ਮਾਨਸਾ ਪੁਲਿਸ  ਨੇ NDPS ਐਕਟ ਤਹਿਤ ਕੇਸਾਂ ਦਾ ਮਾਲ ਮੁਕਦੱਮਾ ਨਸ਼ਟ ਕੀਤਾ

  ਸੰਜੀਵ ਜਿੰਦਲ  ਮਾਨਸਾ, 24 ਜਨਵਰੀ 2025 : SSP ਮਾਨਸਾ ਸ੍ਰੀ ਭਾਗੀਰਥ ਸਿੰਘ ਮੀਨਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ, ਦੇ ਦਿਸ਼ਾ ਨਿਰਦੇਸ਼ਾ ਹੇਠ ਅੱਜ ਮਾਨਸਾ ਪੁਲਿਸ ਵੱਲੋ ਜ਼ਿਲ੍ਹੇ ਅੰਦਰ ਵੱਖ-ਵੱਖ ਥਾਣਿਆਂ ਵਿੱਚ ਦਰਜ ਐਨ.ਡੀ.ਪੀ.ਐਸ ਐਕਟ ਤਹਿਤ ਕੇਸਾ ਦਾ ਮਾਲ ਮੁਕਦੱਮਾ ਤਲਫ ਕੀਤਾ ਗਿਆ। SSP […]

Continue Reading

ਗਣਤੰਤਰ ਦਿਵਸ ਮੌਕੇ ਮਾਨਸਾ ਵਿਖੇ ਡੀਸੀ ਮਾਨਸਾ ਲਹਿਰਾਉਣਗੇ ਤਿਰੰਗਾ

ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਲਿਆ ਜਾਇਜ਼ਾ ਸੰਜੀਵ ਜਿੰਦਲ  ਮਾਨਸਾ, 24 ਜਨਵਰੀ 2025 : ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅੱਜ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ […]

Continue Reading

ਸੀਵਰੇਜ ਮਸਲੇ ‘ਤੇ ਮਾਨਸਾ ਦੇ ਵਿਧਾਇਕ ਲੋਕਾਂ ਨੂੰ ਕਰਦੇ ਰਹੇ ਗੁੰਮਰਾਹ, ਮੁੱਖ ਮੰਤਰੀ ਦਾ ਵਾਅਦਾ ਵੀ ਨਿੱਕਲਿਆ ਲਾਰਾ: ਮਾਨਿਕ ਗੋਇਲ

2022 ਤੋਂ ਹੁਣ ਤੱਕ ਮਾਨਸਾ ਦੇ ਸੀਵਰੇਜ ਲਈ ਕੋਈ ਫੰਡ ਨਹੀਂ ਹੋਇਆ ਮੰਜੂਰ, RTI ਰਾਹੀ ਹੋਇਆ ਖੁਲਾਸਾ ਮਾਨਸਾ ਵਿਧਾਇਕ ਦੀ ਤਲਵੰਡੀ ਸਾਬੋ ਪਾਵਰ ਪਲਾਂਟ ਨੂੰ ਟਰੀਟਡ ਪਾਣੀ ਭੇਜਣ ਤੇ ਵੱਟੀ ਚੁੱਪੀ ਸ਼ੱਕੀ – ਗੋਇਲ  ਸੰਜੀਵ ਜਿੰਦਲ  ਮਾਨਸਾ, 24 ਜਨਵਰੀ 2025 : ਮਾਨਸਾ ਸ਼ਹਿਰ ਦੇ ਸੀਵਰੇਜ ਦਾ ਮਸਲਾ ਭਖਿਆ ਹੋਇਆ ਹੈ। ਸ਼ਹਿਰ ਦੀ ਲਗਪਗ ਹਰ ਗਲੀ […]

Continue Reading

ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਦੇ ਸਮੇਂ SP ਅਤੇ DSP ਅੱਗ ਵਿੱਚ ਝੁਲਸੇ ਗਏ, ਹਾਲਤ ਗੰਭੀਰ

ਬਿਊਰੋ ਪ੍ਰਾਈਮ ਪੋਸਟ ਪੰਜਾਬ ਪੰਜਾਬ ਦੇ ਅੰਮ੍ਰਿਤਸਰ ਵਿੱਚ ਦੋ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਇੱਕ ਹਾਦਸਾ ਵਾਪਰਿਆ। ਖੰਨਾ ਪੇਪਰ ਮਿੱਲ ਵਿਖੇ ਨਸ਼ੀਲੇ ਪਦਾਰਥਾਂ ਦੀ ਖੇਪ ਸਾੜਨ ਆਏ ਦੋ ਪੁਲਿਸ ਅਧਿਕਾਰੀ ਅੱਗ ਦੀ ਲਪੇਟ ਵਿੱਚ ਆ ਗਏ, ਜਿਸ ਕਾਰਨ ਦੋਵੇਂ ਅਧਿਕਾਰੀ ਬੁਰੀ ਤਰ੍ਹਾਂ ਝੁਲਸ ਗਏ। ਨੇੜੇ ਮੌਜੂਦ ਹੋਰ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਅੱਗ ਬੁਝਾ ਦਿੱਤੀ ਅਤੇ ਦੋਵੇਂ […]

Continue Reading

ਮਾਨਸਾ ਦਾ ਅਗਨੀਵੀਰ ਲਵਪ੍ਰੀਤ ਸਿੰਘ ਕੁਪਵਾੜਾ ਵਿੱਚ ਸ਼ਹੀਦ

ਸੰਜੀਵ ਜਿੰਦਲ  ਮਾਨਸਾ, 23 ਜਨਵਰੀ 2025 : ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਅੱਤਵਾਦੀਆਂ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਮਾਨਸਾ ਦੇ ਪਿੰਡ ਅਕਲੀਆ ਦਾ 24 ਸਾਲਾ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਸ਼ਹੀਦ ਹੋ ਗਿਆ ਹੈ। ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਨ। ਦੇਸ਼ ਪ੍ਰਤੀ ਬਹਾਦਰ […]

Continue Reading

ਔਰਤ ਅਤੇ ਉਸਦੀਆਂ 3 ਧੀਆਂ ਨੂੰ ਚੋਰੀ ਦੇ ਸ਼ੱਕ ਵਿੱਚ ਫੈਕਟਰੀ ਮਾਲਕ ਨੇ ਮੂੰਹ ਕਾਲਾ ਕਰਕੇ ਘੁੰਮਾਇਆ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਲੁਧਿਆਣਾ ਦੇ ਬਹਾਦਰਕੇ ਰੋਡ ‘ਤੇ ਸਥਿਤ ਇੰਡਸਟਰੀਅਲ ਏਰੀਆ ਵਿੱਚ ਇੱਕ ਔਰਤ ਅਤੇ ਉਸ ਦੀਆਂ ਤਿੰਨ ਧੀਆਂ ਨੂੰ ਉਨ੍ਹਾਂ ਦੇ ਮੂੰਹ ਕਾਲੇ ਕਰਕੇ ਅਤੇ ਉਨ੍ਹਾਂ ਦੇ ਗਲੇ ਵਿੱਚ ਤਖ਼ਤੀਆਂ ਲਟਕਾ ਕੇ ਪਰੇਡ ਕਰਵਾਈ ਗਈ। ਪੁਲਿਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਸਨੇ ਦੱਸਿਆ ਕਿ ਤਖ਼ਤੀਆਂ ‘ਤੇ ਲਿਖਿਆ ਸੀ ਕਿ ਮੈਂ ਚੋਰ ਹਾਂ। ਪੁਲਿਸ […]

Continue Reading

ਪੰਜਾਬ ‘ਚ ਨਵੀਂ ਸਿੱਖਿਆ ਨੀਤੀ : ਅੱਠਵੀਂ ਤੋਂ ਬਾਅਦ ITI ਕਰਕੇ 10ਵੀਂ ਦਾ ਸਰਟੀਫਿਕੇਟ ਪ੍ਰਾਪਤ ਕਰ ਸਕਣਗੇ ਵਿਦਿਆਰਥੀ

ਬਿਊਰੋ ਪ੍ਰਾਈਮ ਪੋਸਟ ਪੰਜਾਬ ਪੰਜਾਬ ਵਿੱਚ, ਵਿਦਿਆਰਥੀ 8ਵੀਂ ਜਮਾਤ ਤੋਂ ਬਾਅਦ ਆਈਟੀਆਈ ਪਾਸ ਕਰਕੇ 10ਵੀਂ ਜਮਾਤ ਦਾ ਸਰਟੀਫਿਕੇਟ ਪ੍ਰਾਪਤ ਕਰ ਸਕਣਗੇ। ਤਕਨੀਕੀ ਸਿੱਖਿਆ ਵਿਭਾਗ ਨਵੀਂ ਸਿੱਖਿਆ ਨੀਤੀ ਤਹਿਤ ਦੋ ਵੱਡੇ ਬਦਲਾਅ ਕਰਨ ਦੀ ਤਿਆਰੀ ਕਰ ਰਿਹਾ ਹੈ। ਇਸ ਸਬੰਧੀ ਵਿਭਾਗ ਨੇ ਇੱਕ ਪ੍ਰਸਤਾਵ ਤਿਆਰ ਕੀਤਾ ਹੈ, ਜਿਸਨੂੰ ਵਿਭਾਗੀ ਪ੍ਰਵਾਨਗੀ ਤੋਂ ਬਾਅਦ ਜਲਦੀ ਹੀ ਸਿੱਖਿਆ ਮੰਤਰੀ […]

Continue Reading

ਮਾਨਸਾ ਜ਼ਿਲ੍ਹਾ ਪੱਧਰੀ ਵੈੱਟਲੈਂਡ ਮੈਨੇੇਜ਼ਮੈਂਟ ਕਮੇਟੀ ਦੀ ਮੀਟਿੰਗ ਹੋਈ

ਸੰਜੀਵ ਜਿੰਦਲ  ਮਾਨਸਾ, 21 ਜਨਵਰੀ 2025 :ਮਾਨਸਾ ਜ਼ਿਲ੍ਹੇ ਅਧੀਨ ਆਉਂਦੀਆਂ ਵੈੱਟਲੈਂਡਜ਼ ਨੂੰ (ਰੱਖਿਆ ਤੇ ਪ੍ਰਬੰਧਨ) ਨਿਯਮ 2017 ਅਧੀਨ ਨੋਟੀਫਾਈ ਕਰਵਾਉਣ ਸਬੰਧੀ ਜ਼ਿਲ੍ਹਾ ਪੱਧਰ ’ਤੇ ਵੈੱਟਲੈਂਡ ਮੈਨੇਜ਼ਮੈਂਟ ਕਮੇਟੀ ਦੀਆਂ ਸ਼ਿਫਾਰਿਸ਼ਾਂ ਉੱਚ—ਅਧਿਕਾਰੀਆਂ ਨੂੰ ਭੇਜਣ ਸਬੰਧੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਜਿਲ੍ਹਾ ਪੱਧਰੀ ਵੈਟਲੈਂਡ ਮੈਨੇਜਮੈਂਟ ਕਮੇਟੀ ਸ੍ਰੀ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਵੱਖ—ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਹੋਈ। ਡਿਪਟੀ ਕਮਿਸ਼ਨਰ ਨੇ […]

Continue Reading

ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਦੇ  ਸਕੂਲਾਂ ਲਈ ਸਿੱਖਿਆ ਵਿਭਾਗ ਨੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ

ਬਿਊਰੋ,  ਪ੍ਰਾਈਮ ਪੋਸਟ ਪੰਜਾਬ  ਪੰਜਾਬ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਸੇਫ਼ ਸਕੂਲ ਵਹੀਕਲ ਪਾਲਿਸੀ ਤਹਿਤ ਬੱਚਿਆਂ ਦੀ ਸੁਰੱਖਿਆ ਅਤੇ ਸੜਕ ਹਾਦਸਿਆਂ ਵਿੱਚ ਕਮੀ ਨੂੰ ਲੈ ਕੇ ਸੁਰੱਖਿਆ ਵਿਭਾਗ ਨੇ ਇੱਕ ਅਹਿਮ ਫੈਸਲਾ ਲਿਆ ਹੈ। ਹੁਣ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਦੇ ਬੱਸ, ਵੈਨ ਡਰਾਈਵਰਾਂ ਅਤੇ ਕੰਡਕਟਰਾਂ ਲਈ ਅੱਖਾਂ ਦੀ ਜਾਂਚ […]

Continue Reading

ਮਾਨਸਾ : ਟਰੱਕ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਦਰੜਿਆ, ਹੋਈ ਮੌਤ

ਸੰਜੀਵ ਜਿੰਦਲ  ਮਾਨਸਾ, 20 ਜਨਵਰੀ 2025 : ਮਾਨਸਾ ਦੇ ਕਸਬਾ ਭੀਖੀ ਵਿਖੇ ਇੱਕ 35 ਸਾਲ ਦੇ ਬਾਈਕ ‘ਤੇ ਸਵਾਰ ਨੌਜਵਾਨ ਦੀ ਟਰੱਕ ਹੇਠਾਂ ਆਉਣ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਚੰਡੀਗੜ੍ਹ ਸਿਰਸਾ ਹਾਈਵੇ ‘ਤੇ ਜਾ ਰਿਹਾ ਸੀ। ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟੱਕਰ ਹੋਣ ਕਾਰਨ ਪ੍ਰਗਤੀ ਸਿੰਘ […]

Continue Reading