ਆਬਕਾਰੀ ਐਕਟ ਦਾ ਭਗੌੜਾ ਮੁਲਜ਼ਮ ਕੀਤਾ ਕਾਬੂ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 1 ਸਤੰਬਰ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਪੀਓਜ਼/ ਭਗੌੜਿਆਂ ਅਤੇ ਪੈਰੋਲ ਜੰਪਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸਦੇ ਤਹਿਤ  ਆਬਕਾਰੀ ਐਕਟ ਦੇ ਭਗੌੜੇ ਮੁਲਜ਼ਮ ਪ੍ਰਦੀਪ ਕੁਮਾਰ ਪੁੱਤਰ ਸ਼ਾਮ ਲਾਲ ਵਾਸੀ ਭੱਲਣਵਾੜਾ, ਜਿਸਦੇ ਵਿਰੁੱਧ ਮੁਕੱਦਮਾ ਨੰਬਰ 35 ਮਿਤੀ 08.03.2021 […]

Continue Reading

ਨਸ਼ਿਆਂ ਵਿਰੁੱਧ 4 ਮੁਕੱਦਮੇ ਦਰਜ਼ ਕਰਕੇ 5 ਮੁਲਜ਼ਮ ਕੀਤੇ ਕਾਬੂ

760 ਨਸ਼ੀਲੀਆਂ ਗੋਲੀਆਂ, 200 ਲੀਟਰ ਲਾਹਣ ਅਤੇ 10 ਗ੍ਰਾਮ ਹੈਰੋਇਨ ਸਮੇਤ 2 ਮੋਟਰਸਾਈਕਲ ਕੀਤੇ ਬਰਾਮਦ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 1 ਸਤੰਬਰ 2022 : ਐੱਸਐੱਸਪੀ ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਸਾ ਪੁਲੀਸ ਵੱਲੋਂ ਨਸ਼ਿਆਂ ਦੀ ਮੁਕੰਮਲ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸ ਦੇ ਤਹਿਤ ਕਾਰਵਾਈ ਕਰਦੇ ਹੋਏ ਸੀਆਈਏ ਸਟਾਫ […]

Continue Reading

ਜ਼ਿਲ੍ਹੇ ਅੰਦਰ ਵੋਟਰ ਸੂਚੀਆਂ ਦੀ ਤਰੁੱਟੀ ਲਈ 4 ਸਤੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ :  ਡੀਸੀ ਮਾਨਸਾ  

ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 1 ਸਤੰਬਰ  ( ਪ੍ਰਾਈਮ ਪੋਸਟ ਪੰਜਾਬ ) : ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵਲੋਂ ਵੋਟਰ ਸੂਚੀਆਂ ਨੂੰ ਤਰੁੱਟੀ ਰਹਿਤ ਤਿਆਰ ਕਰਨ ਦੇ ਮੰਤਵ ਨਾਲ 1 ਅਗਸਤ 2022 ਤੋਂ ਪੰਜਾਬ ਰਾਜ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਰਜਿਸਟਰ ਹੋਏ ਵੋਟਰਾਂ ਦੇ ਡਾਟੇ ਨੂੰ ਆਧਾਰ ਕਾਰਡ ਨਾਲ ਲਿੰਕ ਕਰਕੇ ਉਨ੍ਹਾਂ […]

Continue Reading

ਖਿਡਾਰੀ ਖੇਡਾਂ ਵਿੱਚ ਦਿਲਚਸਪੀ ਨਾਲ ਹਿੱਸਾ ਲੈ ਕੇ ਆਪਣੀ ਖੇਡ ਪ੍ਰਤਿਭਾ ਵਿੱਚ ਨਿਖਾਰ ਲਿਆਉਣ :  ਵਿਧਾਇਕ ਬੁੱਧ ਰਾਮ

ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 1 ਸਤੰਬਰ ( ਪ੍ਰਾਈਮ ਪੋਸਟ ਪੰਜਾਬ )  : ਹਰ ਉਮਰ ਵਰਗ ਦੇ ਖਿਡਾਰੀਆਂ ਨੂੰ ਖੇਡਾਂ ਵਿੱਚ ਦਿਲਚਸਪੀ ਨਾਲ ਹਿੱਸਾ ਲੈ ਕੇ ਆਪਣੀ ਖੇਡ ਪ੍ਰਤਿਭਾ ਵਿਚ ਨਿਖਾਰ ਲਿਆਉਣਾ ਚਾਹੀਦਾ ਹੈ। ਜਿਹੜੇ ਖਿਡਾਰੀ ਮਿਹਨਤ ਤੇ ਦ੍ਰਿੜਤਾ ਨਾਲ ਖੇਡਾਂ ਪ੍ਰਤੀ ਆਪਣੇ ਜੀਵਨ ਨੂੰ ਸਮਰਪਿਤ ਕਰਦੇ ਹਨ ਉਹ ਯਕੀਨੀ ਤੌਰ ’ਤੇ ਕੌਮੀ ਅਤੇ […]

Continue Reading

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਵੱਡਾ ਖੁਲਾਸਾ, 4 ਕਾਤਲ ਮਾਨਸਾ ਦੇ ਪਿੰਡ ਖਿਆਲਾ ਦੇ ਖੇਤਾਂ ਵਿੱਚ ਹੀ ਲੁਕੇ ਰਹੇ  

ਚਾਰ ਕਾਤਲ ਕਤਲ ਵਾਲੀ ਥਾਂ ਤੋਂ 10 ਕਿਲੋਮੀਟਰ ਦੂਰ ਖੇਤ ਵਿੱਚ ਇੱਕ ਘੰਟੇ ਤੱਕ ਲੁਕੇ ਰਹੇ ਪੀਸੀਆਰ ਕਾਰ ਵੀ ਉਥੋਂ ਲੰਘੀ ਪਰ ਬੋਲੈਰੋ ਦੇ ਕੋਲ ਬਿਨਾ ਰੁਕੇ ਚਲੀ ਗਈ ਕਤਲ ਲਈ ਲਿਆਂਦੇ ਗਏ ਹਥਿਆਰ ਵਾਰਦਾਤ ਵਾਲੀ ਥਾਂ ਦੇ ਇੱਕ ਕਿਲੋਮੀਟਰ ਦੇ ਘੇਰੇ ਵਿੱਚ ਲੁਕਾਏ ਗਏ ਸਨ ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ, 1 ਸਤੰਬਰ 2022 : ਪੰਜਾਬੀ […]

Continue Reading

ਮੋਹਾਲੀ ‘ਚ ਕਾਂਗਰਸ ਦੇ ਸਾਬਕਾ ਮੰਤਰੀ ਦੇ ਪੁੱਤਰ ਵੱਲੋਂ ਖੁਦਕਸ਼ੀ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਮੋਹਾਲੀ, 1 ਸਤੰਬਰ 2022 : ਕਾਂਗਰਸ ਦੇ ਸਾਬਕਾ ਮੰਤਰੀ ਰਮੇਸ਼ ਦੱਤ ਸ਼ਰਮਾ ਦੇ ਪੁੱਤਰ ਨਰਿੰਦਰ ਸ਼ਰਮਾ ਵੱਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਨਰਿੰਦਰ ਸ਼ਰਮਾ ਆਪਣੇ ਪਰਿਵਾਰ ਨਾਲ ਸੈਕਟਰ-68 ’ਚ ਰਹਿ ਰਿਹਾ ਸੀ ਅਤੇ ਆਪਣੇ ਕਾਰੋਬਾਰ ਤੋਂ ਪ੍ਰੇਸ਼ਾਨ ਸੀ। ਨਰਿੰਦਰ ਨੂੰ ਉਸਦੇ ਪਰਿਵਾਰ ਵਾਲੇ ਫੋਰਟਿਸ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ […]

Continue Reading

‘ਖੇਡਾਂ ਵਤਨ ਪੰਜਾਬ ਦੀਆਂ’ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਮੁਕੰਮਲ-ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੇ 5 ਬਲਾਕਾਂ ’ਚ 7 ਦਿਨ ਹੋਣਗੇ ਵੱਖ-ਵੱਖ ਖੇਡ ਮੁਕਾਬਲੇ, ਕਿਹਾ ਖੇਡ ਮੁਕਾਬਲਿਆਂ ਦੌਰਾਨ ਅਧਿਕਾਰੀ ਆਪਸੀ ਤਾਲਮੇਲ ਅਤੇ ਸਹਿਯੋਗਨਾਲ ਡਿਊਟੀ ਨਿਭਾਉਣ ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 31 ਅਗਸਤ ( ਪ੍ਰਾਈਮ ਪੋਸਟ ਪੰਜਾਬ ) : ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹੇ ਅੰਦਰ ਹੋਣ ਵਾਲੇ ਬਲਾਕ ਪੱਧਰੀ ਖੇਡ […]

Continue Reading

1 ਤੋਂ 7 ਸਤੰਬਰ ਤੱਕ ਮਨਾਇਆ ਜਾ ਰਿਹੈ ਕੌਮੀ ਖ਼ੁਰਾਕ ਹਫ਼ਤਾ-  ਡਾ. ਹਰਿੰਦਰ ਸ਼ਰਮਾ

ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ 31 ਅਗਸਤ ( ਪ੍ਰਾਈਮ ਪੋਸਟ ਪੰਜਾਬ ) : ਡਿਪਟੀ ਕਮਿਸ਼ਨਰ ਮਾਨਸਾ ਬਲਦੀਪ ਕੌਰ ਦੇ ਦਿਸ਼ਾ- ਨਿਰਦੇਸ਼ਾਂ  ’ਤੇ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਿਵਲ ਸਰਜਨ ਡਾ. ਹਰਿੰਦਰ ਕੁੁਮਾਰ ਸ਼ਰਮਾ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਕੌਮੀ ਖੁਰਾਕ ਹਫ਼ਤਾ 1 ਸਤੰਬਰ ਤੋ 7 ਸਤੰਬਰ […]

Continue Reading

ਤਰਨਤਾਰਨ ਦੀ ਅਦਾਲਤ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ, ਡਿਪਟੀ ਸਪੀਕਰ, 3 ਮੰਤਰੀਆਂ ਅਤੇ 1 ਵਿਧਾਇਕ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਤਰਨਤਾਰਨ, 31 ਅਗਸਤ 2022  : ਤਰਨਤਾਰਨ ਦੀ ਏਸੀਜੇਐਮ ਅਦਾਲਤ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, ਮੰਤਰੀ ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈਟੀਓ, ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਇਹ ਹੁਕਮ 2020 ਵਿੱਚ ‘ਆਪ’ ਆਗੂਆਂ ਵੱਲੋਂ ਤਰਨਤਾਰਨ […]

Continue Reading