ਮਾਨਸਾ : ਟਰੱਕ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਦਰੜਿਆ, ਹੋਈ ਮੌਤ
ਸੰਜੀਵ ਜਿੰਦਲ ਮਾਨਸਾ, 20 ਜਨਵਰੀ 2025 : ਮਾਨਸਾ ਦੇ ਕਸਬਾ ਭੀਖੀ ਵਿਖੇ ਇੱਕ 35 ਸਾਲ ਦੇ ਬਾਈਕ ‘ਤੇ ਸਵਾਰ ਨੌਜਵਾਨ ਦੀ ਟਰੱਕ ਹੇਠਾਂ ਆਉਣ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਚੰਡੀਗੜ੍ਹ ਸਿਰਸਾ ਹਾਈਵੇ ‘ਤੇ ਜਾ ਰਿਹਾ ਸੀ। ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟੱਕਰ ਹੋਣ ਕਾਰਨ ਪ੍ਰਗਤੀ ਸਿੰਘ […]
Continue Reading