ਪੰਚਾਇਤ ਚੋਣਾਂ ਲਈ ਨਾਮਜ਼ਦਗੀ ਦੇ ਆਖ਼ਰੀ ਦਿਨ ਅਤੇ ਨਾਮਜ਼ਦਗੀਆਂ ਦੀ ਪੜਤਾਲ ਦੀ ਵੀਡੀਓਗ੍ਰਾਫੀ ਕੀਤੀ ਜਾਵੇ : ਅਕਾਲੀ ਦਲ

ਸੂਬਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਰਿਟਰਨਿੰਗ ਅਫਸਰਾਂ ਨੂੰ ਹਦਾਇਤਾਂ ਦੇਵੇ ਕਿ ਚੁੱਲ੍ਹਾ ਟੈਕਸ ਤੇ ਹੋਰ ਬਕਾਏ ਉਹ ਆਪਣੇ ਦਫਤਰਾਂ ਵਿਚ ਹੀ ਜਮ੍ਹਾਂ ਕਰਵਾਉਣ ਬਿਊਰੋ, ਪ੍ਰਾਈਮ ਪੋਸਟ ਪੰਜਾਬ  ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਪੰਚਾਇਤ ਚੋਣਾਂ ਦੌਰਾਨ ਨਾਮਜ਼ਦਗੀ ਦੇ ਆਖ਼ਰੀ ਦਿਨ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਵੇਲੇ ਵੀਡੀਓਗ੍ਰਾਫੀ ਕਰਵਾਈ ਜਾਵੇ ਅਤੇ […]

Continue Reading

ਜਨਤਕ ਥਾਵਾਂ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ’ਤੇ ਪਾਬੰਦੀ

ਸੰਜੀਵ ਜਿੰਦਲ  ਮਾਨਸਾ, 3 ਅਕਤੂਬਰ 2024 :ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ-ਕਾਨੂੰਨ ਬਣਾਏ ਰੱਖਣ ਲਈ ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਗੰਡਾਸੇ, ਤੇਜ਼ਦਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ […]

Continue Reading

ਅਸ਼ਲੀਲ ਪੋਸਟਰ ਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

ਸੰਜੀਵ ਜਿੰਦਲ ਮਾਨਸਾ, 03 ਅਕਤੂਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ, ਗ਼ੈਰ ਸਰਕਾਰੀ ਇਮਾਰਤਾਂ, ਥਾਵਾਂ ’ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਹੁਕਮ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ […]

Continue Reading

ਮਾਨਸਾ ਪੁਲਿਸ ਨੇ ਕਤਲ ਦੇ ਮੁਕੱਦਮੇ ਵਿੱਚ ਸ਼ਾਮਿਲ ਵਿਅਕਤੀਆਂ ਨੂੰ ਕੁੱਝ ਹੀ ਘੰਟਿਆਂ ਅੰਦਰ ਕੀਤਾ ਕਾਬੂ

ਸੰਜੀਵ ਜਿੰਦਲ  ਮਾਨਸਾ, 3 ਅਕਤੂਬਰ 2024 : ਐਸਐਸਪੀ ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਸ਼੍ਰੀ ਹਰਚਰਨ ਸਿੰਘ ਭੁੱਲਰ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ, ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਸਾ ਪੁਲਿਸ ਵੱਲੋ ਕੱਲ੍ਹ ਪਿੰਡ ਖੈਰਾ ਖੁਰਦ ਵਿਖੇ ਰਾਤ ਸਮੇਂ ਹੋਏ ਕਤਲ ਦੇ 2 ਦੋਸ਼ੀਆਂ ਨੂੰ 24 ਘੰਟਿਆ ਦੇ ਅੰਦਰ ਅੰਦਰ ਗ੍ਰਿਫਤਾਰ ਕਰਨ ਵਿੱਚ […]

Continue Reading

Panchayat Election : High Court’s Big Decision on Panchayat Elections

Bureau, Prime Post Punjab Several petitions were filed in the Punjab Haryana High Court regarding reservation and other issues in Panchayat elections in Punjab. On which the Punjab Haryana High Court has pronounced a decision today. The High Court rejected all the petitions filed against reservation in panchayat elections and said that wherever the votes […]

Continue Reading

ਪੰਚਾਇਤੀ ਚੋਣ ਦੰਗਲ : ਪੰਚਾਇਤੀ ਚੋਣਾਂ ‘ਤੇ ਹਾਈਕੋਰਟ ਦਾ ਵੱਡਾ ਫੈਸਲਾ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਵਿੱਚ ਪੰਚਾਇਤੀ ਚੋਣਾਂ ਵਿੱਚ ਰਾਖਵੇਂਕਰਨ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਜਿਸ ‘ਤੇ ਪੰਜਾਬ ਹਰਿਆਣਾ ਹਾਈਕੋਰਟ ਅੱਜ ਫੈਸਲਾ ਸੁਣਾਇਆ ਹੈ।  ਹਾਈਕੋਰਟ ਨੇ ਪੰਚਾਇਤੀ ਚੋਣਾਂ ਵਿੱਚ ਰਾਖਵੇਂਕਰਨ ਖ਼ਿਲਾਫ਼ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ ਅਤੇ ਕਿਹਾ ਜਿੱਥੇ ਵੀ ਇੱਕ […]

Continue Reading

ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ : ADC

ਸੰਜੀਵ ਜਿੰਦਲ ਮਾਨਸਾ, 02 ਅਕਤੂਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੇ ਸਾਈਬਰ ਕੈਫੇ, ਐਸ.ਟੀ.ਡੀ. ਅਤੇ ਪੀ.ਸੀ.ਓ. ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨ੍ਹਾਂ ਪਹਿਚਾਣ ਪੱਤਰ ਦੇ ਸਾਈਬਰ ਕੈਫੇ, ਐਸ. ਟੀ. ਡੀ. ਅਤੇ ਪੀ. ਸੀ. ਓ. ਆਦਿ ਵਰਤਣ […]

Continue Reading

ਸੂਰਾਂ ਨੂੰ ਸੜ੍ਹਕਾਂ,ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡਣ ’ਤੇ ਪਾਬੰਦੀ

ਸੰਜੀਵ ਜਿੰਦਲ ਮਾਨਸਾ, 02 ਅਕਤੂਬਰ : ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ ਦੀ ਧਾਰਾ 163  ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਲੋਕਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਖੁਰਾਕ ਖਾਣ/ਚਰਨ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਹੁਕਮ ਵਿਚ […]

Continue Reading

ਕਿਰਾਏਦਾਰਾਂ ਦਾ ਵੇਰਵਾ ਪੁਲਿਸ ਚੌਂਕੀ ਵਿਚ ਦਰਜ ਕਰਵਾਉਣ ਮਕਾਨ ਮਾਲਕ : ADC

ਸੰਜੀਵ ਜਿੰਦਲ ਮਾਨਸਾ, 2 ਅਕਤੂਬਰ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ, ਮਕਾਨ ਮਾਲਕਾਂ ਅਤੇ ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣੇ ਹਨ, ਉਨ੍ਹਾਂ ਵਿਚ […]

Continue Reading

ਆਜ਼ਾਦੀ ਦੇ ਪਰਵਾਨਿਆਂ ਦੇ ਜਨਮ ਦਿਨ ਮਨਾ ਕੇ ਯਾਦ ਨੂੰ ਤਾਜ਼ਾ ਰੱਖਿਆ ਜਾਵੇਗਾ  : ਡਾ. ਜਨਕ ਰਾਜ ਸਿੰਗਲਾ

ਸੰਜੀਵ ਜਿੰਦਲ  ਮਾਨਸਾ, 30 ਸਤੰਬਰ 2024 :  ਈਕੋ ਵੀਲਰਜ਼ ਸਾਈਕਲ ਕਲੱਬ ਮਾਨਸਾ ਵੱਲੋਂ 30 ਕਿਲੋਮੀਟਰ ਰਾਈਡ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਲਗਾਈ ਗਈ। ਜਿਸ ਦੀ ਅਗਵਾਈ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਕਾਕਾ ਵੱਲੋਂ ਕੀਤੀ ਗਈ। ਇਹ ਰਾਈਡ ਮਾਨਸਾ ਬੱਸ ਅੱਡੇ ਤੋਂ ਚੱਲ ਕੇ ਭਾਈ ਦੇਸਾ ਤੇ ਫਿਰ ਵਾਪਸੀ ਤੇ ਸ਼ਹੀਦ ਭਗਤ ਸਿੰਘ […]

Continue Reading