Category: ਪੰਜਾਬ
-

ਮੂਸੇਵਾਲਾ ਦੇ ਪਿਤਾ ਬੋਲੇ- ‘ਗੋਲਡੀ ਤੇ ਲਾਰੈਂਸ ਨੂੰ ਫਾਂਸੀ ਦੇਣ ‘ਤੇ ਮਿਲੇਗੀ ਸਿੱਧੂ ਦੀ ਆਤਮਾ ਨੂੰ ਸ਼ਾਂਤੀ’
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 12 ਸਤੰਬਰ 2022 : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਦਰਦ ਆਪਣੇ ਪੁੱਤ ਦੀ ਹੋਈ ਮੌਤ ਨੂੰ ਲੈ ਕੇ ਛਲਕ ਪਿਆ । ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਆਪਣੇ ਪੁੱਤ ਦਾ ਗਮ ਸੀਨੇ ਵਿੱਚ ਲੈ ਕੇ ਇਨਸਾਫ ਦੀ ਲਗਾਤਾਰ ਗੁਹਾਰ…
-

ਮਾਨਸਾ : ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 12 ਸਤੰਬਰ 2022 : ਮਾਨਸਾ ਜ਼ਿਲ੍ਹੇ ਦੇ ਪਿੰਡ ਦਲੀਏਵਾਲਾ ਦਾ ਇੱਕ ਕਿਸਾਨ ਕਰਜ਼ੇ ਦੀ ਭੇਟ ਚੜ੍ਹ ਗਿਆ।ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਰਾਜ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ । ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਚਾਰ ਬੱਚੇ ਛੱਡ ਗਿਆ ਹੈ। ਉਸ ‘ਤੇ…
-

ਵਿਜੀਲੈਂਸ ਵੱਲੋਂ ਪੰਚਾਇਤ ਸਕੱਤਰ 6,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਪਟਿਆਲਾ, 11 ਸਤੰਬਰ 2022 : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪਿੰਡ ਹਰਿਆਉ ਖੁਰਦ ਜ਼ਿਲ੍ਹਾ ਪਟਿਆਲਾ ਦੇ ਏਪੀਆਈ-ਕਮ-ਪੰਚਾਇਤ ਸਕੱਤਰ ਜਰਨੈਲ ਸਿੰਘ ਨੂੰ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਚਾਇਤ ਵਿਭਾਗ ਦੇ ਮੁਲਾਜ਼ਮ ਜਰਨੈਲ…
-

ਰੋਡਵੇਜ਼ ਦੇ 2 ਸੇਵਾਮੁਕਤ ਇੰਸਪੈਕਟਰ ਗ੍ਰਿਫ਼ਤਾਰ, ਸਰਕਾਰੀ ਬੱਸਾਂ ਦਾ ਸਮਾਂ ਵੇਚ ਕੇ ਰਿਸ਼ਵਤ ਲੈਣ ਦੇ ਦੋਸ਼
ਬਿਊੁਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 10 ਸਤੰਬਰ 2022 : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਪੰਜਾਬ ਰੋਡਵੇਜ਼ ਦੇ ਦੋ ਸੇਵਾਮੁਕਤ ਇੰਸਪੈਕਟਰਾਂ ਨੂੰ ਸਰਕਾਰੀ ਬੱਸਾਂ ਦੇ ਰਵਾਨਾ ਹੋਣ ਦਾ ਸਮਾਂ ਪ੍ਰਾਈਵੇਟ ਬੱਸਾਂ ਨੂੰ ਵੇਚ ਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਮੁਲਜ਼ਮ ਰਿਸ਼ਵਤਖੋਰੀ ਦੇ ਦੋਸ਼ਾਂ ਤਹਿਤ ਦਰਜ ਹੋਏ ਕੇਸ…
-

ਨਸ਼ਿਆਂ ਵਿਰੁੱਧ 7 ਮੁਕੱਦਮੇ ਦਰਜ ਕਰਕੇ 7 ਮੁਲਜ਼ਮਾਂ ਨੂੰ ਕੀਤਾ ਕਾਬੂ
18692 ਨਸ਼ੀਲੀ ਗੋੋਲੀਆਂ, 229 ਬੋਤਲਾਂ ਸ਼ਰਾਬ, 200 ਲੀਟਰ ਲਾਹਣ ਸਮੇਤ ਚਾਲੂ ਭੱਠੀ ਅਤੇ 8 ਨਸ਼ੀਲੀ ਸੀਸ਼ੀਆਂ ਬਰਾਮਦ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 10 ਸਤੰਬਰ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਨਸ਼ਿਆਂ ਦੀ ਰੋਕਥਾਮ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ ਜਿਸ ਦੇ ਤਹਿਤ ਕਾਰਵਾਈ ਕਰਦੇ ਹੋਏ ਐਸਆਈ ਬੂਟਾ ਸਿੰਘ…
-

ASI ਨੇ ਡਿਊਟੀ ਦੌਰਾਨ ਖੁਦ ਨੂੰ ਗੋਲੀ ਮਾਰਕੇ ਕੀਤੀ ਆਤਮ ਹੱਤਿਆ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਹੁਸ਼ਿਆਰਪੁਰ : 10 ਸਤੰਬਰ 2022 : ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਹਰਿਆਣਾ ਵਿਖੇ ਤਾਇਨਾਤ ਏਐੱਸਆਈ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕ ਦੀ ਪਹਿਚਾਣ ਸਤੀਸ਼ ਕੁਮਾਰ ਵਜੋਂ ਹੋਈ ਹੈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਜ਼ਿਕਰਯੋਗ ਹੈ ਕਿ ਮ੍ਰਿਤਕ…
-

ਜ਼ਹਿਰੀਲਾ ਚਾਰਾ ਖਾਣ ਨਾਲ 14 ਗਊਆਂ ਦੀ ਮੌਤ, SAD ਆਗੂ ਨੇ ਕੀਤੀ ਜਾਂਚ ਦੀ ਮੰਗ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਸਮਰਾਲਾ, 10 ਸਤੰਬਰ 2022 : ਲੁਧਿਆਣਾ ਦੇ ਸਮਰਾਲਾ ਦੀ ਜੋਗੀ ਪੀਰ ਗਊਸ਼ਾਲਾ ਵਿਖੇ ਜ਼ਹਿਰੀਲਾ ਚਾਰਾ ਖਾਣ ਨਾਲ 14 ਗਊਆਂ ਦੀ ਮੌਤ ਹੋ ਗਈ। ਲੁਧਿਆਣਾ ਤੋਂ ਪੁੱਜੀ ਉੱਚ ਪੱਧਰੀ ਡਾਕਟਰੀ ਟੀਮ ਨੇ ਇਸਦੀ ਜਾਂਚ ਸ਼ੁਰੂ ਕੀਤੀ ਅਤੇ ਚਾਰੇ ਦੇ ਨਾਲ ਨਾਲ ਤੂੜੀ ਦੇ ਸੈਂਪਲ ਵੀ ਲਏ ਗਏ। ਗਊਸ਼ਾਲਾ ਦੇ ਮੁਲਾਜ਼ਮ ਸ਼ੰਭੂ ਨੇ ਦੱਸਿਆ…
-

BJP ਨੇ ਬਦਲਿਆ ਪੰਜਾਬ ਇੰਚਾਰਜ, ਸ਼ੇਖਾਵਤ ਦੀ ਥਾਂ ਇਸ ਸੂਬੇ ਦੇ ਸਾਬਕਾ CM ਨੂੰ ਦਿੱਤੀ ਜ਼ਿੰਮੇਵਾਰੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 10 ਸਤੰਬਰ 2022 : ਭਾਰਤੀ ਜਨਤਾ ਪਾਰਟੀ (ਬੀਜੇਪੀ) ਨੇ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਪਾਰਟੀ ਦੇ ਇੰਚਾਰਜ ਨੂੰ ਬਦਲ ਦਿੱਤਾ ਹੈ। ਬੀਜੇਪੀ ਵੱਲੋਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸੇਖਾਵਤ ਦੀ ਥਾਂ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਭਾਈ ਰੂਪਾਨੀ ਨੂੰ ਪੰਜਾਬ ਇੰਚਾਰਜ ਲਾਇਆ ਗਿਆ ਹੈ। ਭਾਜਪਾ ਦੇ ਜਨਰਲ ਸਕੱਤਰ ਡਾ. ਨਰਿੰਦਰ ਸਿੰਘ…
-

ਜੂਆ ਐਕਟ ਤਹਿਤ 2 ਮੁਲਜ਼ਮਾਂ ਨਕਦੀ ਸਮੇਤ ਕਾਬੂ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 9 ਸਤੰਬਰ 2022 : ਮਾਨਸਾ ਪੁਲਿਸ ਵੱਲੋਂ ਜੂਆ ਐਕਟ ਤਹਿਤ ਕਾਰਵਾਈ ਕਰਦੇ ਹੋਏ 2 ਮੁਕੱਦਮੇ ਦਰਜ਼ ਕਰਕੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਥਾਣਾ ਸਿਟੀ ਬੁਢਲਾਡਾ ਦੇ ਹੌਲਦਾਰ ਗੁਰਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਸੁਰਿੰਦਰਪਾਲ ਪੁੱਤਰ ਮੰਗਤ ਲਾਲ ਵਾਸੀ ਬੁਢਲਾਡਾ ਨੂੰ ਦੜਾ…
-

ਮਾਨਸਾ ਪੁਲਿਸ ਨੇ ਆਬਕਾਰੀ ਐਕਟ ਦੇ ਭਗੌੜੇ ਮੁਲਜ਼ਮ ਨੂੰ ਕੀਤਾ ਕਾਬੂ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 9 ਸਤੰਬਰ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਮਾਨਸਾ ਪੁਲਿਸ ਨੇ ਆਬਕਾਰੀ ਐਕਟ ਦੇ ਭਗੌੜੇ ਮੁਲਜ਼ਮ ਰਿੰਕੂ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਭੀਖੀ, ਜਿਸਦੇ ਵਿਰੁੱਧ ਮੁਕੱਦਮਾ ਨੰਬਰ 69 ਮਿਤੀ 25.05.2018 ਅ/ਧ 61/1/14 ਆਬਕਾਰੀ ਐਕਟ ਥਾਣਾ ਭੀਖੀ ਦਰਜ਼ ਰਜਿਸਟਰ ਹੋਇਆ ਸੀ, ਪਰ ਇਹ ਮੁਲਜ਼ਮ ਅਦਾਲਤ ਵਿੱਚੋਂ ਤਾਰੀਖ ਪੇਸ਼ੀ…
About the Author

AF themes
(555) 012-34567, author@email.com
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.
Search
Latest News
You May Have Missed










