ਨਸ਼ਿਆ ਵਿਰੁੱਧ 4 ਮੁਕੱਦਮੇ ਦਰਜ ਕਰਕੇ 4 ਮੁਲਜ਼ਮ ਕੀਤੇ ਕਾਬੂ
310 ਨਸ਼ੀਲੀ ਗੋਲੀਆਂ, 50 ਲੀਟਰ ਲਾਹਣ, 15 ਬੋਤਲਾਂ ਸ਼ਰਾਬ ਅਤੇ 2 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 17 ਜੂਨ 2022 : ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਦੁਆਰਾ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਜਿਸ ਦੇ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਰਦੂਲਗੜ੍ਹ […]
Continue Reading