ਖੂਨ ਹੋਇਆ ਸਫੈਦ , 2 ਗਜ਼ ਜ਼ਮੀਨ ਲਈ ਛੁੱਟੀਆਂ ’ਚ ਪੇਕੇ ਪਰਿਵਾਰ ਨੂੰ ਮਿਲਣ ਆਈ ਭੈਣ ਦਾ ਭਰਾ ਨੇ ਬੇਰਹਿਮੀ ਨਾਲ ਕੀਤਾ ਕਤਲ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਫਾਜ਼ਿਲਕਾ  : ਫਾਜ਼ਿਲਕਾ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਭਰਾ ਨੇ ਹੀ ਆਪਣੀ ਭੈਣ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਹ ਮਾਮਲਾ ਫ਼ਾਜ਼ਿਲਕਾ ਦੇ ਨਾਲ ਲੱਗਦੇ ਪਿੰਡ ਉਝਾਂ ਵਾਲੀ ਦਾ ਹੈ, ਜਿੱਥੇ ਛੁੱਟੀਆਂ ਵਿੱਚ ਪੇਕੇ ਪਰਿਵਾਰ ਨੂੰ ਮਿਲਣ ਆਈ ਭੈਣ ਨੂੰ ਭਰਾ ਨੇ ਉਸਦੀ ਮਾਸੂਮ ਧੀ […]

Continue Reading

ਸਿੱਧੂ ਮੂਸੇਵਾਲਾ ਦਾ ਨਾਮ ਸਿਆਸੀ ਕੰਮਾਂ ਲਈ ਨਾ ਵਰਤਿਆ ਜਾਵੇ, ਪਰਿਵਾਰ ਦੀ ਅਪੀਲ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 14 ਜੂਨ 2022  : ਪੰਜਾਬੀ ਗਾਇਕ  ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਹਾਲੇ ਭੋਗ ਵੀ ਨਹੀਂ ਸੀ ਪਿਆ  ਕਿ ਸਿਆਸੀ ਪਾਰਟੀਆਂ ਵੱਲੋਂ ਸਿੱਧੂ ਮੂਸੇਵਾਲੇ ਦੇ ਪਿਤਾ ਨੂੰ  ਸੰਗਰੂਰ ਤੋਂ ਜ਼ਿਮਨੀ ਚੋਣ ਲੜਾਉਣ ਦੀਆਂ ਅਫ਼ਵਾਹਾਂ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋਈਆਂ ਜਿਸ ਜਿਸ ਪ੍ਰਤੀ ਸਿੱਧੂ ਮੂਸੇਵਾਲਾ ਦੇ ਪਿਤਾ […]

Continue Reading

ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣਾ ਯੋਜਨਾ ਅਧੀਨ ਆਧੁਨਿਕ ਤਕਨੀਕੀ ਮਸ਼ੀਨਾਂ ਨਾਲ ਲੈਸ ਡਾ. ਗੋਇਲ ਪਾਥ ਲੈਬ ਦਾ ਉਦਘਾਟਨ 

ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ,13  ਜੂਨ ( ਪ੍ਰਾਈਮ ਪੋਸਟ ਪੰਜਾਬ ) : ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣਾ ਯੋਜਨਾ ਤਹਿਤ ਉਦਮੀਆਂ ਦੇ ਸਰਵਿਸ ਯੂਨਿਟਾਂ ਲਈ 20 ਲੱਖ ਅਤੇ ਮੈਨੂਫੈਕਚਰਿੰਗ ਯੂਨਿਟਾਂ ਲਈ 50 ਲੱਖ ਦੀ ਲਾਗਤ ਤੱਕ ਦੇ ਯੂਨਿਟਾਂ ਜਿਨਾਂ ਨੂੰ 15, 25, 35 ਪ੍ਰਤੀਸ਼ਤ ਤੱਕ ਦੀ ਸਬਸਿਡੀ ਭਾਰਤ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ। ਇਹ ਜਾਣਕਾਰੀ ਦਿੰਦਿਆਂ […]

Continue Reading

ਮਾਨਸਾ : ਬਾਲ ਮਜ਼ਦੂਰੀ ਨੂੰ ਠੱਲ ਪਾਉਣ ਲਈ ਦੁਕਾਨਾਂ, ਢਾਬੇ ਅਤੇ ਫੈਕਟਰੀਆਂ ਦੀ ਚੈਕਿੰਗ ਕੀਤੀ 

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 13 ਜੂਨ 2022 : ਜਿਲ੍ਹਾ  ਪ੍ਰਸਾਸ਼ਨ ਵੱਲੋ ਵਧੀਕ ਡਿਪਟੀ ਕਮਿਸ਼ਨਰ  ਟੀ.ਬੇਨਿਥ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਦਫਤਰ ਵੱਲੋ ਮਾਨਸਾ ਸ਼ਹਿਰ ਦੇ ਵੱਖ-ਵੱਖ ਥਾਵਾਂ ਜਿਵੇਂ  ਦੁਕਾਨਾਂ, ਢਾਬੇ , ਫੈਕਟਰੀਆਂ ਵਿੱਚ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਜਿਲ੍ਹਾ […]

Continue Reading

ਦਰਗਾਹ ‘ਤੇ ਮੱਥਾ ਟੇਕਣ ਦੇ ਬਹਾਨੇ ਪਤੀ ਨੇ ਪਤਨੀ ਨੂੰ ਨਹਿਰ ‘ਚ ਦਿੱਤਾ ਧੱਕਾ, ਕਰਦਾ ਸੀ ਚਰਿੱਤਰ ‘ਤੇ ਸ਼ੱਕ

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ   ਪਟਿਆਲਾ ਤੋਂ ਦਰਗਾਹ ‘ਤੇ ਮੱਥਾ ਟੇਕਣ ਦੇ ਬਹਾਨੇ ਲੈ ਜਾ ਕੇ ਪਤਨੀ ਨੂੰ ਭਾਖੜਾ ਨਹਿਰ ਵਿੱਚ ਧੱਕਾ ਦੇ ਕੇ ਉਸ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਵਲ ਲਾਈਨ ਪੁਲਿਸ ਨੇ ਮਾਮਲੇ ਵਿਚ ਵਿਆਹੁਤਾ ਦੀ ਮਾਂ ਦੇ ਬਿਆਨ ‘ਤੇ ਦੋਸ਼ੀ ਪਤੀ ਖਿਲਾਫ ਕੇਸ ਦਰਜ ਕਰ ਲਿਆ ਹੈ। ਅਜੇ […]

Continue Reading

ਸੰਗਰੂਰ ਜ਼ਿਮਨੀ ਚੋਣਾਂ ਲਈ ‘ਆਪ’ ਲਾ ਰਹੀ ਪੂਰੀ ਤਾਕਤ, ਪ੍ਰਚਾਰ ਲਈ ਲਾਏ 6 ਮੰਤਰੀ

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ   ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੇ ਪੂਰਾ ਜ਼ੋਰ ਲਾ ਦਿੱਤਾ ਹੈ। ਸੀ.ਐੱਮ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ 6 ਮੰਤਰੀ ਚੋਣ ਪ੍ਰਚਾਰ ਲਈ ਮੈਦਾਨ ਵਿੱਚ ਉਤਾਰੇ ਗਏ ਹਨ। ਸੀ.ਐੱਮ. ਮਾਨ ਖੁਦ ਚੋਣ ਪ੍ਰਚਾਰ ਕਰਨ ਲਈ ਜਲਦ ਹੀ ਸੰਗਰੂਰ ਪਹੁੰਚਣਗੇ। ਸੰਗਰੂਰ ਸੀਟ ਲਈ 23 […]

Continue Reading

2 ਕਾਰਾਂ ਵਿਚਾਲੇ ਜ਼ਬਰਦਸਤ ਟੱਕਰ, 2 ਔਰਤਾਂ ਸਣੇ 4 ਦੀ ਮੌਤ

ਬਿਊਰੋ, ਪ੍ਰਾਈਮ ਪੋਸਟ ਪੰਜਾਬ   ਤਰਨਤਾਰਨ ਵਿੱਚ ਅੱਜ ਵੱਡਾ ਹਾਦਸਾ ਵਾਪਰ ਗਿਆ, ਜਿਥੇ ਦੋ ਕਾਰਾਂ ਦੀ ਆਪਸੀ ਟੱਕਰ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਇਨ੍ਹਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ । ਮਿਲੀ ਜਾਣਕਾਰੀ ਮੁਤਾਬਕ ਕੌਮੀ ਸ਼ਾਹ ਮਾਰਗ 54 ‘ਤੇ ਅਣ-ਅਧਿਕਾਰਤ ਤੌਰ ਡਿਵਾਈਡਰ ‘ਤੇ ਕੱਟ ਕੇ ਬਣਾਏ ਰਸਤੇ ਤੋਂ ਇੱਕ ਮੋਟਰਸਾਈਕਲ ਸਵਾਰ ਲੰਘ ਰਿਹਾ ਸੀ, […]

Continue Reading

ਪੰਜਾਬ ‘ਚ ਮੰਗਲਵਾਰ ਤੋਂ ਬਦਲੇਗਾ ਮੌਸਮ, ਚੱਲਣਗੀਆਂ ਤੇਜ਼ ਹਵਾਵਾਂ, ਪਏਗਾ ਮੀਂਹ, ਗੜੇਮਾਰੀ ਦੇ ਵੀ ਆਸਾਰ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਪੰਜਾਬ ਦੇ ਲੋਕਾਂ ਲਈ ਰਾਹਤ ਦੀ ਖਬਰ ਹੈ। ਮੰਗਲਵਾਰ ਤੋਂ ਲੂ ਤੋਂ ਛੁਟਕਾਰਾ ਮਿਲੇਗਾ। ਪਾਰੇ ਵਿੱਚ ਵੀ ਕਮੀ ਆਏਗੀ। ਮੌਸਮ ਕੇਂਦਰ ਚੰਡੀਗੜ੍ਹ ਵਿਭਾਗ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਹੀਟ ਵੇਵ ਚੱਲੇਗੀ ਪਰ ਉਸ ਤੋਂ ਬਾਅਦ 14 ਜੂਨ ਤੋਂ ਬਾਅਦ ਮੌਸਮ ਵਿੱਚ ਤਬਦੀਲੀ ਵੇਖਣ ਨੂੰ ਮਿਲ ਸਕਦੀ ਹੈ। ਇਸ ਦੌਰਾਨ ਪੰਜਾਬ […]

Continue Reading

ਸੰਗਰੂਰ ਜ਼ਿਮਨੀ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਰਿਲੀਜ਼ ਕੀਤਾ ਗੀਤ, ਮੂਸੇਵਾਲਾ ਦੇ ਨਾਂ ‘ਤੇ ਲੜੇਗੀ ਚੋਣ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਪੰਜਾਬ ਕਾਂਗਰਸ ਸੰਗਰੂਰ ਲੋਕ ਸਭਾ ਸੀਟ ਦੀਆਂ ਜ਼ਿਮਨੀ ਚੋਣਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਂ ‘ਤੇ ਲੜੇਗੀ। ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਗੀਤ ਰਿਲੀਜ਼ ਕੀਤਾ ਹੈ ਜਿਸ ਵਿਚ ਮੂਸੇਵਾਲਾ ਦੀ ਲਾਸ਼ ਤੇ ਕਬਰ  ਦੀ ਤਸਵੀਰ ਦਿਖਾਈ ਗਈ ਹੈ। ਗੀਤ ਵਿਚ ਕਿਹਾ ਗਿਆ ਹੈ ਕਿ ਜਿਨ੍ਹਾਂ ਦੇ ਪੁੱਤ ਨਾ […]

Continue Reading

ਅੰਮ੍ਰਿਤਸਰ : ਦੁਬਈ ਤੋਂ ਪਰਤੇ ਬੰਦੇ ਦੇ ਕਤਲ ਦਾ 12 ਘੰਟਿਆਂ ‘ਚ ਖੁੱਲ੍ਹਿਆ ਭੇਤ, ਪਤਨੀ ਨੇ ਹੀ ਦਿੱਤੀ ਸੀ ਸੁਪਾਰੀ

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ   ਅੰਮ੍ਰਿਤਸਰ ਵਿੱਚ ਦੁਬਈ ਤੋਂ ਪਰਤੇ ਬੰਦੇ ਦੇ ਕਤਲ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਉਸ ਦੀ ਪਤਨੀ ਨੇ ਹੀ ਆਪਣੇ ਪ੍ਰੇਮੀ ਨਾਲ ਸੁਪਾਰੀ ਦੇ ਕੇ ਪਤੀ ਦਾ ਕਤਲ ਕਰਵਾਇਆ ਸੀ ਤੇ ਬਚਣ ਲਈ ਉਸ ਨੇ ਝੂਠੀ ਕਹਾਣੀ ਘੜੀ ਪੁਲੀਸ ਨੇ 12 ਘੰਟਿਆਂ ਵਿੱਚ ਇਸ ਕਤਲਕਾਂਡ ਦਾ ਪਰਦਾਫਾਸ਼ ਕਰ ਦਿੱਤਾ। ਛੇਹਰਟਾ ਪੁਲਿਸ […]

Continue Reading