Category: ਪੰਜਾਬ
-

ਮੁਹੱਲਾ ਕਲੀਨਿਕ ਸ਼ੁਰੂ ਹੋਣ ਦੇ 5 ਦਿਨ ਬਾਅਦ ਹੀ ਬਠਿੰਡਾ ਦੇ ਡਾਕਟਰ ਸਣੇ 2 ਫਾਰਮਾਸਿਸਟਾਂ ਨੇ ਦਿੱਤਾ ਅਸਤੀਫਾ
ਸੰਜੀਵ ਜਿੰਦਲ, ਪ੍ਰਾਈਮ ਪੋਸਟ ਪੰਜਾਬ ਬਠਿੰਡਾ : ਪੰਜਾਬ ਦੀ ਆਮ ਆਦਮੀ ਸਰਕਾਰ ਵੱਲੋਂ ਮੁਹੱਲਾ ਕਲੀਨਿਕ ਖੋਲ੍ਹੇ ਨੂੰ ਅਜੇ ਸਿਰਫ 5 ਦਿਨ ਹੀ ਹੋਏ ਹਨ ਕਿ ਇਨ੍ਹਾਂ ਸਭ ਦੇ ਦਰਮਿਆਨ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਠਿੰਡਾ ਦੇ ਇਕ ਡਾਕਟਰ ਤੇ 2 ਫਾਰਮਾਸਿਸਟਾਂ ਨੇ ਅਸਤੀਫੇ ਦੇ ਦਿੱਤੇ ਹਨ। ਅਸਤੀਫਾ ਦੇਣ ਦੇ ਕਾਰਨਾਂ ਦਾ ਅਜੇ ਤੱਕ…
-

ਪੇਂਡੂ ਬਲਾਕ ਖੇਡਾਂ ਲਈ ਅਗਾਊਂ ਤਿਆਰੀਆਂ ਸਬੰਧੀ ਮੌੜ ਬਲਾਕ ਦੀ ਹੋਈ ਮੀਟਿੰਗ
ਸੰਜੀਵ ਜਿੰਦਲ, ਪ੍ਰਾਈਮ ਪੋਸਟ ਪੰਜਾਬ ਬਠਿੰਡਾ, 20 ਅਗਸਤ 2022 : ਪੰਜਾਬ ਸਰਕਾਰ ਵੱਲੋਂ ਹਰੇਕ ਉਮਰ ਵਰਗ ਦੇ ਲੋਕਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ 29 ਅਗਸਤ ਨੂੰ ਬਠਿੰਡਾ ਜ਼ਿਲ੍ਹੇ ਵਿੱਚ ’ਪੇਡੂ ਖੇਡ ਮੇਲਾ-2022’ ਦੇ ਨਾਂ ਹੇਠ ਬਲਾਕ ਅਤੇ ਜਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ। ਇਸ ਸਬੰਧੀ ਇੱਕ ਮੀਟਿੰਗ ਬਲਾਕ ਮੌੜ ਦੇ ਨੋਡਲ ਅਫ਼ਸਰ ਪ੍ਰਿੰਸੀਪਲ ਰਾਜਿੰਦਰ…
-

ਬਠਿੰਡਾ ‘ਚ ਸਨਸਨੀਖੇਜ਼ ਵਾਰਦਾਤ, 22 ਸਾਲਾ ਮੁੰਡੇ ਨੂੰ ਗਲਾ ਵੱਢ ਉਤਾਰਿਆ ਮੌਤ ਦੇ ਘਾਟ, ਪਤਨੀ ਫਰਾਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਬਠਿੰਡਾ ਦੇ ਪਿੰਡ ਦੀਪ ਬੁੱਟਰ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ 22 ਸਾਲਾਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਗਲਾ ਵੱਢ ਕੇ ਕਤਲ ਕਰ ਦੇਣ ਦੀ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਨੌਜਵਾਨ ਦੀ ਪਤਨੀ ਘਰੋਂ ਗਾਇਬ ਹੈ, ਜਿਸ ‘ਤੇ ਪੁਲਿਸ ਵੱਲੋਂ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਇਹ ਕਤਲ ਮ੍ਰਿਤਕ ਦੀ ਪ੍ਰਵਾਸੀ…
-

ਚੰਡੀਗੜ੍ਹ ’ਚ ਮਾਮੇ ਨੇ ਭਾਣਜੀ ਦਾ ਗਲਾ ਵੱਢਕੇ ਕੀਤਾ ਕਤਲ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 20 ਅਗਸਤ 2022 : ਚੰਡੀਗੜ੍ਹ ਵਿੱਚ ਇਕ ਮਾਮੇ ਨੇ ਆਪਣੀ 22 ਸਾਲਾ ਭਾਣਜੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਸੈਕਟਰ 41 ਦੇ ਸਰਕਾਰੀ ਕੁਆਰਟਰ ਵਿੱਚ ਇਕ 22 ਸਾਲਾ ਅੰਜਲੀ ਨਾਂ ਦੀ ਵਿਦਿਆਰਥਣ ਦਾ ਗਲਾ ਵੱਢਕੇ ਕਤਲ ਕਰ ਦਿੱਤਾ। ਅੰਜਲੀ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ…
-

ਮਾਨਸਾ ਪੁਲਿਸ ਨੇ ਨਸ਼ਿਆਂ ਦੇ 7 ਮੁਕੱਦਮੇ ਦਰਜ਼ ਕਰਕੇ 7 ਮੁਲਜ਼ਮਾਂ ਨੂੰ ਕੀਤਾ ਕਾਬੂ
370 ਨਸ਼ੀਲੀ ਗੋੋਲੀਆਂ, 300 ਸਿਗਨੇਚਰ ਕੈਪਸੂਲ, 125 ਲੀਟਰ ਲਾਹਣ, 73 ਬੋਤਲਾਂ ਸ਼ਰਾਬ ਅਤੇ 11 ਨਸ਼ੀਲੀ ਸੀਸ਼ੀਆਂ ਦੀ ਬਰਾਮਦਗੀ ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 20 ਅਗਸਤ ( ਪ੍ਰਾਈਮ ਪੋਸਟ ਪੰਜਾਬ ) : ਐੱਸਐੱਸਪੀ ਮਾਨਸਾ ਗੌਰਵ ਤੂਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ…
-

ਸ਼੍ਰੋਮਣੀ ਅਕਾਲੀ ਦਲ (ਬਾਦਲ) ਬਾਗ਼ੀਆਂ ‘ਤੇ ਸਖ਼ਤ ਕਾਰਵਾਈ ਦੇ ਰੌਅ ‘ਚ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ, 20 ਅਗਸਤ 2022 : ਸ਼੍ਰੋਮਣੀ ਅਕਾਲੀ ਦਲ (ਬਾਦਲ) ‘ਚ ਹੁਣ ਬਾਗੀਆਂ ‘ਤੇ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਗਈ ਹੈ। ਅਕਾਲੀ ਦਲ ਨੇ ਇਸ ਸਬੰਧੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਨੇ ਮੀਟਿੰਗ ਤੋਂ ਬਾਅਦ ਸਪੱਸ਼ਟ ਕੀਤਾ ਕਿ ਹੁਣ ਪਾਰਟੀ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ…
-

ਅੰਮ੍ਰਿਤਸਰ ‘ਚ 2 ਨੌਜਵਾਨਾਂ ਨੇ ਪੈਟਰੋਲ ਪਾ ਕੇ ਖੜ੍ਹੀ ਕਾਰ ਨੂੰ ਲਗਾਈ ਅੱਗ, ਘਟਨਾ ਸੀਸੀਟੀਵੀ ‘ਚ ਹੋਈ ਕੈਦ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਅੰਮ੍ਰਿਤਸਰ : ਅੰਮ੍ਰਿਤਸਰ ਸ਼ਹਿਰ ਦੀ ਇੱਕ ਗਲੀ ਵਿੱਚ ਖੜ੍ਹੀ ਇੱਕ ਕਾਰ ਨੂੰ ਦੋ ਅਣਪਛਾਤੇ ਨੌਜਵਾਨਾਂ ਨੇ ਅੱਗ ਲਾ ਦਿੱਤੀ । ਘਟਨਾ ਵੀਰਵਾਰ ਤੜਕੇ 4 ਵਜੇ ਦੇ ਕਰੀਬ ਵਾਪਰੀ ਪਰ ਇਹ ਹਰਕਤ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਘਟਨਾ ਤੋਂ ਬਾਅਦ ਕਾਰ ਦੇ ਮਾਲਕ ਪ੍ਰਦੀਪ ਕੁਮਾਰ ਵਾਸੀ ਤਹਿਸੀਲਪੁਰਾ ਦੀ ਸ਼ਿਕਾਇਤ ‘ਤੇ ਪੁਲਿਸ ਨੇ ਮਾਮਲਾ…
-

12000 ਰੁਪਏ ਰਿਸ਼ਵਤ ਲੈਂਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ, ਐਸਡੀਓ ਦੀ ਭਾਲ ਜਾਰੀ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ , 19 ਅਗਸਤ 2022 : ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਦਫਤਰ ਏ.ਡੀ.ਏ, ਪੁੱਡਾ ਭਵਨ, ਅੰਮ੍ਰਿਤਸਰ ਵਿਖੇ ਤਾਇਨਾਤ ਇਕ ਸੇਵਾਦਾਰ ਨੂੰ 12, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਵਿੱਚ ਫਰਾਰ ਸਹਿ ਮੁਲਜ਼ਮ ਵਿਜੈਪਾਲ ਸਿੰਘ, ਐਸ.ਡੀ.ਓ. ਪੁੱਡਾ ਦੀ ਭਾਲ ਜਾਰੀ ਹੈ। ਇਸ ਸਬੰਧੀ…
-

ਤਹਿਸੀਲ ਪੱਧਰ ’ਤੇ ਲਗਾਏ ਸੁਵਿਧਾ ਕੈਂਪਾਂ ਵਿਚ 153 ਲਾਭਪਾਤਰੀਆਂ ਨੇ ਫਾਰਮ ਭਰੇ
ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 19 ਅਗਸਤ ( ਪ੍ਰਾਈਮ ਪੋਸਟ ਪੰਜਾਬ ) : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਪ੍ਰਦਾਨ ਕਰਨ ਦੇ ਮੰਤਵ ਨਾਲ ਤਹਿਸੀਲ ਪੱਧਰ ’ਤੇ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ ਨੇ ਦੱਸਿਆ ਕਿ…
-

ਸੰਗਰੂਰ ‘ਚ ਵਾਹਨ ਫਿੱਟਨੈੱਸ ਸਰਟੀਫਿਕੇਟ ਘਪਲਾ : ਆਰਟੀਏ ਸਣੇ ਕਈਆਂ ਖ਼ਿਲਾਫ਼ ਕੇਸ ਦਰਜ, ਤਿੰਨ ਗ੍ਰਿਫ਼ਤਾਰ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਸੰਗਰੂਰ, 19 ਅਗਸਤ 2022 : ਪੰਜਾਬ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਸਰਕਾਰ ਦੁਆਰਾ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ । ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ ਤਹਿਤ ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰਟੀਏ) ਦਫ਼ਤਰ ਸੰਗਰੂਰ ਵਿੱਚ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਹੈ । ਕਾਰਵਾਈ ਕਰਦੇ ਹੋਏ ਪੰਜਾਬ…
About the Author

AF themes
(555) 012-34567, author@email.com
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.
Search
Latest News
You May Have Missed










