ਮਾਨਸਾ ਪੁਲਿਸ ਨੇ ਚੋੋਰੀ ਦੇ ਮੁਕੱਦਮੇ ਵਿੱਚ ਮੁਲਜਮਾਂ ਨੂੰ ਕੀਤਾ ਗ੍ਰਿਫਤਾਰ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 28 ਮਈ 2022 : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਥਾਣਾ ਬੋਹਾ ਦੇ ਪਿੰਡ ਉਡਤ ਸੈਦੇਵਾਲਾ ਦੀ ਅਕਾਲ ਅਕੈਡਮੀ ਵਿੱਚੋੋ ਸਰੀਆ (ਲੋੋਹਾ) ਚੋੋਰੀ ਹੋੋਣ ਸਬੰਧੀ ਦਰਜ਼ ਹੋਏ ਮੁਕੱਦਮੇ ਨੂੰ ਸੁਲਝਾ ਕੇ 2 ਮੁਲਜਮਾਂ ਨੂੰ 1 ਘੰਟੇ ਅੰਦਰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਗ੍ਰਿਫਤਾਰ ਮੁਲਜਮਾਂ ਪਾਸੋਂ […]
Continue Reading