Category: ਪੰਜਾਬ
-

ਤਰਨਤਾਰਨ ਦੀ ਅਦਾਲਤ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ, ਡਿਪਟੀ ਸਪੀਕਰ, 3 ਮੰਤਰੀਆਂ ਅਤੇ 1 ਵਿਧਾਇਕ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਤਰਨਤਾਰਨ, 31 ਅਗਸਤ 2022 : ਤਰਨਤਾਰਨ ਦੀ ਏਸੀਜੇਐਮ ਅਦਾਲਤ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, ਮੰਤਰੀ ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈਟੀਓ, ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਇਹ ਹੁਕਮ 2020 ਵਿੱਚ ‘ਆਪ’ ਆਗੂਆਂ ਵੱਲੋਂ ਤਰਨਤਾਰਨ…
-

ਸੰਯੁਕਤ ਕਿਸਾਨ ਮੋਰਚਾ 5 ਸਤੰਬਰ ਨੂੰ ਕਰੇਗਾ ਜਿਲ੍ਹਾ ਹੈਡਕੁਆਰਟਰ ਤੇ ਪ੍ਰਦਰਸ਼ਨ : ਕਿਸਾਨ ਆਗੂ
ਕੈਬਨਿਟ ਮੰਤਰੀ ਡਾ ਬਲਜੀਤ ਕੌਰ ਦੇ ਦਫਤਰ ਜਾ ਕੇ ਸੌਂਪਿਆ ਜਾਵੇਗਾ ਮੰਗ ਪੱਤਰ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 31 ਅਗਸਤ 2022 : ਸੰਯੁਕਤ ਕਿਸਾਨ ਮੋਰਚੇ ਦੀ ਇੱਕ ਮੀਟਿੰਗ ਸਥਾਨਿਕ ਤੇਜਾ ਸਿੰਘ ਸੁਤੰਤਰ ਭਵਨ ਵਿੱਖੇ ਤਿੰਨ ਮੈਬਰੀ ਪ੍ਰਧਾਨਗੀ ਮੰਡਲ ਕ੍ਰਮਵਾਰ ਦਰਸ਼ਨ ਸਿੰਘ ਟਾਹਲੀਆ , ਹਰਦੇਵ ਸਿੰਘ ਕੋਟਧਰਮੂ ਤੇ ਦਲਜੀਤ ਮਾਨਸ਼ਾਹੀਆ ਦੀ ਪ੍ਰਧਾਨਗੀ ਹੇਠ…
-

Breaking : ਹੁਣ ਨਹੀਂ ਚੱਲੇਗੀ ਮਹਿਲਾ ਸਰਪੰਚ ਦੇ ਪਤੀ ਦੀ ਚੌਧਰ, ਮਾਨ ਸਰਕਾਰ ਵੱਲੋਂ ਸਖਤ ਹੁਕਮ
ਸੰਜੀਵ ਜਿੰਦਲ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 31 ਅਗਸਤ 2022 : ਪੰਜਾਬ ‘ਚ ਹੁਣ ਮਹਿਲਾ ਸਰਪੰਚਾਂ ਦੇ ਪਤੀ ਅਧਿਕਾਰਕ ਤੌਰ ‘ਤੇ ਪਿੰਡਾਂ ਦੀਆਂ ਪੰਚਾਇਤਾਂ ਦੀਆਂ ਮੀਟਿੰਗਾਂ ਨਹੀਂ ਕਰ ਸਕਣਗੇ। ਸਰਕਾਰ ਨੇ ਮਹਿਲਾ ਸਰਪੰਚਾਂ ਦੇ ਕੰਮ ਨੂੰ ਉਨ੍ਹਾਂ ਦੇ ਪਤੀਆਂ ਦੁਆਰਾ ਸੰਭਾਲਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਮਹਿਲਾ ਸਰਪੰਚਾਂ ਲਈ ਅਧਿਕਾਰਤ ਤੌਰ ‘ਤੇ ਮੀਟਿੰਗਾਂ…
-

ਸਿੱਧੂ ਮੂਸੇਵਾਲਾ ਕਤਲ ਕੇਸ ਦਾ ਜਾਂਚ ਅਧਿਕਾਰੀ ਬਦਲਿਆ, ਮਿਲ ਰਹੀਆਂ ਸਨ ਧਮਕੀਆਂ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 31 ਅਗਸਤ 2022 : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਜਾਂਚ ਅਧਿਕਾਰੀ ਨੂੰ ਅਚਾਨਕ ਬਦਲ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਥਾਣਾ ਸਦਰ ਮਾਨਸਾ ਦੇ ਐਸਐਚਓ ਅੰਗਰੇਜ਼ ਸਿੰਘ ਇਸ ਦੀ ਜਾਂਚ ਕਰ ਰਹੇ ਸਨ। ਉਨ੍ਹਾਂ ਦੀ ਥਾਂ ਹੁਣ ਗੁਰਲਾਲ ਸਿੰਘ ਨੂੰ ਜਾਂਚ ਅਧਿਕਾਰੀ ਤਾਇਨਾਤ ਕੀਤਾ ਗਿਆ ਹੈ।…
-

ਆਬਕਾਰੀ ਐਕਟ ਦਾ ਭਗੌੜਾ ਮੁਲਜ਼ਮ ਚੜ੍ਹਿਆ ਪੁਲਿਸ ਅੜਿੱਕੇ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 31 ਅਗਸਤ 2022 : ਐੱਸਐੱਸਪੀ ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਸਾ ਪੁਲਿਸ ਨੇ ਆਬਕਾਰੀ ਐਕਟ ਦੇ ਭਗੌੜੇ ਮੁਲਜ਼ਮ ਰਾਜਵਿੰਦਰ ਸਿੰਘ ਉਰਫ ਕਾਲਾ ਪੁੱਤਰ ਤਿਰਲੋਕ ਸਿੰਘ ਵਾਸੀ ਨੰਗਲ ਕਲਾਂ, ਜਿਸਦੇ ਵਿਰੁੱਧ ਮੁਕੱਦਮਾ ਨੰਬਰ 19 ਮਿਤੀ 18.03.2018 ਅ/ਧ 61/1/14 ਆਬਕਾਰੀ ਐਕਟ ਥਾਣਾ ਕੋਟ ਧਰਮੂ ਦਰਜ਼ ਰਜਿਸਟਰ ਹੋਇਆ…
-

ਜੂਆ ਐਕਟ ਦੇ ਮੁਕੱਦਮੇ ਵਿੱਚ 4 ਮੁਲਜ਼ਮਾਂ ਨੂੰ ਕਾਬੂ ਕਰਕੇ 2200 ਰੁਪਏ ਦੀ ਨਗਦੀ ਜੂਆ ਬਰਾਮਦ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 31 ਅਗਸਤ 2022 : ਐੱਸਐੱਸਪੀ ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਿਟੀ-1 ਮਾਨਸਾ ਦੇ ਹੌਲਦਾਰ ਹਾਕਮ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਸੰਜੀਵ ਕੁਮਾਰ ਉਰਫ ਸੋਨੂੰ ਪੁੱਤਰ ਓਮ ਪ੍ਰਕਾਸ਼, ਅਜੇ ਕੁਮਾਰ ਪੁੱਤਰ ਓਮ ਪ੍ਰਕਾਸ਼, ਤਰਸੇਮ ਕੁਮਾਰ ਪੁੱਤਰ ਹਰੀ ਰਾਮ ਅਤੇ ਪੇ੍ਰਮ ਕੁਮਾਰ…
-

ਮਾਨਸਾ : ਨਸ਼ਿਆਂ ਵਿਰੁੱਧ 5 ਮੁਕੱਦਮੇ ਦਰਜ਼ ਕਰਕੇ 7 ਮੁਲਜ਼ਮ ਕੀਤੇ ਕਾਬੂ
2198 ਸਿਗਨੇਚਰ ਕੈਪਸੂਲ, 280 ਨਸ਼ੀਲੀ ਗੋਲੀਆਂ, 150 ਲੀਟਰ ਲਾਹਣ, 56 ਬੋਤਲਾਂ ਸ਼ਰਾਬ ਸਮੇਤ ਮੋਟਰਸਾਈਕਲ ਅਤੇ 22 ਨਸ਼ੀਲੀ ਸੀਸ਼ੀਆਂ ਬਰਾਮਦ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 30 ਅਗਸਤ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਮੁਕੰਮਲ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸ ਦੇ ਤਹਿਤ ਕਾਰਵਾਈ ਕਰਦੇ ਹੋਏ…
-

Vigilance Bureau arrests Forest Range Officer Budhlada for misappropriation of funds
Embezzled Rs 52 lakh for preparing tree guards Fake bills of bogus firms prepared to procure tree guards Sanjeev Jindal (Prime Post Punjab) Mansa, August 30, 2022 : The Punjab Vigilance Bureau during its anti-corruption drive on Tuesday arrested Forest Range Officer Budhlada Sukhwinder Singh for causing financial loss to the state exchequer by committing…
-

ਵਿਜੀਲੈੰਸ ਬਿਉੂਰੋ ਵੱਲੋਂ ਵਣ ਰੇਂਜ ਅਫਸਰ ਬੁਢਲਾਡਾ ਗ੍ਰਿਫਤਾਰ, ਰੁੱਖ ਗਾਰਡ ਬਣਾਉਣ ਲਈ 52 ਲੱਖ ਰੁਪਏ ਦਾ ਕੀਤਾ ਗਬਨ
ਰੁੱਖ ਗਾਰਡ ਬਣਾਉਣ ਵਾਲੀਆਂ ਫਰਮਾਂ ਫਰਜ਼ੀ ਤੇ ਬਿੱਲ ਵੀ ਫ਼ਰਜ਼ੀ ਨਿਕਲੇ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 30 ਅਗਸਤ 2022 : ਪੰਜਾਬ ਵਿਜੀਲੈਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਵਣ ਰੇਂਜ ਅਫਸਰ ਬੁਢਲਾਡਾ ਸੁਖਵਿੰਦਰ ਸਿੰਘ ਨੂੰ ਉਸ ਸਮੇਂ ਦੇ ਵਣ ਮੰਡਲ ਅਫਸਰ ਮਾਨਸਾ ਅਮਿਤ ਚੌਹਾਨ ਅਤੇ ਹੋਰਨਾਂ ਨਾਲ ਮਿਲੀਭੁਗਤ ਰਾਹੀਂ ਫਰਜੀ…
-

‘ਅੱਖਾਂ ਦਾਨ ਮਹਾਂਦਾਨ’ ਦੇ ਨਾਅਰੇ ਹੇਠ ਸਿਵਲ ਹਸਪਤਾਲ ਮਾਨਸਾ ਵਿਖੇ ਜਾਗਰੂਕਤਾ ਕੈਂਪ ਲਗਾਇਆ
ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 30 ਅਗਸਤ ( ਪ੍ਰਾਈਮ ਪੋਸਟ ਪੰਜਾਬ ) : ਡਿਪਟੀ ਕਮਿਸ਼ਨਰ ਮਾਨਸਾ ਬਲਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮਕਸਦ ਨਾਲ ਸਿਵਲ ਸਰਜਨ ਡਾ.ਹਰਿੰਦਰ ਸ਼ਰਮਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਮਾਨਸਾ ਵਿਖੇ ਅੱਖਾਂ ਦਾਨ ਮਹਾਂ ਦਾਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ…
About the Author

AF themes
(555) 012-34567, author@email.com
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.
Search
Latest News
You May Have Missed










