ਬਟਾਲਾ : ਮਾਂ ਨੇ ਪਹਿਲਾਂ 2 ਸਾਲਾ ਪੁੱਤ ਨੂੰ ਪਿਲਾਇਆ ਤੇ ਫੇਰ ਆਪ ਨਿਗਲਿਆ ਜ਼ਹਿਰੀਲਾ ਪਦਾਰਥ,  ਪੁੱਤ ਦੀ ਹੋਈ ਮੌਤ  

  ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਬਟਾਲਾ, 6 ਸਤੰਬਰ 2022 : ਪਰਿਵਾਰਕ ਪਰੇਸ਼ਾਨੀਆਂ ਕਾਰਨ ਹਰ ਰੋਜ਼ ਕੋਈ ਨਾ ਕੋਈ ਘਟਨਾ ਵੇਖਣ ਅਤੇ ਪੜ੍ਹਨ ਨੂੰ ਮਿਲ ਰਹੀ ਹੈ । ਜਿਸ ਦੇ ਕਾਰਨ ਲੋਕ ਖ਼ੁਦਕੁਸ਼ੀਆਂ ਦੇ ਰਾਹ ਪੈ ਜਾਂਦੇ ਹਨ ਅਜਿਹਾ ਹੀ ਇਕ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ ।  ਬਟਾਲਾ ਦੇ ਪਿੰਡ ਮਲਾਵੇ ਦੀ ਕੋਠੀ ਵਿੱਚ ਮਨਦੀਪ ਕੌਰ […]

Continue Reading

ਵਿਜੀਲੈਂਸ ਵੱਲੋਂ ਸਹਿਕਾਰੀ ਸਭਾ ‘ਚ 4 ਕਰੋੜ ਰੁਪਏ ਤੋਂ ਵੱਧ ਦੇ ਘੋਟਾਲੇ ਦਾ ਪਰਦਾਫਾਸ਼

ਸੱਤ ਦੋਸ਼ੀਆਂ ਵਿਰੁੱਧ ਮੁਕੱਦਮਾ ਦਰਜ, ਤਿੰਨ ਗ੍ਰਿਫਤਾਰ ਕੀਤੇ ਬਿਉੂਰੋ,  ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ 5 ਸਤੰਬਰ 2022  : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਿ੍ਸ਼ਟਾਚਾਰ ਵਿਰੁੱਧ ਆਪਣਾਈ ਜੀਰੋ ਟਾਲਰੈਂਸ ਪਾਲਸੀ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਕਜਲਾ ਬਹੁਮੰਤਵੀ ਸਹਿਕਾਰੀ ਸਭਾ ਲਿਮ: ਕਜਲਾ, ਸ਼ਹੀਦ ਭਗਤ ਸਿੰਘ ਨਗਰ ਵਿੱਚ ਹੋਏ ਬਹੁ-ਕਰੋੜੀ ਘੋਟਾਲੇ ਦਾ ਪਰਦਾਫਾਸ਼ ਕਰਦਿਆਂ […]

Continue Reading

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਲੈਣ ਲਈ ਕੇਵਾਈਸੀ ਕਰਵਾਉਣੀ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 5 ਸਤੰਬਰ 2022  :ਮੁੱਖ ਖੇਤੀਬਾੜੀ ਅਫ਼ਸਰ,  ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਪੀ.ਐਮ ਕਿਸਾਨ ਸਨਮਾਨ ਨਿਧੀ ਸਕੀਮ ਅਧੀਨ ਲਾਭ ਲੈਣ ਵਾਲੇ ਲਾਭਪਾਤਰੀਆਂ ਦੀ ਕੇ.ਵਾਈ.ਸੀ. ਨਿਸ਼ਚਿਤ ਕਰਵਾਉਣ ਦੀ ਆਖ਼ਰੀ ਮਿਤੀ 7 ਸਤੰਬਰ 2022 ਹੈ।  ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ 7 ਸਤੰਬਰ ਤੱਕ ਆਪਣੀ […]

Continue Reading

ਜੰਗਲਾਤ ਘੁਟਾਲਾ: ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ, 5 ਸਤੰਬਰ 2022 : ਜੰਗਲਾਤ ਘੁਟਾਲੇ ਵਿੱਚ ਸਾਬਕਾ ਮੰਤਰੀ ਸਾਧੂ ਸਿਘ ਧਰਮਸੋਤ ਦੀ ਹਾਈ ਕੋਰਟ ਨੇ ਜ਼ਮਾਨਤ ਅਰਜ਼ੀ ਮਨਜੂਰ ਕਰ ਲਈ ਹੈ। ਇਸ ਤੋਂ ਇਲਾਵਾ ਸੰਗਤ ਸਿੰਘ ਗਿਲਜੀਆਂ ਦੇ ਭਾਤੀਜੇ ਦਲਜੀਤ ਸਿੰਘ ਨੂੰ ਵੀ ਜ਼ਮਾਨਤ ਮਿਲ ਗਈ ਹੈ। ਦੱਸ ਦੇਈਏ ਕਿ ਪਿਛਲੀ ਸੁਣਵਾਈ ਉੱਤੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਭ੍ਰਿਸ਼ਟਾਚਾਰ ਦੇ ਮਾਮਲੇ […]

Continue Reading

ਕਰਜ਼ੇ ਦੇ ਦੈਂਤ ਨੇ ਇਕ ਹੋਰ ਘਰ ਉਜਾੜਿਆ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ  ) ਬਠਿੰਡਾ, 5 ਸਤੰਬਰ 2022  : ਪੰਜਾਬ ਅੰਦਰ ਸੱਤਾ ਬਦਲਣ ਤੋਂ ਬਾਅਦ ਵੀ ਕਰਜ਼ੇ ਹੇਠ ਦੱਬੇ ਕਿਸਾਨਾਂ ਵੱਲੋਂ ਜਾਨਾਂ ਦੇਣ ਦਾ ਸਿਲਸਿਲਾ ਬਰਕਰਾਰ ਹੈ। ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਮੈਨੂੰਆਣਾ ਵਿੱਚ ਨੌਜਵਾਨ ਕਿਸਾਨ ਵੱਲੋਂ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ […]

Continue Reading

ਮੋਹਾਲੀ ਦੇ ਦੁਸਹਿਰਾ ਗਰਾਉਂਡ ’ਚ ਲੱਗੇ ਮੇਲੇ ਵਿੱਚ ਝੂਲਾ ਡਿੱਗਣ ਕਾਰਨ ਵਾਪਰਿਆ ਹਾਦਸਾ, ਕਈ ਜ਼ਖਮੀ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਮੋਹਾਲੀ, 5 ਸਤੰਬਰ 2022  : ਮੋਹਾਲੀ ਦੇ ਦੁਸਹਿਰਾ ਗਰਾਉਂਡ ਵਿੱਚ ਚੱਲ ਰਹੇ ਮੇਲੇ ਵਿੱਚ ਅੱਜ ਇਕ ਹਾਦਸਾ ਵਾਪਰਨ ਕਾਰਨ ਕਈ ਵਿਅਕਤੀ ਜ਼ਖਮੀ ਹੋ ਗਏ। ਮੇਲੇ ਵਿੱਚ ਲੱਗੇ ਝੂਲੇ ਵਿੱਚ ਤਕਨੀਕੀ ਖਰਾਬੀ ਆਉਣ ਕਾਰਨ ਇਹ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਬੱਚਿਆਂ ਅਤੇ ਔਰਤਾਂ ਸਮੇਤ ਕਰੀਬ 15-20 ਵਿਅਕਤੀ […]

Continue Reading

ਧਰਮਵੀਰ ਗਾਂਧੀ ਨੇ ਟੋਲ ਪਲਾਜ਼ੇ ਬੰਦ ਕਰਵਾਉਣ ਦਾ ਸਿਹਰਾ ਲੈਣ ‘ਤੇ ‘ਆਪ’ ਸਰਕਾਰ ਨੂੰ ਘੇਰਿਆ ਦੱਸੀ ਇਹ ਸੱਚਾਈ

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ   ਪਟਿਆਲਾ, 4 ਸਤੰਬਰ 2022  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਧੂਰੀ ਵਿਖੇ ਧੂਰੀ ਲੁਧਿਆਣਾ ਰੋਡ ਉਪਰ ਸਥਿਤ ਟੋਲ ਪਲਾਜ਼ਿਆਂ ਨੂੰ ਬੰਦ ਕਰਵਾਉਣ ਬਾਰੇ ਤਿੱਖੀ ਪ੍ਰਤੀਕਿਰਿਆ ਸਾਹਮਣੇ ਆ ਰਹੀ ਹੈ। ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਭਗਵੰਤ ਮਾਨ ਦੇ ਇਸ ਕੰਮ ਨੂੰ […]

Continue Reading

ਲੁਧਿਆਣਾ ‘ਚ ਵੱਡਾ ਹਾਦਸਾ, ਪਟੜੀ ਕੋਲ ਲੱਗੇ ਬਾਜ਼ਾਰ ਕਰਕੇ ਗੱਡੀ ਦੀ ਲਪੇਟ ‘ਚ ਆਏ 3 ਲੋਕ, ਹੋਈ ਮੌਤ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਲੁਧਿਆਣਾ, 4 ਸਤੰਬਰ 2022 : ਲੁਧਿਆਣਾ ਦੇ ਢੋਲੇਵਾਲ ਪੁਲ ਨੇੜੇ ਐਤਵਾਰ ਸ਼ਾਮ ਵੱਡਾ ਹਾਦਸਾ ਵਾਪਰ ਗਿਆ, ਇੱਥੇ  ਅੰਬਾਲਾ ਪੈਸੇਂਜਰ ਦੀ ਲਪੇਟ ਵਿੱਚ ਆਉਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮ੍ਰਿਤਕਾਂ ਦੀਆਂ ਲਾਸ਼ਾਂ ਕਰੀਬ ਅੱਧਾ ਘੰਟਾ ਟ੍ਰੈਕ ‘ਤੇ ਪਈਆਂ ਰਹੀਆਂ। ਕਰੀਬ ਡੇਢ ਘੰਟੇ ਬਾਅਦ ਜੀਆਰਪੀ ਥਾਣੇ ਦੀ ਪੁਲਿਸ ਨੇ […]

Continue Reading

ਨਕਲੀ ਇਨਕਮ ਟੈਕਸ ਅਧਿਕਾਰੀ ਬਣਕੇ ਆਏ ਲੁਟੇਰਿਆਂ ਨੇ ਕਿਸਾਨ ਤੋਂ ਲੁੱਟੇ 25 ਲੱਖ ਰੁਪਏ 

ਬਿਉੂਰੋ, ਪ੍ਰਾਈਮ ਪੋਸਟ ਪੰਜਾਬ   ਖੰਨਾ’ 4 ਸਤੰਬਰ 2022 : ਖੰਨਾ ਦੇ ਪਿੰਡ ਰੋਹਣੋ ਖੁਰਦ ‘ਚ ਬਦਮਾਸ਼ਾਂ ਨੇ ਫਿਲਮੀ ਸਟਾਈਲ ਵਿੱਚ 25 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਵੇਰੇ 5 ਵਜੇ ਬਦਮਾਸ਼ ਕਿਸਾਨ ਦੇ ਘਰ ਪਹੁੰਚੇ। ਬਦਮਾਸ਼ਾਂ ਕੋਲ ਪਿਸਤੌਲ ਵੀ ਸੀ। ਘਰ ਦੇ ਅੰਦਰ ਦਾਖਲ ਹੁੰਦੇ ਹੀ ਲੁਟੇਰਿਆਂ […]

Continue Reading

ਐਸ.ਡੀ.ਐਮ. ਸਰਦੂਲਗੜ ਨੇ ਪੋਲਿੰਗ ਬੂਥਾਂ ’ਤੇ ਲਗਾਏ ਸਪੈਸ਼ਲ ਕੈਂਪਾਂ ਦਾ ਲਿਆ ਜਾਇਜ਼ਾ

ਸਪੈਸ਼ਲ ਕੈਂਪਾਂ ਦੌਰਾਨ ਵੱਧ ਤੋਂ ਵੱਧ ਫਾਰਮ 6-ਬੀ ਭਰਨਾ ਯਕੀਨੀ ਬਣਾਇਆ ਜਾਵੇ-ਐਸਡੀਐਮ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 4 ਸਤੰਬਰ 2022  : ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੇ ਡਾਟੇ ਨਾਲ ਆਧਾਰ ਕਾਰਡ ਲਿੰਕ ਕਰਨ ਦੇ ਮੰਤਵ ਨਾਲ ਸੁਪਰਵਾਇਜ਼ਰੀ ਤੇ ਬੀ.ਐਲ.ਓਜ਼ ਵੱਲੋਂ ਆਧਾਰ ਡਾਟਾ ਇੱਕਤਰ ਕਰਨ ਲਈ ਹਰ ਮਹੀਨੇ ਦੇ […]

Continue Reading