Category: ਪੰਜਾਬ
-

ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਇਆ ਜਾਵੇ : ਚੇਅਰਮੈਨ
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਅਹਿਮ ਮੀਟਿੰਗ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਸਕੀਮਾਂ ਦਾ ਲਿਆ ਜਾਇਜ਼ਾ ਕਰਨਪ੍ਰੀਤ ਕਰਨ / ਬਿਊਰੋ / ਪ੍ਰਾਈਮ ਪੋਸਟ ਪੰਜਾਬ ਬਰਨਾਲਾ, 3 ਮਾਰਚ : ਜ਼ਿਲ੍ਹੇ ਵਿੱਚ ਅਨੁਸੂਚਿਤ ਜਾਤੀਆਂ ਦੀ ਭਲਾਈ ਅਤੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਯੋਜਨਾ ਕਮੇਟੀ…
-

ਆਂਗਣਵਾੜੀ ਵਰਕਰ ਤੇ ਹੈਲਪਰ 8 ਮਾਰਚ ਨੂੰ ਕਰਨਗੇ ਪੰਜਾਬ ਵਿਧਾਨ ਸਭਾ ਦਾ ਘਿਰਾਓ : ਰੁਪਿੰਦਰ ਬਾਵਾ
ਜ਼ਿਲ੍ਹਾ ਪ੍ਰਧਾਨ ਬਲਰਾਜ ਕੌਰ ਦੀ ਰਹਿਨੁਮਾਈ ਹੇਠ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਮੰਗਾਂ ਨੂੰ ਲੈ ਕੇ ਘਿਰਾਓ ਕਰਨ ਦਾ ਐਲਾਨ ਕਰਨਪ੍ਰੀਤ ਕਰਨ/ਬਿਊਰੋ/ਪ੍ਰਾਈਮ ਪੋਸਟ ਪੰਜਾਬ ਬਰਨਾਲਾ, 3 ਮਾਰਚ : ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਵਾਲੇ ਦਿਨ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ਜਾਰੀ ਪ੍ਰੈਸ ਬਿਆਨ ਵਿਚ ਜ਼ਿਲ੍ਹਾ…
-

ਪੰਜਾਬ ਸਰਕਾਰ ਸ਼ਹੀਦ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਾਰਸਾਂ ਦੀ ਬਾਂਹ ਫੜਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ
ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਵੱਲੋਂ ਨੌਕਰੀਆਂ ਲਈ ਖੇਤੀਬਾੜੀ ਮੰਤਰੀ ਦਾ ਵਿਸ਼ੇਸ ਧੰਨਵਾਦ ਸੰਜੀਵ ਜਿੰਦਲ ਮਾਨਸਾ/ਚੰਡੀਗੜ੍ਹ, 03 ਮਾਰਚ: ਦਿੱਲੀ ਕਿਸਾਨ ਅੰਦੋਲਨ 2020-21 ਦੇ ਸ਼ਹੀਦਾਂ ਦੇ ਵਾਰਸਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 350 ਤੋਂ ਵਧੇਰੇ ਸਰਕਾਰੀ ਨੌਕਰੀਆਂ ਦੇਣ ‘ਤੇ ਵਾਰਸਾਂ ਵੱਲੋਂ ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ…
-

ਈਰਾਨ ਨੇ ਜੰਗ ਦੌਰਾਨ ਹੋਰਮੁਜ਼ ਜਲਡਮਰੂ ਬੰਦ ਕਰ ਦਿੱਤਾ: ਭਾਰਤ ‘ਤੇ ਕੀ ਪ੍ਰਭਾਵ ਪਵੇਗਾ ?
ਬਿਊਰੋ / ਪ੍ਰਾਈਮ ਪੋਸਟ ਪੰਜਾਬ ਅਮਰੀਕਾ ਅਤੇ ਇਜ਼ਰਾਈਲ ਲਗਾਤਾਰ ਈਰਾਨ ‘ਤੇ ਹਮਲੇ ਕਰ ਰਹੇ ਹਨ। ਈਰਾਨ ਦੀ ਪੂਰੀ ਚੋਟੀ ਦੀ ਲੀਡਰਸ਼ਿਪ, ਜਿਸ ਵਿੱਚ ਸੁਪਰੀਮ ਲੀਡਰ ਅਲੀ ਖਮੇਨੀ ਵੀ ਸ਼ਾਮਲ ਹੈ, ਨੂੰ ਖਤਮ ਕਰ ਦਿੱਤਾ ਗਿਆ ਹੈ। ਇਸ ਦੌਰਾਨ, ਈਰਾਨ ਨੇ ਦੁਨੀਆ ‘ਤੇ ਯੁੱਧ ਖਤਮ ਕਰਨ ਲਈ ਦਬਾਅ ਪਾਉਣ ਦੀ ਕੋਸ਼ਿਸ਼ ਵਿੱਚ ਹੋਰਮੁਜ਼ ਜਲਡਮਰੂ ਨੂੰ ਬੰਦ…
-

ਪੰਜਾਬ ਸਰਕਾਰ ਨੇ ਮੱਧ ਪੂਰਬੀ ਤਣਾਅ ਦੇ ਮੱਦੇਨਜ਼ਰ ਫਸੇ ਪੰਜਾਬੀਆਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਮਾਨਸਾ ਦੇ ਲੋੜਵੰਦ ਲੋਕਾਂ ਲਈ ਵੀ ਦੋ ਹੈਲਪਲਾਈਨ ਨੰਬਰ ਜਾਰੀ ਸੰਜੀਵ ਜਿੰਦਲ ਮਾਨਸਾ, 2 ਮਾਰਚ: ਮੱਧ ਪੂਰਬ ਦੇ ਕੁਝ ਹਿੱਸਿਆਂ ਵਿੱਚ ਵਧ ਰਹੇ ਤਣਾਅ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਥੇ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਦਿਨ ਰਾਤ ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀ ਹੈ। ਇਨ੍ਹਾਂ ਹੈਲਪਲਾਈਨ ਨੰਬਰਾਂ ਉਤੇ ਪੀੜਤ ਪਰਿਵਾਰ…
-

ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ ਤੇ ਸਟੰਟ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ
ਸੰਜੀਵ ਜਿੰਦਲ ਮਾਨਸਾ, 2 ਮਾਰਚ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿਚ ਕਿਹਾ…
-

28 ਫਰਵਰੀ ਨੂੰ ਰਾਹੁਲ ਗਾਂਧੀ ਦੀ ਮਨਰੇਗਾ ਬਚਾਓ ਵਿਸ਼ਾਲ ਜਨ ਰੈਲੀ 2027 ਦੀਆਂ ਚੋਣਾਂ ਚ ਜਿੱਤ ਦਾ ਮੁੱਢ ਬੰਨ੍ਹੇਗੀ
ਕਾਂਗਰਸੀ ਆਗੂ ਤੇ ਵਰਕਰਾਂ ਚ ਭਾਰੀ ਉਤਸ਼ਾਹ ਤੇ ਸੂਬੇ ਭਰ ਦੀਆਂ ਨਜਰਾਂ ਰੈਲੀ ਤੇ ਟਿਕੀਆਂ ਕਰਨਪ੍ਰੀਤ ਕਰਨ / ਬਿਊਰੋ/ ਪ੍ਰਾਈਮ ਪੋਸਟ ਪੰਜਾਬ ਬਰਨਾਲਾ 27 ਫਰਵਰੀ : ਸ਼ਹਿਰਾਂ ਦੇ ਵਾਰਡਾਂ ਤੇ ਪਿੰਡਾਂ ਚ ਰੈਲੀ ਦੀਆਂ ਤਿਆਰੀਆਂ ਚ ਜੁਟੇ ਕਾਂਗਰਸ ਮਹਿਲਾ ਵਿੰਗ ਜਿਲਾ ਪ੍ਰਧਾਨ ਮਨਵਿੰਦਰ ਪੱਖੋਂ, ਕਾਂਗਰਸ ਆਗੂ ਗੁਰਮੇਲ ਸਿੰਘ ਮੋੜ, ਐਸ.ਸੀ. ਵਿਭਾਗ ਜ਼ਿਲ੍ਹਾ ਚੇਅਰਮੈਨ ਜਸਮੇਲ ਸਿੰਘ…
-

ਵਣ ਵਰਕਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨਾ ਬੰਦ ਕਰੇ ਮਾਨ ਸਰਕਾਰ : ਐਡਵੋਕੇਟ ਉੱਡਤ
ਜੰਗਲਾਤ ਵਿਭਾਗ ਫੀਲਡ ਵਰਕਰ ਯੂਨੀਅਨ ਦਾ ਵਫਦ ਵਣ ਮੰਡਲ ਅਫਸਰ ਨੂੰ ਮਿਲਿਆ ਸੰਜੀਵ ਜਿੰਦਲ ਮਾਨਸਾ, 27 ਫਰਵਰੀ : ਜੰਗਲਾਤ ਵਿਭਾਗ ਫੀਲਡ ਵਰਕਰ ਯੂਨੀਅਨ ਜ਼ਿਲ੍ਹਾ ਮਾਨਸਾ ਦਾ ਵਫਦ ਵਣ ਮੰਡਲ ਅਫਸਰ ਨੂੰ ਮਿਲਿਆ, ਵਫਦ ਨੇ ਵਣ ਵਰਕਰਾ ਦੀਆਂ ਰਹਿੰਦੀਆਂ ਤਨਖਾਹਾ ਦੇਣ ਬਾਰੇ , ਸੀਨੀਆਰਤਾ ਸੂਚੀ ਸੋਧਣ ਬਾਰੇ , 60 ਸਾਲ ਦੀ ਉਮਰ ਪੂਰੀ ਕਰ ਚੁੱਕੇ ਵਰਕਰਾ…
-

ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਚੁਣੇ ਮੈਂਬਰਾਂ ਨੇ ਚੁੱਕੀ ਸਹੁੰ
ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ: ਡਾ. ਵਿਜੈ ਸਿੰਗਲਾ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕਾਂ ਦੀ ਸੇਵਾ ਕਰਨ ਨਵੇਂ ਚੁਣੇ ਨੁਮਾਇੰਦੇ: ਪ੍ਰਿੰਸੀਪਲ ਬੁੱਧ ਰਾਮ ਵਿੱਦਿਆ ਤੇ ਖੇਡਾਂ ਵਾਂਗ ਵਿਕਾਸ ਪੱਖੋਂ ਵੀ ਮਾਨਸਾ ਨੂੰ ਬਣਾਓ ਮੋਹਰੀ: ਗੁਰਪ੍ਰੀਤ ਸਿੰਘ ਬਣਾਂਵਾਲੀ ਸੰਜੀਵ ਜਿੰਦਲ ਮਾਨਸਾ, 27 ਫਰਵਰੀ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ…
-

ਸਿੱਖਿਆ ਮੰਤਰੀ ਵੱਲੋਂ ਸਕੂਲ ਆਫ਼ ਐਮੀਨੈਂਸ ਮਾਨਸਾ ਦਾ ਅਚਨਚੇਤ ਨਿਰੀਖਣ
ਸਰਵੋਤਮ ਸਹੂਲਤਾਂ ਨਾਲ ਜਲਦੀ ਹੀ ਮਾਨਸਾ ਦੀ ਸ਼ਾਨ ਬਣੇਗਾ ਸਕੂਲ ਆਫ਼ ਐਮੀਨੈਂਸ: ਹਰਜੋਤ ਸਿੰਘ ਬੈਂਸ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਗੱਲਬਾਤ ਵੀ ਕੀਤੀ, ਸਕੂਲ ਨਜ਼ਦੀਕ ਬਣੇ ਕੂੜਾ ਡੰਪ ਨੂੰ ਚੁਕਵਾਉਣ ਦੀ ਹਦਾਇਤ ਸੰਜੀਵ ਜਿੰਦਲ ਮਾਨਸਾ, 27 ਫਰਵਰੀ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਆਫ਼ ਐਮੀਨੈਂਸ ਮਾਨਸਾ ਦਾ ਅਚਨਚੇਤ ਦੌਰਾ ਕਰਕੇ ਉਥੇ ਵਿਦਿਆਰਥੀਆਂ ਲਈ…
About the Author

AF themes
(555) 012-34567, author@email.com
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.
Search
Latest News
You May Have Missed










