜਾਬ  ਬਰਨਾਲਾ, 3 ਮਾਰਚ : ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਵਾਲੇ ਦਿਨ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ਜਾਰੀ ਪ੍ਰੈਸ ਬਿਆਨ ਵਿਚ ਜ਼ਿਲ੍ਹਾ […]

Continue Reading

ਪੰਜਾਬ ਸਰਕਾਰ ਸ਼ਹੀਦ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਾਰਸਾਂ ਦੀ ਬਾਂਹ ਫੜਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਵੱਲੋਂ ਨੌਕਰੀਆਂ ਲਈ ਖੇਤੀਬਾੜੀ ਮੰਤਰੀ ਦਾ ਵਿਸ਼ੇਸ ਧੰਨਵਾਦ ਸੰਜੀਵ ਜਿੰਦਲ  ਮਾਨਸਾ/ਚੰਡੀਗੜ੍ਹ, 03 ਮਾਰਚ: ਦਿੱਲੀ ਕਿਸਾਨ ਅੰਦੋਲਨ 2020-21 ਦੇ ਸ਼ਹੀਦਾਂ ਦੇ ਵਾਰਸਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 350 ਤੋਂ ਵਧੇਰੇ ਸਰਕਾਰੀ ਨੌਕਰੀਆਂ ਦੇਣ ‘ਤੇ ਵਾਰਸਾਂ ਵੱਲੋਂ ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ […]

Continue Reading

ਈਰਾਨ ਨੇ ਜੰਗ ਦੌਰਾਨ ਹੋਰਮੁਜ਼ ਜਲਡਮਰੂ ਬੰਦ ਕਰ ਦਿੱਤਾ: ਭਾਰਤ ‘ਤੇ ਕੀ ਪ੍ਰਭਾਵ ਪਵੇਗਾ ?

ਬਿਊਰੋ / ਪ੍ਰਾਈਮ ਪੋਸਟ ਪੰਜਾਬ ਅਮਰੀਕਾ ਅਤੇ ਇਜ਼ਰਾਈਲ ਲਗਾਤਾਰ ਈਰਾਨ ‘ਤੇ ਹਮਲੇ ਕਰ ਰਹੇ ਹਨ। ਈਰਾਨ ਦੀ ਪੂਰੀ ਚੋਟੀ ਦੀ ਲੀਡਰਸ਼ਿਪ, ਜਿਸ ਵਿੱਚ ਸੁਪਰੀਮ ਲੀਡਰ ਅਲੀ ਖਮੇਨੀ ਵੀ ਸ਼ਾਮਲ ਹੈ, ਨੂੰ ਖਤਮ ਕਰ ਦਿੱਤਾ ਗਿਆ ਹੈ। ਇਸ ਦੌਰਾਨ, ਈਰਾਨ ਨੇ ਦੁਨੀਆ ‘ਤੇ ਯੁੱਧ ਖਤਮ ਕਰਨ ਲਈ ਦਬਾਅ ਪਾਉਣ ਦੀ ਕੋਸ਼ਿਸ਼ ਵਿੱਚ ਹੋਰਮੁਜ਼ ਜਲਡਮਰੂ ਨੂੰ ਬੰਦ […]

Continue Reading

ਪੰਜਾਬ ਸਰਕਾਰ ਨੇ ਮੱਧ ਪੂਰਬੀ ਤਣਾਅ ਦੇ ਮੱਦੇਨਜ਼ਰ ਫਸੇ ਪੰਜਾਬੀਆਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਮਾਨਸਾ ਦੇ ਲੋੜਵੰਦ ਲੋਕਾਂ ਲਈ ਵੀ ਦੋ ਹੈਲਪਲਾਈਨ ਨੰਬਰ ਜਾਰੀ ਸੰਜੀਵ ਜਿੰਦਲ  ਮਾਨਸਾ, 2 ਮਾਰਚ: ਮੱਧ ਪੂਰਬ ਦੇ ਕੁਝ ਹਿੱਸਿਆਂ ਵਿੱਚ ਵਧ ਰਹੇ ਤਣਾਅ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਥੇ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਦਿਨ ਰਾਤ ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀ ਹੈ। ਇਨ੍ਹਾਂ ਹੈਲਪਲਾਈਨ ਨੰਬਰਾਂ ਉਤੇ ਪੀੜਤ ਪਰਿਵਾਰ […]

Continue Reading

ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ ਤੇ ਸਟੰਟ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਸੰਜੀਵ ਜਿੰਦਲ ਮਾਨਸਾ, 2 ਮਾਰਚ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿਚ ਕਿਹਾ […]

Continue Reading

28 ਫਰਵਰੀ ਨੂੰ ਰਾਹੁਲ ਗਾਂਧੀ ਦੀ ਮਨਰੇਗਾ ਬਚਾਓ ਵਿਸ਼ਾਲ ਜਨ ਰੈਲੀ 2027 ਦੀਆਂ ਚੋਣਾਂ ਚ ਜਿੱਤ ਦਾ  ਮੁੱਢ ਬੰਨ੍ਹੇਗੀ

  ਕਾਂਗਰਸੀ ਆਗੂ ਤੇ ਵਰਕਰਾਂ ਚ ਭਾਰੀ ਉਤਸ਼ਾਹ ਤੇ ਸੂਬੇ ਭਰ ਦੀਆਂ ਨਜਰਾਂ ਰੈਲੀ ਤੇ ਟਿਕੀਆਂ  ਕਰਨਪ੍ਰੀਤ ਕਰਨ / ਬਿਊਰੋ/ ਪ੍ਰਾਈਮ ਪੋਸਟ ਪੰਜਾਬ  ਬਰਨਾਲਾ 27 ਫਰਵਰੀ : ਸ਼ਹਿਰਾਂ ਦੇ ਵਾਰਡਾਂ ਤੇ ਪਿੰਡਾਂ ਚ  ਰੈਲੀ ਦੀਆਂ ਤਿਆਰੀਆਂ ਚ ਜੁਟੇ ਕਾਂਗਰਸ ਮਹਿਲਾ ਵਿੰਗ  ਜਿਲਾ ਪ੍ਰਧਾਨ ਮਨਵਿੰਦਰ ਪੱਖੋਂ, ਕਾਂਗਰਸ ਆਗੂ ਗੁਰਮੇਲ ਸਿੰਘ ਮੋੜ, ਐਸ.ਸੀ. ਵਿਭਾਗ ਜ਼ਿਲ੍ਹਾ ਚੇਅਰਮੈਨ ਜਸਮੇਲ ਸਿੰਘ […]

Continue Reading

ਵਣ ਵਰਕਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ  ਕਰਨਾ ਬੰਦ ਕਰੇ ਮਾਨ ਸਰਕਾਰ : ਐਡਵੋਕੇਟ ਉੱਡਤ 

ਜੰਗਲਾਤ ਵਿਭਾਗ ਫੀਲਡ ਵਰਕਰ ਯੂਨੀਅਨ ਦਾ ਵਫਦ ਵਣ ਮੰਡਲ ਅਫਸਰ ਨੂੰ  ਮਿਲਿਆ  ਸੰਜੀਵ ਜਿੰਦਲ  ਮਾਨਸਾ, 27 ਫਰਵਰੀ : ਜੰਗਲਾਤ ਵਿਭਾਗ ਫੀਲਡ ਵਰਕਰ ਯੂਨੀਅਨ ਜ਼ਿਲ੍ਹਾ ਮਾਨਸਾ ਦਾ ਵਫਦ ਵਣ ਮੰਡਲ ਅਫਸਰ ਨੂੰ ਮਿਲਿਆ, ਵਫਦ ਨੇ ਵਣ ਵਰਕਰਾ ਦੀਆਂ ਰਹਿੰਦੀਆਂ ਤਨਖਾਹਾ ਦੇਣ ਬਾਰੇ , ਸੀਨੀਆਰਤਾ ਸੂਚੀ ਸੋਧਣ ਬਾਰੇ , 60 ਸਾਲ ਦੀ ਉਮਰ ਪੂਰੀ ਕਰ ਚੁੱਕੇ ਵਰਕਰਾ […]

Continue Reading

ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਚੁਣੇ ਮੈਂਬਰਾਂ ਨੇ ਚੁੱਕੀ ਸਹੁੰ

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ: ਡਾ. ਵਿਜੈ ਸਿੰਗਲਾ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕਾਂ ਦੀ ਸੇਵਾ ਕਰਨ ਨਵੇਂ ਚੁਣੇ ਨੁਮਾਇੰਦੇ: ਪ੍ਰਿੰਸੀਪਲ ਬੁੱਧ ਰਾਮ ਵਿੱਦਿਆ ਤੇ ਖੇਡਾਂ ਵਾਂਗ ਵਿਕਾਸ ਪੱਖੋਂ ਵੀ ਮਾਨਸਾ ਨੂੰ ਬਣਾਓ ਮੋਹਰੀ: ਗੁਰਪ੍ਰੀਤ ਸਿੰਘ ਬਣਾਂਵਾਲੀ ਸੰਜੀਵ ਜਿੰਦਲ  ਮਾਨਸਾ, 27 ਫਰਵਰੀ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ […]

Continue Reading

ਸਿੱਖਿਆ ਮੰਤਰੀ ਵੱਲੋਂ ਸਕੂਲ ਆਫ਼ ਐਮੀਨੈਂਸ ਮਾਨਸਾ ਦਾ ਅਚਨਚੇਤ ਨਿਰੀਖਣ 

ਸਰਵੋਤਮ ਸਹੂਲਤਾਂ ਨਾਲ ਜਲਦੀ ਹੀ ਮਾਨਸਾ ਦੀ ਸ਼ਾਨ ਬਣੇਗਾ ਸਕੂਲ ਆਫ਼ ਐਮੀਨੈਂਸ: ਹਰਜੋਤ ਸਿੰਘ ਬੈਂਸ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਗੱਲਬਾਤ ਵੀ ਕੀਤੀ, ਸਕੂਲ ਨਜ਼ਦੀਕ ਬਣੇ ਕੂੜਾ ਡੰਪ ਨੂੰ ਚੁਕਵਾਉਣ ਦੀ ਹਦਾਇਤ ਸੰਜੀਵ ਜਿੰਦਲ  ਮਾਨਸਾ, 27 ਫਰਵਰੀ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਆਫ਼ ਐਮੀਨੈਂਸ ਮਾਨਸਾ ਦਾ ਅਚਨਚੇਤ ਦੌਰਾ ਕਰਕੇ ਉਥੇ ਵਿਦਿਆਰਥੀਆਂ ਲਈ […]

Continue Reading