ਔਰਤ ਦਾ ਸ਼ਰੇ ਬਾਜ਼ਾਰ ਚਾਕੂ ਮਾਰ ਕੇ ਬੇਰਹਿਮੀ ਨਾਲ ਕੀਤਾ ਕਤਲ

ਸੰਜੀਵ ਜਿੰਦਲ  ਬਠਿੰਡਾ ( ਪ੍ਰਾਈਮ ਪੋਸਟ ਪੰਜਾਬ  ) :  ਬਠਿੰਡਾ ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕੇ ਸਿਰਕੀ ਬਾਜ਼ਾਰ ’ਚ ਸ਼ਾਮ 6 ਵਜੇ ਇਕ ਔਰਤ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰਨ ਨਾਲ ਦਹਿਸ਼ਤ ਦਾ ਮਾਹੌਲ ਬਣਿਆ ਹੈ। ਇਸ ਬਾਜ਼ਾਰ ਦੇ ਮਸ਼ਹੂਰ ਨਿੰਮ ਵਾਲਾ ਚੌਕ ਨੇੜੇ ਰਾਮ ਸਿੰਘ ਨਾਂ ਦਾ ਵਿਅਕਤੀ ਸਾਈਕਲ ਰਿਪੇਅਰ ਦਾ ਕੰਮ ਕਰ […]

Continue Reading

ਪੰਜਾਬ ਦੇ ਸਾਰੇ ਸਕੂਲ-ਕਾਲਜ ਸੋਮਵਾਰ ਨੂੰ ਰਹਿਣਗੇ ਬੰਦ  

ਬਿਉੂਰੋ, ਪ੍ਰਾਈਮ ਪੋਸਟ ਪੰਜਾਬ    ਗੁਰਦਾਸਪੁਰ ਦੇ ਇੱਕ ਸਕੂਲ ਦੀ ਚਾਰ ਸਾਲਾ ਬੱਚੀ ਨਾਲ ਜਬਰ-ਜ਼ਨਾਹ ਹੋਣ ਦੇ ਮਾਮਲੇ ਵਿੱਚ ਪੰਜਾਬ ਦੇ ਸਾਰੇ ਸਕੂਲ ਕਾਲਜ ਕੱਲ੍ਹ ਸੋਮਵਾਰ ਨੂੰ ਬੰਦ ਰਹਿਣਗੇ।

Continue Reading

ਰਾਜਾ ਵੜਿੰਗ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ, ਪ੍ਰਤਾਪ ਸਿੰਘ ਬਾਜਵਾ ਹੋਣਗੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ

ਬਿਉੂਰੋ , ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿੱਚ ਮਿਲੀ ਹਾਰ ਤੋਂ ਬਾਅਦ ਕਾਂਗਰਸ ਪਾਰਟੀ ਨੇ ਪਾਰਟੀ ਦੀ ਮੁੜ ਉਸਾਰੀ ਲਈ ਪਾਰਟੀ ਦੀ ਕਮਾਨ ਨੌਜਵਾਨਾਂ ਦੇ ਹੱਥਾਂ ਵਿੱਚ ਸੌਂਪ ਦਿੱਤੀ ਹੈ।ਕਾਂਗਰਸ ਨੇ ਪਾਰਟੀ ਆਗੂ ਅਮਰਿੰਦਰ ਸਿੰਘ ਬਰਾੜ (ਰਾਜਾ ਵੜਿੰਗ) ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਅਤੇ ਪ੍ਰਤਾਪ  ਸਿੰਘ ਬਾਜਵਾ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ […]

Continue Reading

ਸ਼ਾਮ 8 ਵਜੇ ਤੋਂ ਸਵੇਰੇ 5 ਵਜੇ ਤੱਕ ਠੀਕਰੀ ਪਹਿਰਾ ਲਾਉਣ ਦੇ ਆਦੇਸ਼ ਜਾਰੀ

ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 9 ਅਪ੍ਰੈਲ ( ਪ੍ਰਾਈਮ ਪੋਸਟ ਪੰਜਾਬ ) :  ਜਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਾਨਸਾ ਜਿਲ੍ਹੇ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲ ਵਿਅਕਤੀਆਂ ਨੂੰ ਅਮਨ ਤੇ ਕਾਨੂੰਨ ਦੀ ਸਥਿਤੀ […]

Continue Reading

ਸਮਾਜ ਸੇਵੀ ਆਤਮਾ ਰਾਮ ਦੀ ਬਰਸੀ ਮੌਕੇ ਲਾਇਆ ਖੂਨਦਾਨ ਕੈਂਪ   

ਬਿਉੂਰੋ, ਪ੍ਰਾਈਮ ਪੋਸਟ ਪੰਜਾਬ ਬੁਢਲਾਡਾ , 9 ਅਪ੍ਰੈਲ 2022 :  ਇੱਥੋ ਨਜ਼ਦੀਕ ਪਿੰਡ ਅਹਿਮਦਪੁਰ ਵਿਖੇ ਮਾਤਾ ਗੁਜਰੀ ਜੀ ਭਲਾਈ ਕੇਂਦਰ ਅਤੇ ਨੇਕੀ ਫਾਊਡੇਸ਼ਨ ਦੇ ਸਹਿਯੋਗ ਸਦਕਾ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।। ਆਤਮ ਰਾਮ ਜਿੱਥੇ ਅਹਿਮਦਪੁਰ ਪਿੰਡ ਵਿੱਚ ਸਮਾਜ ਸੇਵੀ ਦੇ ਤੌਰ ਤੇ ਜਾਣੇ ਜਾਂਦੇ ਸਨ ।ਸੰਸਥਾ ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਦੇ ਹਰ ਕਾਰਜ […]

Continue Reading

Breakjng News : 50 ਰੁਪਏ ਖ਼ਾਤਰ ਇੱਟਾਂ ਮਾਰ- ਮਾਰ  ਕੀਤਾ ਨੌਜਵਾਨ ਦਾ ਕਤਲ

ਬਿਉੂਰੋ, ਪ੍ਰਾਈਮ ਪੋਸਟ ਪੰਜਾਬ    ਭਿੱਖੀਵਿੰਡ  – ਪੰਜਾਬ ਵਿਚ ਲਗਾਤਾਰ ਵਾਰਦਾਤਾਂ ਵਧ ਰਹੀਆਂ ਹਨ ਤੇ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਬੇਰਹਿਮੀ ਨਾਲ ਨੌਜਵਾਨਾਂ ਦੇ ਕਤਲ ਕੀਤੇ ਜਾ ਰਹੇ ਹਨ  ਪਰ ਸੂਬਾ ਸਰਕਾਰ ਵੱਲੋਂ ਇਸ ਤੇ ਕੋਈ ਵੀ ਠੋਸ ਕਦਮ ਨਹੀਂ ਚੁੱਕਿਆ ਗਿਆ ਜਿਸ ਨਾਲ ਸ਼ਰਾਰਤੀ ਅਨਸਰਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ  । ਇਸੇ […]

Continue Reading

ਸਿਮਰਜੀਤ ਸਿੰਘ ਬੈਂਸ ਅਦਾਲਤ ਵੱਲੋਂ ਭਗੌੜਾ ਕਰਾਰ

ਬਿਉੂਰੋ , ਪ੍ਰਾਈਮ ਪੋਸਟ ਪੰਜਾਬ   ਲੁਧਿਆਣਾ: ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ। ਕੋਰੋਨਾ ਕਾਲ ਦੌਰਾਨ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਕੋਵਿਡ ਪ੍ਰੋਟੋਕੋਲ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਅਦਾਲਤ ਨੇ ਸਿਮਰਜੀਤ ਬੈਂਸ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਸਨ, ਪਰ ਉਹ ਫਿਰ […]

Continue Reading

ਮਾਨਸਾ ਪੁਲਿਸ ਨੇ ਚੋੋਰੀ ਦੇ ਮੁਕੱਦਮੇ ਵਿੱਚ ਇੱਕ ਮੁਲਜ਼ਮ ਨੂੰ ਕੀਤਾ ਕਾਬੂ

ਚੋਰੀ ਕੀਤੀ 147 ਕਿਲੋੋਗ੍ਰਾਮ (3 ਗੱਟੇ) ਸਰੋੋਂ ਕੀਤੀ ਬਰਾਮਦ ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 8 ਅਪ੍ਰੈਲ ( ਪ੍ਰਾਈਮ ਪੋਸਟ ਪੰਜਾਬ ) : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਮਿਤੀ 6.4.2022 ਨੂੰ ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਬਾਹੱਦ ਪਿੰਡ ਜੁਵਾਹਰਕੇ ਮੌੌਜੂਦ ਸੀ ਤਾਂ ਇਤਲਾਹ ਮਿਲਣ ਤੇ […]

Continue Reading

ਨਸ਼ਿਆ ਵਿਰੁੱਧ 8 ਮੁਕੱਦਮੇ ਦਰਜ਼ ਕਰਕੇ 8 ਮੁਲਜ਼ਮਾਂ ਨੂੰ ਕੀਤਾ ਕਾਬੂ

255 ਬੋਤਲਾਂ ਸ਼ਰਾਬ ਸਮੇਤ ਕਾਰ, 140 ਸਿਗਨੇਚਰ ਕੈਪਸੂਲ , 100 ਨਸ਼ੀਲੀ ਗੋੋਲੀਆਂ, 10 ਗ੍ਰਾਮ ਹੈਰੋਇਨ ਅਤੇ 3 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਸਮੇਤ ਮੋੋਟਰਸਾਈਕਲ ਬਰਾਮਦ ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 8 ਅਪ੍ਰੈਲ ( ਪ੍ਰਾਈਮ ਪੋਸਟ ਪੰਜਾਬ ) : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ […]

Continue Reading

ਨਸ਼ਿਆਂ ਦੀ ਸੂਚਨਾ ਜਾਂ ਮੈਸੇਜ ਦੇਣ ਲਈ ਵ੍ਹੱਟਸਐਪ ਨੰਬਰ ਕੀਤਾ ਜਾਰੀ 

ਗੁਪਤ ਸੂਚਨਾ ਲਿਖਤੀ ਭੇਜਣ ਲਈ ਜ਼ਿਲ੍ਹੇ ਵਿੱਚ 65 ਕੰਪਲੇਟ ਬੌਕਸ ਵੀ ਕੀਤੇ ਸਥਾਪਤ ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 7 ਅਪ੍ਰੈਲ 2022 ( ਪ੍ਰਾਈਮ ਪੋਸਟ ਪੰਜਾਬ ) : ਐਸ ਐਸ ਪੀ ਮਾਨਸਾ ਨੇ ਦੱਸਿਆ ਕਿ ਨਸ਼ਿਆ ਦੇ ਖਿਲਾਫ ਲੜਾਈ ਵਿੱਚ ਪਬਲਿਕ ਦੀ ਅਹਿਮ ਭੂਮਿਕਾ ਹੈ। ਇਸ ਲਈ ਆਮ ਪਬਲਿਕ ਨੂੰ ਆਪਣੇ ਆਪਣੇ ਇਲਾਕੇ ਵਿੱਚ ਜਾਂ ਕਿਤੇ […]

Continue Reading