ਸਿਗਰਟ ਪੀਣ ‘ਤੇ ਨੌਜਵਾਨ ਦਾ ਨਿਹੰਗ ਸਿੰਘਾਂ ਨੇ ਕੀਤਾ ਕਤਲ
ਬਿਉੁੂਰੋ, ਪ੍ਰਾਈਮ ਪੋਸਟ ਪੰਜਾਬ ਅੰਮ੍ਰਿਤਸਰ, 8 ਸਤੰਬਰ 2022 : ਹਰਿਮੰਦਰ ਸਾਹਿਬ ਨੇੜੇ ਸਿਗਰਟ ਪੀਣ ਉੱਤੇ ਨਿਹੰਗ ਸਿੰਘ ਦੇ ਬਾਣੇ ‘ਚ ਦੋ ਨੌਜਵਾਨਾਂ ਵੱਲੋਂ ਇਕ ਮੁੰਡੇ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਸਚਖੰਡ ਸ੍ਰੀ ਹਰਿਮੰਦਰ ਸਾਹਿਬ ਕੋਲ ਬਣੇ ਹੋਟਲ ਦੇ ਬਾਹਰ ਖੜ੍ਹੇ ਨੌਜਵਾਨ ਉਤੇ ਨਿਹੰਗ ਸਿੰਘਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਨੌਜਵਾਨ […]
Continue Reading