ਲੁਧਿਆਣਾ ਦੇ ਵਿਕਾਸ ਠਾਕੁਰ ਨੇ CWG ‘ਚ ਜਿੱਤਿਆ ਚਾਂਦੀ ਤਮਗਾ, CM ਮਾਨ ਨੇ ਦਿੱਤੀ ਵਧਾਈ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਦੇ ਇੱਕ ਹੋਰ ਖਿਡਾਰੀ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦੀ ਤਮਗਾ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਇਆ ਹੈ। ਲੁਧਿਆਣਾ ਦੇ ਰਹਿਣ ਵਾਲੇ ਵੇਟਲਿਫਟਰ ਵਿਕਾਸ ਠਾਕੁਰ ਨੇ ਮੰਗਲਵਾਰ ਨੂੰ ਬਰਮਿੰਘਮ ਵਿੱਚ ਕਾਮਨਵੈਲਥ ਗੇਮਸ 2022 ਵਿੱਚ ਮੈਨਸ 96 ਕਿਲੋਗ੍ਰਾਮ ਭਾਰ ਵਰਗ ਵੇਟਲਿਫਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਆਪਣੇ ਨਾਂ ਕੀਤਾ, ਜਿਸ ‘ਤੇ […]
Continue Reading