ਪੰਜਾਬ ਸਰਕਾਰ ਨੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਦੇ ਕਿਸਾਨਾਂ ਲਈ ਐਲਾਨ ਕੀਤਾ ਗਿਆ ਹੈ। ਮਾਨ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਆਪਣਾ ਇਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ। ਮੁੱਖ ਮੰਤਰੀ ਮਾਨ ਵੱਲੋਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਲਈ ਰਕਮ ਜਾਰੀ ਕੀਤੀ ਗਈ ਹੈ। ਸ਼ਹੀਦ ਹੋਏ ਹਰੇਕ ਕਿਸਾਨ […]
Continue Reading