ਬਾਲ ਭਲਾਈ ਕਮੇਟੀ ਮਾਨਸਾ ਨੇ ਲਾਵਾਰਿਸ ਬੱਚੀ ਨੂੰ ਮਾਪਿਆਂ ਦੇ ਸਪੁਰਦ ਕੀਤਾ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਬੁਢਲਾਡਾ, 16 ਜੂਨ 2022 :  ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਬੱਚੀ ਤਕਰੀਬਨ ਉਮਰ 17 ਸਾਲ ਜੋ  ਕੇ  ਵਾਟਰ ਵਰਕਸ ਰੋਡ ਨਜਦੀਕ ਮਨੂ ਵਟਿਕਾ ਸਕੂਲ  ਬੁਢਲਾਡਾ  ਵਿਖੇ ਲਾਵਾਰਿਸ ਹਾਲਤ ਵਿੱਚ ਘੁੰਮ ਰਹੀ  ਸੀ । ਮਗਿੰਦਰਜੀਤ ਸਿੰਘ ਨੇ ਇਹ ਬੱਚੀ ਬਾਲ ਭਲਾਈ ਕਮੇਟੀ ਮਾਨਸਾ ਅੱਗੇ ਪੇਸ਼ ਕੀਤਾ ਅਤੇ ਇਸ ਦੀ ਸੂਚਨਾ 1098 […]

Continue Reading

ਲਾਰੈਂਸ ਬਿਸ਼ਨੋਈ ਦੇ ਪਿਤਾ ਇੱਕ ਖੁਸ਼ਹਾਲ ਕਿਸਾਨ ! ਕਾਲਜ ਦੇ ਝਗੜਿਆਂ  ਤੋਂ  ਰੱਖਿਆ  ਅਪਰਾਧ ਦੀ ਦੁਨੀਆਂ ਵਿੱਚ ਕਦਮ 

  ਬਿਊਰੋ , ਪ੍ਰਾਈਮ ਪੋਸਟ ਪੰਜਾਬ   ਲਾਰੈਂਸ ਬਿਸ਼ਨੋਈ, ਜਿਸ ਦਾ ਨਾਂ ਸੁਰਖੀਆਂ ਵਿੱਚ ਹੈ, ਦੀ ਆਮ ਵਿਦਿਆਰਥੀ ਤੋਂ ਮਸ਼ਹੂਰ ਗੈਂਗਸਟਰ ਬਣਨ ਦੀ ਕਹਾਣੀ ਕਿਸੇ ਫਿਲਮ ਤੋਂ ਘੱਟ ਨਹੀਂ ਹੈ। ਕਾਲਜ ਦੀ ਪੜ੍ਹਾਈ ਦੌਰਾਨਇਕ ਚੋਣ ਦੀ ਜਿੱਤ ਹਾਰ ਨੂੰ ਲੈ ਕੇ ਹੋਏ ਝਗੜਿਆਂ ਦਾ ਸਿਲਸਿਲਾ ਅਜਿਹਾ ਚੱਲਿਆ ਕਿ ਅੱਜ ਤੱਕ ਨਹੀਂ ਰੁਕਿਆ। ਅਜਿਹਾ ਨਹੀਂ ਹੈ ਕਿ ਲਾਰੈਂਸ […]

Continue Reading

ਭਲਕੇ 16 ਜੂਨ ਨੂੰ ਸੂਬੇ ਭਰ ‘ਚ ਤਹਿਸੀਲ-ਪੱਧਰ ‘ਤੇ ਮੁਜ਼ਾਹਰੇ ਕਰਨਗੇ ਕਿਸਾਨ

ਬਿਊਰੋ,  ਪ੍ਰਾਈਮ ਪੋਸਟ ਪੰਜਾਬ   ਚੰਡੀਗੜ੍ਹ :  ਕਿਸਾਨ ਮੋਰਚੇ ਨਾਲ ਸਬੰਧਤ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ਭਲਕੇ 16 ਜੂਨ ਨੂੰ ਮੂੰਗੀ ਅਤੇ ਮੱਕੀ ਦੀ ਸਰਕਾਰੀ ਖਰੀਦ ਅਤੇ ਨਹਿਰੀ ਪਾਣੀ ਦੀ ਵਿਵਸਥਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਅਨਾਜ ਮੰਡੀਆਂ ‘ਚ ਇੱਕਠ ਕਰਦਿਆਂ ਤਹਿਸੀਲ ਪੱਧਰੀ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਮੁਜ਼ਾਹਰਿਆਂ ਉਪਰੰਤ ਐੱਸਡੀਐੱਮ […]

Continue Reading

ਡਕੈਤੀ ਦੇ ਮੁਕੱਦਮੇ ਵਿੱਚ ਭਗੌੜੇ  ਨੂੰ ਕੀਤਾ ਗ੍ਰਿਫਤਾਰ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 14 ਜੂਨ 2022 : ਐੱਸ ਐੱਸ ਪੀ ਮਾਨਸਾ ਨੇ ਦੱਸਿਆ ਕਿ ਅੱਜ  ਮੁਜਰਮ ਇਸ਼ਤਿਹਾਰੀ ( ਭਗੌੜਾ  ) ਦਵਿੰਦਰ ਸਿੰਘ ਉਰਫ ਲਵਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮਲਕਪੁਰ ਭੀਮੜਾ ਜਿਸਦੇ ਵਿਰੁੱਧ ਮੁਕੱਦਮਾ ਨੰਬਰ 98 ਮਿਤੀ 30.07.2021 ਅ/ਧ 399,402 ਹਿੰ:ਦੰ: ਅਤੇ 25/54/59 ਅਸਲਾ ਐਕਟ ਥਾਣਾ ਬੋਹਾ ਦਰਜ਼ ਰਜਿਸਟਰ ਹੋਇਆ […]

Continue Reading

ਚੋੋਰੀ ਦੇ ਮੁਕੱਦਮੇ ਵਿੱਚ ਮੁਲਜ਼ਮ ਮੋੋਟਰਸਾਈਕਲ ਸਮੇਤ ਕਾਬੂ

ਸੰਜੀਵ ਜਿੰਦਲ / ਰੋਹਿਨ ਜਿੰਦਲ ਮਾਨਸਾ, 14 ਜੂਨ 2022 ( ਪ੍ਰਾਈਮ ਪੋਸਟ ਪੰਜਾਬ) : ਐੱਸ ਐੱਸ ਪੀ ਮਾਨਸਾ ਨੇ ਦੱਸਿਆ ਕਿ   ਮਾਨਸਾ ਪੁਲਿਸ ਵੱਲੋੋ ਚੋੋਰੀ ਦੇ ਮੁਕੱਦਮੇ ਵਿੱਚ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਚੋੋਰੀ ਦਾ ਮੋੋਟਰਸਾਈਕਲ ਬਰਾਮਦ ਕੀਤਾ  ਹੈ। ਬਰਾਮਦ ਮੋਟਰਸਾਈਕਲ ਦੀ ਕੁੱਲ ਮਾਲੀਤੀ ਕਰੀਬ 25 ਹਜ਼ਾਰ ਰੁਪਏ ਬਣਦੀ ਹੈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ […]

Continue Reading

ਮਾਨਸਾ : ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਿਹਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ 

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 14 ਜੂਨ 2022  : ਜਿਲ੍ਹਾ  ਮੈਜਿਸਟ੍ਰੇਟ ਸ਼੍ਰੀ ਜਸਪ੍ਰੀਤ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਅਤੇ ਕਚਿਹਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਣ […]

Continue Reading

ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਨੇ  ਪ੍ਰੈਗਾਬਲਿਨ 75 mg ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਸੇਲ ’ਤੇ ਲਗਾਈ ਪਾਬੰਦੀ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 14 ਜੂਨ 2022 : ਜਿਲ੍ਹਾ  ਮੈਜਿਸਟ੍ਰੇਟ ਸ਼੍ਰੀ ਜਸਪ੍ਰੀਤ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ  ਮਾਨਸਾ ਵਿੱਚ ਪ੍ਰੈਗਾਬਲਿਨ (Pregabalin) 75 mg ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਸੇਲ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨਾਂ ਕਿਹਾ ਕਿ ਕੈਮਿਸਟ […]

Continue Reading

ਈਕੋ ਵੀਲਰਜ਼ ਕਲੱਬ ਦੇ ਮੈਂਬਰ ਸਾਈਕਲਾਂ ਤੇ ਜਾ ਕੇ ਸ੍ਰੀ ਹੇਮਕੁੰਟ ਸਾਹਿਬ ਹੋਏ ਨਤਮਸਤਕ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 14 ਜੂਨ 2022 : ਈਕੋ ਵੀਲਰਜ਼ ਕਲੱਬ ਮਾਨਸਾ ਨੇ ਸਾਇਕਲਿੰਗ ਉਤਸਾਹਿਤ ਕਰਨ ਅਤੇ ਸਮਾਜ ਸੇਵੀ ਕੰਮਾ ਕਰਕੇ ਸਹਿਰ ਦੀਆ ਪਰਮੁੱਖ ਸੰਸਥਾਵਾਂ ਵਿੱਚ ਆਪਣਾ ਸਥਾਨ ਬਣਾਇਆ ਹੈ! ਪਿਛਲੇ ਦਿਨ ਹੀ ਕਲੱਬ ਦੇ ਹੋਣਹਾਰ ਸਾਇਕਲਿਸਟ ਅਮਨ ਔਲਖ , ਨਵਜੋਤ ਸਿੰਘ ਅਤੇ ਹਰਦੀਪ ਸਿੰਘ ਗੋਲਡੀ ਨੇ ਹੇਮਕੁੰਟ ਸਾਹਿਬ ਦੀ ਯਾਤਰਾ ਸਾਇਕਲਾਂ […]

Continue Reading

ਮਾਨਸਾ : ਨਸ਼ਿਆ ਵਿਰੁੱਧ 4 ਮੁਕੱਦਮੇ ਦਰਜ ਕਰਕੇ 4 ਮੁਲਜ਼ਮ ਕੀਤੇ ਕਾਬੂ  

2900 ਨਸ਼ੀਲੀ ਗੋਲੀਆਂ, 6 ਗ੍ਰਾਮ ਹੈਰੋਇਨ, 3 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਅਤੇ 12 ਬੋਤਲਾਂ ਸ਼ਰਾਬ ਬਰਾਮਦ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 14 ਜੂਨ 2022 : ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ । ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਜਿਸ ਦੇ ਤਹਿਤ ਕਾਰਵਾਈ ਕਰਦੇ ਹੋੋਏ ਐਸਟੀਐਫ ਬਠਿੰਡਾ […]

Continue Reading

ਲੁਧਿਆਣਾ ‘ਚ ਖ਼ੌਫ਼ਨਾਕ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ 3 ਭੈਣਾਂ ਦਾ ਇਕਲੌਤਾ ਭਰਾ    

ਸੰਜੀਵ ਜਿੰਦਲ ,  ਪ੍ਰਾਈਮ ਪੋਸਟ ਪੰਜਾਬ   ਲੁਧਿਆਣਾ  : ਹਰ ਰੋਜ਼ ਪੰਜਾਬ ਅੰਦਰ ਵਾਪਰ ਰਹੀਆਂ ਲੁੱਟ- ਖੋਹ ਅਤੇ ਕਤਲ ਦੀਆਂ ਘਟਨਾਵਾਂ ਮੌਜੂਦਾ ਸਰਕਾਰ ਅਤੇ ਪ੍ਰਸ਼ਾਸਨ ਦਾ ਮੂੰਹ ਚਿੜਾ ਰਹੀਆਂ ਹਨ  । ਇਨ੍ਹਾਂ ਦੇ ਲਈ ਕੋਈ ਵੀ ਜ਼ਿੰਮੇਵਾਰ ਹੋਵੇ ਪਰ ਹਰ ਰੋਜ਼ ਕਿਸੇ ਨਾ ਕਿਸੇ ਘਰ ਦਾ ਚਿਰਾਗ ਬੁਝ ਰਿਹਾ  ਹੈ । ਚੋਣਾਂ ਤੋਂ ਪਹਿਲਾਂ ਮੌਜੂਦਾ ਮੁੱਖ […]

Continue Reading