ਦਾਗੀ ਪ੍ਰਧਾਨ ਮੰਤਰੀ, ਮੁੱਖ ਮੰਤਰੀ ਅਤੇ ਮੰਤਰੀਆਂ ਨੂੰ 30 ਦਿਨਾਂ ਵਿੱਚ ਕੀਤਾ ਜਾਵੇਗਾ ਬਰਖ਼ਾਸਤ
ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ਬਿੱਲ ਪੇਸ਼ ਕੀਤਾ; ਵਿਰੋਧੀ ਧਿਰ ਵੱਲੋਂ ਭਾਰੀ ਹੰਗਾਮਾ ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਲੋਕ ਸਭਾ ਵਿੱਚ ਤਿੰਨ ਮਹੱਤਵਪੂਰਨ ਬਿੱਲ ਪੇਸ਼ ਕੀਤੇ, ਜਿਨ੍ਹਾਂ ਵਿੱਚ ਦਾਗੀ ਪ੍ਰਧਾਨ ਮੰਤਰੀਆਂ, ਮੁੱਖ ਮੰਤਰੀਆਂ ਅਤੇ ਮੰਤਰੀਆਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾਉਣ ਲਈ ਸਖ਼ਤ ਪ੍ਰਬੰਧ ਸ਼ਾਮਲ ਹਨ। ਇਸ ਪ੍ਰਸਤਾਵ ਦੇ […]
Continue Reading