Category: ਪੰਜਾਬ
-

ਪੀ.ਐੱਸ ਟੈਟ-2 ਅਤੇ ਪੀ.ਐੱਸ. ਟੈਟ-1 ਦੀ ਪ੍ਰੀਖਿਆ ਲਈ ਨਿਰਧਾਰਤ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ
ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣ, ਨਾਅਰੇ ਲਗਾਉਣ, ਕਾਨੂੰਨ ਅਤੇ ਵਿਵਸਥਾ ਵਿਚ ਨੁਕਸੇ ਅਮਨ ਪੈਦਾ ਕਰਨ ‘ਤੇ ਹੋਵੇਗੀ ਮਨਾਹੀ ਸੰਜੀਵ ਜਿੰਦਲ ਮਾਨਸਾ, 13 ਮਾਰਚ : ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੀ.ਐੱਸ ਟੈਟ-2 ਅਤੇ ਪੀ.ਐੱਸ. ਟੈਟ-1 2025 ਦੀ ਪ੍ਰੀਖਿਆ ਲਈ…
-

ਮਾਨਸਾ ਵਿਖੇ 13 ਮਾਰਚ ਤੋਂ ਸ਼ੁਰੂ ਹੋਵੇਗਾ 10 ਰੋਜ਼ਾ ‘ਸਰਸ ਮੇਲਾ’
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਤਿਆਰੀਆਂ ਦਾ ਜਾਇਜ਼ਾ ਦੇਸ਼ ਭਰ ਦੇ ਦਸਤਕਾਰ, ਰਵਾਇਤੀ ਪਕਵਾਨ ਅਤੇ ਨਾਮੀ ਗਾਇਕ ਬਣਨਗੇ ਖਿੱਚ ਦਾ ਕੇਂਦਰ ਪੰਜਾਬ ਸਰਕਾਰ ਦੀ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਬਜ਼ੁਰਗਾਂ ਲਈ ਕੀਤੇ ਵਿਸ਼ੇਸ਼ ਪ੍ਰਬੰਧ ਸੁਰੱਖਿਆ ਲਈ ਸੀ.ਸੀ.ਟੀ.ਵੀ. ਕੈਮਰੇ ਅਤੇ ਪੁਖ਼ਤਾ ਪ੍ਰਬੰਧ: ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਸੰਜੀਵ ਜਿੰਦਲ ਮਾਨਸਾ, 12 ਮਾਰਚ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13…
-

ਸਤਿਸੰਗ ਦੀ ਕਥਾ ਹਿਰਦੇ ਨੂੰ ਪਵਿੱਤਰ ਅਤੇ ਪਾਵਨ ਕਰਨ ਦਾ ਆਸਾਨ ਰਸਤਾ – ਸਵਾਮੀ ਭੁਵਨੇਸ਼ਵਰੀ ਦੇਵੀ
ਮਨੁੱਖ ਦਾ ਜੀਵਨ ਚੰਗੇ ਕਰਮ ਕਰਨ ਅਤੇ ਸੱਚ ਦੇ ਰਾਹ ਤੇ ਤੁਰਨ ਲਈ ਹੈ ਮੇਰੀ ਸੁਬਹ, ਮੇਰੀ ਸ਼ਾਮ, ਸ਼ਾਮ ਤੇਰੀ ਗਲੀਯੋਂ ਮੇ ਭਜਨ ਤੇ ਖੂਬ ਝੂੰਮੇ ਸ਼ਰਧਾਲੂ ਸੰਜੀਵ ਜਿੰਦਲ ਮਾਨਸਾ 12 ਮਾਰਚ : ਸਤਿਸੰਗ ਦੀ ਕਥਾ ਵਿਅਕਤੀ ਦੇ ਮਨ ਨੂੰ ਪਵਿੱਤਰ ਅਤੇ ਪਾਵਨ ਕਰਨ ਦਾ ਆਸਾਨ ਰਸਤਾ ਹੈ ਅਤੇ ਸਤਿਸੰਗ ਨਾਲ ਜੁੜਨਾ ਜੀਵਨ ਨੂੰ ਸਫਲ…
-

ਵੱਡੀ ਖ਼ਬਰ :ਸਿੱਧੂ ਮੂਸੇਵਾਲਾ ਕਤਲ ਕੇਸ ਦੇ 2 ਮੁਲਜ਼ਮਾਂ ਨੂੰ ਸੁਪਰੀਮ ਕੋਰਟ ਤੋਂ ਮਿਲੀ ਜਮਾਨਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਕਤਲ ਕੇਸ ਦੇ 2 ਮੁਲਜ਼ਮਾਂ ਨੂੰ ਸੁਪਰੀਮ ਕੋਰਟ ਤੋਂ ਜਮਾਨਤ ਮਿਲ ਗਈ ਹੈ। ਇਨ੍ਹਾਂ ਦੋਵਾਂ ਦੇ ਨਾਂ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਹਨ। ਦੱਸ ਦੇਈਏ ਕਿ ਇਨ੍ਹਾਂ ਦੋਵਾਂ ਦੀ ਜਮਾਨਤ ਕਈ ਵਾਰ ਸੈਸ਼ਨ ਕੋਰਟ ਅਤੇ ਪੰਜਾਬ ਹਰਿਆਣਾ ਹਾਈਕੋਰਟ ਤੋਂ ਖਾਰਿਜ ਹੋ ਚੁੱਕੀ ਸੀ। ਹਾਈਕੋਰਟ ਨੇ ਕਿਹਾ…
-

UPSC ਵਿਚੋਂ 136ਵਾਂ ਰੈਂਕ ਹਾਸਲ ਕਰਕੇ IPS ਕੈਡਰ ਚੁਣਨ ਵਾਲੀ ਮਨਪ੍ਰੀਤ ਕੌਰ ਧਲੇਵਾਂ ਦਾ ਸਿੱਖਿਆ ਕਲਾ ਮੰਚ ਮਾਨਸਾ ਵੱਲੋਂ ਸਨਮਾਨ
ਸੰਜੀਵ ਜਿੰਦਲ ਮਾਨਸਾ, 12 ਮਾਰਚ : UPSC ਸਿਵਲ ਸਰਵਿਸਿਜ਼ ਪ੍ਰੀਖਿਆ ਵਿੱਚ ਆਲ ਇੰਡੀਆ ਰੈਂਕ 136 ਹਾਸਲ ਕਰਕੇ ਇੰਡਿਅਨ ਪੁਲਿਸ ਸਰਵਿਸ (IPS) ਕੈਡਰ ਚੁਣਨ ਵਾਲੀ ਹੋਣਹਾਰ ਧੀ ਮਨਪ੍ਰੀਤ ਕੌਰ ਧਲੇਵਾਂ ਦਾ ਸਿੱਖਿਆ ਕਲਾ ਮੰਚ ਮਾਨਸਾ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਿੱਖਿਆ ਕਲਾ ਮੰਚ ਮਾਨਸਾ ਦੇ ਚੇਅਰਮੈਨ ਐਡਵੋਕੇਟ ਡਾ. ਸੰਦੀਪ ਘੰਡ ਅਤੇ ਪ੍ਰਧਾਨ ਹਰਦੀਪ ਸਿੰਘ ਸਿੱਧੂ…
-

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਪੰਜਾਬ ਸਰਕਾਰ ਦਾ ਇਤਿਹਾਸਕ ਕਦਮ-ਗੁਰਪ੍ਰੀਤ ਸਿੰਘ ਭੁੱਚਰ
ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਮਿਲੇਗੀ ਵਿੱਤੀ ਸਹਾਇਤਾ ਸੰਜੀਵ ਜਿੰਦਲ ਮਾਨਸਾ, 11 ਮਾਰਚ : ਪਿਛਲੇ ਦਿਨੀ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸੂਬੇ ਦੀਆਂ ਮਹਿਲਾਵਾਂ ਲਈ ਆਪਣੀ ਸਭ ਤੋਂ ਵੱਡੀ ਗਾਰੰਟੀ ਨੂੰ ਅਮਲੀ…
-

ਜ਼ਿਲ੍ਹੇ ਅੰਦਰ ਗੈਸ ਅਤੇ ਪੈਟਰੋਲ-ਡੀਜ਼ਲ ਦੀ ਕੋਈ ਘਾਟ ਨਹੀਂ ਹੈ : ADC
ਮਿਲਾਵਟ ਜਾਂ ਕਾਲਾਬਜ਼ਾਰੀ ਕਰਨ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ: ਅਨੁਪ੍ਰਿਤਾ ਜੌਹਲ ਲੋਕਾਂ ਨੂੰ ਪੈਟਰੋਲ-ਡੀਜ਼ਲ ਸਟੋਰ ਨਾ ਕਰਨ ਦੀ ਕੀਤੀ ਅਪੀਲ ਜ਼ਿਲ੍ਹੇ ਦੇ ਵੱਖ-ਵੱਖ ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ਦੀ ਸਪਲਾਈ ਸਬੰਧੀ ਕੀਤੀ ਅਹਿਮ ਮੀਟਿੰਗ ਸੰਜੀਵ ਜਿੰਦਲ ਮਾਨਸਾ, 11 ਮਾਰਚ : ਜ਼ਿਲ੍ਹੇ ਅੰਦਰ ਐਲ.ਪੀ.ਜੀ. ਗੈਸ ਅਤੇ ਪੈਟਰੋਲ-ਡੀਜ਼ਲ ਦੀ ਕੋਈ ਘਾਟ ਨਹੀਂ ਹੈ ਇਸ ਲਈ ਜ਼ਿਲ੍ਹਾ ਵਾਸੀਆਂ…
-

ਪਾਕਿਸਤਾਨ ਗਈ ਸਰਬਜੀਤ ਕੌਰ ਨੇ ਭਾਰਤ ਵਾਪਸੀ ਦੀ ਗੁਹਾਰ ਲਗਾਈ
ਧਾਰਮਿਕ ਜਥੇ ਨਾਲ ਪਾਕਿਸਤਾਨ ਗਈ ਸਰਬਜੀਤ ਕੌਰ ਨੇ ਮੁਸਲਿਮ ਵਿਅਕਤੀ ਨਾਲ ਕਰ ਲਿਆ ਸੀ ਨਿਕਾਹ ਬਿਊਰੋ, ਪ੍ਰਾਈਮ ਪੋਸਟ ਪੰਜਾਬ ਧਾਰਮਿਕ ਜਥੇ ਨਾਲ ਪਾਕਿਸਤਾਨ ਗਈ ਭਾਰਤੀ ਪੰਜਾਬ ਦੀ ਮਹਿਲਾ ਸਰਬਜੀਤ ਕੌਰ, ਜਿਸ ਨੇ ਉਥੇ ਇਕ ਮੁਸਲਿਮ ਵਿਅਕਤੀ ਨਾਲ ਨਿਕਾਹ ਕਰ ਲਿਆ ਸੀ, ਨੇ ਹੁਣ ਆਪਣੇ ਬਿਆਨ ਫਿਰ ਤੋਂ ਬਦਲ ਲਿਆ ਹੈ। ਆਪਣੇ ਬਿਆਨ ਬਦਲਦਿਆਂ ਹੋਇਆ ਸਰਬਜੀਤ…
-

ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐਸ.ਐਸ.ਪੀ. ਮਾਨਸਾ ਵੱਲੋਂ ਸਰਸ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ
ਮਾਨਸਾ ਦੀ ਅਨਾਜ ਮੰਡੀ ਵਿਖੇ 13 ਤੋਂ 22 ਮਾਰਚ ਤੱਕ ਸਜੇਗਾ ‘ਸਰਸ ਮੇਲਾ’ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਤੋਂ ਸੈਂਕੜੇ ਦਸਤਕਾਰ ਅਤੇ ਸ਼ਿਲਪਕਾਰ ਆਪਣੀ ਕਲਾ ਦਾ ਕਰਨਗੇ ਪ੍ਰਦਰਸ਼ਨ ਪੰਜਾਬ ਦੇ ਨਾਮਵਰ ਗਾਇਕ ਵੀ ਰੋਜ਼ਾਨਾ ਸ਼ਾਮ ਕਰਨਗੇ ਸਰੋਤਿਆਂ ਦਾ ਮਨੋਰੰਜਨ ਡੀ.ਸੀ. ਅਤੇ ਐਸ.ਐਸ.ਪੀ. ਵੱਲੋਂ ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਸਖ਼ਤ ਆਦੇਸ਼ ਸੰਜੀਵ…
-

ਡਿਪਟੀ ਕਮਿਸ਼ਨਰ ਵੱਲੋਂ ਸਰਸ ਮੇਲੇ ਨੂੰ ਸਫ਼ਲ ਬਣਾਉਣ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ
ਸ਼ਿਲਪਕਾਰਾਂ ਤੇ ਕਲਾਕਾਰਾਂ ਦੀ ਮਹਿਮਾਨ ਨਵਾਜ਼ੀ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ: ਨਵਜੋਤ ਕੌਰ ਪ੍ਰਸ਼ਾਸਨਿਕ ਪੱਧਰ ’ਤੇ ਗਠਿਤ ਕਮੇਟੀਆਂ ਦੇ ਇੰਚਾਰਜਾਂ ਤੋਂ ਲਿਆ ਤਿਆਰੀਆਂ ਦਾ ਜਾਇਜ਼ਾ ਸੰਜੀਵ ਜਿੰਦਲ ਮਾਨਸਾ, 9 ਮਾਰਚ : ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਅੱਜ ਬੱਚਤ ਭਵਨ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ 13 ਤੋਂ 22 ਮਾਰਚ ਤੱਕ ਅਨਾਜ…
About the Author

AF themes
(555) 012-34567, author@email.com
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.
Search
Latest News
You May Have Missed










