Category: ਪੰਜਾਬ
-

ਪੰਜਾਬ ਸਰਕਾਰ ਵੱਲੋਂ FIR ਦੀ ਕਾਪੀ ਲੈਣ ਲਈ 80/- ਰੁਪਏ ਦਾ ਚਾਰਜ ਲਗਾਉਣ ਦੇ ਫੈਸਲੇ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਸਖ਼ਤ ਨਿੰਦਾ
ਪੰਜਾਬ ਸਰਕਾਰ ਵੱਲੋਂ FIR ਦੀ ਕਾਪੀ ਲੈਣ ਲਈ 80/- ਰੁਪਏ ਦਾ ਚਾਰਜ ਲਗਾਉਣ ਦੇ ਫੈਸਲੇ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਸਖ਼ਤ ਨਿੰਦਾ ਸੰਜੀਵ ਜਿੰਦਲ ਮਾਨਸਾ, 25 ਮਾਰਚ : ਜ਼ਿਲ੍ਹਾ ਬਾਰ ਐਸੋਸੀਏਸ਼ਨ, ਮਾਨਸਾ, ਸਰਕਾਰ ਵੱਲੋਂ ਐਫਆਈਆਰ ਦੀ ਕਾਪੀ ਪ੍ਰਦਾਨ ਕਰਨ ਲਈ 80/- ਰੁਪਏ ਦਾ ਚਾਰਜ ਲਗਾਉਣ ਦੇ ਫੈਸਲੇ ਦੀ ਸਖ਼ਤ ਨਿੰਦਾ ਕਰਦੀ ਹੈ। ਅਜਿਹਾ ਕਦਮ ਮਨਮਾਣੀ, ਅਣਉਚਿਤ…
-

ਗੁੰਮ ਹੋਇਆ ਬੱਚਾ ਲੱਭ ਕੇ ਮਾਪਿਆਂ ਨੂੰ ਸੌਂਪਿਆ
ਸੰਜੀਵ ਜਿੰਦਲ ਮਾਨਸਾ, 22 ਮਾਰਚ : ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਗੁਆਚੇ ਬੱਚੇ ਦੀ ਭਾਲ ਕਰਕੇ ਮਾਪਿਆਂ ਨੂੰ ਸਪੁਰਦ ਕੀਤਾ ਗਿਆ। ਬੱਚੇ ਦੇ ਮਾਪਿਆਂ ਵੱਲੋਂ ਗੁੰਮ ਹੋਏ ਬੱਚੇ ਦੀ ਸੂਚਨਾ ਸਰਸ ਮੇਲੇ ਵਿੱਚ ਲੱਗੇ ਹੈਲਪ ਡੈਸਕ ਅਤੇ ਕੰਟਰੋਲ ਰੂਮ ਵਿੱਚ ਬੈਠੇ ਕਰਮਚਾਰੀਆਂ ਨੂੰ ਦਿੱਤੀ ਗਈ ਸੀ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਮੁਸਤੈਦੀ ਦਿਖਾਉਂਦੇ ਹੋਏ,…
-

ਗੈਸ ਉਪਭੋਗਤਾ ਆਪਣੀ ਈ-ਕੇ.ਵਾਈ.ਸੀ. ਤੁਰੰਤ ਮੁਕੰਮਲ ਕਰਵਾਉਣ : DFSC
ਸੰਜੀਵ ਜਿੰਦਲ ਮਾਨਸਾ, 20 ਮਾਰਚ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ ਵੱਲੋਂ ਸਮੂਹ ਗੈਸ ਉਪਭੋਗਤਾਵਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਗੈਸ ਕੁਨੈਕਸ਼ਨ ਦੀ ਈ-ਕੇਵਾਈਸੀ, ਜਲਦੀ ਤੋਂ ਜਲਦੀ ਕਰਵਾਉਣ ਤਾਂ ਜੋ ਭਵਿੱਖ ਵਿੱਚ ਗੈਸ ਸਪਲਾਈ ਅਤੇ ਸਬਸਿਡੀ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ…
-

ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਲਈ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ
ਜਮ੍ਹਾਂਖੋਰੀ ਅਤੇ ਕਾਲਾਬਜ਼ਾਰੀ ਰੋਕਣ ਲਈ ਇਲਾਕਾ ਵਾਈਜ਼ ਟੀਮਾਂ ਦਾ ਗਠਨ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਲਈ ਦਿੱਤੇ ਗਏ ਮੋਬਾਇਲ ਨੰਬਰਾਂ ‘ਤੇ ਕੀਤਾ ਜਾ ਸਕਦਾ ਹੈ ਸੰਪਰਕ ਸੰਜੀਵ ਜਿੰਦਲ ਮਾਨਸਾ, 19 ਮਾਰਚ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਖਾੜੀ ਖੇਤਰ ਵਿੱਚ ਮੌਜੂਦਾ ਤਣਾਅ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਐਲ.ਪੀ.ਜੀ. ਗੈਸ ਅਤੇ ਪੈਟਰੋਲ-ਡੀਜ਼ਲ ਦੀ ਜਮ੍ਹਾਂਖੋਰੀ…
-

ਸਤਿਸੰਗ ਵਿੱਚ ਸੰਤ ਲੋਕਾਂ ਨੂੰ ਸੱਚ ਦਾ ਰਾਹ ਦਿਖਾ ਕੇ ਮਨ ਸ਼ੁੱਧੀ ਕਰਦੇ ਹਨ : ਸੁਆਮੀ ਭੁਵਨੇਸ਼ਵਰੀ ਦੇਵੀ
ਪ੍ਰਮਾਤਮਾ ਦਾ ਨਾਮ ਸਿਮਰਨ ਅਤੇ ਸੁਣਨ ਨਾਲ ਮਨ ਦੇ ਨਕਾਰਾਤਮਕ ਵਿਚਾਰ ਦੂਰ ਹੁੰਦੇ ਹਨ-ਸੁਆਮੀ ਜੀ ਭਜਨ ਤੂੰਬਾ ਜ਼ਿੰਦੜੀ ਦਾ ਸਦਾ ਨੀ ਵਜਦੇ ਰਹਿਣਾ ਨੇ ਸ਼ਰਧਾਂਲੂਆਂ ਨੂੰ ਮਗਨ ਕੀਤਾ ਸੰਜੀਵ ਜਿੰਦਲ ਮਾਨਸਾ 16 ਮਾਰਚ : ਸੁਆਮੀ ਭੁਵਨੇਸ਼ਵਰੀ ਦੇਵੀ ਜੀ ਮਹਾਰਾਜ ਨੇ ਮਾਨਸਾ ਵਿਖੇ ਚੌਥੇ ਦਿਨ ਸੰਗਤਾਂ ਨੂੰ ਪ੍ਰਵਚਨ ਦਿੰਦਿਆਂ ਕਿਹਾ ਕਿ ਸਤਿਸੰਗ ਦਾ ਅਰਥ ਹੈ ਸਤ (ਸੱਚ) ਦੇ…
-

‘ਸਰਸ ਮੇਲਾ’ ਮਾਨਸਾ : ਠੰਡੀਆਂ ਹਵਾਵਾਂ ਦੇ ਬਾਵਜੂਦ ਹਜ਼ਾਰਾਂ ਦਰਸ਼ਕਾਂ ਨੇ ਗਾਇਕ ਕੁਲਵਿੰਦਰ ਬਿੱਲਾ ਦੇ ਗੀਤਾਂ ਦਾ ਭਰਪੂਰ ਆਨੰਦ ਮਾਣਿਆ
ਸੁੱਚਾ ਸੂਰਮਾ ਗੀਤ ਨਾਲ ਸਰੋਤਿਆਂ ਵਿਚ ਭਰਿਆ ਜੋਸ਼ ਸੰਜੀਵ ਜਿੰਦਲ ਮਾਨਸਾ, 16 ਮਾਰਚ : ਸਰਸ ਮੇਲੇ ਦੀ ਤੀਜੀ ਸ਼ਾਮ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਸਮਾਗ਼ਮ ਦੌਰਾਨ ਹਜ਼ਾਰਾਂ ਦਰਸ਼ਕਾਂ ਨੇ ਠੰਡੀਆਂ ਤੇਜ਼ ਹਵਾਵਾਂ ਦੇ ਬਾਵਜੂਦ ਪ੍ਰਸਿੱਧ ਗਾਇਕ ਕੁਲਵਿੰਦਰ ਬਿੱਲਾ ਦੇ ਗੀਤਾਂ ਦਾ ਭਰਪੂਰ ਆਨੰਦ ਮਾਣਿਆ। ਇਸ ਮੌਕੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਚੇਅਰਮੈਨ ਗੁਰਪ੍ਰੀਤ…
-

ਸਮੂਹ ਪੈਨਸ਼ਨਰ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਉਣ : ਜ਼ਿਲ੍ਹਾ ਖਜ਼ਾਨਾ ਅਫਸਰ
ਸੰਜੀਵ ਜਿੰਦਲ ਮਾਨਸਾ, 15 ਮਾਰਚ : ਜ਼ਿਲ੍ਹਾ ਖਜ਼ਾਨਾ ਅਫ਼ਸਰ ਮਾਨਸਾ ਅਵਤਾਰ ਸਿੰਘ ਨੇ ਪੰਜਾਬ ਸਰਕਾਰ ਦੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਹੈ ਕਿ ਸੂਬਾ ਸਰਕਾਰ ਵੱਲੋਂ ਸੇਵਾ-ਮੁਕਤ ਪੈਨਸ਼ਨਰਾਂ ਦੀ ਸਹੂਲਤ ਤੇ ਪ੍ਰਕਿਰਿਆ ਵਿਚ ਪਾਰਦਰਸ਼ਤਾ ਲਿਆਉਣ ਲਈ ਡਿਜੀਟਲ ਲਾਈਫ ਸਰਟੀਫਿਕੇਟ (ਜੀਵਨ ਪ੍ਰਮਾਣ ਪੱਤਰ) ਜਮ੍ਹਾਂ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁਝ ਪੈਨਸ਼ਨਰਾਂ ਵੱਲੋਂ ਅਜੇ…
-

ਮਾਨਸਾ ‘ਸਰਸ ਮੇਲੇ’ ਦੀ ਦੂਜੀ ਸ਼ਾਮ ਗੁਰਦਾਸ ਮਾਨ ਦੇ ਨਾਮ ਪੰਡਾਲ ‘ਚ ਗੀਤਾਂ ਦੀ ਲਾਈ ਛਹਿਬਰ
ਦਰਸ਼ਕਾਂ ਦਾ ਮਿਲਿਆ ਜ਼ਬਰਦਸਤ ਹੁੰਗਾਰਾ ਹਜ਼ਾਰਾਂ ਦਰਸ਼ਕਾਂ ਨੇ ਨੱਚ ਕੇ ਕੀਤਾ ਖੁਸ਼ੀ ਦਾ ਇਜ਼ਹਾਰ ਸੰਜੀਵ ਜਿੰਦਲ ਮਾਨਸਾ, 15 ਮਾਰਚ : ਮਾਨਸਾ ਦੀ ਅਨਾਜ ਮੰਡੀ ਵਿਖੇ ਚੱਲ ਰਹੇ ਸਰਸ ਮੇਲੇ ਦੇ ਦੂਜੇ ਦਿਨ ਪੰਜਾਬੀ ਲੋਕ ਗਾਇਕੀ ਦੇ ਬਾਬਾ ਬੋਹੜ ਗੁਰਦਾਸ ਮਾਨ ਨੇ ਆਪਣੀ ਦਮਦਾਰ ਆਵਾਜ਼ ਅਤੇ ਚਰਚਿਤ ਗੀਤਾਂ ਨਾਲ ਅਜਿਹਾ ਸਮਾਂ ਬੰਨ੍ਹਿਆ ਕਿ ਹਜ਼ਾਰਾਂ ਦਰਸ਼ਕ ਨੱਚਣ ਲਈ…
-

ਪ੍ਰਭੂ ਪ੍ਰਤੀ ਪ੍ਰੇਮ ਨਾਲ ਹਰ ਸਮੇਂ ਪ੍ਰਮਾਤਮਾ ਦੀ ਅਨੁਭੂਤੀ ਹੋਣ ਲੱਗਦੀ ਹੈ : ਸੁਆਮੀ ਭੁਵਨੇਸ਼ਵਰੀ ਦੇਵੀ
ਮਨ ਵਿਚੋਂ ਹੰਕਾਰ ਦੂਰ ਹੋਣ ਨਾਲ ਸ਼ਾਂਤੀ ਦਾ ਚਾਨਣ ਪੈਦਾ ਹੁੰਦਾ ਹੈ ਤੀਜੇ ਦਿਨ ਦੇ ਸਤਿਸੰਗ ਦੌਰਾਨ ਵੱਡੀ ਗਿਣਤੀ ਚ ਪਹੁੰਚੇ ਸ਼ਰਧਾਲੂ ਸੰਜੀਵ ਜਿੰਦਲ ਮਾਨਸਾ 14 ਮਾਰਚ : ਜਦੋਂ ਮਨੁੱਖ ਦੇ ਦਿਲ ਵਿੱਚ ਪ੍ਰਭੂ ਪ੍ਰਤੀ ਪ੍ਰੇਮ ਆਪਣੇ ਸ਼ਿਖਰਾਂ ‘ਤੇ ਪਹੁੰਚ ਜਾਂਦਾ ਹੈ, ਤਾਂ ਮਨੁੱਖ ਨੂੰ ਹਰ ਪਲ ਪਰਮਾਤਮਾ ਦੀ ਹਾਜ਼ਰੀ ਮਹਿਸੂਸ ਹੋਣ ਲੱਗਦੀ ਹੈ। ਇਹ ਵਿਚਾਰ …
-

ਜ਼ਿਲ੍ਹਾ ਮਾਨਸਾ ਦੀ ਅੰਡਰ-23 ਕ੍ਰਿਕਟ ਟੀਮ ਦੀ ਚੋਣ ਲਈ ਟਰਾਇਲ 17 ਮਾਰਚ ਨੂੰ
ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸੀਜ਼ਨ 2026-27 ਲਈ ਹੋਵੇਗੀ ਟੀਮ ਦੀ ਚੋਣ 1 ਸਤੰਬਰ 2003 ਜਾਂ ਉਸ ਤੋਂ ਬਾਅਦ ਪੈਦਾ ਹੋਏ ਖਿਡਾਰੀ ਲੈ ਸਕਣਗੇ ਹਿੱਸਾ ਸੰਜੀਵ ਜਿੰਦਲ ਮਾਨਸਾ, 14 ਮਾਰਚ 2026 : ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਸਬ-ਕਮੇਟੀ ਜ਼ਿਲ੍ਹਾ ਮਾਨਸਾ ਦੇ ਮੈਂਬਰ ਕਮਲ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਸੀ.ਏ. ਦੁਆਰਾ ਆਯੋਜਿਤ ਕੀਤੇ ਜਾਣ ਵਾਲੇ ਆਗਾਮੀ ਸੀਜ਼ਨ 2026-2027…
About the Author

AF themes
(555) 012-34567, author@email.com
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.
Search
Latest News
You May Have Missed










