Category: ਪੰਜਾਬ
-

ਜੇਲ੍ਹ ਮੰਤਰੀ ਦੇ ਜੇਲ੍ਹਾਂ ਨੂੰ ਮੋਬਾਇਲ ਫੋਨ ਮੁਕਤ ਕਰਨ ਦੇ ਦਾਅਵੇ ਖੋਖਲੇ, RTI ‘ਚ ਹੋਇਆ ਖੁਲਾਸਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਵਿੱਚ ਜੇਲ੍ਹਾਂ ਵਿੱਚ ਚੱਲਦੇ ਮੋਬਾਇਲ ਫੋਨਾਂ ਦਾ ਮਸਲਾ ਹਮੇਸ਼ਾ ਭਖਿਆ ਰਹਿੰਦਾ ਹੈ। ਪਿਛਲੇ ਦਿਨੀਂ ਮਸ਼ਹੂਰ ਨੌਜਵਾਨ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਜੇਲ੍ਹਾਂ ਅੰਦਰ ਵਰਤੇ ਜਾਂਦੇ ਮੋਬਾਇਲ ਫੋਨਾਂ ਦੀ ਵੱਡੀ ਭੂਮਿਕਾ ਬਾਹਰ ਆਈ ਹੈ। ਜਿਸਤੋਂ ਬਾਅਦ ਮੌਜੂਦਾ ਸਰਕਾਰ ਦੇ ਜੇਲ੍ਹ ਮੰਤਰੀ ਸ਼੍ਰੀ ਹਰਜੋਤ ਬੈਂਸ ਵੱਲੋਂ ਵਾਰ-ਵਾਰ ਜੇਲ੍ਹਾਂ ਨੂੰ ਮੋਬਾਇਲ ਫੋਨ…
-

ਲੁਧਿਆਣਾ : ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਇਆ ਜ਼ਬਰ ਜਨਾਹ ਦਾ ਦੋਸ਼ੀ, ਪਈਆਂ ਭਾਜੜਾਂ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ, 14 ਸਤੰਬਰ 2022 : ਲੁਧਿਆਣਾ ਵਿੱਚ ਪੁਲਿਸ ਦੀ ਅਣਗਹਿਲੀ ਕਰਕੇ ਇੱਕ ਦਿਨ ਪਹਿਲਾਂ ਜਬਰ-ਜ਼ਨਾਹ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅੱਜ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਪੁਲਿਸ ਵੱਲੋਂ ਉਸ ਨੂੰ ਮੈਡੀਕਲ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਸੀ ਤਾਂ ਉੱਥੋਂ ਉਹ ਫਰਾਰ ਹੋ ਗਿਆ। ਮੁਲਜ਼ਮ ਐਮਰਜੈਂਸੀ ਵਾਰਡ…
-

ਰੰਗਲਾ ਪੰਜਾਬ ਬਣਾਉਣ ਲਈ 500 ਪਿੰਡਾਂ ਨੂੰ ਸਮਾਰਟ ਬਣਾਇਆ ਜਾਵੇਗਾ : ਕੁਲਦੀਪ ਸਿੰਘ ਧਾਲੀਵਾਲ
ਪਿੰਡਾਂ ਦੀ ਨੁਹਾਰ ਬਦਲਣ ਲਈ 52 ਸੂਤਰੀ ਵਿਕਾਸ ਏਜੰਡਾ ਜਾਰੀ ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ ਕਬਜ਼ੇ ਹਟਾਉਣ ਦੀ ਮੁਹਿੰਮ ਮੁੜ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾਵੇਗੀ ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 14 ਸਤੰਬਰ 2022 : ਪੰਜਾਬ ਪਿੰਡਾਂ ਵਿੱਚ ਵਸਦਾ ਹੈ ਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਪਹਿਲਾਂ ਰੰਗਲੇ ਪਿੰਡ ਬਣਾਉਣਾ ਜਰੂਰੀ ਹੈ। ਅੱਜ ਇੱਥੇ ਸੂਬੇ…
-

ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਜੇ ਦਿਨ ਅਥਲੈਟਿਕਸ ਦੇ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ
ਲੰਬੀ ਛਾਲ ਵਿੱਚ ਲੜਕਿਆਂ ’ਚੋਂ ਮਿਯਂਕ ਸਿੰਘ ਅਤੇ ਲੜਕੀਆਂ ਵਿਚੋਂ ਰਮਨਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਮਾਰੀ ਬਾਜ਼ੀ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 13 ਸਤੰਬਰ 2022 :ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਾਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਜੇ ਦਿਨ ਸ਼ਾਨਦਾਰ ਖੇਡ ਮੁਕਾਬਲੇ ਹੋਏ, ਜਿਨ੍ਹਾਂ ਵਿਚ ਖਿਡਾਰੀਆਂ ਨੇ ਵੱਧ ਚੜ੍ਹ ਕੇ…
-

ਮਾਨਸਾ ਦੇ ਪਿੰਡ ਬਾਜੇਵਾਲਾ ਦੇ ਵਿਕਾਸ ਦੀਆਂ ਮੂੰਹ ਬੋਲਦੀਆਂ ਤਸਵੀਰਾਂ, ਵਿਕਾਸ ਦਾ ਕੰਮ ਸਰਪੰਚ ਪੋਹਲੋਜੀਤ ਸਿੰਘ ਦੇ ਯਤਨਾਂ ਸਦਕਾ ਸਿਰੇ ਚੜ੍ਹਿਆ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 13 ਸਤੰਬਰ 2022 : ਪੰਜਾਬ ਵਿੱਚ ਕਿਸੇ ਵੀ ਪਾਰਟੀ ਦੀ ਸਰਕਾਰ ਆਈ ਹੋਵੇ ਉਸਨੇ ਪਿੰਡਾਂ ਦੇ ਵਿਕਾਸ ਲਈ ਵਧ ਚੜ੍ਹ ਕੇ ਕੰਮ ਕੀਤੇ । ਇਸੇ ਤਰ੍ਹਾਂ ਸੂਬੇ ਦੀ ਪਿਛਲੀ ਕਾਂਗਰਸ ਸਰਕਾਰ ਵੇਲੇ ਪਿੰਡਾਂ ਨੂੰ ਵੱਖੋ ਵੱਖਰੀਆਂ ਸਹੂਲਤਾਂ ਦੇਣ ਵਾਸਤੇ ਉਪਰਾਲੇ ਕੀਤੇ ਗਏ । ਜਿਨ੍ਹਾਂ ਵਿੱਚ ਹਲਕਾ ਸਰਦੂਲਗੜ੍ਹ…
-

ਰੂਹ ਕੰਬਾਊ ਹਾਦਸਾ : ਕਾਰ ‘ਤੇ ਪਲਟਿਆ ਟਰਾਲਾ, ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਨਵਾਂਸ਼ਹਿਰ, 13 ਸਤੰਬਰ 2022 : ਪੰਜਾਬ ਦੇ ਨਵਾਂਸ਼ਹਿਰ ਦੇ ਕਸਬਾ ਬਹਿਰਾਮ ਨੇੜੇ ਇੱਕ ਰੂਹ ਕੰਬਾਊ ਸੜਕ ਹਾਦਸਾ ਵਾਪਰਿਆ ਹੈ ਜਿਸ ਵਿੱਚ ਦੋ ਵੱਖ-ਵੱਖ ਕਾਰਾਂ ਵਿੱਚ ਸਵਾਰ 6 ਵਿਅਕਤੀਆਂ ਵਿੱਚੋਂ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਪੱਥਰ ਨਾਲ ਭਰੇ…
-

ਪੈਟਰੋਲ ਪੰਪ ਲੁੱਟਣ ਦੀ ਤਿਆਰੀ ਕਰ ਰਹੇ 5 ਨੌਜਵਾਨਾਂ ਨੂੰ ਪੁਲਿਸ ਨੇ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਕਪੂਰਥਲਾ, 13 ਸਤੰਬਰ 2022 : ਨਵਨੀਤ ਸਿੰਘ ਬੈਂਸ ਸੀਨੀਅਰ ਕਪਤਾਨ ਪੁਲਿਸ, ਕਪੂਰਥਲਾ ਦੀਆਂ ਹਦਾਇਤਾਂ ਅਨੁਸਾਰ ਹਰਵਿੰਦਰ ਸਿੰਘ ਪੀ.ਪੀ.ਐਸ., ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਕਪੂਰਥਲਾ, ਬਰਜਿੰਦਰ ਸਿੰਘ ਪੀ.ਪੀ.ਐਸ., ਉਪ ਪੁਲਿਸ ਕਪਤਾਨ (ਡਿਟੈਕਟਿਵ) ਕਪੂਰਥਲਾ, ਇੰਸਪੈਕਟਰ ਜਰਨੈਲ ਸਿੰਘ ਇੰਚਾਰਜ ਸੀ.ਆਈ.ਏ ਸਟਾਫ਼ ਦੀ ਅਗਵਾਈ ਹੇਠ ਕਿਸੇ ਮੁਖਬਰ ਨੇ ਏ.ਐਸ.ਆਈ ਸ਼ਾਮ ਸਿੰਘ ਦੀ ਪੁਲਿਸ ਪਾਰਟੀ ਨੂੰ ਸੂਚਨਾ ਦਿੱਤੀ। ਨਵਜੋਤ…
-

ਆਓ ਵਿਰਾਸਤ ਨੂੰ ਜਾਣੀਏ’ ਨਾਂ ਹੇਠ ਜ਼ਿਲਾ ਪੱਧਰੀ ਖੇਡਾਂ ਮੌਕੇ ਲਗਾਈ ਪ੍ਰਦਰਸ਼ਨੀ
ਦੁਰਲੱਭ ਤਵੇ, ਫੁਲਕਾਰੀਆਂ, ਚਰਖੇ, ਮਧਾਣੀ ਅਤੇ ਹੋਰ ਪੁਰਾਤਨ ਵਸਤਾਂ ਰਹੀਆਂ ਖਿੱਚ ਦਾ ਕੇਂਦਰ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 12 ਸਤੰਬਰ 2022 : ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਈਆਂ ਜਾ ਰਹੀਆਂ ਜ਼ਿਲਾ ਪੱਧਰੀ ਖੇਡਾਂ ਦੌਰਾਨ ਡਿਪਟੀ ਕਮਿਸਨਰ ਬਲਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਭਾਸ਼ਾ ਵਿਭਾਗ ਮਾਨਸਾ ਵੱਲੋਂ ਪੁਰਾਤਨ ਸੱਭਿਆਚਾਰ ਨੂੰ…
-

ਜ਼ਿਲ੍ਹਾ ਪੱਧਰੀ ਖੇਡਾਂ ਦੇ ਪਹਿਲੇ ਦਿਨ ਪ੍ਰਦਰਸ਼ਨੀ ਮੁਕਾਬਲੇ ਰਹੇ ਖਿੱਚ ਦਾ ਕੇਂਦਰ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 12 ਸਤੰਬਰ 2022 :ਮਾਨਸਾ ਦੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿੱਚ ਅੱਜ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਸ਼ੁਰੂਆਤੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਮਾਨਸਾ ਬਲਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਗਾਜ਼ ਕਰਵਾਇਆ।…
-

0 ਤੋਂ 5 ਸਾਲ ਤੱਕ ਦੇ 77,575 ਬੱਚਿਆਂ ਨੂੰ 18 ਤੋਂ 20 ਸਤੰਬਰ ਤੱਕ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ : ਏਡੀਸੀ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 12 ਸਤੰਬਰ 2022 : ਡਿਪਟੀ ਕਮਿਸ਼ਨਰ ਬਲਦੀਪ ਕੌਰ ਦੇ ਆਦੇਸ਼ਾਂ ’ਤੇ ਪਲਸ ਪੋਲੀਓ ਰਾਊਂਡ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਸਥਾਨਕ ਬੱਚਤ ਭਵਨ ਮਾਨਸਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਭਾਵੇਂ ਭਾਰਤ ਵਿੱਚ ਪੋਲੀਓ ਦਾ ਕੋਈ ਨਵਾਂ ਕੇਸ…
About the Author

AF themes
(555) 012-34567, author@email.com
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.
Search
Latest News
You May Have Missed










