ਨਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ਼, ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਦਾਅਵੇ ਨਿਕਲੇ ਖੋਖਲੇ 

  ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਸਮੇਂ ਸਮੇਂ ਦੀਆਂ ਸਰਕਾਰਾਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਸੋਹਲੇ ਅਲਾਪਦੀਆਂ ਰਹੀਆਂ ਹਨ । ਇਸੇ ਤਰ੍ਹਾਂ ਮੌਜੂਦਾ ਪੰਜਾਬ ਸਰਕਾਰ ਵੀ ਉਸੇ ਰਾਹ ਤੇ ਚੱਲੀ ਹੋਈ ਹੈ ਪਰ ਇਹ ਗੱਲਾਂ ਸਿਰਫ਼  ਕਹਿਣ ਦੀਆਂ ਹੀ ਬਣਕੇ ਰਹਿ ਗਈਆਂ ਜਿਸ ਨੂੰ ਅਮਲੀ ਜਾਮਾ ਕੋਈ ਵੀ ਸਰਕਾਰ ਨਹੀਂ ਪਹਿਨਾ ਸਕੀ  । ਹਰ ਰੋਜ਼ ਪੰਜਾਬ […]

Continue Reading

CM ਮਾਨ ਤੋਂ ਬਿਨਾਂ ਪੰਜਾਬ ਦੇ ਅਫ਼ਸਰਾਂ ਨਾਲ ਦਿੱਲੀ ‘ਚ ਕੇਜਰੀਵਾਲ ਦੀ ਮੀਟਿੰਗ  ਨੇ ਖੜ੍ਹੇ ਕੀਤੇ ਕਈ ਸਵਾਲ, ਪੜ੍ਹੋ ਪੂਰੀ ਖ਼ਬਰ  ! 

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ : ਪੰਜਾਬ ਦੇ ਵਿਰੋਧੀਆਂ ਨੇ ਆਪ ਦੇ ਸੁਪਰੀਮੋ ਤੇ  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਤਿੱਖੇ ਨਿਸ਼ਾਨੇ ਲਾਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਿਨਾਂ ਪੰਜਾਬ ਦੇ ਅਫਸਰਾਂ ਨਾਲ ਮੀਟਿੰਗ ਕਰਨ ਦਾ ਇਲਜ਼ਾਮ ਲਗਾਇਆ ਹੈ। ਅਕਾਲੀ ਦਲ ਅਤੇ ਕਾਂਗਰਸ ਨੇ  ਵੱਡੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਨੂੰ ਦਿੱਲੀ ਦੀ […]

Continue Reading

ਮਾਨਸਾ ਸ਼ਹਿਰ ਵਿਚ ਸੀਵਰੇਜ ਦਾ ਪਾਣੀ  ਦੇ ਰਿਹੈ ਬਿਮਾਰੀਆਂ ਨੂੰ ਸੱਦਾ,  ਜਿਸ ਦੇ ਪ੍ਰਬੰਧ ਲਈ ਸਿਹਤ ਮੰਤਰੀ ਨੇ ਦਿੱਤਾ ਭਰੋਸਾ  

ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 11 ਅਪ੍ਰੈਲ ( ਪ੍ਰਾਈਮ ਪੋਸਟ ਪੰਜਾਬ ) : ਜਿਲ੍ਹਾ ਮਾਨਸਾ ਅੰਦਰ ਪਹਿਲਾ ਤੋਂ ਪ੍ਰਗਤੀ ਅਧੀਨ ਅਤੇ ਨਵੇ ਸ਼ੁਰੂ ਹੋਣ ਵਾਲੇ ਵਿਕਾਸ ਕਾਰਜ਼ਾਂ ਨੂੰ ਪਾਰਦਰਸ਼ੀ ਢੰਗ ਨਾਲ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾਵੇਗੀ, ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ […]

Continue Reading

ਮਾਨਸਾ ਸ਼ਹਿਰ ਵਿਚ ਸੀਵਰੇਜ ਦਾ ਪਾਣੀ ਦੇ ਰਿਹੈ ਬਿਮਾਰੀਆਂ ਨੂੰ ਸੱਦਾ, ਜਿਸ ਦੇ ਪ੍ਰਬੰਧ ਲਈ ਸਿਹਤ ਮੰਤਰੀ ਨੇ ਦਿੱਤਾ ਭਰੋਸਾ

ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 11 ਅਪ੍ਰੈਲ ( ਪ੍ਰਾਈਮ ਪੋਸਟ ਪੰਜਾਬ ) : ਜਿਲ੍ਹਾ ਮਾਨਸਾ ਅੰਦਰ ਪਹਿਲਾ ਤੋਂ ਪ੍ਰਗਤੀ ਅਧੀਨ ਅਤੇ ਨਵੇ ਸ਼ੁਰੂ ਹੋਣ ਵਾਲੇ ਵਿਕਾਸ ਕਾਰਜ਼ਾਂ ਨੂੰ ਪਾਰਦਰਸ਼ੀ ਢੰਗ ਨਾਲ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾਵੇਗੀ, ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ […]

Continue Reading

ਮਲੇਰੀਆ, ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਹੋਇਆ ਚੌਕਸ

ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ 11 ਅਪ੍ਰੈਲ ( ਪ੍ਰਾਈਮ ਪੋਸਟ ਪੰਜਾਬ ) : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ  ਮਾਨਸਾ ਦੇ ਲੋਕਾਂ ਨੂੰ ਮਲੇਰੀਆ, ਡੇਂਗੂ, ਚਿਕਨਗੁਨੀਆ ਦੀ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ ਸਿਹਤ ਵਿਭਾਗ ਵੱਲੋਂ ਅਗੇਤੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆ ਹਨ। ਸਿਵਲ ਸਰਜਨ ਡਾ. ਹਰਜਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ […]

Continue Reading

ਦਰਦਨਾਕ ਹਾਦਸਾ : ਮੋਟਰਸਾਈਕਲ ਸਵਾਰ ਪਤੀ ਪਤਨੀ ਦੀ ਹੋਈ ਮੌਤ  

ਬਿਊਰੋ, ਪ੍ਰਾਈਮ ਪੋਸਟ ਪੰਜਾਬ   ਟਾਂਡਾ ਉੜਮੁੜ-ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਇੱਕ ਦਰਦਰਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ। ਇਹ ਹਾਦਸਾ ਬੀਤੇ ਦਿਨ ਉਸ ਸਮੇਂ ਵਾਪਰਿਆ ਜਦੋਂ ਪਿੰਡ ਸ਼ਾਹਪੁਰ ਤੋਂ ਟਾਂਡਾ ਵੱਲ ਆ ਰਹੇ ਮੋਟਰਸਾਈਕਲ ਸਵਾਰ ਜੋੜੇ ਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ […]

Continue Reading

ਮੁਹਾਲੀ ‘ਚ ਦੇਰ ਰਾਤ ਪਰਿਵਾਰ ਨਾਲ ਡਿਨਰ ਲਈ ਆਏ ਵਿਅਕਤੀ ‘ਤੇ ਗੋਲੀਬਾਰੀ, ਕਾਰ ਲੈ ਫਰਾਰ ਹੋਏ ਬਦਮਾਸ਼

ਬਿਉੂਰੋ , ਪ੍ਰਾਈਮ ਪੋਸਟ ਪੰਜਾਬ ਮੁਹਾਲੀ ਦੇ ਫੇਜ਼-5 ਦੀ ਭੀੜ-ਭੜੱਕੇ ਵਾਲੀ ਮਾਰਕੀਟ ਦੀ ਪਾਰਕਿੰਗ ‘ਚ ਦੇਰ ਰਾਤ ਹੋਈ ਗੋਲੀਬਾਰੀ ਦੀ ਘਟਨਾ ‘ਚ ਪਰਿਵਾਰ ਸਮੇਤ ਰਾਤ ਦਾ ਖਾਣਾ ਖਾਣ ਗਿਆ ਰੋਪੜ ਨਿਵਾਸੀ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ।ਮੁਹਾਲੀ ਦੇ ਫੇਜ਼-5 ਦੀ ਮਾਰਕੀਟ ‘ਚ ਪਰਿਵਾਰ ਨਾਲ ਖਾਣਾ ਖਾਣ ਆਏ ਵਿਅਕਤੀ ਨੂੰ ਗੋਲੀ ਮਾਰਨ ਤੋਂ ਬਾਅਦ ਤਿੰਨ ਵਿਅਕਤੀ […]

Continue Reading

ਹੁਣ ਡਿਜ਼ੀਟਲ ਢੰਗ ਨਾਲ ਚੱਲੇਗੀ ਪੰਜਾਬ ‘ਚ ਸਰਕਾਰ, ਮਾਨ ਦਾ ਵੱਡਾ ਐਲਾਨ ਪੜ੍ਹੋ ਕਿਵੇਂ  ?

ਬਿਉੂਰੋ,  ਪ੍ਰਾਈਮ ਪੋਸਟ ਪੰਜਾਬ   ਪੰਜਾਬ ਵਿੱਚ ਹੁਣ ਸਰਕਾਰ ਡਿਜ਼ੀਟਲ ਢੰਗ ਨਾਲ ਚੱਲੇਗੀ ਅਤੇ ਕਿਸੇ ਨੂੰ ਵੀ ਚੰਡੀਗੜ੍ਹ ਮੁੱਖ ਮੰਤਰੀ ਦਫ਼ਤਰ ਵਿੱਚ ਆਉਣ ਦੀ ਲੋੜ ਨਹੀਂ ਪਵੇਗੀ। ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਲੋਕ ਹਿੱਤ ਵਿੱਚ ਵੱਡਾ ਐਲਾਨ ਕਰਦਿਆਂ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰ ‘ਤੇ ਮੁੱਖ ਮੰਤਰੀ ਦਫ਼ਤਰ ਖੋਲ੍ਹਣ ਦਾ ਐਲਾਨ ਕੀਤਾ […]

Continue Reading

ਨਸ਼ੇੜੀ ਪਤੀ ਨੇ ਕੁਹਾੜੀ ਮਾਰ ਕੇ ਕੀਤਾ ਪਤਨੀ ਦਾ ਕਤਲ  

ਬਿਉੂਰੋ, ਪ੍ਰਾਈਮ ਪੋਸਟ ਪੰਜਾਬ    ਜ਼ਿਲ੍ਹਾ ਮੁਕਤਸਰ ਸਾਹਿਬ ਦੇ ਪਿੰਡ ਬਰੀਵਾਲਾ ’ਚ ਸਹੁਰਾ ਪਰਿਵਾਰ ਵੱਲੋਂ ਕੁਹਾੜੀ ਤੇ ਰੰਬਾ ਮਾਰ ਕੇ ਇਕ ਔਰਤ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮਿ੍ਤਕਾ ਸਰਬਜੀਤ ਕੌਰ 36 ਜੋ ਕਿ ਜਸਵੀਰ ਸਿੰਘ ਨਾਲ ਵਿਆਹੀ ਹੋਈ ਸੀ, ਜਿਸ ਦੇ ਇੱਕ ਪੰਦਰਾਂ ਸਾਲ ਦਾ ਲੜਕਾ ਹੈ। ਐਤਵਾਰ ਨੂੰ ਕਿਸੇ ਗੱਲ ਨੂੰ ਲੈ […]

Continue Reading

ਪੰਜਾਬੀ ਗਾਇਕ ਹਰਬੀਰ ਸੋਹਲ ਹਥਿਆਰਾਂ ਸਣੇ ਕਾਬੂ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਸਾਲ 2021 ਵਿੱਚ ਕੋਲਕਾਤਾ ‘ਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਨਾਮੀ ਗੈਂਗਸਟਰ ਜੈਪਾਲ ਭੁੱਲਰ ਅਤੇ ਜਸਪ੍ਰੀਤ ਸਿੰਘ ਜੱਸੀ ਦੇ ਸਾਥੀ ਹਰਬੀਰ ਸਿੰਘ ਸੋਹਲ ਨੂੰ ਮੋਹਾਲੀ ਪੁਲਿਸ ਨੇ ਕੱਲ੍ਹ ਗ੍ਰਿਫਤਾਰ ਕੀਤਾ ਹੈ।  ਸੋਹਲ ਪੇਸ਼ੇ ਤੋਂ ਗਾਇਕ ਅਤੇ ਗੀਤਕਾਰ ਹੈ। ਹਰਬੀਰ ਸਿੰਘ ਸੋਹਲ ਅੰਮ੍ਰਿਤਸਰ ਦੇ ਪਿੰਡ ਭਿੰਡੀ ਔਲਖ ਦਾ ਰਹਿਣ ਵਾਲਾ  ਹੈ। ਲੁਧਿਆਣਾ ਦੇ […]

Continue Reading