ਮਾਨਸਾ : ਸ਼ਾਮ 8 ਵਜੇ ਤੋਂ ਸਵੇਰੇ 5 ਵਜੇ ਤੱਕ ਠੀਕਰੀ ਪਹਿਰਾ ਲਾਉਣ ਦੇ ਆਦੇਸ਼
ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 8 ਅਗਸਤ ( ਪ੍ਰਾਈਮ ਪੋਸਟ ਪੰਜਾਬ ) :ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਾਨਸਾ ਜ਼ਿਲ੍ਹੇ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲ ਵਿਅਕਤੀਆਂ ਨੂੰ ਅਮਨ ਤੇ ਕਾਨੂੰਨ […]
Continue Reading