Category: ਪੰਜਾਬ
-

ਦਿਲ ਕੰਬਾਊਂ ਘਟਨਾ : ਨਸ਼ੇੜੀ ਪਤੀ ਨੇ ਘਰਵਾਲੀ ਨੂੰ ਕਹੀ ਨਾਲ ਵੱਢਿਆ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਫਰੀਦਕੋਟ ‘ਚ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਨਸ਼ੇੜੀ ਪਤੀ ਨੇ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਹੈ। ਉਸ ਨੇ 7 ਧੀਆਂ ਦੀ ਮਾਂ ਨੂੰ ਕਹੀ ਨਾਲ ਵੱਢ ਦਿੱਤਾ। ਪਿੰਡ ਬੁੱਟਰ ਵਿੱਚ ਨਸ਼ੇੜੀ ਪਤੀ ਵਲੋਂ ਕਹੀ ਨਾਲ ਵਾਰ ਕਰਕੇ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ…
-

ਨਹਿਰ ‘ਚੋਂ ਮਿਲੀ ਅਗਵਾ ਹੋਏ ਵਿਅਕਤੀ ਦੀ ਲਾਸ਼, 2 ਦਿਨ ਪਹਿਲਾਂ ਹੋਇਆ ਸੀ ਲਾਪਤਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ : ਦੋ ਦਿਨ ਪਹਿਲਾਂ ਅਗਵਾ ਹੋਏ ਵਿਅਕਤੀ ਦੀ ਲਾਸ਼ ਲੁਧਿਆਣਾ ਦੇ ਪਿੰਡ ਧਮੋਟ ਦੀ ਇੱਕ ਨਹਿਰ ਵਿੱਚੋਂ ਮਿਲੀ ਹੈ। ਮ੍ਰਿਤਕ ਦੇ ਸਰੀਰ ‘ਤੇ ਕੁੱਟਮਾਰ ਦੇ ਨਿਸ਼ਾਨ ਵੀ ਪਾਏ ਗਏ ਹਨ। ਮ੍ਰਿਤਕ ਦੇ ਭਰਾ ਨੇ ਪਾਇਲ ਥਾਣੇ ਵਿੱਚ ਅਗਵਾ ਦੀ ਸ਼ਿਕਾਇਤ ਦਰਜ ਕਰਵਾਈ ਸੀ। ਪਾਇਲ ਪੁਲਿਸ ਨੇ ਹੁਣ ਐਫਆਈਆਰ ਵਿੱਚ ਕਤਲ ਦੀ…
-

ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਦੇ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ
ਸੰਜੀਵ ਜਿੰਦਲ, ਪ੍ਰਾਈਮ ਪੋਸਟ ਪੰਜਾਬ ਮਾਨਸਾ , 19 ਅਗਸਤ 2022 : ਪੰਜਾਬ ਵਿੱਚ ਪਿਛਲੇ ਲੰਬੇ ਸਮੇਂ ਤੋਂ ਕਰਜ਼ੇ ਕਾਰਨ ਕਿਸਾਨਾਂ ਦਾ ਖ਼ੁਦਕੁਸ਼ੀ ਕਰਨਾ ਲਗਾਤਾਰ ਜਾਰੀ ਹੈ । ਇਸੇ ਤਰ੍ਹਾਂ ਦੀ ਹੀ ਇਕ ਮੰਦਭਾਗੀ ਖ਼ਬਰ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਤੋਂ ਮਿਲੀ ਹੈ ਜਿੱਥੇ ਇੱਕ ਹੋਰ ਕਿਸਾਨ ਨੇ ਕਰਜ਼ੇ ਤੋਂ ਤੰਗ ਹੋ ਕੇ ਆਪਣੀ ਜੀਵਨ ਲੀਲਾ…
-

ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਲਈ ਜਲਦ ਖੋਲ੍ਹੇ ਜਾਣਗੇ ਕਲਾਸਰੂਮ : ਹਰਜੋਤ ਸਿੰਘ ਬੈਂਸ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ : ਪੰਜਾਬ ਰਾਜ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਵਿੱਚ ਪੜਨ ਦੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਕੇ ਕੈਦੀਆਂ ਦੀ ਜਿੰਦਗੀ ਸੁਧਾਰਕੇ ਉਨਾਂ ਨੂੰ ਮੁੱਖਧਾਰਾ ਵਿੱਚ ਲਿਅਉਣ ਦੇ ਮਕਸਦ ਨਾਲ ਜੇਲ੍ਹ ਵਿਭਾਗ ਵੱਲੋਂ ਕੈਦੀਆਂ ਨੂੰ ਵਿੱਦਿਅਕ ਮਾਹੌਲ ਮੁਹੱਈਆ ਕਰਾਉਣ ਲਈ ਹਰੇਕ ਜੇਲ੍ਹ ਵਿੱਚ 50 ਵਿਦਿਆਰਥੀਆਂ ਦੀ ਸਮਰੱਥਾ ਦੇ ਕਲਾਸਰੂਮ ਬਣਾਉਦ ਦੀ ਯੋਜਨਾ ਹੈ। …
-

ਲੋਕ ਨਿਰਮਾਣ ਮੰਤਰੀ ਵੱਲੋਂ ਸੜਕੀ ਮਾਰਗਾਂ ਨਾਲ ਲੱਗਦੇ ਵਪਾਰਕ ਅਦਾਰਿਆਂ ਤੋਂ ਬਕਾਏ ਵਸੂਲਣ ਦੇ ਨਿਰਦੇਸ਼
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸੜਕਾਂ ਦੇ ਨਾਲ ਲੱਗਦੇ ਵਪਾਰਕ ਅਦਾਰਿਆਂ ਜਿਵੇਂ ਕਿ ਪੈਟਰੋਲ ਪੰਪ, ਮੈਰਿਜ ਪੈਲੇਸ, ਪ੍ਰਾਈਵੇਟ ਸਕੂਲ, ਪ੍ਰਾਈਵੇਟ ਹਸਪਤਾਲ, ਉਦਯੋਗਿਕ ਫੈਕਟਰੀਆਂ, ਹੋਟਲਾਂ/ਢਾਬੇ ਆਦਿ ਤੋਂ ਪਹੁੰਚ ਮਾਰਗ ਸਬੰਧੀ ਬਕਾਏ ਦੀ ਤੁਰੰਤ ਵਸੂਲੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ…
-

ਜ਼ਿਲ੍ਹਾ ਮਾਨਸਾ ਦੇ 5 ਬਲਾਕਾਂ ਵਿਚ ਟੂਰਨਾਮੈਂਟ 1 ਸਤੰਬਰ ਤੋਂ 7 ਸਤੰਬਰ ਤੱਕ- ਵਧੀਕ ਡਿਪਟੀ ਕਮਿਸ਼ਨਰ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 18 ਅਗਸਤ 2022 :ਪੰਜਾਬ ਸਰਕਾਰ ਵੱਲੋਂ ਹਰੇਕ ਉਮਰ ਵਰਗ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਖੇਡ ਮੇਲਾ 2022 ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਰਾਜ ਪੱਧਰੀ, ਜਿਲ੍ਹਾ ਪੱਧਰੀ ਅਤੇ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਵਧੀਕ ਡਿਪਟੀ…
-

ਮਾਨਸਾ ਪੁਲਿਸ ਨੇ 2 ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਅਤੇ ਜੂਆ ਐਕਟ ਤਹਿਤ 1 ਮੁਲਜ਼ਮ ਨੂੰ ਕਾਬੂ ਕੀਤਾ
10 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਅਤੇ 10 ਬੋਤਲਾਂ ਸ਼ਰਾਬ ਅਤੇ ਜੂਆ ਐਕਟ ਤਹਿਤ 3220 ਰੁਪਏ ਦੀ ਨਗਦੀ ਜੂਆ ਬਰਾਮਦ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 18 ਅਗਸਤ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਮਾਨਸਾ ਪੁਲੀਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸ ਦੇ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਬੋਹਾ…
-

ਕਾਰ ਦਾ ਸ਼ੀਸ਼ਾ ਤੋੜ ਕੇ ਲੈਪਟਾਪ ਬੈਗ ਚੋਰੀ, ਆਟੋ ‘ਚ ਭੱਜੇ ਚੋਰ, ਚੋਰਾਂ ਖਿਲਾਫ ਮਾਮਲਾ ਦਰਜ਼
ਬਿਊਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ, 18 ਅਗਸਤ 2022 : ਕੰਮ ਦੇ ਸਿਲਸਿਲੇ ‘ਚ ਮੋਹਾਲੀ ਤੋਂ ਲੁਧਿਆਣਾ ਆਏ ਬੀਮਾ ਕੰਪਨੀ ਦੇ ਕਰਮਚਾਰੀ ਦੀ ਕਾਰ ਦੇ ਸ਼ੀਸ਼ੇ ਤੋੜ ਕੇ ਦੋ ਵਿਅਕਤੀ ਲੈਪਟਾਪ ਲੈ ਗਏ। ਥਾਣਾ ਡਿਵੀਜ਼ਨ ਅੱਠ ਦੀ ਪੁਲਿਸ ਨੇ ਉਕਤ ਕੰਪਨੀ ਦੇ ਅਧਿਕਾਰੀ ਵਿਕਾਸ ਕੁਮਾਰ ਵਾਸੀ ਮੁਹਾਲੀ ਦੇ ਬਿਆਨਾਂ ’ਤੇ ਅਣਪਛਾਤੇ ਚੋਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।…
-

ਪੰਜਾਬ ਪੁਲਿਸ ਦਾ ਖੌਫਨਾਕ ਚਿਹਰਾ, ਕੈਦੀ ਦੀ ਪਿੱਠ ‘ਤੇ ਗਰਮ ਰਾਡ ਨਾਲ ਲਿਖਿਆ ਗੈਂਗਸਟਰ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਕਪੂਰਥਲਾ ਸੈਸ਼ਨ ਕੋਰਟ ‘ਚ ਪੰਜਾਬ ਪੁਲਿਸ ਦਾ ਖੌਫਨਾਕ ਚਿਹਰਾ ਆਇਆ ਸਾਹਮਣੇ। ਥਾਣਾ ਢਿਲਵਾਂ ‘ਚ ਦਰਜ ਹੋਏ ਡਕੈਤੀ ਦੇ ਮਾਮਲੇ ‘ਚ ਉਸ ਸਮੇਂ ਹਰ ਕੋਈ ਹੈਰਾਨ ਰਹਿ ਗਿਆ ਜਦੋਂ ਫਿਰੋਜ਼ਪੁਰ ਜੇਲ੍ਹ ਤੋਂ ਲਿਆਂਦੇ ਕੈਦੀ ਨੇ ਫੁਲ ਕੋਰਟ ‘ਚ ਆਪਣੀ ਕਮੀਜ਼ ਲਾਹ ਕੇ ਬੈਂਚ ਨੂੰ ਦਿਖਾਈ। ਕੈਦੀ ਨੇ ਕਿਹਾ, ਜੱਜ ਸਾਹਬ ! ਪੁਲਿਸ…
-

ਦਿਲ ਕੰਬਾਊ ਘਟਨਾ : ਔਰਤ ਨੇ ਲੁਕਣਮੀਚੀ ਬਹਾਨੇ, ਧੀ ਨੂੰ ਪਾਣੀ ਦੀ ਟੈਂਕੀ ’ਚ ਸੁੱਟਿਆ, ਬੇਟੇ ਨੂੰ ਦਿੱਤਾ ਫਾਹਾ
ਬਿਉੂਰੋ ਪ੍ਰਾਈਮ ਪੋਸਟ ਪੰਜਾਬ ਹੁਸ਼ਿਆਰਪੁਰ, 17 ਅਗਸਤ 2022 : ਹੁਸ਼ਿਆਰਪੁਰ ਤੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਔਰਤ ਨੇ ਆਪਣੀ ਧੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਪੁੱਤ ਨੂੰ ਫਾਹਾ ਦੇ ਕੇ ਮਾਰਨ ਦੀ ਕੋਸ਼ਿਸ਼ ਕੀਤੀ ਅਤੇ ਆਪ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਇੱਕ ਔਰਤ ਨੇ ਆਪਣੇ ਬੱਚਿਆਂ ਨੂੰ ਲੁਕਣਮੀਚੀ ਖੇਡਣ ਲਈ…
About the Author

AF themes
(555) 012-34567, author@email.com
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.
Search
Latest News
You May Have Missed










