CM ਮਾਨ ਨੇ ਹਲਕਾ ਧੂਰੀ ਤੋਂ 2 ਟੋਲ ਪਲਾਜ਼ਾ ਕਰਵਾਏ ਬੰਦ

ਬਿਉੂਰੋ, ਪ੍ਰਾਈਮ ਪੋਸਟ ਪੰਜਾਬ   ਸੰਗਰੂਰ, 4 ਸਤੰਬਰ 2022 : ਸੰਗਰੂਰ ਵਿੱਚ 2 ਟੋਲ ਪਲਾਜ਼ਾ ਬੰਦ ਕਰਵਾ ਦਿੱਤੇ ਗਏ ਹਨ। ਮੁੱਖ ਮੰਤਰੀ ਮਾਨ ਨੇ ਸੰਗਰੂਰ ਪਹੁੰਚ ਕੇ ਇਸ ਦਾ ਐਲਾਨ ਕੀਤਾ। ਮਾਨ ਨੇ ਕਿਹਾ ਕਿ ਕੰਪਨੀ ਨੇ ਉਨ੍ਹਾਂ ਤੋਂ 6 ਮਹੀਨੇ ਦਾ ਸਮਾਂ ਮੰਗਿਆ ਸੀ। ਸਮਾਂ ਨਾ ਦੇਣ ‘ਤੇ 50 ਕਰੋੜ ਦਾ ਮੁਆਵਜ਼ਾ ਮੰਗਿਆ ਸੀ। ਕੰਪਨੀ ਇਸ […]

Continue Reading

ਨਸ਼ੇ ਨਾਲ 2 ਸਕੇ ਭਰਾਵਾਂ ਦੀ ਮੌਤ, ਵੱਡੇ ਦੇ ਭੋਗ ਤੋਂ ਪਹਿਲਾਂ ਉੱਠੀ ਛੋਟੇ ਦੀ ਵੀ ਅਰਥੀ, ਉੱਜੜਿਆ ਪਰਿਵਾਰ

ਬਿਊਰੋ,  ਪ੍ਰਾਈਮ ਪੋਸਟ ਪੰਜਾਬ ਖਡੂਰ ਸਾਹਿਬ, 4 ਸਤੰਬਰ 2022 : ਪੰਜਾਬ ਲਈ ਨਸ਼ਾ ਸਰਾਪ ਬਣ ਗਿਆ ਹੈ ।ਜਿਸ ਦਾ ਕਾਲਾ ਸਾਇਆ ਪੰਜਾਬ ਦੇ ਕਿੰਨੇ ਹੀ ਪਰਿਵਾਰਾਂ ਤੇ ਪਿਆ ਹੋਇਆ ਹੈ ਤੇ ਹਰ ਰੋਜ਼ ਕਿਸੇ ਨਾ ਕਿਸੇ  ਘਰ ਵਿੱਚ ਸੱਥਰ ਵਿਛ ਰਹੇ ਹਨ,  ਉਹ ਵੀ ਸਿਰਫ਼ ਇਸ ਨਸ਼ੇ ਕਾਰਨ । ਇੱਕ ਮੰਦਭਾਗੀ ਖ਼ਬਰ ਹਲਕਾ ਖਡੂਰ ਸਾਹਿਬ ਦੇ […]

Continue Reading

ਨਸ਼ਿਆਂ ਵਿਰੁੱਧ 4 ਮੁਕੱਦਮੇ ਦਰਜ਼ ਕਰਕੇ 6 ਅਤੇ ਜੂਆ ਐਕਟ ਤਹਿਤ 1 ਮੁਲਜ਼ਮ ਕੀਤਾ ਕਾਬੂ

87 ਬੋਤਲਾਂ ਸ਼ਰਾਬ, 40 ਨਸ਼ੀਲੀਆਂ ਗੋਲੀਆਂ, 25 ਗ੍ਰਾਮ ਸਮੈਕ ਅਤੇ 1 ਲੀਟਰ ਨਸ਼ੀਲਾ ਘੋਲ ਕੀਤਾ ਬਰਾਮਦ ਜੂਆ ਐਕਟ ਤਹਿਤ 2210 ਰੁਪਏ ਨਗਦੀ ਦੀ ਬਰਾਮਦਗੀ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 3 ਸਤੰਬਰ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸ ਦੇ ਤਹਿਤ […]

Continue Reading

ਨਸ਼ਿਆਂ ਵਿਰੁੱਧ 6 ਮੁਕੱਦਮੇ ਦਰਜ਼ ਕਰਕੇ 7 ਮੁਲਜ਼ਮ ਕੀਤੇ ਕਾਬੂ

850 ਨਸ਼ੀਲੀਆਂ ਗੋਲੀਆਂ, 90 ਗ੍ਰਾਮ ਹੈਰੋਇਨ ਅਤੇ 45 ਬੋਤਲਾਂ ਸ਼ਰਾਬ ਕੀਤੀ ਬਰਾਮਦ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 2 ਸਤੰਬਰ 2022 : ਐੱਸਐੱਸਪੀ ਮਾਨਸਾ ਗੌਰਵ ਤੂਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਸਾ ਪੁਲੀਸ ਨੇ ਨਸ਼ਿਆਂ ਦੀ ਮੁਕੰਮਲ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸਦੇ ਤਹਿਤ ਕਾਰਵਾਈ ਕਰਦੇ ਹੋਏ ਸੀਆਈਏ ਸਟਾਫ ਮਾਨਸਾ ਦੇ […]

Continue Reading

ਖੇਡਾਂ ਵਤਨ ਪੰਜਾਬ ਦੀਆਂ ਦੇ ਦੂਜੇ ਦਿਨ ਖਿਡਾਰੀਆਂ ਦੇ  ਹੋਏ ਫਸਵੇਂ ਮੁਕਾਬਲੇ

ਬਲਾਕ ਪੱਧਰੀ ਖੇਡਾਂ ਦੇ ਜੇਤੂਆਂ ਨੂੰ ਜ਼ਿਲ੍ਹਾ ਪੱਧਰੀ ਖੇਡਾਂ ਵਿੱਚਕੀਤਾ ਜਾਵੇਗਾ ਸ਼ਾਮਿਲ ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 2 ਸਤੰਬਰ ( ਪ੍ਰਾਈਮ ਪੋਸਟ ਪੰਜਾਬ ) : ਪੰਜਾਬ ਸਰਕਾਰ ਵੱਲੋੋ ਖੇਡਾਂ ਵਤਨ ਪੰਜਾਬ ਦੀਆਂ- 2022 ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਬਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਡਾਂ ਦੇ ਦੂਜੇ ਦਿਨ ਵੱਖ […]

Continue Reading

ਪਰਾਲੀ ਦੀ ਸਾਂਭ ਸੰਭਾਲ ਲਈ ਮਸ਼ੀਨਰੀ ਖਰੀਦਣ ਵਾਲੇ ਲਾਭਪਾਤਰੀਆਂ ਦੀ ਚੋਣ ਕਰਨ ਲਈ ਬੱਚਤ ਭਵਨ ਵਿਖੇ ਕੱਢੇ ਡਰਾਅ

ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ,2 ਸਤੰਬਰ ( ਪ੍ਰਾਈਮ ਪੋਸਟ ਪੰਜਾਬ )  : ਡਿਪਟੀ ਕਮਿਸ਼ਨਰ ਮਾਨਸਾ ਬਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਟੀ. ਬੈਨਿਥ ਦੀ ਅਗਵਾਈ ਹੇਠ ਬੱਚਤ ਭਵਨ ਵਿਖੇ ਖੇਤੀਬਾੜੀ ਨਾਲ ਸਬੰਧਤ ਮਸ਼ੀਨਰੀ ਦੇ ਡਰਾਅ ਕੱਢੇ ਗਏ। ਟੀ.ਬੈਨਿਥ ਨੇ ਦੱਸਿਆ ਕਿ ਸੀ.ਆਰ.ਐਮ. ਸਕੀਮ ਸਾਲ 2022-23 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ […]

Continue Reading

41 ਤੋਂ ਵੱਧ ਬੇਸਹਾਰਾ ਪਸ਼ੂ ਧਨ ਨੂੰ ਸ਼ਹਿਰ ’ਚੋਂ ਸਰਕਾਰੀ ਗਊਸ਼ਾਲਾ ਖੋਖਰ ਕਲਾਂ ’ਚ ਤਬਦੀਲ ਕਰਵਾਇਆ : ਏਡੀਸੀ

   ਬੇਸਹਾਰਾ ਪਸ਼ੂ ਧੰਨ ਨੂੰ ਢੁਕਵੀਂਆਂ ਗਊਸ਼ਾਲਾਵਾਂ ਵਿੱਚ ਭੇਜਣ ਦੀ ਪ੍ਰਕਿਰਿਆ ਜਾਰੀ ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 2 ਸਤੰਬਰ( ਪ੍ਰਾਈਮ ਪੋਸਟ ਪੰਜਾਬ ) : ਡਿਪਟੀ ਕਮਿਸ਼ਨਰ ਬਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੇਸਹਾਰਾ ਪਸ਼ੂ ਧਨ ਨੂੰ ਮਾਨਸਾ ਸ਼ਹਿਰ ਤੋਂ ਸਰਕਾਰੀ ਗਊਸ਼ਾਲਾ ਖੋਖਰ ਕਲਾਂ ਵਿੱਚ ਤਬਦੀਲ ਕਰਨ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਜਿਸ ਤਹਿਤ ਪਿਛਲੇ ਇੱਕ […]

Continue Reading

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਗੈਂਗਸਟਰਾਂ ਦੀ ਧਮਕੀ, ਕਿਹਾ-“ਤੇਰਾ ਤੇਰੇ ਪੁੱਤ ਤੋਂ ਵੀ ਮਾੜਾ ਹਾਲ ਕਰਾਂਗੇ”

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ, 2 ਸਤੰਬਰ 2022 : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ ਗਰੁੱਪ ਦੇ ਨਾਮ ਤੋਂ ਇੱਕ ਵਾਰ ਫਿਰ ਧਮਕੀ ਮਿਲੀ ਹੈ। ਧਮਕੀ ਦੇਣ ਵਾਲਿਆਂ ਨੇ ਕਿਹਾ ਹੈ  ਕਿ ਜੇਕਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ਨੂੰ ਲੈ ਕੇ ਕੁੱਝ ਬੋਲੇਗਾ ਤਾਂ ਤੇਰਾ ਹਾਲ ਤੇਰੇ ਪੁੱਤਰ ਤੋਂ […]

Continue Reading

ਵਿਜੀਲੈਂਸ ਵੱਲੋਂ ਮਨਪ੍ਰੀਤ ਸਿੰਘ ਬਾਦਲ ‘ਤੇ ਭ੍ਰਿਸ਼ਟਾਚਾਰ ਤਹਿਤ ਮਾਮਲਾ ਦਰਜ

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ, 2 ਸਤੰਬਰ 2022 :  ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ‘ਤੇ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਤਹਿਤ ਮਾਮਲਾ ਦਰਜ ਕੀਤਾ ਹੈ। ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕੀਤੀ ਸੀ। ਸ਼ਿਕਾਇਤ ਵਿੱਚ ਇਲਜ਼ਾਮ ਲਗਾਇਆ ਸੀ ਕਿ ਮਨਪ੍ਰੀਤ ਸਿੰਘ ਬਾਦਲ ਨੇ ਸਾਲ 2017 ਤੋਂ 2022 ਤੱਕ ਕਣਕ-ਝੋਨੇ ਦੀ ਢੋਆ-ਢੁਆਈ ਲਈ ਆਪਣੇ ਡਰਾਈਵਰ […]

Continue Reading

ਵਿਜੀਲੈਂਸ ਨੇ ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਬਿਊਰੋ, ਪ੍ਰਾਈਮ ਪੋਸਟ ਪੰਜਾਬ   ਸ੍ਰੀ ਮੁਕਤਸਰ ਸਾਹਿਬ, 2 ਸਤੰਬਰ 2022 : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਾਲ ਹਲਕਾ ਭਲਾਈਆਣਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਪਟਵਾਰੀ ਗੁਰਦਾਸ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਦਾਸ ਸਿੰਘ ਨੂੰ […]

Continue Reading