ਸ੍ਰੀ ਦਰਬਾਰ ਸਾਹਿਬ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਸੜਕ ਹਾਦਸਾ, 4 ਦੀ ਮੌਤ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਸਰਹਿੰਦ ਜੀਟੀ ਰੋਡ ਪੁੱਲ ‘ਤੇ ਅੱਜ ਦਰਦਨਾਕ ਹਾਦਸਾ ਵਾਪਰ ਗਿਆ ਜਿਸ ਵਿੱਚ ਕਾਰ ਵਿੱਚ ਸਵਾਰ 7 ਲੋਕਾਂ ਵਿੱਚ ਚਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਲੋਕ ਦਿੱਲੀ ਦੇ ਦੱਸੇ ਜਾ ਰਹੇ ਹਨ। ਮ੍ਰਿਤਕਾਂ ਦੀ ਪਛਾਣ ਨੀਲਮ ਧਨੇਜਾ (50) , ਰੇਨੋ ਅਤੇ ਉਸਦਾ ਪਤੀ ਕ੍ਰਿਸ਼ਨ ਲਾਲ ਖਰਬੰਦਾ ( 55) ਤੇ […]

Continue Reading

ਮਾਨਸਾ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਆਉਣ ‘ਤੇ ਪਾਬੰਦੀ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 12 ਜੂਨ 2022 :ਜਿ਼ਲ੍ਹਾ ਮੈਜਿਸਟੇ੍ਰਟ ਸ਼੍ਰੀ ਜਸਪ੍ਰੀਤ ਸਿੰਘ ਨੇ ਜ਼ਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਮਾਨਸਾ ਵਿੱਚ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਨਾਲ ਲੈ ਕੇ ਆਉਣ ‘ਤੇ ਮੁਕੰਮਲ ਪਾਬੰਦੀ ਲਗਾਈ ਹੈ।ਹੁਕਮ ਵਿੱਚ ਉਨ੍ਹਾਂ ਕਿਹਾ ਕਿ ਵਿਆਹ-ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ […]

Continue Reading

ਰੁੱਖ ਮਨੁੱਖ ਦੇ ਸੱਚੇ ਦੋਸਤ ਹਨ, ਇਸ ਲਈ  ਹਰੇਕ ਮਨੁੱਖ ਲਾਵੇ ਇੱਕ ਰੁੱਖ : ਡਾ. ਜਨਕ ਰਾਜ ਸਿੰਗਲਾ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 12 ਜੂਨ 2022 :  ਵਾਤਾਵਰਣ ਦੀ ਸੰਭਾਲ ਅੱਜ ਦੇ ਸਮੇ ਦੀ ਮੁੱਖ  ਲੋੜ ਹੈ ਅਤੇ ਹਰ ਇੱਕ ਇਨਸਾਨ ਨੂੰ ਇਸ ਵਿੱਚ ਬਣਦਾ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ , ਕਿਉਂਕਿ ਵਾਤਾਵਰਣ ਨੂੰ ਦੂਸ਼ਿਤ ਕਰਨ ਵਿੱਚ ਵੀ ਹਰ ਇੱਕ ਇਨਸਾਨ ਨੇ ਆਪਣਾ ਹਿੱਸਾ ਪਾਇਆ ਹੈ । ਰੁੱਖ ਲਗਾਉਣ ਨਾਲ  […]

Continue Reading

ਮਾਨਸਾ :ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ‘ਤੇ ਮੁਕੰਮਲ ਪਾਬੰਦੀ ਦੇ ਹੁਕਮ

ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ,12 ਜੂਨ 2022 (ਪ੍ਰਾਈਮ ਪੋਸਟ ਪੰਜਾਬ) :  ਜਿਲ੍ਹਾ ਮੈਜਿਸਟੇ੍ਰਟ ਸ਼੍ਰੀ ਜਸਪ੍ਰੀਤ ਸਿੰਘ ਨੇ ਸੀ.ਆਰ.ਪੀ.ਸੀ. 1973 ਦੀ ਧਾਰਾ 144 ਤਹਿਤ ਮਿਲੇ ਅਖਤਿਆਰਾਂ ਸਦਕਾ ਜਿ਼ਲ੍ਹੇ ਅੰਦਰ ਸਰਕਾਰੀ ਅਤੇ ਗੈਰ-ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਅਤੇ ਸਟੇਜਾਂ ਤੇ ਹਿੰਸਾ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ […]

Continue Reading

ਬਾਲ ਮਜਦੂਰੀ ਦਿਵਸ ਤੇ ਵਿਸ਼ੇਸ਼, ਬੱਚਿਆਂ ਨੂੰ ਸਿਰਫ਼ ਸੁਰੱਖਿਅਤ ਪਰਿਵਾਰਕ ਕਾਰੋਬਾਰ ਵਿੱਚ ਲਾਇਆ ਜਾ ਸਕਦਾ ਹੈ  

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ 12 ਜੂਨ 2022 : ਅੱਜ ਬੁਢਲਾਡਾ ਵਿਖੇ ਬਾਲ ਮਜ਼ਦੂਰੀ ਦਿਵਸ ਤੇ ਬਲਦੇਵ ਕੱਕੜ ਚੇਅਰਪਰਸਨ ਸੰਜੀਵਨੀ ਅਤੇ ਸਾਬਕਾ ਮੈਂਬਰ ਬਾਲ ਭਲਾਈ ਕਮੇਟੀ ਮਾਨਸਾ ਨੇ ਦੱਸਿਆ ਕਿ ਬਾਲ ਮਜ਼ਦੂਰੀ ਖਿਲਾਫ ਬਣੇ ਕਾਨੂੰਨ ਵਿੱਚ ਸੋਧ ਕਰਕੇ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕੰਮ ਤੇ ਲਾਉਣ ਉਤੇ ਪਾਬੰਦੀ ਲਾ […]

Continue Reading

ਜਿਲ੍ਹਾ ਮੈਜਿਸਟ੍ਰੇਟ ਮਾਨਸਾ  ਨੇ ਨੰਬਰ ਪਲੇਟਾਂ ਬਣਾਉਣ ਵਾਲੇ ਦੁਕਾਨਦਾਰਾਂ ਲਈ ਕੀਤੇ ਹੁਕਮ ਜਾਰੀ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 12 ਜੂਨ 2022  : ਜਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜਿ਼ਲ੍ਹਾ ਮੈਜਿਸਟੇ੍ਰਟ ਸ਼੍ਰੀ ਜਸਪ੍ਰੀਤ ਸਿੰਘ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ—2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਾਹਨਾਂ […]

Continue Reading

ਹੁਣ ਵਿਜੀਲੈਂਸ ਦੀ ਰਡਾਰ ‘ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਟੈਂਡਰਾਂ ‘ਚ ਧੋਖਾਧੜੀ ਦੇ ਦੋਸ਼

ਬਿਊਰੋ, ਪ੍ਰਾਈਮ ਪੋਸਟ ਪੰਜਾਬ   ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆਂ ਤੋਂ ਬਾਅਦ ਹੁਣ ਵਿਜੀਲੈਂਸ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਐਫਆਈਆਰ ਦਰਜ ਕਰ ਸਕਦੀ ਹੈ। ਠੇਕੇਦਾਰਾਂ ਦੀ ਯੂਨੀਅਨ ਨੇ ਆਸ਼ੂ ਦੇ ਕਾਰਜਕਾਲ ਦੌਰਾਨ 2000 ਕਰੋੜ ਰੁਪਏ ਦੇ ਟੈਂਡਰਾਂ ਵਿੱਚ ਧੋਖਾਧੜੀ ਦਾ ਦੋਸ਼ ਲਾਇਆ ਹੈ। ਵਿਜੀਲੈਂਸ ਨੇ ਇਸ ਮਾਮਲੇ ਦੀ ਜਾਂਚ ਐਸਐਸਪੀ ਪੱਧਰ ਦੇ ਅਧਿਕਾਰੀ ਨੂੰ […]

Continue Reading

ਸਿੱਧੂ ਮੂਸੇਵਾਲਾ ਕਤਲ ਕਾਂਡ  : ਕੇਕੜਾ ਬੋਲਿਆ, ਮੈਨੂੰ ਮੂਸੇਵਾਲਾ ਦੀ ਕੁੱਟਮਾਰ ਦੀ ਗੱਲ ਆਖੀ, ਕਤਲ ਬਾਰੇ ਨਹੀਂ ਪਤਾ ਸੀ  

ਬਿਊਰੋ,  ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ– ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਖੁਲਾਸਾ ਹੋਇਆ ਹੈ ਕਿ ਰੇਕੀ ਕਰਨ ਵਾਲੇ ਸੰਦੀਪ ਕੇਕੜਾ ਨੂੰ ਨਹੀਂ ਸੀ ਪਤਾ ਕਿ ਕਾਤਲ ਸਿੱਧੂ ਨੂੰ ਮਾਰ ਦੇਣਗੇ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ‘ਕਾਤਲਾਂ ਨੇ ਉਸ ਨੂੰ ਦੱਸਿਆ ਕਿ ਮੂਸੇਵਾਲਾ ਦੀ ਕੁੱਟਮਾਰ ਕੀਤੀ ਜਾਵੇਗੀ । ਜਿਸ ਦਿਨ ਉਹ ਮੂਸੇਵਾਲਾ ਦੇ ਘਰ ਰੇਕੀ ਕਰਨ […]

Continue Reading

ਮਾਨਸਾ : ਖੂਹ ‘ਚੋਂ ਇੱਟਾਂ ਕੱਢਣ ਸਮੇਂ ਢਿਗ ਡਿੱਗਣ ਕਾਰਨ ਮਜ਼ਦੂਰ ਦੀ ਹੋਈ ਮੌਤ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ,11 ਜੂਨ 2022  : ਮਾਨਸਾ ਜ਼ਿਲ੍ਹੇ ਦੇ ਪਿੰਡ ਦਾਨੇਵਾਲਾ ਵਿਖੇ ਇਕ ਮਜ਼ਦੂਰ ਦੀ ਖੂਹ ਵਿੱਚ ਇੱਟਾਂ ਕੱਢਦੇ ਢਿੱਗ ਡਿੱਗਣ ਨਾਲ  ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ  । ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ  ਪਿੰਡ ਦਾਨੇਵਾਲਾ ਦੇ ਮਜ਼ਦੂਰ ਨਿਰਮਲ ਸਿੰਘ ਨਿੰਮਾ (60) ਪੁੱਤਰ ਆਤਮਾ ਦੀ ਖੂਹ ‘ਚ ਇੱਟਾਂ ਕੱਢਣ ਸਮੇਂ ਢਿੱਗ […]

Continue Reading

ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ  ਵੱਲੋਂ ਸ਼ਾਮ 8 ਵਜੇ ਤੋਂ ਸਵੇਰੇ 5 ਵਜੇ ਤੱਕ ਠੀਕਰੀ ਪਹਿਰਾ ਲਾਉਣ ਦੇ ਆਦੇਸ਼

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 11 ਜੂਨ 2022 :  ਜਿਲ੍ਹਾ  ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਾਨਸਾ ਜ਼ਿਲੇ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲ ਵਿਅਕਤੀਆਂ ਨੂੰ ਅਮਨ ਤੇ ਕਾਨੂੰਨ ਦੀ ਸਥਿਤੀ […]

Continue Reading