ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ ਲਾਉਣ ਵਾਲੇ ਅਧਿਆਪਕਾਂ ਵਿਰੁੱਧ ਕਾਰਵਾਈ ਦੇ ਆਦੇਸ਼
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ ਲਾਉਣ ਵਾਲੇ ਅਧਿਆਪਕਾਂ ਵਿਰੁੱਧ ਕਾਰਵਾਈ ਲਈ ਪੂਰੀ ਤਰ੍ਹਾਂ ਤਿਆਰੀ ਖਿੱਚ ਲਈ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਧਰਨਾਕਾਰੀ ਅਧਿਆਪਕਾਂ ਵਿਰੁੱਧ ਕਾਰਵਾਈ ਲਈ ਬਾਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਦੱਸ ਦੇਈਏ ਕਿ ਸਿੱਖਿਆ ਮੰਤਰੀ ਮੀਤ ਹੇਅਰ […]
Continue Reading