ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ

ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣ, ਨਾਅਰੇ ਲਗਾਉਣਾ ਅਤੇ ਕਾਨੂੰਨ ਵਿਵਸਥਾ ਵਿਚ ਨੁਕਸੇ ਅਮਨ ਪੈਦਾ ਕਰਨ ‘ਤੇ ਮਨਾਹੀ ਸੰਜੀਵ ਜਿੰਦਲ  ਮਾਨਸਾ, 19 ਫਰਵਰੀ: ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੇਂਦਰੀ ਬੋਰਡ ਸੈਕੰਡਰੀ ਸਿੱਖਿਆ, ਨਵੀਂ ਦਿੱਲੀ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਕਲਾਸ […]

Continue Reading

ਮਾਨਸਾ ‘ਏਕੀਕ੍ਰਿਤ ਜਨਤਕ ਸਿਹਤ ਪ੍ਰਯੋਗਸ਼ਾਲਾ’ ਚਾਲੂ ਕਰਨ ਵਾਲਾ ਪਹਿਲਾ ਜ਼ਿਲ੍ਹਾ ਬਣਿਆ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕੀਤਾ ਗਿਆ ਸਨਮਾਨ ਸਜੀਵ ਜਿੰਦਲ ਮਾਨਸਾ, 18 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਦੇ ਮੰਤਵ ਤਹਿਤ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਆਦੇਸ਼ਾਂ ਅਨੁਸਾਰ ਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸ੍ਰੀ ਕੁਮਾਰ ਰਾਹੁਲ ਦੀ ਪ੍ਰਧਾਨਗੀ ਅਤੇ ਡਾਇਰੈਕਟਰ ਸਿਹਤ ਵਿਭਾਗ ਡਾ. ਹਤਿੰਦਰ ਕੌਰ […]

Continue Reading

ਮਨਰੇਗਾ ਦੀ ਮੁੜ ਬਹਾਲੀ ਲਈ ਕਾਂਗਰਸ ਨੇ ਮਾਨਸਾ ਵਿੱਚ ‘ਮਨਰੇਗਾ ਬਚਾਓ ਸੰਗ੍ਰਾਮ’ ਤਹਿਤ ਵਿਸ਼ਾਲ ਰੈਲੀ ਕੀਤੀ

ਸੰਜੀਵ ਜਿੰਦਲ ਮਾਨਸਾ, 17 ਫਰਵਰੀ : ਮਨਰੇਗਾ ਦੀ ਮੁੜ ਬਹਾਲੀ ਦੀ ਮੰਗ ਨੂੰ ਲੈ ਕੇ ਕਾਂਗਰਸ ਵੱਲੋਂ ਅੱਜ ਮਾਨਸਾ ਵਿੱਚ ‘ਮਨਰੇਗਾ ਬਚਾਓ ਸੰਗ੍ਰਾਮ’ ਤਹਿਤ ਇਕ ਵਿਸ਼ਾਲ ਰੈਲੀ ਕੀਤੀ ਗਈ, ਜਿਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਮਨਰੇਗਾ ਮਜ਼ਦੂਰਾਂ ਸਮੇਤ ਆਮ ਲੋਕ ਸ਼ਾਮਿਲ ਹੋਏ। ਕਾਂਗਰਸ ਨੇ ਦੋਸ਼ ਲਗਾਇਆ ਕਿ ਪਹਿਲਾਂ ਮਨਰੇਗਾ ਨੂੰ ਖਤਮ ਕਰਕੇ ਮਜ਼ਦੂਰਾਂ ਨਾਲ ਧੋਖਾ ਕਰਨ […]

Continue Reading

ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ‘ਚ 9 ਕਰੋੜ 99 ਲੱਖ ਰੁਪਏ ਦੀ ਲਾਗਤ ਨਾਲ ਬਣੇਗਾ ਵਿਦਿਆਰਥਣਾਂ ਲਈ ਹੋਸਟਲ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਕਨਵੋਕੇਸ਼ਨ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ ‘ਚ ਕੀਤੀ ਸ਼ਿਰਕਤ 300 ਗਰੈਜੂਏਟ ਅਤੇ 161 ਪੋਸਟ ਗਰੈਜੂਏਟ ਵਿਦਿਆਰਥਣਾਂ ਨੂੰ ਵੰਡੀਆਂ ਡਿਗਰੀਆਂ ਸੰਜੀਵ ਜਿੰਦਲ ਮਾਨਸਾ, 17 ਫਰਵਰੀ: ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਮਾਨਸਾ ਵਿਖੇ ਆਯੋਜਿਤ ਦੂਜੀ ਕਨਵੋਕੇਸ਼ਨ ਅਤੇ ਸਾਲਾਨਾ […]

Continue Reading

ਤਕਨੀਕੀ ਯੁੱਗ ਵਿਚ ਵਿਦਿਆਰਥਣਾਂ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ ਨਾਲ ਜੋੜਨਾ ਸ਼ਲਾਘਾਯੋਗ ਉਪਰਾਲਾ: ਡਿਪਟੀ ਕਮਿਸ਼ਨਰ 

ਡਿਪਟੀ ਕਮਿਸ਼ਨਰ ਨੇ ਐੱਸ.ਡੀ. ਕੰਨਿਆ ਮਹਾਂਵਿਦਿਆਲਿਆ ਵਿਖੇ ”ਰੂਹ ਏ ਵਿਰਾਸਤ” ਦਾ ਕੀਤਾ ਉਦਘਾਟਨ ਸੰਜੀਵ ਜਿੰਦਲ ਮਾਨਸਾ, 14 ਫਰਵਰੀ : ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਨੇ ਐਸ.ਡੀ. ਕੰਨਿਆ ਮਹਾਂਵਿਦਿਆਲਾ ਵਿਖੇ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਵਿਰਾਸਤ ਨੂੰ ਪੇਸ਼ ਕਰਦੀ  ‘ਰੂਹ-ਏ-ਵਿਰਾਸਤ’ ਦਾ ਉਦਘਾਟਨ  ਕੀਤਾ। ਇਸ ਕਦਮ ਦਾ ਉਦੇਸ਼ ਵਿਦਿਆਰਥਣਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਨਾਲ ਜੋੜਨਾ ਹੈ। ਉਨ੍ਹਾਂ […]

Continue Reading

ਸਰਬ-ਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਪੰਜ- ਪੰਜ ਲੱਖ ਦੀ ਗਰਾਂਟ ਦੇ ਸੈਂਕਸ਼ਨ ਪੱਤਰ ਸੌਂਪੇ

ਸੰਜੀਵ ਜਿੰਦਲ ਬੁਢਲਾਡਾ/ਮਾਨਸਾ, 14 ਫਰਵਰੀ : ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਗਰਾਂਟ ਦੇ ਸੈਕਸ਼ਨ ਲੈਟਰ ਸੌਂਪੇ ਗਏ। ਵਿਧਾਇਕ ਬੁੱਧ ਰਾਮ ਨੇ ਦੱਸਿਆ ਗਿਆ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ […]

Continue Reading

ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ

ਸੰਜੀਵ ਜਿੰਦਲ ਮਾਨਸਾ, 11 ਫਰਵਰੀ : ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰ ਵਰਤਦਿਆਂ ਜਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ ‘ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ […]

Continue Reading

ਘੱਟ ਖਰਚੇ ਉੱਤੇ ਨਵੀ ਤਕਨੀਕ ਦੀ ਖੇਤੀ ਮਸ਼ੀਨਰੀ ਕਿਸਾਨਾਂ ਦੀ ਆਮਦਨ ‘ਚ ਸਹਾਈ: ਡਿਪਟੀ ਕਮਿਸ਼ਨਰ

ਸਮੈਮ ਅਤੇ ਸੀ.ਡੀ.ਪੀ. ਸਕੀਮ ਅਧੀਨ ਖੇਤੀ ਮਸ਼ੀਨਰੀ ਦੇ ਡਰਾਅ ਕੱਢੇ ਸੰਜੀਵ ਜਿੰਦਲ ਮਾਨਸਾ, 6 ਫਰਵਰੀ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਪਾਸੋਂ ਸਮੈਮ (ਸਬ ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜੇਸ਼ਨ) ਅਤੇ ਸੀ.ਡੀ.ਪੀ. (ਕਰਾਪ ਡਾਈਵਰਸੀਫਿਕੇਸ਼ਨ ਪ੍ਰੋਗਰਾਮ) ਸਕੀਮ ਸਾਲ 2025—26 ਦੌਰਾਨ ਖੇਤੀਬਾੜੀ ਨਾਲ ਸਬੰਧਤ ਵੱਖ ਵੱਖ ਮਸ਼ੀਨਾ ‘ਤੇ ਸਬਸਿਡੀ ਮੁਹੱਈਆ ਕਰਵਾਉਣ ਲਈ 04 ਦਸੰਬਰ 2025 ਤੱਕ ਆਨਲਾਇਨ ਅਰਜ਼ੀਆਂ […]

Continue Reading

ਗਊਧਨ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਵਿਆਪਕ ਟੀਕਾਕਰਨ ਮੁਹਿੰਮ ਦਾ ਆਗਾਜ਼

ਪਸ਼ੂ ਪਾਲਣ ਵਿਭਾਗ ਵੱਲੋਂ ਗਠਿਤ ਟੀਮਾਂ ਘਰ-ਘਰ ਜਾ ਕੇ ਲਗਾ ਰਹੀਆਂ ਹਨ ਮੁਫ਼ਤ ਟੀਕੇ ਸੰਜੀਵ ਜਿੰਦਲ  ਮਾਨਸਾ, 3 ਫਰਵਰੀ : ਡਿਪਟੀ ਕਮਿਸ਼ਨਰ ਨਵਜੋਤ ਕੌਰ (ਆਈ.ਏ.ਐਸ) ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਦੇ ਗਊਧਨ ਨੂੰ ਘਾਤਕ ‘ਲੰਪੀ ਸਕਿਨ’ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ ਵਿਭਾਗ ਦੇ ਡਿਪਟੀ […]

Continue Reading

3 ਫਰਵਰੀ ਤੋਂ ਮਾਨਸਾ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਲੱਗਣਗੇ 26 ਵਿਸ਼ੇਸ਼ ਕੈਂਪ

ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਪ੍ਰਗਤੀ ਦਾ ਜਾਇਜ਼ਾ   ਲੋਕਾਂ ਨੂੰ ਘਰਾਂ ਦੇ ਨਜ਼ਦੀਕ ਮਿਲੇਗੀ ਕਾਰਡ ਬਣਵਾਉਣ ਦੀ ਸਹੂਲਤ  ਐਸ.ਡੀ.ਐਮਜ਼ ਨੂੰ ਕੈਂਪਾਂ ਦੀ ਨਿਰੰਤਰ ਨਿਗਰਾਨੀ ਕਰਨ ਦੀਆਂ ਹਦਾਇਤਾਂ ਸੰਜੀਵ ਜਿੰਦਲ ਮਾਨਸਾ, 2 ਫਰਵਰੀ : ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਵੱਲੋਂ ਅੱਜ ਆਪਣੇ ਦਫਤਰ […]

Continue Reading