ਅਸ਼ਵਨੀ ਸ਼ਰਮਾ ਪੰਜਾਬ ‘ਚ ਜ਼ਮੀਨੀ ਪੱਧਰ ਤੇ ਜੁੜਿਆ ਹੋਇਆ ਨੇਤਾ ਹੈ  : ਜਗਦੀਪ ਸਿੰਘ ਨਕੱਈ

ਮਾਨਸਾ, 20 ਜੁਲਾਈ ( ਸੰਜੀਵ ਜਿੰਦਲ ) : ਭਾਜਪਾ ਵੱਲੋਂ ਅਸ਼ਵਨੀ ਸ਼ਰਮਾ ਨੂੰ ਮੁੜ ਚੌਥੀ ਵਾਰ ਪੰਜਾਬ ਪ੍ਰਦੇਸ਼ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ‘ਤੇ ਪਾਰਟੀ ਵਿਚ ਖੁਸ਼ੀ ਦੀ ਲਹਿਰ ਹੈ। ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ ਨੇ ਸ਼ਰਮਾ ਦੀ ਨਿਯੁਕਤੀ ਨੂੰ ਜਮੀਨੀ ਪੱਧਰ ਤੋਂ ਉੱਠ ਕੇ ਆਏ ਇਕ […]

Continue Reading

ਬਿਕਰਮ ਸਿੰਘ ਮਜੀਠੀਆ ਦੇ ਜੁਡੀਸ਼ਲ ਰਿਮਾਂਡ ’ਚ 14 ਦਿਨਾਂ ਦਾ ਵਾਧਾ

ਬਿਊਰੋ ਪ੍ਰਾਈਮ ਪੋਸਟ ਪੰਜਾਬ  ਮੁਹਾਲੀ, 19 ਜੁਲਾਈ : ਮੁਹਾਲੀ ਦੀ ਕੋਰਟ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਿਆਂਇਕ ਰਿਮਾਂਡ ਵਿਚ 14 ਦਿਨਾਂ ਦਾ ਵਾਧਾ ਕਰ ਦਿੱਤਾ ਹੈ। ਮਜੀਠੀਆ ਨੂੰ ਹੁਣ 2 ਅਗਸਤ ਨੂੰ ਮੁੜ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਪੁਲੀਸ ਮਜੀਠੀਆ ਨੂੰ ਲੈ ਕੇ ਨਾਭਾ ਜੇਲ੍ਹ ਲਈ ਰਵਾਨਾ ਹੋ ਗਈ ਹੈ। […]

Continue Reading

ਪੰਚਾਇਤੀ ਉਪ ਚੋਣਾਂ ਲਈ ਜ਼ਿਲ੍ਹੇ ‘ਚ ਆਖ਼ਰੀ ਦਿਨ 23 ਨਾਮਜ਼ਦਗੀ ਪੱਤਰ ਹੋਏ ਦਾਖਲ : ਜ਼ਿਲ੍ਹਾ ਚੋਣ ਅਫ਼ਸਰ

27 ਜੁਲਾਈ ਨੂੰ ਪੈਣਗੀਆਂ ਵੋਟਾਂ ਤੇ ਉਸੇ ਦਿਨ ਹੋਵੇਗੀ ਗਿਣਤੀ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਪੋਲਿੰਗ ਮਾਨਸਾ, 17 ਜੁਲਾਈ ( ਸੰਜੀਵ ਜਿੰਦਲ ) :ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਦੇ 19 ਵਾਰਡਾਂ ਲਈ ਪੰਚਾਂ ਦੀ 27 ਜੁਲਾਈ ਨੂੰ ਹੋਣ ਵਾਲੀ ਉਪ ਚੋਣ ਵਾਸਤੇ ਅੱਜ ਨਾਮਜ਼ਦਗੀਆਂ ਭਰਨ ਦੇ ਆਖ਼ਰੀ ਦਿਨ ਕੁੱਲ 23 ਉਮੀਦਵਾਰਾਂ ਵਲੋਂ […]

Continue Reading

ਡਿਪਟੀ ਕਮਿਸ਼ਨਰ ਵੱਲੋਂ ‘ਰੈੱਡ ਲੀਫ ਇੰਸਟੀਚਿਊਟ ਆਫ ਆਈਲਟਸ ਕੋਚਿੰਗ ਸੈਂਟਰ’ ਦਾ ਲਾਇਸੰਸ ਰੱਦ

ਮਾਨਸਾ, 17 ਜੁਲਾਈ ( ਸੰਜੀਵ ਜਿੰਦਲ ) : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2012 ਦੇ ਸੈਕਸ਼ਨ 6 (1) (g) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ‘ਮੈਸਰਜ਼ ਰੈੱਡ ਲੀਫ ਇੰਸਟੀਚਿਊਟ ਆਫ ਆਈਲਟਸ ਕੋਚਿੰਗ’ ਦਾ ਲਾਇਸੰਸ ਨੰਬਰ 87/ਆਰਮਸ ਬਰਾਂਚ, ਮਿਤੀ 31.08.2023 ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਹੈ | ਜ਼ਿਲ੍ਹਾ […]

Continue Reading

ਮਾਨਸਾ : ਜ਼ਿਲ੍ਹੇ ਅੰਦਰ ਪੰਚਾਂ ਦੀਆਂ ਖਾਲੀ ਪਈਆਂ 19 ਸੀਟਾਂ ਲਈ ਚੋਣਾਂ 27 ਜੁਲਾਈ ਨੂੰ

14 ਤੋਂ 17 ਜੁਲਾਈ ਤੱਕ ਭਰੇ ਜਾ ਸਕਣਗੇ ਨਾਮਜਦਗੀ ਪੱਤਰ ਮਾਨਸਾ, 12 ਜੁਲਾਈ ( ਸੰਜੀਵ ਜਿੰਦਲ ) :ਵਧੀਕ ਜ਼ਿਲ੍ਹਾ ਇਲੈਕਟੋਲਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਆਰ.ਡੀ.) ਮਾਨਸਾ ਸ਼੍ਰੀ ਆਕਾਸ਼ ਬਾਂਸਲ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ ਖਾਲੀ ਪਈਆਂ ਪੰਚ ਦੀਆਂ 19 ਸੀਟਾਂ ਲਈ 27 ਜੁਲਾਈ ਨੂੰ ਚੋਣਾਂ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ […]

Continue Reading

ਗੁਰੂ ਪੂਰਨਿਮਾ ਦਾ ਪਾਵਨ ਤੇ ਧਾਰਮਿਕ ਤਿਉਹਾਰ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ

ਸੰਜੀਵ ਜਿੰਦਲ ਮਾਨਸਾ, 10 ਜੁਲਾਈ : ਸਥਾਨਕ ਡੀ.ਏ.ਵੀ. ਪਬਲਿਕ ਸਕੂਲ, ਮਾਨਸਾ ਵਿੱਚ ਗੁਰੂ ਪੂਰਨਿਮਾ ਦਾ ਪਾਵਨ ਤੇ ਧਾਰਮਿਕ ਤਿਉਹਾਰ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਅਤੇ ਪ੍ਰਿੰਸੀਪਲ ਨੂੰ ਤਿਲਕ ਲਾ ਕੇ ਆਸ਼ੀਰਵਾਦ ਲੈਣ ਰਾਹੀਂ ਕੀਤੀ ਗਈ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਲਈ ਹੱਥੀਂ ਬਣੇ ਸੁੰਦਰ ਕਾਰਡ ਤਿਆਰ ਕਰਕੇ ਡਿਸਪਲੇ ਬੋਰਡ […]

Continue Reading

ਈਕੋ ਵ੍ਹੀਲਰ ਸਾਈਕਲ ਕਲੱਬ ਦੇ ਵਿਸਾਖੀ ਚੈਲੇਂਜ ਦਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿਬੜਿਆ 

ਤੰਦਰੁਸਤ ਜੀਵਨ ਜਿਊਣ ਲਈ ਸਾਈਕਲ ਚਲਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ : ਪ੍ਰਧਾਨ  ਸੰਜੀਵ ਜਿੰਦਲ ਮਾਨਸਾ, 10 ਜੁਲਾਈ :  ਮਾਨਸਾ ਦਾ ਈਕੋ ਵ੍ਹੀਲਰ ਸਾਈਕਲ ਕਲੱਬ, ਜਿਸਦਾ ਨਾਮ ਸਿਰਫ ਪੰਜਾਬ ਹੀ ਨਹੀ ਸਗੋਂ ਪੂਰੇ ਭਾਰਤ ਪੱਧਰ ‘ਤੇ ਗਿਣਤੀ ਦੇ  ਚੋਣਵੇਂ ਸਿਰਕੱਢ ਸਾਈਕਲ ਕਲੱਬਾਂ ਵਿੱਚ ਆਉਂਦਾ  ਹੈ। ਜਿਸਦਾ ਸਿਹਰਾ ਗਰੁੱਪ ਦੇ ਪ੍ਰਧਾਨ ਬਲਵਿੰਦਰ ਸਿੰਘ ਕਾਕਾ, ਸਰਪ੍ਰਸਤ […]

Continue Reading

ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਦੇ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਸੰਜੀਵ ਜਿੰਦਲ ਮਾਨਸਾ, 9 ਜੁਲਾਈ 2025 : ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਦੇ ਖ਼ਿਲਾਫ, ਟ੍ਰੇਡ ਯੂਨੀਅਨਾਂ ਅਤੇ ਮੁਲਾਜ਼ਮ ਸੰਗਠਨਾਂ ਦੇ ਸੱਦੇ ‘ਤੇ ਅੱਜ ਮਾਨਸਾ ਵਿਖੇ ਵੱਖ-ਵੱਖ ਬੈਂਕਾਂ ਦੇ ਕਰਮਚਾਰੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਬੈਂਕ ਕਰਮਚਾਰੀਆਂ ਨੇ ਭਰਤੀਆਂ ਬੰਦ ਹੋਣ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਠੇਕੇ ਤੇ ਆਊਟਸੋਰਸ ਰਾਹੀਂ […]

Continue Reading

ਖੂਹ, ਬੋਰ ਪੁੱਟਣ ਜਾਂ ਮੁਰੰਮਤ ਲਈ ਵਿਸ਼ੇਸ਼ ਸ਼ਰਤਾਂ ਜਾਰੀ

ਸੰਜੀਵ ਜਿੰਦਲ ਮਾਨਸਾ, 17 ਜੂਨ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜ਼ਮੀਨ ਮਾਲਕਾਂ ਨੂੰ ਖੂਹ, ਬੋਰ ਪੁੱਟਣ ਤੋਂ ਪਹਿਲਾਂ ਵਿਸ਼ੇਸ਼ ਸ਼ਰਤਾਂ ਦੀ ਪਾਲਣਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਸ਼ਰਤਾਂ ਮੁਤਾਬਕ ਖੂਹ, ਬੋਰ ਲਗਾਉਣ ਤੋਂ ਪਹਿਲਾਂ ਭੂਮੀ ਮਾਲਕ 15 ਦਿਨ ਪਹਿਲਾਂ ਜ਼ਿਲ੍ਹਾ ਮੈਜਿਸਟਰੇਟ/ਉਪ ਮੰਡਲ ਮੈਜਿਸਟਰੇਟ/ਬੀ.ਡੀ.ਪੀ.ਓ/ਈ.ਓ/ਸਰਪੰਚ/ਪਬਲਿਕ ਹੈਲਥ ਜਾਂ […]

Continue Reading

ਖ਼ੂਨਦਾਨ ਕਰਕੇ ਬਚਾਈ ਜਾ ਸਕਦੀ ਹੈ ਕੀਮਤੀ ਜਾਨ : ਸਿਵਲ ਸਰਜਨ, ਵਿਸ਼ਵ ਖ਼ੂਨ ਦਾਨੀ ਦਿਵਸ ਮੌਕੇ 113 ਯੂਨਿਟ ਖ਼ੂਨ ਇਕੱਤਰ

ਕਿਹਾ, ਸਮਾਜ ਸੇਵੀ ਸੰਸਥਾਵਾਂ ਖੂਨਦਾਨ ਕੈਂਪ ਲਗਾ ਕੇ ਵੱਡਮੁੱਲਾ ਯੋਗਦਾਨ ਪਾ ਰਹੀਆਂ ਹਨ ਮਾਨਸਾ, 14 ਜੂਨ ( ਸੰਜੀਵ ਜਿੰਦਲ ) : ਵਿਸ਼ਵ ਖੂਨ ਦਾਨੀ ਦਿਵਸ ਦੇ ਮੌਕੇ ਨੇਕੀ ਫਾਉਂਡੇਸ਼ਨ ਬੁਢਲਾਡਾ ਦੇ ਸਹਿਯੋਗ ਨਾਲ ਮਨਦੀਪ ਸ਼ਰਮਾ ਦੀ ਅਗਵਾਈ ਵਿਚ ਡੀ.ਪੀ.ਐਸ. ਜਿੰਮ ਬੁਢਲਾਡਾ ਵਿਖੇ ਮੈਗਾ ਖ਼ੂਨ ਦਾਨ ਕੈਂਪ ਲਗਾਇਆ ਗਿਆ।  ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਅਰਵਿੰਦ […]

Continue Reading