ਹੌਲਦਾਰ ਮੁਖਜੀਤ ਸਿੰਘ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ

ਸੰਜੀਵ ਜਿੰਦਲ  ਮਾਨਸਾ, 27 ਜਨਵਰੀ 2025 :ਖ਼ੁਫ਼ੀਆ ਵਿਭਾਗ ’ਚ ਬਤੌਰ ਹੌਲਦਾਰ ਵਜੋਂ ਸੇਵਾਵਾਂ ਨਿਭਾਅ ਰਹੇ ਮੁਖਜੀਤ ਸਿੰਘ ਵਾਸੀ ਪਿੰਡ ਸੱਦਾ ਸਿੰਘ ਵਾਲਾ, ਜ਼ਿਲ੍ਹਾ ਮਾਨਸਾ ਨੂੰ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਪਟਿਆਲਾ ਵਿਖੇ ਆਯੋਜਿਤ 26ਵੇਂ ਗਣਤੰਤਰ ਦਿਵਸ ਸਮਾਗਮ ’ਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਪਟਿਆਲਾ ਵਿਖੇ ਹੋਏ ਜ਼ਿਲ੍ਹਾ ਪੱਧਰੀ  ਸਮਾਗਮ ਮੌਕੇ ਇਹ ਮੈਡਲ ਉਨ੍ਹਾਂ […]

Continue Reading

ਸੇਵਾ ਕੇਂਦਰਾਂ ਵਿੱਚ ਅਸਲਾ ਰਹਿਤ ਖੇਤਰ ਅਤੇ ਈ-ਸ਼੍ਰਮ ਨਾਮ ਦੀਆਂ ਦੋ ਹੋਰ ਨਵੀਆਂ ਸੇਵਾਵਾਂ ਸ਼ੁਰੂ-ਡਿਪਟੀ ਕਮਿਸ਼ਨਰ

ਸੰਜੀਵ ਜਿੰਦਲ ਮਾਨਸਾ, 27 ਜਨਵਰੀ 2025 : ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਵਿੱਚ ਅਸਲਾ ਰਹਿਤ ਖੇਤਰ ਅਤੇ ਈ-ਸ਼੍ਰਮ ਨਾਮ ਦੀਆਂ ਦੋ ਹੋਰ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਆਈ.ਏ.ਐਸ. ਨੇ ਦੱਸਿਆ ਕਿ ਸਰਕਾਰ ਵੱਲੋਂ ਕੁੱਝ ਖੇਤਰ (ਜਿੰਨ੍ਹਾਂ ਵਿੱਚ ਪੂਜਾ ਸਥਾਨ, ਮੈਰਿਜ ਪੈਲੇਸ, […]

Continue Reading

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਕਾਰਬਨ ਨਿਊਟਰੇਲਿਟੀ ਸਬੰਧੀ ਇਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਡਿਪਟੀ ਕਮਿਸ਼ਨਰ ਨੇ ਖੇਤੀ ਮਸ਼ੀਨਰੀ ਰਾਹੀਂ ਝੋਨੇ ਦੀ ਪਰਾਲੀ ਦੀ ਸੰਭਾਲ ਕਰਨ ਵਾਲੇ 7 ਕਿਸਾਨਾਂ ਨੂੰ ਕੀਤਾ ਸਨਮਾਨਿਤ ਸੰਜੀਵ ਜਿੰਦਲ  ਮਾਨਸਾ, 27 ਜਨਵਰੀ 2025 :ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਆਕਾਸ਼ ਬਾਂਸਲ ਦੀ ਗਤੀਸ਼ੀਲ ਅਗਵਾਈ ਹੇਠ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਮਾਨਸਾ ਵੱਲੋਂ ਕਾਰਬਨ ਨਿਊਟਰੇਲਿਟੀ […]

Continue Reading

ਅੰਮ੍ਰਿਤਸਰ ਵਿੱਚ ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ, ਅੱਜ ਸ਼ਹਿਰ ਬੰਦ, ਦੋਸ਼ੀ ਗ੍ਰਿਫ਼ਤਾਰ

ਬਿਊਰੋ,  ਪ੍ਰਾਈਮ ਪੋਸਟ ਪੰਜਾਬ ਅੰਮ੍ਰਿਤਸਰ – ਅੰਮ੍ਰਿਤਸਰ ਸ਼ਹਿਰ ਵਿੱਚ ਸਥਿਤੀ ਉਸ ਵੇਲੇ  ਤਣਾਅਪੂਰਨ ਹੋ ਗਈ ਜਦੋਂ ਇੱਕ ਵਿਅਕਤੀ ਨੇ ਬਾਬਾ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਕੀਤੀ ।  ਜਾਣਕਾਰੀ ਅਨੁਸਾਰ ਗਣਤੰਤਰ ਦਿਵਸ ‘ਤੇ ਨੌਜਵਾਨ ਨੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੀ ਕੋਸ਼ਿਸ਼ ਕੀਤੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਹਾਰ ਪਾਉਣ ਲਈ ਲਗਾਈ ਗਈ […]

Continue Reading

ਇਹਨਾਂ ਤਿੰਨ ਜ਼ਿਲ੍ਹਿਆਂ ਵਿੱਚ ਭਲਕੇ  ਛੁੱਟੀ ਦਾ ਐਲਾਨ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਚੰਡੀਗੜ੍ਹ, 26 ਜਨਵਰੀ 2025 : ਭਲਕੇ 27 ਜਨਵਰੀ ਦੀ ਤਿੰਨ ਜ਼ਿਲ੍ਹਿਆਂ  ਗੁਰਦਾਸਪੁਰ, ਮੋਹਾਲੀ ਅਤੇ ਮਾਨਸਾ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਵਿਦਿਅਕ ਅਦਾਰਿਆਂ ਵਿੱਚ 27 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਕੈਬਨਿਟ […]

Continue Reading

ਗਣਤੰਤਰ ਦਿਵਸ : ਮਾਨਸਾ ਵਿਖੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਲਹਿਰਾਇਆ ਕੌਮੀ ਝੰਡਾ

ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਵਚਨਬੱਧ ਹੋਣ ਦਾ ਦਿੱਤਾ ਸੱਦਾ ਸ਼ਾਨਦਾਰ ਮਾਰਚ ਪਾਸਟ, ਪੀ. ਟੀ ਸ਼ੋਅ ਅਤੇ ਸੱਭਿਆਚਾਰਕ ਵੰਨਗੀਆਂ ਦੀ ਹੋਈ ਪੇਸ਼ਕਾਰੀ ਵੱਖ-ਵੱਖ ਵਿਭਾਗਾਂ ਨੇ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਕੱਢੀਆਂ ਦਿਲਕਸ਼ ਝਾਕੀਆਂ ਆਜ਼ਾਦੀ ਘੁਲਾਟੀਆਂ ਅਤੇ ਵੱਖ ਵੱਖ ਖੇਤਰਾਂ ’ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲਿਆਂ ਦਾ ਹੋਇਆ ਸਨਮਾਨ ਸੰਜੀਵ ਜਿੰਦਲ ਮਾਨਸਾ, 26 ਜਨਵਰੀ 2025 : 76ਵੇਂ […]

Continue Reading

ਡਿਪਟੀ ਕਮਿਸ਼ਨਰ ਮਾਨਸਾ ਨੇ ਸਰਵੋਤਮ ਇਲੈਕਸ਼ਨ ਪ੍ਰੈਕਟਿਸ  ਪੁਰਸਕਾਰʼ ਹਾਸਲ ਕੀਤਾ 

ਸੰਜੀਵ ਜਿੰਦਲ  ਮਾਨਸਾ, 26 ਜਨਵਰੀ 2025 : ਡਿਪਟੀ ਕਮਿਸ਼ਨਰ ਮਾਨਸਾ ਸ.ਕੁਲਵੰਤ ਸਿੰਘ ਨੇ ਅੱਜ ਸਰਵੋਤਮ ਇਲੈਕਸ਼ਨ ਪ੍ਰੈਕਟਿਸ  ਪੁਰਸਕਾਰʼ 15ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ  ਲੁਧਿਆਣਾ ਵਿੱਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਹਾਸਲ ਕੀਤਾ। ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਵੱਲੋਂ ਇਹ ਸਨਮਾਨ ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਨੂੰ ਭੇਂਟ ਕੀਤਾ ਗਿਆ। ਰਾਜ ਪੱਧਰੀ ਸਮਾਗਮ ਦੌਰਾਨ, […]

Continue Reading

ਗਣਤੰਤਰ ਦਿਵਸ ਤੇ ‘ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਮਾਨਸਾ’ ਨੇ ਦਫਤਰ ਵਿਖੇ ਝੰਡਾ ਲਹਿਰਾਇਆ 

ਸੰਸਥਾ ਦੇ ਕੰਮਕਾਜ ਲਈ 12 ਆਹੁਦੇਦਾਰ ਹੋਰ ਚੁਣੇ ਗਏ  ਸੰਜੀਵ ਜਿੰਦਲ  ਮਾਨਸਾ, 26 ਭਾਰਤ ਦੇ 76ਵੇਂ ਗਣਤੰਤਰਤਾ ਦਿਵਸ ਮੌਕੇ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਇਕਾਈ ਮਾਨਸਾ ਨੇ ਆਪਣੇ ਦਫਤਰ ਵਿੱਚ ਪੁਲਿਸ ਪੈਨਸ਼ਨਰ ਦਾ ਲਾਲ/ਨੀਲੇ ਰੰਗ ਵਾਲਾ ਝੰਡਾ ਲਹਿਰਾਇਆ ਗਿਆ। ਝੰਡੇ ਨੂੰ ਕਾਇਦੇ ਅਨੁਸਾਰ ਲਹਿਰਾਉਣ ਤੱਕ ਸਾਰੀ ਕਾਰਵਾਈ ਸੀ.ਡੀ.ਆਈ. ਰਹਿ ਚੁੱਕੇ ਸਾਬਕਾ ਇੰਸ. ਕ੍ਰਿਸ਼ਨ ਕੁਮਾਰ ਵੱਲੋਂ ਬਾਖੁਬੀ […]

Continue Reading

ਮਾਨਸਾ  ‘ਚ 1 ਕਿਲੋ 900 ਗ੍ਰਾਮ ਹੈਰੋਇਨ ਅਤੇ 5 ਲੱਖ 40 ਹਜਾਰ ਰੂਪੈ ਡਰੱਗ ਮਨੀ ਸਮੇਤ ਤਸਕਰ ਕਾਬੂ 

ਇੱਕ ਕਾਰ, ਇੱਕ ਮੋਟਰਸਾਇਕਲ ਬਰਾਮਦ ਕੀਤਾ ਸੰਜੀਵ ਜਿੰਦਲ  ਮਾਨਸਾ, 25 ਜਨਵਰੀ 2025 : SSP ਮਾਨਸਾ ਸ੍ਰੀ ਭਾਗੀਰਥ ਸਿੰਘ ਮੀਨਾ  ਨੇ ਦੱਸਿਆ ਕਿ ਸ੍ਰੀ ਗੌਰਵ ਯਾਦਵ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ 1 ਕਿਲੋ 900 ਗ੍ਰਾਮ ਹੈਰੋਇਨ […]

Continue Reading

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 28 ਜਨਵਰੀ ਨੂੰ

ਸੰਜੀਵ ਜਿੰਦਲ  ਮਾਨਸਾ, 25 ਜਨਵਰੀ 2025 :ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ ਮਾਡਲ ਕੈਰੀਅਰ ਸੈਂਟਰ, ਮਾਨਸਾ ਵਿਖੇ 28 ਜਨਵਰੀ, 2025 ਦਿਨ ਮੰਗਲਵਾਰ ਨੂੰ ‘ਗਲੋਬਲ ਵੇਅਰ ਹਾਊਸ ਅਤੇ ਟਰੇਡਿੰਗ ਪ੍ਰਾਈਵੇਟ ਲਿਮਿਟਡ’ ਵੱਲੋਂ ਸੁਪਰਵਾਈਜ਼ਰ, ਗੋਦਾਮ ਕਲਰਕ, ਗੋਦਾਮ ਇੰਚਾਰਜ, ਗੋਦਾਮ ਸਹਾਇਕ ਅਤੇ ਸੀਨੀਅਰ ਸੁਪਰਵਾਈਜ਼ਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ […]

Continue Reading