ਪੰਜਾਬ ਨੈਸ਼ਨਲ ਬੈਂਕ ਬੁਢਲਾਡਾ ਦੇ ਲੌਕਰ ਚੋਂ ਸੋਨਾ ਚੋਰੀ ਕਰਨ ਵਾਲਾ ਚੌਕੀਦਾਰ ਕਾਬੂ

  ਮਾਨਸਾ, 6 ਅਗਸਤ ( ਸੰਜੀਵ ਜਿੰਦਲ ) : ਸ੍ਰੀ ਮਨਮੋਹਨ ਸਿੰਘ ਔਲਖ ਐਸ.ਪੀ.(ਇੰਨਵੈ) ਮਾਨਸਾ ਵੱਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮਿਤੀ 31-07-2025 ਨੂੰ ਥਾਣਾ ਸਿਟੀ ਬੁਢਲਾਡਾ ਵਿੱਚ ਪੰਜਾਬ ਨੈਸ਼ਨਲ ਬੈਂਕ ਬੁਢਲਾਡਾ ਦੇ ਬੈਂਕ ਮੈਨੇਜਰ ਸੰਜੇ ਕੁਮਾਰ ਵੱਲੋ ਇਤਲਾਹ ਦਿੱਤੀ ਗਈ ਕਿ ਮਿਤੀ 22-07-2025 ਨੂੰ ਬੈਂਕ ਦੇ ਲੋਕਰ ਵਿੱਚ 6 ਪੈਕੇਟ ਗੋਲਡ ਜਿੰਨ੍ਹਾ ਵਿੱਚ ਕਰੀਬ […]

Continue Reading

ਮਾਨਸਾ : ਖੂਹ,ਬੋਰ ਪੁੱਟਣ ਜਾਂ ਮੁਰੰਮਤ ਲਈ ਵਿਸ਼ੇਸ਼ ਸ਼ਰਤਾਂ ਜਾਰੀ

ਮਾਨਸਾ, 05 ਅਗਸਤ  ( ਸੰਜੀਵ ਜਿੰਦਲ )  : ਜ਼ਿਲ੍ਹਾ ਮੈਜਿਸਟਰੇਟ ਸ੍ਰ. ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜ਼ਮੀਨ ਮਾਲਕਾਂ ਨੂੰ ਖੂਹ, ਬੋਰ ਪੁੱਟਣ ਤੋਂ ਪਹਿਲਾਂ ਵਿਸ਼ੇਸ਼ ਸ਼ਰਤਾਂ ਦੀ ਪਾਲਣਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਸ਼ਰਤਾਂ ਮੁਤਾਬਕ ਖੂਹ, ਬੋਰ ਲਗਾਉਣ ਤੋਂ ਪਹਿਲਾਂ ਭੂਮੀ ਮਾਲਕ 15 ਦਿਨ ਪਹਿਲਾਂ ਜ਼ਿਲ੍ਹਾ ਮੈਜਿਸਟਰੇਟ/ਉਪ ਮੰਡਲ ਮੈਜਿਸਟਰੇਟ/ਬੀ.ਡੀ.ਪੀ.ਓ/ਈ.ਓ/ਸਰਪੰਚ/ਪਬਲਿਕ […]

Continue Reading

ਗੋਮਾ ਰਾਮ ਕਰੰਡੀ ਬਣੇ ਭਾਜਪਾ ਦੇ ਮਾਨਸਾ ਜ਼ਿਲ੍ਹਾ ਪ੍ਰਧਾਨ

ਸੰਜੀਵ ਜਿੰਦਲ ਮਾਨਸਾ, 5 ਅਗਸਤ : ਭਾਰਤੀ ਜਨਤਾ ਪਾਰਟੀ 2027 ਦੀਆਂ ਚੋਣਾਂ ਵਿੱਚ ਆਪਣੀ ਸਥਿਤੀ ਮਜਬੂਤ ਕਰਨ ਲਈ ਆਪਣਾ ਢਾਂਚਾ ਮਜਬੂਤ ਕਰਨਾ ਸ਼ੁਰੂ ਕਰ ਦਿੱਤਾ ਹੈ । ਜਿਸ ਦੇ ਤਹਿਤ ਭਾਜਪਾ ਨੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਲਈ ਆਪਣੀ ਪਾਰਟੀ ਦੇ ਪ੍ਰਧਾਨ ਨਿਯੁਕਤ ਕੀਤੇ ਹਨ ।  ਮਾਨਸਾ ਜ਼ਿਲ੍ਹੇ ਤੋਂ ਭਾਜਪਾ ਦੇ ਆਗੂ ਗੋਮਾ ਰਾਮ ਕਰੰਡੀ ਨੂੰ […]

Continue Reading

‘ਵਾਇਸ ਆਫ ਮਾਨਸਾ’ ਨੇ ਆਵਾਰਾ ਪਸ਼ੂਆਂ ਕਾਰਨ ਹੋ ਰਹੇ ਹਾਦਸਿਆਂ ਤੇ ਪ੍ਰਗਟਾਈ ਡੂੰਘੀ ਚਿੰਤਾ, ਗਊਸ਼ਾਲਾ ਨੂੰ ਗਊ ਸੈਸ ਤੁਰੰਤ ਦੇਣ ਦੀ ਕੀਤੀ ਮੰਗ

ਸੰਜੀਵ ਜਿੰਦਲ ਮਾਨਸਾ, 5 ਅਗਸਤ :  ਬੀਤੇ ਦਿਨੀਂ ਮਾਨਸਾ ਦੀਆਂ ਸੜਕਾਂ ਤੇ ਵੱਡੀ ਗਿਣਤੀ ਵਿਚ ਆਵਾਰਾ ਪਸ਼ੂਆਂ ਦੇ ਹੋਣ ਕਰਕੇ ਹਾਦਸਿਆਂ ਨੂੰ ਰੋਕਣ ਲਈ ਸਮਾਜਿਕ ਸੰਸਥਾ ‘ਵਾਇਸ ਆਫ ਮਾਨਸਾ’ ਵੱਲੋਂ ਜਰਨਲ ਹਾਊਸ ਮੀਟਿੰਗ ਕਰਕੇ ਜਿਲ੍ਹਾ ਪ੍ਰਸ਼ਾਸਨ ਤੋਂ ਮਾਨਸਾ ਜਿਲ੍ਹੇ ਦੇ ਗਊ ਸੈਸ ਦੀ ਰਕਮ ਤੁਰੰਤ ਖੋਖਰ ਦੀ ਸਰਕਾਰੀ ਗਊਸ਼ਾਲਾ ਅਤੇ ਸ਼ਹਿਰ ਦੀਆ ਹੋਰ ਗਊਸ਼ਾਲਾਵਾਂ ਨੂੰ ਜਾਰੀ […]

Continue Reading

ਪੁਲਿਸ ਪੈਨਸ਼ਨਰਜ਼ ਮੀਟਿੰਗ ਦੌਰਾਨ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਅਤੇ ਜ਼ਰੂਰੀ ਮਸਲਿਆਂ ਨੂੰ ਵਿਚਾਰਿਆ

ਸੰਜੀਵ ਜਿੰਦਲ ਮਾਨਸਾ, 4 ਅਗਸਤ :  ਪੁਲਿਸ ਪੈਨਸ਼ਨਰਜ਼ ਜਿਲ੍ਹਾ ਇਕਾਈ ਮਾਨਸਾ ਵੱਲੋਂ  ਅੱਜ ਆਪਣੇ ਦਫਤਰ ਵਿੱਚ ਮਹੀਨਾਵਾਰ ਮੀਟਿੰਗ ਕੀਤੀ ਗਈ। ਬੀਤੇ ਮਾਂਹ ਸਵਰਗਵਾਸ ਹੋਏ ਪੈਨਸ਼ਨਰ ਸ਼੍ਰੀ ਬੱਗਾ ਸਿੰਘ ਸਾਬਕਾ ਥਾਣੇਦਾਰ ਵਾਸੀ ਜੋਗਾ ਸਬੰਧੀ ਦੁੱਖ ਪ੍ਰਗਟ ਕਰਦੇ ਹੋਏ 2 ਮਿੰਟ ਦਾ ਮੋਨ ਧਾਰ ਕੇ ਇਸ ਵਿਛੁੜ ਚੁੱਕੇ ਸਾਥੀ ਨੂੰ ਸਰਧਾਂਜਲੀ ਭੇਂਟ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ […]

Continue Reading

ਸੋਸ਼ਲ ਮੀਡੀਆ ‘ਤੇ ਝੂਠੀ ਅਫ਼ਵਾਹ ਫੈਲਾਉਣ ਵਾਲੇ ਵਿਰੁੱਧ ਪਰਚਾ ਦਰਜ ਕਰਨ ਦੇ ਹੁਕਮ

ਸਰਦੂਲਗੜ੍ਹ ਘੱਗਰ ਬੰਨ੍ਹ ਟੁੱਟਣ ਦੀ ਫੇਕ ਵੀਡੀਓ ਪਾਉਣ ‘ਤੇ ਡੀਸੀ ਨੇ ਲਿਆ ਤੁਰੰਤ ਐਕਸ਼ਨ ਸੋਸ਼ਲ ਮੀਡੀਆ ‘ਤੇ ਵਾਇਰਲ ਕਿਸੇ ਵੀ ਗ਼ੈਰ ਪ੍ਰਮਾਣਿਤ ਜਾਣਕਾਰੀ ਨੂੰ ਅਣਦੇਖਾ ਕਰਨ ਦੀ ਅਪੀਲ ਸੰਜੀਵ ਜਿੰਦਲ ਸਰਦੂਲਗੜ੍ਹ / ਮਾਨਸਾ 29 ਜੁਲਾਈ : ਸੋਸ਼ਲ ਮੀਡੀਆ ‘ਤੇ ਸਰਦੂਲਗੜ੍ਹ ਘੱਗਰ ਦਰਿਆ ਦਾ ਬੰਨ੍ਹ ਟੁੱਟਣ ਦੀ ਝੂਠੀ ਖ਼ਬਰ ਫੈਲਾਅ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਪੈਦਾ ਕਰਨ […]

Continue Reading

ਬਾਲ ਭੀਖਿਆ ਕਰਨ ਵਾਲੇ 2 ਬੱਚੇ ਬਾਲ ਭਲਾਈ ਕਮੇਟੀ ਅੱਗੇ ਪੇਸ਼

ਮਾਪਿਆਂ ਨੂੰ ਬੱਚਿਆਂ ਤੋਂ ਬਾਲ ਭੀਖਿਆ ਨਾ ਕਰਵਾਉਣ ਦੀ ਸਖ਼ਤੀ ਨਾਲ ਹਦਾਇਤ ਬਾਲ ਭੀਖਿਆ, ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਸੂਚਨਾ 1098 ‘ਤੇ ਦਿੱਤੀ ਜਾ ਸਕਦੀ ਹੈ ਮਾਨਸਾ, 24  ਜੁਲਾਈ ( ਸੰਜੀਵ ਜਿੰਦਲ ) : ਡਿਪਟੀ ਕਮਿਸ਼ਨਰ ਸ੍ਰ.  ਕੁਲਵੰਤ ਸਿੰਘ, ਆਈ.ਏ.ਐਸ. ਦੇ ਆਦੇਸ਼ਾਂ ਅਤੇ ਬਾਲ ਸੁਰੱਖਿਆ ਅਫ਼ਸਰ, ਨਤੀਸ਼ਾ ਅੱਤਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ […]

Continue Reading

ਰਜਿਸਟਰੀ ਪ੍ਰਕਿਰਿਆ ਦੌਰਾਨ ਭ੍ਰਿਸ਼ਟਾਚਾਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਡੀਡ ਰਾਈਟਰਾਂ ਤੇ ਟਾਈਪਿਸਟਾਂ ਨਾਲ ਕੀਤੀ ਮੀਟਿੰਗ ਰਿਸ਼ਵਤਖੋਰੀ ਬਾਰੇ ਸੂਚਨਾ ਤੁਰੰਤ ਦੇਣ ਲਈ ਕਿਹਾ ਰਜਿਸਟਰੀ ਕਰਵਾਉਣ ਵਾਲੇ ਨਾਗਰਿਕਾਂ ਤੋਂ ਖ਼ੁਦ ਫੋਨ ‘ਤੇ ਜਾਣਕਾਰੀ ਲੈਣਗੇ ਡਿਪਟੀ ਕਮਿਸ਼ਨਰ ਸੰਜੀਵ ਜਿੰਦਲ ਮਾਨਸਾ, 23 ਜੁਲਾਈ : ਪੰਜਾਬ ਸਰਕਾਰ ਵੱਲੋਂ ਰਜਿਸਟਰੀ ਪ੍ਰਕਿਰਿਆ ਦੌਰਾਨ ਹੋਣ ਵਾਲੇ ਭਿ੍ਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਕਦਮ ਚੁੱਕਿਆ ਗਿਆ ਹੈ ਜਿਸ ਤਹਿਤ ਡਿਪਟੀ […]

Continue Reading

ਕਿਸੇ ਵੀ ਮੰਜ਼ਿਲ ਦੀ ਪ੍ਰਾਪਤੀ ਲਈ ਦਿ੍ੜ ਇਰਾਦਾ ਤੇ ਜਨੂੰਨ ਜ਼ਰੂਰੀ : ਡਾ. ਗੁਰਲੀਨ ਕੌਰ

ਮਾਨਸਾ ਯੂਥ ਲਾਇਬ੍ਰੇਰੀ ‘ਚ ਗੁਰਲੀਨ ਕੌਰ ਆਈ.ਏ.ਐਸ. ਹੋਏ ਵਿਦਿਆਰਥੀਆਂ ਦੇ ਰੂ ਬ ਰੂ ਆਈ.ਏ.ਐਸ. ਬਣਨ ਦੇ ਸਫ਼ਰ ਬਾਰੇ ਤਜ਼ੁਰਬੇ ਕੀਤੇ ਸਾਂਝੇ ਵਿਦਿਆਰਥੀਆਂ ਨੂੰ ਸਿੱਖਿਆ ਦੀ ਪੌੜੀ ਰਾਹੀਂ ਹਰ ਮੰਜ਼ਿਲ ਸਰ ਕਰਨ ਲਈ ਕੀਤਾ ਪ੍ਰੇਰਿਤ ਮਾਨਸਾ, 23 ਜੁਲਾਈ ( ਸੰਜੀਵ ਜਿੰਦਲ ) : ਮਾਨਸਾ ਅੰਬੇਡਕਰ ਭਵਨ ਵਿਖੇ ਸਥਿਤ ‘ਮਾਨਸਾ ਯੂਥ ਲਾਇਬ੍ਰੇਰੀ’ ਵਿਚ ਰੋਜ਼ਾਨਾ ਵੱਡੀ ਗਿਣਤੀ ਵਿਚ […]

Continue Reading

ਸਿਆਸਤ ਜਾਰੀ ਰਹੇਗੀ : ਆਪ MLA ਅਨਮੋਲ ਗਗਨ ਮਾਨ ਦਾ ਅਸਤੀਫਾ ਨਾਮਨਜੂਰ

ਬਿਊਰੋ ਪ੍ਰਾਈਮ ਪੋਸਟ ਪੰਜਾਬ ਖਰੜ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਦਰਅਸਲ ਉਨ੍ਹਾਂ ਦੀ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਦੇ ਨਾਲ ਮੁਲਾਕਾਤ ਹੋਈ। ਇਸ ਦੌਰਾਨ ਉਨ੍ਹਾਂ ਦਾ ਅਸਤੀਫਾ ਨੂੰ ਨਾਮਨਜ਼ੂਰ ਕਰ ਦਿੱਤਾ ਹੈ। ਅਨਮੋਲ ਗਗਨ, ਜਿਸਨੇ ਪੰਜਾਬ ਸਰਕਾਰ ਵਿੱਚ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ […]

Continue Reading