Category: ਪੰਜਾਬ
-

ਚੰਡੀਗੜ੍ਹ ਯੂਨੀਵਰਸਿਟੀ ‘ਚ ਹੰਗਾਮਾ, 60 ਕੁੜੀਆਂ ਦੀ ਨਹਾਉਂਦਿਆਂ ਦੀ ਵੀਡੀਓ ਵਾਇਰਲ, 8 ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼
ਬਿਊਰੋ, ਪ੍ਰਾਈਮ ਪੋਸਟ ਪੰਜਾਬ ਮੋਹਾਲੀ, 18 ਸਤੰਬਰ 2022 : ਮੋਹਾਲੀ ਵਿਖੇ ਚੰਡੀਗੜ੍ਹ ਯੂਨੀਵਰਸਿਟੀ ‘ਚ ਸ਼ਨੀਵਾਰ ਅੱਧੀ ਰਾਤ ਨੂੰ ਹੰਗਾਮਾ ਹੋ ਗਿਆ। ਇੱਥੇ ਪੜ੍ਹਦੀ ਇੱਕ ਵਿਦਿਆਰਥਣ ਨੇ 60 ਦੇ ਕਰੀਬ ਵਿਦਿਆਰਥਣਾਂ ਦੀ ਨਹਾਉਂਦੇ ਹੋਏ ਵੀਡੀਓ ਵਾਇਰਲ ਕਰ ਦਿੱਤੀ। ਉਸ ਨੇ ਇਹ ਵੀਡੀਓ ਸ਼ਿਮਲਾ ‘ਚ ਰਹਿੰਦੇ ਆਪਣੇ ਦੋਸਤ ਨੂੰ ਭੇਜੀ, ਜਿਸ ਨੇ ਇਸ ਨੂੰ ਸੋਸ਼ਲ ਮੀਡੀਆ ‘ਤੇ…
-

ਅੰਮ੍ਰਿਤਸਰ : 20 ਰੁਪਏ ਪਿੱਛੇ ਸਮੋਸੇ ਵਾਲੇ ਨੇ ਨਿੱਕੀ ਬੱਚੀ ਸਣੇ 6 ਲੋਕਾਂ ‘ਤੇ ਪਾਇਆ ਉਬਲਦਾ ਤੇਲ
ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਅੰਮ੍ਰਿਤਸਰ, 17 ਸਤੰਬਰ 2022 : ਲੋਕਾਂ ਅੰਦਰ ਸਹਿਣਸ਼ੀਲਤਾ ਇਸ ਹੱਦ ਤੱਕ ਖਤਮ ਹੋ ਚੁੱਕੀ ਹੈ ਕਿ ਨਿੱਕੀ ਜਿਹੀ ਗੱਲ ‘ਤੇ ਬਿਨਾਂ ਨਤੀਜਾ ਸੋਚੇ ਗੁੱਸੇ ਵਿੱਚ ਕੁਝ ਵੀ ਕਰ ਗੁਜ਼ਰਣ ਲਈ ਤਿਆਰ ਹੋ ਜਾਂਦੇ ਹਨ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਅੰਮ੍ਰਿਤਸਰ ਤੋਂ ਗੁਰੂ ਅਰਜਨ ਦੇਵ ਨਗਰ ਦੀ ਹੈ, ਜਿਥੇ ਇਕ ਹਲਵਾਈ ਨੇ…
-

ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਡੀਈਓ ਦਰਮਿਆਨ ਹੋਇਆ ਟੇਬਲ ਟੈਨਿਸ ਦਾ ਰੋਚਕ ਮੁਕਾਬਲਾ
ਏਡੀਸੀ ਨੇ ਜਿੱਤਿਆ ਮੁਕਾਬਲਾ, ਜ਼ਿਲ੍ਹਾ ਪ੍ਰਸ਼ਾਸ਼ਨ ਨੇ ਦਿੱਤੀਆਂ ਵਧਾਈਆਂ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 17 ਸਤੰਬਰ 2022 : ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ ਚੱਲ ਰਹੀਆਂ “ਖੇਡਾਂ ਵਤਨ ਪੰਜਾਬ ਦੀਆਂ” ਵਿੱਚ ਜਿਲ੍ਹੇ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੇ 50 ਸਾਲਾਂ ਤੋਂ ਉੱਪਰ ਖੇਡ ਮੁਕਾਬਲੇ ਦੇਖਣਯੋਗ ਸਨ, ਜਿਨ੍ਹਾਂ ਅਫਸਰਾਂ ਨੇ ਇੱਕ ਦੂਜੇ ਤੋਂ ਮੈਚ ਜਿੱਤਣ ਲਈ…
-

ਵਧ ਰਹੀ ਮਹਿੰਗਾਈ ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਦਾ ਸਿੱਟਾ : ਐਡਵੋਕੇਟ ਉੱਡਤ
24 ਸਤੰਬਰ ਦੀ ਜਲੰਧਰ ਰੈਲੀ ਵਿੱਚ ਮਾਨਸਾ ਤੋ ਕੀਤੀ ਜਾਵੇਗੀ ਭਰਵੀ ਸਮੂਲੀਅਤ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 17 ਸਤੰਬਰ 2022 : ਸੀਪੀਆਈ (ਐੱਮ ) ਦੀ ਕੇਂਦਰੀ ਕਮੇਟੀ ਦੇ ਸੱਦੇ ਤੇ ਜਨ ਸੰਪਰਕ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਨੰਗਲ ਖੁਰਦ , ਦੂਲੋਵਾਲ ਤੇ ਗੇਹਲੇ ਵਿੱਖੇ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸੀਪੀਆਈ ( ਐਮ )…
-

ਫਰਜ਼ੀ ਰਜਿਸਟ੍ਰੇਸ਼ਨ ਨੰਬਰ ਅਲਾਟ ਕਰਨ ਵਾਲੇ 5 ਠੇਕੇਦਾਰਾਂ ਖਿਲਾਫ ਵਿਜੀਲੈਂਸ ਵੱਲੋਂ ਮਾਮਲਾ ਦਰਜ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਫਰੀਦਕੋਟ, 17 ਸਤੰਬਰ 2022 : ਪੰਜਾਬ ਵਿਜੀਲੈਂਸ ਵੱਲੋਂ ਚਲਾਏ ਜਾ ਰਹੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਫਰੀਦਕੋਟ ਜ਼ਿਲ੍ਹੇ ਦੇ ਜੈਤੋ ਤੇ ਕੋਟਕਪੂਰਾ ਦੀ ਅਨਾਜ ਮੰਡੀਆਂ ਲਈ ਵਾਹਨ ਟੈਂਡਰ ਢੋਆ-ਢੁਆਈ ਦੇ ਟੈਂਡਰ ਸਵੀਕਾਰ ਕਰਨ ਅਤੇ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਸਮੇਤ ਦੋ ਮੰਡੀਆਂ ਦੇ ਪੰਜ ਫੂਡ ਠੇਕੇਦਾਰਾਂ ਅਤੇ ਸਬੰਧਤ…
-

ਬਾਸਕਿਟਬਾਲ ਮੁਕਾਬਲੇ ਦੌਰਾਨ ਖਿਡਾਰੀਆਂ ਨੇ ਕੀਤਾ ਆਪਣੇ ਹੁਨਰ ਦਾ ਪ੍ਰਦਰਸ਼ਨ
ਬਾਸਕਿਟਬਾਲ ਅੰਡਰ-17 ਲੜਕੀਆਂ ਵਿਚ ਸਰਦੂਲਗੜ੍ਹ ਨੇ ਭੇੈਣੀਬਾਘਾ ਨੂੰ ਅਤੇ ਭੈਣੀਬਾਘਾ ਨੇਠੂਠਿਆਂਵਾਲੀ ਨੂੰ ਹਰਾਇਆ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 16 ਸਤੰਬਰ 2022 : ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਬਾਸਕਿਟਬਾਲ ਵੱਖ ਵੱਖ ਉਮਰ ਵਰਗ ਵਿਚ ਖਿਡਾਰੀਆਂ ਨੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਕਾਰਜਕਾਰੀ ਜ਼ਿਲ੍ਹਾ ਖੇਡ ਅਫ਼ਸਰ ਗੁਰਮੀਤ…
-

ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ, ਟ੍ਰੈਫਿਕ ਨਿਯਮਾਂ ਅਤੇ ਸਾਂਝ ਕੇਂਦਰ ਦੀਆਂ ਸੇਵਾਵਾਂ ਬਾਰੇ ਜਾਣੂ ਕਰਵਾਇਆ
60 ਲੋੜਵੰਦ ਵਿਦਿਆਰਥੀਆਂ ਨੂੰ ਵੰਡੇ 10 ਹਜ਼ਾਰ ਰੁਪਏ ਦੇ ਬੂਟ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 16 ਸਤੰਬਰ 2022 : ਸੀਨੀਅਰ ਪੁਲਿਸ ਕਪਤਾਨ ਗੌਰਵ ਤੂਰਾ ਆਈਪੀਐਸ ਦੇ ਆਦੇਸ਼ਾਂ ’ਤੇ ਬਾਲਕਿ੍ਰਸਨ ਸਿੰਗਲਾ ਕਪਤਾਨ ਪੁਲਿਸ (ਡੀ)-ਕਮ-ਜਿਲ੍ਹਾ ਕਮਿਊਨਟੀ ਪੁਲਿਸ ਅਫ਼ਸਰ ਦੀ ਅਗਵਾਈ ਹੇਠ ਅਮਰਜੀਤ ਸਿੰਘ, ਉਪ ਕਪਤਾਨ ਪੁਲਿਸ ਬੁਢਲਾਡਾ ਦੀ ਰਹਿਨਮਾਈ ਹੇਠ ਸੀਨੀਅਰ ਸੈਕੰਡਰੀ ਸਕੂਲ ਪਿੰਡ ਬੱਛੋਆਣਾ ਵਿਖੇ…
-

ਲੁਧਿਆਣਾ ਦਾ ਆਰਤੀ ਚੌਕ 3 ਮਹੀਨਿਆਂ ਲਈ ਬੰਦ, ਸ਼ਹਿਰ ਦੇ ਹਜ਼ਾਰਾਂ ਲੋਕਾਂ ਦੀਆਂ ਵਧੀਆਂ ਮੁਸੀਬਤਾਂ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਲੁਧਿਆਣਾ, 16 ਸਤੰਬਰ 2022 : ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਫ਼ਿਰੋਜ਼ਪੁਰ ਰੋਡ ‘ਤੇ ਬਣ ਰਹੀ ਐਲੀਵੇਟਿਡ ਰੋਡ ਕਾਰਨ ਆਰਤੀ ਚੌਕ ਨੂੰ ਬੰਦ ਕਰ ਦਿੱਤਾ ਗਿਆ ਹੈ। ਆਰਤੀ ਚੌਕ ਵਿਖੇ ਐਲੀਵੇਟਿਡ ਰੋਡ ‘ਤੇ ਗਾਰਡਾਂ ਵਾਲਾ ਰੈਂਪ ਬਣਾਉਣ ਦਾ ਕੰਮ ਚੱਲ ਰਿਹਾ ਹੈ। ਇਸ ਕੰਮ ਨੂੰ ਪੂਰਾ ਕਰਨ ਲਈ ਕਰੀਬ 3 ਮਹੀਨੇ ਦਾ ਸਮਾਂ…
-

ਹਾਕੀ ਅੰਡਰ-14 ਵਿਚ ਸਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟ ਧਰਮੂ ਦੀ ਝੰਡੀ
ਵੱਖ ਵੱਖ ਉਮਰ ਵਰਗ ਦੇ ਖਿਡਾਰੀਆਂ ਨੇ ਹਾਕੀ ਖੇਡ ਮੁਕਾਬਲੇ ਵਿੱਚਕੀਤਾ ਵਧੀਆ ਪ੍ਰਦਰਸ਼ਨ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 15 ਸਤੰਬਰ 2022 : ਖੇਡਾਂ ਵਤਨ ਪੰਜਾਬ ਦੀਆਂ ਤਹਿਤ ਖੇਡ ਵਿਭਾਗ ਵੱਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਹਾਕੀ ਦੇ ਮੁਕਾਬਲੇ ਵਿਚ ਭਾਗ ਲੈਣ ਵਾਲੇ ਵੱਖ ਵੱਖ ਉਮਰ ਵਰਗ ਦੇ ਖਿਡਾਰੀਆਂ ਨੇ…
-

ਸੰਗਰੂਰ ਧਰਨੇ ਤੋਂ ਜਾਂਦੇ ਸਮੇਂ ਰੇਲ ਹਾਦਸੇ ’ਚ ਦੋ ਮਜ਼ਦੂਰਾਂ ਦੀ ਮੌਤ
ਬਿਊਰੋ, ਪ੍ਰਾਈਮ ਪੋਸਟ ਪੰਜਾਬ ਸੰਗਰੂਰ, 15 ਸਤੰਬਰ 2022 : ਮੁੱਖ ਮੰਤਰੀ ਭਗਵੰਤ ਮਾਨ ਦੇ ਸੰਗਰੂਰ ਘਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨ ਦਿੱਤੇ ਲਗਾਤਾਰ ਧਰਨੇ ਤੋਂ ਵਾਪਸ ਜਾਂਦੇ ਸਮੇਂ ਦੋ ਮਜ਼ਦੂਰਾਂ ਦੀ ਮੌਤ ਹੋ ਗਈ। ਤਿੰਨ ਰੋਜ਼ਾ ਮੋਰਚੇ ਦੀ ਸਮਾਪਤੀ ਉਪਰੰਤ ਘਰਾਂ ਨੂੰ ਵਾਪਸ ਜਾ ਰਹੇ ਸਨ ਤਾਂ ਫਿਲੌਰ ਨੇੜੇ ਰੇਲ ਹਾਦਸੇ ਵਿੱਚ ਬੀਤੇ…
About the Author

AF themes
(555) 012-34567, author@email.com
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.
Search
Latest News
You May Have Missed










